PUNJABMAILUSA.COM

ਬਲਾਤਕਾਰੀ ਰਾਮ ਰਹੀਮ ਮਾਮਲਾ – ਹਰਿਆਣਾ ਸਰਕਾਰ ਹਾਈਕੋਰਟ ਨੂੰ ਕਰ ਰਹੀ ਗੁੰਮਰਾਹ?

ਬਲਾਤਕਾਰੀ ਰਾਮ ਰਹੀਮ ਮਾਮਲਾ – ਹਰਿਆਣਾ ਸਰਕਾਰ ਹਾਈਕੋਰਟ ਨੂੰ ਕਰ ਰਹੀ ਗੁੰਮਰਾਹ?

ਬਲਾਤਕਾਰੀ ਰਾਮ ਰਹੀਮ ਮਾਮਲਾ – ਹਰਿਆਣਾ ਸਰਕਾਰ ਹਾਈਕੋਰਟ ਨੂੰ ਕਰ ਰਹੀ ਗੁੰਮਰਾਹ?
August 31
07:37 2017

ਚੰਡੀਗੜ੍ਹ, 31 ਅਗਸਤ (ਪੰਜਾਬ ਮੇਲ)- ਡੇਰਾ ਸਿਰਸਾ ਵਿਵਾਦ ਬਾਰੇ ਹਰਿਆਣਾ ਸਰਕਾਰ ਹਾਈਕੋਰਟ ਨੂੰ ਗੁੰਮਰਾਹ ਕਰ ਰਹੀ ਹੈ। ਦਰਅਸਲ ਬਲਾਤਕਾਰੀ ਰਾਮ ਰਹੀਮ ਨੂੰ ਹਿਰਾਸਤ ਵਿੱਚੋਂ ਭਜਾਉਣ ਲਈ ਪੁਲਿਸ ‘ਤੇ ਵੱਡਾ ਹਮਲਾ ਹੋਇਆ ਸੀ। ਉਹ ਤੱਥ ਐਫ.ਆਈ.ਆਰ. ਵਿੱਚ ਤਾਂ ਹਨ ਪਰ ਇਸ ਦਾ ਜ਼ਿਕਰ ਹਾਈਕੋਰਟ ਵਿੱਚ ਪੇਸ਼ ਸਟੇਟਸ ਰਿਪੋਰਟ ਵਿੱਚ ਨਹੀਂ। ਇਸ ਗੱਲ ਕਰਕੇ ਹਰਿਆਣਾ ਪੁਲਿਸ ‘ਤੇ ਵੱਡੇ ਸਵਾਲ ਖੜ੍ਹੇ ਹੁੰਦੇ ਹਨ। 26 ਅਗਸਤ ਨੂੰ ਪੰਚਕੂਲਾ ਦੇ ਪੁਲਿਸ ਸਟੇਸ਼ਨ ਸੈਕਟਰ 5 ਵਿੱਚ ਦਰਜ ਕੀਤੀ ਗਈ FIR ਨੰਬਰ 336 ਮੁਤਾਬਕ ਇੱਕ ਜ਼ੈਮਰ ਗੱਡੀ ਨੇ ਰਾਮ ਰਹੀਮ ਨੂੰ ਲੈ ਕੇ ਜਾ ਰਹੀ ਪੁਲਿਸ ਦੀ ਸਕਾਰਪੀਓ ਗੱਡੀ ਦਾ ਪਿੱਛਾ ਕੀਤਾ। ਆਈਡੀ ਚੌਕ ਨੇੜੇ ਆ ਕੇ ਇਹ ਗੱਡੀ ਸਕਾਰਪੀਓ ਦੇ ਅੱਗੇ ਲਾ ਦਿੱਤੀ। ਛੇ ਬੰਦੇ ਜ਼ੈਮਰ ਗੱਡੀ ਵਿੱਚੋਂ ਨਿਕਲੇ ਜਿਨ੍ਹਾਂ ਵਿੱਚ ਤਿੰਨ ਕਮਾਂਡੋ ਦੀ ਵਰਦੀ ਵਿੱਚ ਸੀ।
ਇੱਕ ਪੁਲਿਸ ਦੀ ਵਰਦੀ ਵਾਲੇ ਨੇ ਲਲਕਾਰ ਕੇ ਕਿਹਾ ਕਿ ਪਿਤਾ ਜੀ ਨੂੰ ਨਹੀਂ ਜਾਣ ਦੇਵਾਂਗੇ। ਉਨ੍ਹਾਂ ਪੁਲਿਸ ਵਾਲਿਆਂ ਨੂੰ ਕੁਚਲ ਦੇਣ ਦੀ ਕੋਸ਼ਿਸ਼ ਵੀ ਕੀਤੀ। ਜ਼ੈਮਰ ਗੱਡੀ ਵਿੱਚੋਂ ਆਟੋਮੈਟਿਕ ਮਸ਼ੀਨ ਗਨ ਤੇ ਮੈਗਜ਼ੀਨ ਮਿਲਿਆ ਜਿਸ ਵਿੱਚ 49 ਕਾਰਤੂਸ ਸੀ। ਇੱਕ ਮਾਊਜ਼ਰ ਤੇ 31 ਕਾਰਤੂਸ ਹੋਰ ਮਿਲੇ। ਸੱਤ ਹਮਲਾਵਰ ਮੌਕੇ ਤੋਂ ਗ੍ਰਿਫ਼ਤਾਰ ਕੀਤੇ ਜਿਨ੍ਹਾਂ ਵਿੱਚ ਪੰਜ ਹਰਿਆਣਾ ਪੁਲਿਸ ਦੇ ਮੁਲਾਜ਼ਮ ਸੀ।
ਕੀ ਕਹਿੰਦੀ ਹੈ ਸਟੇਟਸ ਰਿਪੋਰਟ
ਹੁਣ ਹਰਿਆਣਾ ਸਰਕਾਰ ਵੱਲੋਂ ਹਾਈਕੋਰਟ ‘ਚ ਦਾਖਲ ਸਟੇਟਸ ਰਿਪੋਰਟ ‘ਤੇ ਛਾਤ ਮਾਰੋ। ਸਟੇਟਸ ਰਿਪੋਰਟ ‘ਚ ਸਰਕਾਰ ਨੇ ਦਾਅਵਾ ਕੀਤਾ ਮੁਲਜ਼ਮਾਂ ਨੇ ਡੇਰੇ ਵਾਲਿਆਂ ਨਾਲ ਮਿਲ ਕੇ ਸਕਿਉਰਿਟੀ ਫੋਰਸਜ਼ ‘ਤੇ ਹਮਲਾ ਕਰ ਦਿੱਤਾ। ਉਨ੍ਹਾਂ ‘ਤੇ ਪੈਟਰੋਲ ਬੰਬ ਵੀ ਸੁੱਟੇ। ਇਸ ਤੋਂ ਬਾਅਦ ਉਨ੍ਹਾਂ ਤੋਂ ਹਤਿਆਰ ਜਿਸ ਵਿਚ 5.56 ਇਨਸਸ ਰਿਫਲੇ ਸੀ। ਵਾਇਰਲੈੱਸ ਸੈੱਟ ਨੂੰ ਵੀ ਨੁਕਸਾਨ ਪਹੁੰਚਾਇਆ। ਪੁਲਿਸ ਤੇ ਸਕਿਉਰਿਟੀ ਫੋਰਸਜ਼ ‘ਤੇ ਜਾਨਵੇਲਾ ਹਮਲਾ ਕੀਤਾ।

About Author

Punjab Mail USA

Punjab Mail USA

Related Articles

ads

Latest Category Posts

    ਦੁਨੀਆ ਭਰ ’ਚ ਟਰੰਪ ਵਿਰੁੱਧ ਔਰਤਾਂ ਨੇ ਕੱਢੀਆਂ ਰੈਲੀਆਂ

ਦੁਨੀਆ ਭਰ ’ਚ ਟਰੰਪ ਵਿਰੁੱਧ ਔਰਤਾਂ ਨੇ ਕੱਢੀਆਂ ਰੈਲੀਆਂ

Read Full Article
    ਸੈਨੇਟ ਵੱਲੋਂ ਖਰਚਾ ਬਿੱਲ ਖਾਰਜ ਕਰਨ ਨਾਲ ਅਮਰੀਕੀ ਸਰਕਾਰ ਦਾ ਕੰਮ ਠੱਪ

ਸੈਨੇਟ ਵੱਲੋਂ ਖਰਚਾ ਬਿੱਲ ਖਾਰਜ ਕਰਨ ਨਾਲ ਅਮਰੀਕੀ ਸਰਕਾਰ ਦਾ ਕੰਮ ਠੱਪ

Read Full Article
    ਟਵਿੱਟਰ ਵੱਲੋਂ ਅਮਰੀਕੀ ਚੋਣਾਂ ਦੌਰਾਨ ਰੂਸ ਨਾਲ ਸੰਬੰਧਤ ਇਸ਼ਤਿਹਾਰਾਂ ਨੂੰ ਫਾਲੋ ਕਰ ਰਹੇ ਯੂਜ਼ਰਾਂ ਨੂੰ ਨੋਟਿਸ

ਟਵਿੱਟਰ ਵੱਲੋਂ ਅਮਰੀਕੀ ਚੋਣਾਂ ਦੌਰਾਨ ਰੂਸ ਨਾਲ ਸੰਬੰਧਤ ਇਸ਼ਤਿਹਾਰਾਂ ਨੂੰ ਫਾਲੋ ਕਰ ਰਹੇ ਯੂਜ਼ਰਾਂ ਨੂੰ ਨੋਟਿਸ

Read Full Article
    ਪਾਕਿ ਵੱਲੋਂ ਰੇਡੀਓ ਸਟੇਸ਼ਨ ਬੰਦ ਕਰਨ ਦਾ ਹੁਕਮ; ਅਮਰੀਕਾ ਵੱਲੋਂ ਫੈਸਲੇ ‘ਤੇ ਚਿੰਤਾ ਦਾ ਪ੍ਰਗਟਾਵਾ

ਪਾਕਿ ਵੱਲੋਂ ਰੇਡੀਓ ਸਟੇਸ਼ਨ ਬੰਦ ਕਰਨ ਦਾ ਹੁਕਮ; ਅਮਰੀਕਾ ਵੱਲੋਂ ਫੈਸਲੇ ‘ਤੇ ਚਿੰਤਾ ਦਾ ਪ੍ਰਗਟਾਵਾ

Read Full Article
    ਟਰੰਪ ਦੇ ਰਾਸ਼ਟਰਪਤੀ ਬਣਨ ਦੀ ਪਹਿਲੀ ਵਰ੍ਹੇਗੰਢ ‘ਤੇ ਆਰਥਿਕ ਸੰਕਟ ਹੋਇਆ ਖੜ੍ਹਾ; ਸ਼ਟਡਾਊਨ ਦੀ ਨੌਬਤ

ਟਰੰਪ ਦੇ ਰਾਸ਼ਟਰਪਤੀ ਬਣਨ ਦੀ ਪਹਿਲੀ ਵਰ੍ਹੇਗੰਢ ‘ਤੇ ਆਰਥਿਕ ਸੰਕਟ ਹੋਇਆ ਖੜ੍ਹਾ; ਸ਼ਟਡਾਊਨ ਦੀ ਨੌਬਤ

Read Full Article
    ਅਮਰੀਕੀ ‘ਸ਼ਟ-ਡਾਊਨ’ ਸੰਕਟ ਕਾਰਨ ਲੱਖਾਂ ਕਰਮਚਾਰੀਆਂ ਨੂੰ ਬਿਨ੍ਹਾਂ ਤਨਖਾਹ ਦੇ ਬੈਠਣਾ ਪੈ ਸਕਦਾ ਹੈ ਘਰ

ਅਮਰੀਕੀ ‘ਸ਼ਟ-ਡਾਊਨ’ ਸੰਕਟ ਕਾਰਨ ਲੱਖਾਂ ਕਰਮਚਾਰੀਆਂ ਨੂੰ ਬਿਨ੍ਹਾਂ ਤਨਖਾਹ ਦੇ ਬੈਠਣਾ ਪੈ ਸਕਦਾ ਹੈ ਘਰ

Read Full Article
    ਅਮਰੀਕੀ ‘ਸ਼ਟ-ਡਾਊਨ’ ਸੰਕਟ  ਦੇ ਬਾਵਜੂਦ ਭਾਰਤ ਤੋਂ ਅਮਰੀਕਾ ਜਾਣ ਵਾਲੀਆਂ ਉਡਾਣਾਂ ਰਹਿਣਗੀਆਂ ਜਾਰੀ

ਅਮਰੀਕੀ ‘ਸ਼ਟ-ਡਾਊਨ’ ਸੰਕਟ ਦੇ ਬਾਵਜੂਦ ਭਾਰਤ ਤੋਂ ਅਮਰੀਕਾ ਜਾਣ ਵਾਲੀਆਂ ਉਡਾਣਾਂ ਰਹਿਣਗੀਆਂ ਜਾਰੀ

Read Full Article
    ਨੀਰਜਾ ਭਨੋਟ ਦੇ ਕਾਤਲਾਂ ‘ਤੇ ਐਫਬੀਆਈ ਨੇ 31.91 ਕਰੋੜ ਰੁਪਏ ਦਾ ਰੱਖਿਆ ਇਨਾਮ

ਨੀਰਜਾ ਭਨੋਟ ਦੇ ਕਾਤਲਾਂ ‘ਤੇ ਐਫਬੀਆਈ ਨੇ 31.91 ਕਰੋੜ ਰੁਪਏ ਦਾ ਰੱਖਿਆ ਇਨਾਮ

Read Full Article
    ਅਮਰੀਕੀ ਆਈ.ਟੀ. ਕਾਰੋਬਾਰੀ ਜਥੇਬੰਦੀਆਂ ਵੱਲੋਂ ਓਬਾਮਾ ਕਾਲ ਦੇ ਨਿਯਮਾਂ ਨੂੰ ਬਹਾਲ ਰੱਖਣ ਦੀ ਟਰੰਪ ਪ੍ਰਸ਼ਾਸਨ ਨੂੰ ਬੇਨਤੀ

ਅਮਰੀਕੀ ਆਈ.ਟੀ. ਕਾਰੋਬਾਰੀ ਜਥੇਬੰਦੀਆਂ ਵੱਲੋਂ ਓਬਾਮਾ ਕਾਲ ਦੇ ਨਿਯਮਾਂ ਨੂੰ ਬਹਾਲ ਰੱਖਣ ਦੀ ਟਰੰਪ ਪ੍ਰਸ਼ਾਸਨ ਨੂੰ ਬੇਨਤੀ

Read Full Article
    ਅਮਰੀਕਾ ਵੱਲੋਂ ਹਾਫ਼ਿਜ਼ ਸਈਦ ਦੇ ਮੁੱਦੇ ’ਤੇ ਪਾਕਿ ਨੂੰ ਮੁੜ ਚਿਤਾਵਨੀ

ਅਮਰੀਕਾ ਵੱਲੋਂ ਹਾਫ਼ਿਜ਼ ਸਈਦ ਦੇ ਮੁੱਦੇ ’ਤੇ ਪਾਕਿ ਨੂੰ ਮੁੜ ਚਿਤਾਵਨੀ

Read Full Article
    ਅਮਰੀਕਾ ਦੇ ਤਕਨੀਕੀ ਸੇਵਾਵਾਂ ਨਾਲ ਜੁੜੇ ਲੋਕਾਂ ‘ਚ ਵੱਡੀ ਗਿਣਤੀ ਭਾਰਤੀਆਂ ਦੀ

ਅਮਰੀਕਾ ਦੇ ਤਕਨੀਕੀ ਸੇਵਾਵਾਂ ਨਾਲ ਜੁੜੇ ਲੋਕਾਂ ‘ਚ ਵੱਡੀ ਗਿਣਤੀ ਭਾਰਤੀਆਂ ਦੀ

Read Full Article
    ਟਰੰਪ ਨੇ ‘ਫੇਕ ਨਿਊਜ਼’ ਐਵਾਰਡ ਦੇ ਨਾਲ ਮੀਡੀਆ ‘ਤੇ ਹਮਲਾ ਕੀਤਾ ਤੇਜ਼

ਟਰੰਪ ਨੇ ‘ਫੇਕ ਨਿਊਜ਼’ ਐਵਾਰਡ ਦੇ ਨਾਲ ਮੀਡੀਆ ‘ਤੇ ਹਮਲਾ ਕੀਤਾ ਤੇਜ਼

Read Full Article
    ਅਮਰੀਕੀ ਚੋਣਾਂ ‘ਚ ਰੂਸੀ ਦਖਲ ਸਬੰਧੀ ਪੁੱਛਗਿਛ ਲਈ ਟਰੰਪ ਦੇ ਸਾਬਕਾ ਸਲਾਹਕਾਰ ਬੈਨਨ ਰਾਜ਼ੀ

ਅਮਰੀਕੀ ਚੋਣਾਂ ‘ਚ ਰੂਸੀ ਦਖਲ ਸਬੰਧੀ ਪੁੱਛਗਿਛ ਲਈ ਟਰੰਪ ਦੇ ਸਾਬਕਾ ਸਲਾਹਕਾਰ ਬੈਨਨ ਰਾਜ਼ੀ

Read Full Article
    ਅਮਰੀਕੀ ਨਾਗਰਿਕਤਾ ਹਾਸਲ ਕਰਨ ‘ਚ ਭਾਰਤੀ ਸਭ ਤੋਂ ਅੱਗੇ

ਅਮਰੀਕੀ ਨਾਗਰਿਕਤਾ ਹਾਸਲ ਕਰਨ ‘ਚ ਭਾਰਤੀ ਸਭ ਤੋਂ ਅੱਗੇ

Read Full Article
    ਖੁਦ ਨੂੰ ਬੇਕਸੂਰ ਦਸ ਰਹੇ 13 ਬੱਚਿਆਂ ਨੂੰ ਤਸੀਹੇ ਦੇਣ ਵਾਲੇ ਮਾਪੇ

ਖੁਦ ਨੂੰ ਬੇਕਸੂਰ ਦਸ ਰਹੇ 13 ਬੱਚਿਆਂ ਨੂੰ ਤਸੀਹੇ ਦੇਣ ਵਾਲੇ ਮਾਪੇ

Read Full Article