PUNJABMAILUSA.COM

ਬਲਮੀਤ ਸਿੰਘ ‘ਤੇ ਨਸਲੀ ਹਮਲਾ ਕਰਨ ਵਾਲੇ ਖਿਲਾਫ ਦੋਸ਼ ਆਇਦ

ਬਲਮੀਤ ਸਿੰਘ ‘ਤੇ ਨਸਲੀ ਹਮਲਾ ਕਰਨ ਵਾਲੇ ਖਿਲਾਫ ਦੋਸ਼ ਆਇਦ

ਬਲਮੀਤ ਸਿੰਘ ‘ਤੇ ਨਸਲੀ ਹਮਲਾ ਕਰਨ ਵਾਲੇ ਖਿਲਾਫ ਦੋਸ਼ ਆਇਦ
October 26
09:57 2016

3
ਬੇਕਰਸਫੀਲਡ, 26 ਅਕਤੂਬਰ (ਪੰਜਾਬ ਮੇਲ)- ਪਿਛਲੇ ਦਿਨੀਂ ਬਲਮੀਤ ਨਾਮੀ ਸਿੱਖ ਨੌਜਵਾਨ ਨਾਲ ਮੰਦਾ ਵਿਹਾਰ ਕਰਨ ਅਤੇ ਉਸ ਨੂੰ ਧਮਕੀ ਦੇਣ ਅਤੇ ਉਸ ਉਪਰ ਸੋਢੇ ਦੇ ਕੈਨ ਸੁੱਟਣ ਦੇ ਖਿਲਾਫ ਇਕ 40 ਸਾਲਾ ਅਮਰੀਕਨ ਵਿਅਕਤੀ ‘ਤੇ ਨਫਰਤੀ ਅਪਰਾਧ ਦੇ ਦੋਸ਼ ਆਇਦ ਕਰ ਦਿੱਤੇ ਗਏ ਹਨ। ਕੇਰਨ ਕਾਊਂਟੀ ਜ਼ਿਲ੍ਹਾ ਅਟਾਰਨੀ ਦੇ ਦਫਤਰ ਨੇ ਬੇਕਰਸਫੀਲਡ ਦੇ ਡੇਵਿਡ ਸਕਾਟ ਹੁੱਕ ਖਿਲਾਫ ਇਹ ਦੋਸ਼ ਆਇਦ ਕੀਤੇ ਹਨ।
ਜ਼ਿਕਰਯੋਗ ਹੈ ਕਿ ਬਲਮੀਤ ਸਿੰਘ ਸਥਾਨਕ ਸਿੱਖ ਆਗੂ ਡਾ. ਮਨਬੀਰ ਸਿੰਘ ਦੇ ਸਪੁੱਤਰ ਹਨ। ਪਿਛਲੇ ਦਿਨੀਂ ਹੈਬਿਟ ਬਰਗਰ ਰੈਸਟੋਰੈਂਟ ਵਿਚ ਰਾਤ ਦੇ ਖਾਣੇ ‘ਤੇ ਗਏ ਬਲਮੀਤ ਸਿੰਘ ਕਿਸੇ ਨੂੰ ਫੋਨ ਕਰਨ ਲਈ ਜਦ ਰੈਸਟੋਰੈਂਟ ਤੋਂ ਬਾਹਰ ਆਇਆ, ਤਾਂ ਇਕ ਵਿਅਕਤੀ ਬਲੇਜ਼ ਪੀਜ਼ਾ ਤੋਂ ਬਾਹਰ ਨਿਕਲ ਕੇ ਸਿੱਧਾ ਉਸ ਵੱਲ ਆਇਆ ਤੇ ਹੱਥ ਵਿਚ ਫੜਿਆ ਸੋਢੇ ਦਾ ਕੈਨ ਬਲਮੀਤ ਸਿੰਘ ‘ਤੇ ਸੁੱਟਦਿਆਂ ਉਸ ‘ਤੇ ਕਈ ਤਰ੍ਹਾਂ ਦੀਆਂ ਨਸਲੀ ਟਿੱਪਣੀਆਂ ਕੀਤੀਆਂ ਅਤੇ ਕਿਹਾ ਕਿ ਮੈਂ ਤੈਨੂੰ ਮਾਰ ਦੇਵਾਂਗਾ। ਇਸ ਤੋਂ ਇਲਾਵਾ ਉਸ ਨੇ ਹੋਰ ਵੀ ਭੱਦੀ ਸ਼ਬਦਾਵਲੀ ਬਲਮੀਤ ਸਿੰਘ ਖਿਲਾਫ ਬੋਲੀ। ਕੇਰਨ ਕਾਊਂਟੀ ਦੀ ਜ਼ਿਲ੍ਹਾ ਅਟਾਰਨੀ ਲੀਜ਼ਾ ਗਰੀਨ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਨਾਗਰਿਕ ਅਧਿਕਾਰਾਂ ਵਾਲੇ ਦੋਸ਼ ਨਫਰਤੀ ਅਪਰਾਧ ਦੇ ਕਾਨੂੰਨ ਹੇਠ ਆਉਂਦੇ ਹਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article
    ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

Read Full Article
    ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

Read Full Article
    ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

Read Full Article
    ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

Read Full Article
    ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

Read Full Article
    9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

Read Full Article
    9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

Read Full Article
    ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

Read Full Article