PUNJABMAILUSA.COM

ਬਲਵੰਤ ਸਿੰਘ ਰਾਜੋਆਣਾ ਨੂੰ ਸ੍ਰੀ ਅਕਾਲ ਤਖਤ ਸਾਹਿਬ ਦਾ ਜੱਥੇਦਾਰ ਲਾਉਣ ਦੀ ਤਿਆਰੀ

ਬਲਵੰਤ ਸਿੰਘ ਰਾਜੋਆਣਾ ਨੂੰ ਸ੍ਰੀ ਅਕਾਲ ਤਖਤ ਸਾਹਿਬ ਦਾ ਜੱਥੇਦਾਰ ਲਾਉਣ ਦੀ ਤਿਆਰੀ

ਬਲਵੰਤ ਸਿੰਘ ਰਾਜੋਆਣਾ ਨੂੰ ਸ੍ਰੀ ਅਕਾਲ ਤਖਤ ਸਾਹਿਬ ਦਾ ਜੱਥੇਦਾਰ ਲਾਉਣ ਦੀ ਤਿਆਰੀ
August 23
17:26 2018

ਅੰਮ੍ਰਿਤਸਰ, 23 ਅਗਸਤ (ਪੰਜਾਬ ਮੇਲ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ‘ਚ ਫਾਂਸੀ ਦੀ ਸਜ਼ਾ ਭੁਗਤ ਰਹੇ ਬਲਵੰਤ ਸਿੰਘ ਰਾਜੋਆਣਾ ਨੂੰ ਸ੍ਰੀ ਅਕਾਲ ਤਖਤ ਸਾਹਿਬ ਦਾ ਜੱਥੇਦਾਰ ਲਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਸਬੰਧੀ 72 ਘੰਟਿਆਂ ਦੇ ਨੋਟਿਸ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸ਼ੁੱਕਰਵਾਰ ਨੂੰ ਹੋਣ ਵਾਲੀ ਮੀਟਿੰਗ ‘ਚ ਵਿਚਾਰ ਕੀਤਾ ਜਾ ਸਕਦਾ ਹੈ। ਸ਼੍ਰੋਮਣੀ ਕਮੇਟੀ ਦੇ ਇਸ ਫੈਸਲੇ ਨਾਲ ਦਮਦਮੀ ਟਕਸਾਲ ਤੇ ਸੰਤ ਸਮਾਜ ਪੂਰੀ ਤਰ੍ਹਾਂ ਸਹਿਮਤ ਹੈ।
ਸ਼੍ਰੋਮਣੀ ਕਮੇਟੀ ਦੇ ਇਕ ਉੱਚ ਅਧਿਕਾਰੀ ਨੇ ਨਾਮ ਨਾਂ ਛਪਣ ਦੀ ਸ਼ਰਤ ‘ਤੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ। ਅਜਿਹਾ ਮੰਨਿਆ ਜਾ ਰਿਹਾ ਹੈ ਕਿ ਇਹ ਫੈਸਲਾ ਕਰਵਾ ਕੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਨਾਲ ਪੈਦਾ ਹੋਏ ਮੌਜੂਦਾ ਹਾਲਾਤ ਤੋਂ ਲੋਕਾਂ ਦਾ ਧਿਆਨ ਹਟਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਤੁਹਾਨੂੰ ਦੱਸ ਦੇਈਏ ਕਿ 10 ਨਵੰਬਰ, 2015 ਨੂੰ ਚੱਬਾ ਵਿਖੇ ਹੋਏ ਸਰਬੱਤ ਖਾਲਸਾ ਦੇ ਸਮਾਗਮ ਦੌਰਾਨ ਦਿੱਲੀ ਦੀ ਤਿਹਾੜ ਜੇਲ ‘ਚ ਸਜ਼ਾ ਭੁਗਤ ਰਹੇ ਜਗਤਾਰ ਸਿੰਘ ਹਵਾਰਾ ਨੂੰ ਸ੍ਰੀ ਅਕਾਲ ਤਖਤ ਸਾਹਿਬ ਦਾ ਜੱਥੇਦਾਰ ਐਲਾਨਿਆ ਗਿਆ ਸੀ, ਜਿਸ ਦਾ ਸਿੱਖ ਨੌਜਵਾਨਾਂ ਤੇ ਵਿਦੇਸ਼ਾਂ ‘ਚ ਵੱਸਦੇ ਸਿੱਖਾਂ ਵਲੋਂ ਭਰਪੂਰ ਸਮਰਥਨ ਕੀਤਾ ਗਿਆ ਸੀ। ਸ਼੍ਰੋਮਣੀ ਅਕਾਲੀ ਦਲ ਵੀ ਹੁਣ ਉਸੇ ਤਰਜ਼ ‘ਤੇ ਬਲਵੰਤ ਸਿੰਘ ਰਾਜੋਆਣਾ ਨੂੰ ਜੱਥੇਦਾਰ ਲਾ ਕੇ ਸਾਬਕਾ ਜੱਥੇਦਾਰ ਗਿਆਨੀ ਰਣਜੀਤ ਸਿੰਘ ਵਾਂਗ ਉਸ ਦੀ ਰਿਹਾਈ ਕਰਾਉਣਾ ਚਾਹੁੰਦਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤ-ਪਾਕਿਸਤਾਨ ਵਿਚਾਲੇ ਚੱਲ ਰਹੀ ਸਥਿਤੀ ਬੇਹੱਦ ਖ਼ਤਰਨਾਕ : ਟਰੰਪ

ਭਾਰਤ-ਪਾਕਿਸਤਾਨ ਵਿਚਾਲੇ ਚੱਲ ਰਹੀ ਸਥਿਤੀ ਬੇਹੱਦ ਖ਼ਤਰਨਾਕ : ਟਰੰਪ

Read Full Article
    ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

Read Full Article
    ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

Read Full Article
    ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

Read Full Article
    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article