PUNJABMAILUSA.COM

‘ਬਲੈਕ ਫ੍ਰਾਈਡੇਅ’ ਮੌਕੇ ਲੋਕਾਂ ਨੇ ਖੁੱਲ੍ਹ ਕੀ ਕੀਤੀ ਖਰੀਦਦਾਰੀ

‘ਬਲੈਕ ਫ੍ਰਾਈਡੇਅ’ ਮੌਕੇ ਲੋਕਾਂ ਨੇ ਖੁੱਲ੍ਹ ਕੀ ਕੀਤੀ ਖਰੀਦਦਾਰੀ

‘ਬਲੈਕ ਫ੍ਰਾਈਡੇਅ’ ਮੌਕੇ  ਲੋਕਾਂ ਨੇ ਖੁੱਲ੍ਹ ਕੀ ਕੀਤੀ ਖਰੀਦਦਾਰੀ
November 25
21:33 2017

ਟੋਰਾਂਟੋ/ਨਿਊਯਾਰਕ, 25 ਨਵੰਬਰ (ਪੰਜਾਬ ਮੇਲ)- ਅਮਰੀਕਾ ਸਮੇਤ ਪੂਰੀ ਦੁਨੀਆ ਦੇ ਕਈ ਵੱਡਿਆਂ ਸ਼ਹਿਰਾਂ ਦੇ ਮਾਲਜ਼ ਅਤੇ ਰਿਟੇਲ ਸਟੋਰਾਂ ‘ਚ ਸ਼ੁੱਕਰਵਾਰ ਨੂੰ ਵੱਖਰੇ ਹੀ ਨਜ਼ਾਰੇ ਦੇਖਣ ਨੂੰ ਮਿਲੇ। ‘ਬਲੈਕ ਫ੍ਰਾਈਡੇਅ’ ਸ਼ੌਪਿੰਗ ਲਈ ਖਰੀਦਦਾਰ ਵੀਰਵਾਰ ਰਾਤ ਨੂੰ ਹੀ ਸਟੋਰਾਂ ਦੇ ਬਾਹਰ ਲਾਈਨਾਂ ਲਾ ਕੇ ਖੜ੍ਹੇ ਹੋ ਗਏ ਸਨ। ਬਲੈਕ ਫ੍ਰਾਈਡੇਅ ਅਮਰੀਕਾ, ਕੈਨੇਡਾ, ਯੂਰਪ, ਬ੍ਰਾਜ਼ੀਲ, ਬ੍ਰਿਟੇਨ ਅਤੇ ਦੱਖਣੀ ਅਫਰੀਕਾ ‘ਚ ਸ਼ੌਪਿੰਗ ਦਾ ਸਭ ਤੋਂ ਵੱਡਾ ਦਿਨ ਹੁੰਦਾ ਹੈ। ਸੌਂਪਿੰਗ ਲਈ ਸਭ ਤੋਂ ਜ਼ਿਆਦਾ ਭੀੜ ਸਵੇਰੇ 5-8 ਵਜੇ ਦੇ ਵਿਚਾਲੇ ਹੁੰਦੀ ਹੈ।
ਜਾਣਕਾਰੀ ਮੁਤਾਬਕ ਅਮਰੀਕਾ ‘ਚ ਸਵੇਰੇ 10 ਵਜੇ ਤੱਕ 4 ਹਜ਼ਾਰ ਕਰੋੜ ਰੁਪਏ ਦੀ ਵਿਕਰੀ ਹੋ ਚੁੱਕੀ ਹੈ। ਬਲੈਕ ਫ੍ਰਾਈਡੇਅ ‘ਤੇ 9,900 ਕਰੋੜ ਰੁਪਏ ਦੀ ਆਨਲਾਈਨ ਸ਼ੌਪਿੰਗ ਹੋਈ। ਇਹ ਪਿਛਲੇ ਸਾਲ ਦੀ ਗਿਣਤੀ ‘ਚ 17 ਫੀਸਦੀ ਜ਼ਿਆਦਾ ਹੈ। ਇਸ ਵਾਰ ਅਮਰੀਕਾ ਦੇ ਟਾਪ 100 ਰਿਟੇਲਰਾਂ ਦੀ 80 ਫੀਸਦੀ ਟ੍ਰਾਂਜੈਕਸ਼ਨ ਆਨਲਾਈਨ ਹੋਈ।
ਇਕ ਈ-ਕਾਮਰਸ ਵੈੱਬਸਾਈਟ ‘ਤੇ 87.5 ਕਰੋੜ ਲੋਕਾਂ ਦੀ ਸਾਈਟ ਵਿਜੀਟ ਦੇਖੀ ਹਈ। ਬਲੈਕ ਫ੍ਰਾਈਡੇਅ ‘ਤੇ ਇਹ ਸਭ ਤੋਂ ਵੱਡਾ ਆਂਕੜਾ ਹੈ। ਹਰ ਸਕਿੰਟ 3 ਲੋਕ ‘ਆਈਫੋਨ’ ਸਰਚ ਕਰ ਰਹੇ ਸਨ।
ਰਿਟੇਲਰਾਂ ਨੇ 63 ਫੀਸਦੀ ਛੋਟ ਦਿੰਦੇ ਹੋਏ ਵਿਕਰੀ ਕੀਤੀ। 33 ਫੀਸਦੀ ਲੋਕਾਂ ਨੇ 32 ਹਜ਼ਾਰ ਰੁਪਏ ਤੋਂ ਜ਼ਿਆਦਾ ਖਰਚ ਕੀਤੇ। ਔਰਤਾਂ ਲਈ ਆਨਲਾਈਨ ਸ਼ੌਪਿੰਗ ‘ਤੇ 60 ਫੀਸਦੀ ਛੋਟ ਦਿੱਤੀ ਜਾ ਰਹੀ ਸੀ।
ਅਮਰੀਕੀ ਸੋਟਰਾਂ ‘ਚ ਇਸ ਵਾਰ ਸਭ ਤੋਂ ਡਿਮਾਂਡ ਸਮਾਰਟ ਟੀ. ਵੀ. ਦੀ ਰਹੀ। ਐੱਨ. ਆਰ. ਐੱਫ. ਮੁਤਾਬ 16 ਫੀਸਦੀ ਸ਼ੌਪਿੰਗ ਇਲੈਕਟ੍ਰਾਨਿਕ ਅਤੇ ਘਰੇਲੂ ਸਮਾਨ ਹੋਈ। ਬੂਲਮਿੰਗਟਨ ਦੇ ਮਾਲ ਆਫ ਅਮਰੀਕਾ ਦੇ ਬਾਹਰ ਸ਼ੁੱਕਰਵਾਰ ਸਵੇਰੇ 3 ਹਜ਼ਾਰ ਤੋਂ ਜ਼ਿਆਦਾ ਗਾਹਕਾਂ ਦੀ ਭੀੜ ਜਮ੍ਹਾ ਹੋ ਗਈ ਸੀ।

About Author

Punjab Mail USA

Punjab Mail USA

Related Articles

ads

Latest Category Posts

    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article