PUNJABMAILUSA.COM

ਬਲਾਤਕਾਰ ਦਾ ਦੋਸ਼ੀ ਹੁਸ਼ਿਆਰਪੁਰ ਦੀ ਪੁਲਿਸ ਨੂੰ ਚਕਮਾ ਦੇ ਕੇ ਹੋਇਆ ਫਰਾਰ

ਬਲਾਤਕਾਰ ਦਾ ਦੋਸ਼ੀ ਹੁਸ਼ਿਆਰਪੁਰ ਦੀ ਪੁਲਿਸ ਨੂੰ ਚਕਮਾ ਦੇ ਕੇ ਹੋਇਆ ਫਰਾਰ

ਬਲਾਤਕਾਰ ਦਾ ਦੋਸ਼ੀ ਹੁਸ਼ਿਆਰਪੁਰ ਦੀ ਪੁਲਿਸ ਨੂੰ ਚਕਮਾ ਦੇ ਕੇ ਹੋਇਆ ਫਰਾਰ
September 09
16:45 2018

ਹੁਸ਼ਿਆਰਪੁਰ, 9 ਸਤੰਬਰ (ਪੰਜਾਬ ਮੇਲ)- ਕਈ ਮਾਸੂਮ ਬੱਚੀਆਂ ਨਾਲ ਆਪਣੀ ਹਵਸ ਮਿਟਾਉਣ ਵਾਲੇ ਦਰਿੰਦੇ ਨੂੰ ਲੋਕਾਂ ਨੇ ਦਬੋਚ ਕੇ ਚੰਗੀ ਛਿੱਤੜ ਪਰੇਡ ਕੀਤੀ ਜਦੋਂ ਲੋਕਾਂ ਨੇ ਇਸ ਦਰਿੰਦੇ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ, ਜਦੋਂ ਪੁਲਿਸ ਇਸ ਨੂੰ ਇਲਾਜ ਲਈ ਹਸਪਤਾਲ ਲੈ ਕੇ ਆਈ ਤਾਂ ਉਥੋਂ ਇਹ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ। ਦਰਅਸਲ ਪਿਛਲੇ ਦਿਨੀਂ ਇਸ ਵਿਅਕਤੀ ਨੇ ਇਕ ਮਾਸੂਮ ਬੱਚੀ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾਇਆ ਸੀ। ਫਿਰ 3 ਸਤੰਬਰ ਨੂੰ ਇਸ ਵਿਅਕਤੀ ਨੇ ਉਸੇ ਅੰਦਾਜ਼ ‘ਚ ਇਕ ਹੋਰ ਬੱਚੀ ਨੂੰ ਘਰੋਂ ਅਗਵਾ ਕਰਕੇ ਨਜ਼ਦੀਕ ਦੇ ਖੇਤਾ ‘ਚ ਲੈ ਗਿਆ ਜਦੋਂ ਬੱਚੀ ਦੀ ਮਾਂ ਨੂੰ ਪਤਾ ਲੱਗਾ ਤਾਂ ਇਹ ਦਰਿੰਦਾ ਚਕਮਾ ਦੇ ਕੇ ਛੂ ਮੰਤਰ ਹੋ ਗਿਆ ਪਰ ਅਗਲੇ ਹੀ ਦਿਨ ਲੋਕਾਂ ਨੇ ਇਸ ਨੂੰ ਕਾਬੂ ਕਰ ਲਿਆ ਤੇ ਜੰਮ ਕੇ ਕੁੱਟਮਾਰ ਕੀਤੀ ਜਦੋਂ ਪੁਲਿਸ ਨੇ ਇਲਾਜ ਲਈ ਇਸ ਦਰਿੰਦੇ ਨੂੰ ਹਸਪਤਾਲ ਦਾਖਲ ਕਰਵਾਇਆ ਤਾਂ ਇਹ ਉਥੋਂ ਵੀ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ।
ਇਕ ਪਾਸੇ ਪਰਿਵਾਰ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ ਅਤੇ ਦੂਜੇ ਪਾਸੇ ਪੁਲਿਸ ਨੇ ਇਸ ਮਾਮਲੇ ਬਾਰੇ ਮੀਡੀਆ ਸਾਹਮਣੇ ਆ ਕੇ ਕੁਝ ਵੀ ਕਹਿਣ ਤੋਂ ਸਾਫ ਇਨਕਾਰ ਕਰ ਦਿੱਤਾ ਪਰ ਹਥਿਆਰਾਂ ਨਾਲ ਲੈਸ ਪੁਲਿਸ ਨੂੰ ਚਕਮਾ ਦੇ ਕੇ ਭੱਜ ਨਿਕਲੇ ਇਸ ਦਰਿੰਦੇ ਨੇ ਪੁਲਿਸ ਦੀ ਕਾਰਗੁਜ਼ਾਰੀ ‘ਤੇ ਸਵਾਲੀਆ ਨਿਸ਼ਾਨ ਖੜ੍ਹੇ ਕਰ ਦਿੱਤੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

Read Full Article
    ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

Read Full Article
    ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

Read Full Article
    ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

Read Full Article
    ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

Read Full Article
    ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

Read Full Article
    ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

Read Full Article
    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article