PUNJABMAILUSA.COM

ਬਲਵੰਤ ਸਿੰਘ ਰਾਜੋਆਣਾ ਨੇ ਸੋਮਵਾਰ ਤੋਂ ਭੁੱਖ ਹੜਤਾਲ ‘ਤੇ ਬੈਠਣ ਦਾ ਲਿਆ ਫੈਸਲਾ

July 14
15:28 2018

ਪਟਿਆਲਾ, 14 ਜੁਲਾਈ (ਪੰਜਾਬ ਮੇਲ)- ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ‘ਚ ਫਾਂਸੀ ਦੀ ਸਜ਼ਾ ਕੱਟ ਰਹੇ ਪਟਿਆਲਾ ਜੇਲ ‘ਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਸੋਮਵਾਰ 16 ਜੁਲਾਈ ਤੋਂ ਭੁੱਖ ਹੜਤਾਲ ‘ਤੇ ਬੈਠਣ ਦਾ ਫੈਸਲਾ ਲਿਆ ਹੈ। ਇਸ ਦੀ ਜਾਣਕਾਰੀ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦਿੱਤੀ। ਦਰਅਸਲ 2012 ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਉਨ੍ਹਾਂ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਬਦਲਣ ਦੀ ਮੰਗ ਕੀਤੀ ਗਈ ਸੀ ਪਰ ਪਿਛਲੇ 6 ਸਾਲਾਂ ਤੋਂ ਇਸ ‘ਤੇ ਕੋਈ ਫੈਸਲਾ ਨਹੀਂ ਆਇਆ, ਜਿਸ ਦੇ ਚੱਲਦੇ ਰਾਜੋਆਣਾ ਨੇ ਭੁੱਖ ਹੜਤਾਲ ‘ਤੇ ਬੈਠਣ ਦਾ ਫੈਸਲਾ ਲਿਆ ਹੈ।
ਇੰਨਾ ਹੀ ਨਹੀਂ ਕਮਲਦੀਪ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਪਿਛਲੇ 6 ਸਾਲ ਤੋਂ ਉਨ੍ਹਾਂ ਦੇ ਕੇਸ ਦੀ ਸਹੀ ਢੰਗ ਨਾਲ ਪੈਰਵੀ ਨਹੀਂ ਕਰ ਰਹੀ ਹੈ, ਜਿਸ ਕਰਕੇ ਇਸ ਕੇਸ ‘ਤੇ ਕੋਈ ਫੈਸਲਾ ਨਹੀਂ ਆਇਆ, ਇਸ ਕਾਰਨ ਹੁਣ ਰਾਜੋਆਣਾ ਨੂੰ ਇਹ ਕਦਮ ਚੁੱਕਣਾ ਪਿਆ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਤੇ ਭਾਰਤ ਦੀ ਚੋਣ ਪ੍ਰਣਾਲੀ ‘ਚ ਵੱਡਾ ਫਰਕ

Read Full Article
    ਅਮਰੀਕੀ ਗਰੀਨ ਕਾਰਡ ਦੇ ਚਾਹਵਾਨਾਂ ਨੂੰ ਛੱਡਣੀ ਹੋਵੇਗੀ ਸਰਕਾਰੀ ਸਹਾਇਤਾ

    ਪੰਜਾਬ ਮੇਲ ਨੂੰ ਮਹੀਨੇ ਦਾ ਸਰਵਉੱਤਮ ‘ਸਮਾਲ ਬਿਜ਼ਨੈਸ’ ਐਲਾਨਿਆ

    ਸਿੱਖ ਅਟਾਰਨੀ ਜਨਰਲ ‘ਤੇ ਨਸਲੀ ਟਿੱਪਣੀ ਕਰਨ ਵਾਲੇ 5 ਪੁਲਿਸ ਕਰਮੀਆਂ ਵੱਲੋਂ ਅਸਤੀਫਾ

    ਐਲਕ ਗਰੋਵ ਸਿਟੀ ਵੱਲੋਂ ਪੁਰਾਣੀਆਂ ਇਮਾਰਤਾਂ ਦੇ ਰਖ-ਰਖਾਵ ਲਈ ਹੋਈ ਮੀਟਿੰਗ

    ਸੈਕਰਾਮੈਂਟੋ ਦੇ ਸਟੋਰ ਮਾਲਕਾਂ ‘ਤੇ ਆ ਰਹੀ ਹੈ ਇਕ ਹੋਰ ਆਫਤ

    ਸਿੱਖ ਕਲਾ ਦੀ ਪ੍ਰਦਰਸ਼ਨੀ ਨੂੰ ਵੇਖਣ ਲਈ ਇਲਾਕੇ ਦੇ ਲੋਕਾਂ ‘ਚ ਭਾਰੀ ਉਤਸ਼ਾਹ ਪਾਇਆ ਗਿਆ

    ਸਿੱਖ ਅਮਰੀਕਨ ਵੈਟਰਨ ਅਲਾਇੰਸ ਨੂੰ ਸਿੱਖ ਆਫ ਅਮਰੀਕਾ ਨੇ ਦਿੱਤੀ ਹਮਾਇਤ

    14ਵੇਂ ਵਿਸ਼ਵ ਕਬੱਡੀ ਕੱਪ ਦੀ ਸਫਲਤਾ ਲਈ ਸਮੂਹ ਪੰਜਾਬੀਆਂ ਦਾ ਧੰਨਵਾਦ : ਗਾਖਲ

    ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

    ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

    ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article