PUNJABMAILUSA.COM

ਬਲੂ ਵਹੇਲ ਗੇਮ ‘ਤੇ ਕੇਂਦਰ ਤੋਂ ਸੁਪਰੀਮ ਕੋਰਟ ਨੇ ਮੰਗਿਆ ਜਵਾਬ

 Breaking News

ਬਲੂ ਵਹੇਲ ਗੇਮ ‘ਤੇ ਕੇਂਦਰ ਤੋਂ ਸੁਪਰੀਮ ਕੋਰਟ ਨੇ ਮੰਗਿਆ ਜਵਾਬ

ਬਲੂ ਵਹੇਲ ਗੇਮ ‘ਤੇ ਕੇਂਦਰ ਤੋਂ ਸੁਪਰੀਮ ਕੋਰਟ ਨੇ ਮੰਗਿਆ ਜਵਾਬ
October 13
22:00 2017

ਨਵੀਂ ਦਿੱਲੀ, 13 ਅਕਤੂਬਰ (ਪੰਜਾਬ ਮੇਲ)- ਬਲੂ ਵਹੇਲ ਵਰਗੀਆਂ ਆਨਲਾਈਨ ਖ਼ਤਰਨਾਕ ਗੇਮਾਂ ਖ਼ਿਲਾਫ਼ ਪਾਈ ਗਈ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਅੱਜ ਕੇਂਦਰ ਸਰਕਾਰ ਤੋਂ ਜਵਾਬ ਮੰਗ ਲਿਆ ਹੈ। ਇਨ੍ਹਾਂ ਖੇਡਾਂ ਕਰਕੇ ਕਈ ਨੌਜਵਾਨਾਂ ਨੇ ਖੁਦਕੁਸ਼ੀਆਂ ਕਰ ਲਈਆਂ ਹਨ। ਚੀਫ਼ ਜਸਟਿਸ ਦੀਪਕ ਮਿਸ਼ਰਾ ਦੀ ਅਗਵਾਈ ਹੇਠਲੇ ਬੈਂਚ ਨੇ ਸਰਕਾਰ ਨੂੰ ਕਿਹਾ ਹੈ ਕਿ ਉਹ ਫਾਇਰਵਾਲ ਜਿਹੇ ਤਰੀਕੇ ਅਪਣਾਉਣ ਲਈ ਮਾਹਿਰਾਂ ਦੀ ਕਮੇਟੀ ਬਣਾਏ। ਫਾਇਰਵਾਲ ਅਜਿਹੀ ਪ੍ਰਣਾਲੀ ਹੁੰਦੀ ਹੈ ਜਿਸ ਨਾਲ ਪ੍ਰਾਈਵੇਟ ਨੈੱਟਵਰਕ ਜਾਂ ਅਣਅਧਿਕਾਰਤ ਪਹੁੰਚ ’ਤੇ ਰੋਕ ਲਾਈ ਜਾ ਸਕਦੀ ਹੈ। ਬੈਂਚ, ਜਿਸ ’ਚ ਜਸਟਿਸ ਏ ਐਮ ਖਾਨਵਿਲਕਰ ਅਤੇ ਡੀ ਵਾਈ ਚੰਦਰਚੂੜ ਵੀ ਸ਼ਾਮਲ ਹਨ, ਨੇ ਸਾਰੇ ਹਾਈ ਕੋਰਟਾਂ ਨੂੰ ਕਿਹਾ ਕਿ ਉਹ ਅਜਿਹੀਆਂ ਪਟੀਸ਼ਨਾਂ ਦਾਖ਼ਲ ਕਰਨ ਤੋਂ ਗੁਰੇਜ਼ ਕਰਨ। ਸੁਪਰੀਮ ਕੋਰਟ ਵੱਲੋਂ ਪਹਿਲਾਂ ਹੀ ਤਾਮਿਲ ਨਾਡੂ ਦੇ 73 ਵਰ੍ਹਿਆਂ ਦੇ ਵਿਅਕਤੀ ਵੱਲੋਂ ਦਾਖ਼ਲ ਕੀਤੀ ਗਈ ਪਟੀਸ਼ਨ ’ਤੇ ਸੁਣਵਾਈ ਕੀਤੀ ਜਾ ਰਹੀ ਹੈ ਜਿਸ ’ਚ ਬਲੂ ਵ੍ਹੇਲ ਚੈਲੰਜ ਗੇਮ ’ਤੇ ਪਾਬੰਦੀ ਦੀ ਮੰਗ ਕੀਤੀ ਗਈ ਹੈ ਕਿਉਂਕਿ ਇਸ ਨਾਲ ਦੁਨੀਆ ਭਰ ’ਚ ਬੱਚਿਆਂ ਨੇ ਖੁਦਕੁਸ਼ੀਆਂ ਕੀਤੀਆਂ ਹਨ। ਦਿੱਲੀ ਹਾਈ ਕੋਰਟ ਨੇ 22 ਅਗਸਤ ਨੂੰ ਫੇਸਬੁੱਕ, ਗੂਗਲ ਅਤੇ ਯਾਹੂ ਤੋਂ ਜਵਾਬ ਮੰਗਿਆ ਸੀ। ਪਟੀਸ਼ਨ ਰਾਹੀਂ ਇਨ੍ਹਾਂ ਸਾਈਟਾਂ ਨੂੰ ਹਦਾਇਤ ਦੇਣ ਲਈ ਕਿਹਾ ਗਿਆ ਸੀ ਕਿ ਉਹ ਬਲੂ ਵ੍ਹੇਲ ਚੈਲੰਜ ਦੇ ਲਿੰਕ ਹਟਾ ਲੈਣ। ਇਸੇ ਤਰ੍ਹਾਂ ਮਦਰਾਸ ਹਾਈ ਕੋਰਟ ਨੇ 4 ਸਤੰਬਰ ਨੂੰ ਕੇਂਦਰ ਅਤੇ ਤਾਮਿਲ ਨਾਡੂ ਸਰਕਾਰ ਨੂੰ ਇਸ ਗੇਮ ’ਤੇ ਪਾਬੰਦੀ ਲਾਉਣ ਦੀ ਸੰਭਾਵਨਾ ਬਾਰੇ ਵਿਚਾਰਾਂ ਕਰਨ ਦੇ ਹੁਕਮ ਦਿੱਤੇ ਸਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

Read Full Article
    ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

    ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

    ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

    ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

    ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

    ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

    15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

    ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

    ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

    ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

    ਅਮਰੀਕਾ ਦੇ 22 ਰਾਜਾਂ ਅਤੇ 7 ਸ਼ਹਿਰਾਂ ਨੇ ਟਰੰਪ ਵਿਰੁੱਧ ਦਾਇਰ ਕੀਤਾ ਮੁਕੱਦਮਾ

ਅਮਰੀਕਾ ਦੇ 22 ਰਾਜਾਂ ਅਤੇ 7 ਸ਼ਹਿਰਾਂ ਨੇ ਟਰੰਪ ਵਿਰੁੱਧ ਦਾਇਰ ਕੀਤਾ ਮੁਕੱਦਮਾ

Read Full Article
    ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

Read Full Article
    ਕਿਊਬਾ ਦੇ ਸਾਬਕਾ ਰਾਸ਼ਟਰਪਤੀ ਫਿਦੇਲ ਕਾਸਤ੍ਰੋ ਨੂੰ ਮਾਰਨ ਲਈ ਅਮਰੀਕੀ ਖੁਫੀਆ ਏਜੰਸੀ ਸੀ.ਆਈ.ਏ. ਨੇ 638 ਸਾਜਿਸ਼ਾਂ ਰੱਚੀਆਂ

    ਅਮਰੀਕੀ ਕਾਂਗਰਸ ਦੇ ਮੈਂਬਰ ਵੱਲੋਂ ਕਸ਼ਮੀਰ ਮੁੱਦੇ ‘ਤੇ ਲਿਖੇ ਪੱਤਰ ਲਈ ਭਾਰਤੀ ਭਾਈਚਾਰੇ ਕੋਲ ਮੰਗੀ ਮੁਆਫੀ