PUNJABMAILUSA.COM

ਬਹਾਦਰਗੜ੍ਹ ਸਥਿਤ ਗੁਰਦੁਆਰਾ ਵਿਖੇ ਲਾਂਘਾ ਰਖਾਉਣ ਲਈ ਕੇਂਦਰੀ ਟੀਮ ਨੇ ਭਰੀ ਹਾਮੀ

ਬਹਾਦਰਗੜ੍ਹ ਸਥਿਤ ਗੁਰਦੁਆਰਾ ਵਿਖੇ ਲਾਂਘਾ ਰਖਾਉਣ ਲਈ ਕੇਂਦਰੀ ਟੀਮ ਨੇ ਭਰੀ ਹਾਮੀ

ਬਹਾਦਰਗੜ੍ਹ ਸਥਿਤ ਗੁਰਦੁਆਰਾ ਵਿਖੇ ਲਾਂਘਾ ਰਖਾਉਣ ਲਈ ਕੇਂਦਰੀ ਟੀਮ ਨੇ ਭਰੀ ਹਾਮੀ
July 22
03:02 2017

ਪਟਿਆਲਾ, 21 ਜੁਲਾਈ (ਪੰਜਾਬ ਮੇਲ)- ਬਹਾਦਰਗੜ੍ਹ ਸਥਿਤ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਨੌਵੀਂ ਦੇ ਸਾਹਮਣੇ ਬਣ ਰਹੇ ਓਵਰਬ੍ਰਿਜ ਹੇਠੋਂ ਲਾਂਘਾ ਰਖਾਉਣ ਦੇ ਯਤਨਾਂ ਨੂੰ ਬੂਰ ਪੈਣ ਲੱਗਿਆ ਹੈ। ਓਵਰਬ੍ਰਿਜ ਦਾ ਜਾਇਜ਼ਾ ਲੈਣ ਪੁੱਜੀ ਕੇਂਦਰੀ ਟੀਮ ਨੇ 40 ਫੁੱਟ ਚੌੜਾ ਅਤੇ 11 ਫੁੱਟ ਉੱਚਾ ਲਾਂਘਾ ਛੱਡਣ ਲਈ ਹਾਮੀ ਭਰ ਦਿੱਤੀ ਹੈ| ਉਂਜ ਇਸ ਬਾਰੇ ਅੰਤਿਮ ਫ਼ੈਸਲਾ ਕੇਂਦਰੀ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਵੱਲੋਂ ਲਿਆ ਜਾਣਾ ਹੈ|
ਸੜਕੀ ਆਵਾਜਾਈ ਤੇ ਸ਼ਾਹਰਾਹਾਂ ਬਾਰੇ ਮੰਤਰਾਲੇ ਦੇ ਚੀਫ਼ ਇੰਜਨੀਅਰ ਏ.ਕੇ. ਨਾਗਪਾਲ ਦੀ ਅਗਵਾਈ ਹੇਠ ਇੱਥੇ ਪੁੱਜੇ ਮੰਤਰਾਲੇ ਦੇ ਰਿਜਨਲ ਅਫ਼ਸਰ ਅਦਿੱਤਿਆ ਪ੍ਰਕਾਸ਼, ਪੀਡਬਲਿਊਡੀ ਪੰਜਾਬ ਦੇ ਚੀਫ਼ ਇੰਜਨੀਅਰ ਏ.ਕੇ. ਸਿੰਗਲਾ, ਐਸਈ ਟੀ.ਐੱਸ. ਚਹਿਲ, ਪਟਿਆਲਾ ਤੋਂ ਐਕਸੀਅਨ ਵਿਪਨ ਬਾਂਸਲ ਤੇ ਟੀਮ ਲੀਡਰ ਕੇ.ਵੀ. ਨਾਰੰਗ ਨੇ ਓਵਰਬ੍ਰਿਜ ਦਾ ਜਾਇਜ਼ਾ ਲਿਆ ਤੇ ਰਿਪੋਰਟ ਤਿਆਰ ਕੀਤੀ। ਇਹ ਰਿਪੋਰਟ ਸ੍ਰੀ ਗਡਕਰੀ ਨੂੰ ਸੌਂਪੀ ਜਾਵੇਗੀ।
ਇਸ ਮੌਕੇ ਸਨੌਰ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਜਗਜੀਤ ਸਿੰਘ ਕੋਹਲੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਰਨੈਲ ਸਿੰਘ ਕਰਤਾਰਪੁਰ, ਆਦਿ ਨੇ ਟੀਮ ਦਾ ਸਨਮਾਨ ਕੀਤਾ ਅਤੇ ਟੀਮ ਵੱਲੋਂ ਲਾਂਘੇ ਲਈ ਹਾਮੀ ਭਰਨ ਦੀ ਪੁਸ਼ਟੀ ਕੀਤੀ| ਜ਼ਿਕਰਯੋਗ ਹੈ ਕਿ ਰਾਜਪੁਰਾ-ਪਟਿਆਲਾ ਸੜਕੇ ’ਕੇ ਬਹਾਦਰਗੜ੍ਹ ਵਿਖੇ ਬਣ ਰਹੇ ਓਵਰਬ੍ਰਿਜ ਤੋਂ ਗੁਰਦੁਆਰੇ ਲਈ ਲਾਂਘਾ ਰੱਖਣ ਦੀ ਮੰਗ ਕੀਤੀ ਜਾ ਰਹੀ ਸੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕ੍ਰਿਪਾਲ ਸਿੰਘ ਬਡੂੰਗਰ ਵੀ ਇਹ ਮੁੱਦਾ ਉਠਾ ਚੁੱਕੇ ਹਨ ਤੇ ਵਿਧਾਇਕ ਚੰਦੂਮਾਜਰਾ ਵੱਲੋਂ ਵੀ ਸ੍ਰੀ ਗਡਕਰੀ ਨਾਲ ਮੁਲਾਕਾਤ ਕੀਤੀ ਜਾ ਚੁੱਕੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਕੈਨੇਡਾ ਦੇ ਦੋ ਪੰਜਾਬੀ ਨੌਜਵਾਨਾਂ ‘ਤੇ ਅਮਰੀਕਾ ‘ਚ ਸਾਈਬਰ ਧੋਖਾਧੜੀ ਦਾ ਲੱਗਾ ਦੋਸ਼

ਕੈਨੇਡਾ ਦੇ ਦੋ ਪੰਜਾਬੀ ਨੌਜਵਾਨਾਂ ‘ਤੇ ਅਮਰੀਕਾ ‘ਚ ਸਾਈਬਰ ਧੋਖਾਧੜੀ ਦਾ ਲੱਗਾ ਦੋਸ਼

Read Full Article
    ਸੜਕ ਹਾਦਸੇ ‘ਚ ਪਰਿਵਾਰ ਗੁਆਉਣ ਵਾਲੇ ਜ਼ਖਮੀ ਬੱਚੇ ਲਈ ਸਿੱਖ ਭਾਈਚਾਰੇ ਨੇ ਜੁਟਾਏ 1 ਲੱਖ 75 ਹਜ਼ਾਰ ਡਾਲਰ

ਸੜਕ ਹਾਦਸੇ ‘ਚ ਪਰਿਵਾਰ ਗੁਆਉਣ ਵਾਲੇ ਜ਼ਖਮੀ ਬੱਚੇ ਲਈ ਸਿੱਖ ਭਾਈਚਾਰੇ ਨੇ ਜੁਟਾਏ 1 ਲੱਖ 75 ਹਜ਼ਾਰ ਡਾਲਰ

Read Full Article
    ਚੀਨ ਖਿਲਾਫ ਮੇਰੀਆਂ ਨੀਤੀਆਂ ਕਾਰਨ ਅਮਰੀਕੀਆਂ ਨੂੰ ਆਰਥਿਕ ਮੋਰਚੇ ‘ਤੇ ਹੋ ਸਕਦੀ ਹੈ ਦਿੱਕਤ : ਟਰੰਪ

ਚੀਨ ਖਿਲਾਫ ਮੇਰੀਆਂ ਨੀਤੀਆਂ ਕਾਰਨ ਅਮਰੀਕੀਆਂ ਨੂੰ ਆਰਥਿਕ ਮੋਰਚੇ ‘ਤੇ ਹੋ ਸਕਦੀ ਹੈ ਦਿੱਕਤ : ਟਰੰਪ

Read Full Article
    ਇਰਾਨ ‘ਤੇ ਲੱਗੀਆਂ ਅਮਰੀਕੀ ਪਾਬੰਦੀਆਂ ਦੀ ਉਲੰਘਣਾ ਨਹੀਂ ਕਰ ਰਿਹਾ ਭਾਰਤ

ਇਰਾਨ ‘ਤੇ ਲੱਗੀਆਂ ਅਮਰੀਕੀ ਪਾਬੰਦੀਆਂ ਦੀ ਉਲੰਘਣਾ ਨਹੀਂ ਕਰ ਰਿਹਾ ਭਾਰਤ

Read Full Article
    ਗ੍ਰੀਨਲੈਂਡ ਨੂੰ ਵੇਚਣ ਤੋਂ ਡੈੱਨਮਾਰਕ ਦੀ ਪ੍ਰਧਾਨ ਮੰਤਰੀ ਦੇ ਇਨਕਾਰ ‘ਤੇ ਟਰੰਪ ਵੱਲੋਂ ਯਾਤਰਾ ਰੱਦ

ਗ੍ਰੀਨਲੈਂਡ ਨੂੰ ਵੇਚਣ ਤੋਂ ਡੈੱਨਮਾਰਕ ਦੀ ਪ੍ਰਧਾਨ ਮੰਤਰੀ ਦੇ ਇਨਕਾਰ ‘ਤੇ ਟਰੰਪ ਵੱਲੋਂ ਯਾਤਰਾ ਰੱਦ

Read Full Article
    ਹੁਣ ਹੜ੍ਹਾਂ ਦੀ ਮਾਰ ਹੇਠ ਪੰਜਾਬ ਦੇ ਲੋਕ

ਹੁਣ ਹੜ੍ਹਾਂ ਦੀ ਮਾਰ ਹੇਠ ਪੰਜਾਬ ਦੇ ਲੋਕ

Read Full Article
    ਯੂਬਾ ਸਿਟੀ ਨਿਵਾਸੀ ਸਰਬਜੀਤ ਸਿੰਘ ਸੜਕ ਹਾਦਸੇ ‘ਚ ਹਲਾਕ

ਯੂਬਾ ਸਿਟੀ ਨਿਵਾਸੀ ਸਰਬਜੀਤ ਸਿੰਘ ਸੜਕ ਹਾਦਸੇ ‘ਚ ਹਲਾਕ

Read Full Article
    ਐਲਕ ਗਰੋਵ ਦਾ ਮੇਲਾ 24 ਅਗਸਤ ਨੂੰ

ਐਲਕ ਗਰੋਵ ਦਾ ਮੇਲਾ 24 ਅਗਸਤ ਨੂੰ

Read Full Article
    ਸਤਿੰਦਰ ਸਰਤਾਜ਼ ਦਾ ਸ਼ੋਅ ਯਾਦਗਾਰੀ ਹੋ ਨਿਬੜਿਆ

ਸਤਿੰਦਰ ਸਰਤਾਜ਼ ਦਾ ਸ਼ੋਅ ਯਾਦਗਾਰੀ ਹੋ ਨਿਬੜਿਆ

Read Full Article
    ਗਦਰੀ ਬਾਬਿਆਂ ਦਾ ਯਾਦ ‘ਚ ਕਰਵਾਏ ਜਾਣ ਵਾਲੇ ਮੇਲੇ ਦੀਆਂ ਤਿਆਰੀਆਂ ਮੁਕੰਮਲ

ਗਦਰੀ ਬਾਬਿਆਂ ਦਾ ਯਾਦ ‘ਚ ਕਰਵਾਏ ਜਾਣ ਵਾਲੇ ਮੇਲੇ ਦੀਆਂ ਤਿਆਰੀਆਂ ਮੁਕੰਮਲ

Read Full Article
    ਪੰਜਾਬੀ ਕਲਚਰਲ ਸੈਂਟਰ ਯੂ.ਐੱਸ.ਏ. ਵਿਖੇ ਸਿਹਤ ਕੈਂਪ ਦੌਰਾਨ ਕੁਦਰਤੀ ਢੰਗ ਨਾਲ ਰਿਸ਼ਟ-ਪੁਸ਼ਟ ਰਹਿਣ ਦੇ ਢੰਗ ਦੱਸੇ

ਪੰਜਾਬੀ ਕਲਚਰਲ ਸੈਂਟਰ ਯੂ.ਐੱਸ.ਏ. ਵਿਖੇ ਸਿਹਤ ਕੈਂਪ ਦੌਰਾਨ ਕੁਦਰਤੀ ਢੰਗ ਨਾਲ ਰਿਸ਼ਟ-ਪੁਸ਼ਟ ਰਹਿਣ ਦੇ ਢੰਗ ਦੱਸੇ

Read Full Article
    ਸਿਆਟਲ ‘ਚ ਫੁਲਕਾਰੀ ਤੀਆਂ ਦੇ ਮੇਲੇ ‘ਚ ਲੱਗੀਆਂ ਰੌਣਕਾਂ

ਸਿਆਟਲ ‘ਚ ਫੁਲਕਾਰੀ ਤੀਆਂ ਦੇ ਮੇਲੇ ‘ਚ ਲੱਗੀਆਂ ਰੌਣਕਾਂ

Read Full Article
    ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਆਗਮਨ ਗੁਰਪੁਰਬ ‘ਤੇ ਪਹੁੰਚਣ ਲਈ ਪਾਕਿ ਵਫਦ ਵੱਲੋਂ ਖੁੱਲ੍ਹਾ ਸੱਦਾ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਆਗਮਨ ਗੁਰਪੁਰਬ ‘ਤੇ ਪਹੁੰਚਣ ਲਈ ਪਾਕਿ ਵਫਦ ਵੱਲੋਂ ਖੁੱਲ੍ਹਾ ਸੱਦਾ

Read Full Article
    ਟਰੰਪ ਨੇ ਕਸ਼ਮੀਰ ਮੁੱਦੇ ‘ਤੇ ਫਿਰ ਕੀਤੀ ਵਿਚੋਲਗੀ ਦੀ ਪੇਸ਼ਕਸ਼

ਟਰੰਪ ਨੇ ਕਸ਼ਮੀਰ ਮੁੱਦੇ ‘ਤੇ ਫਿਰ ਕੀਤੀ ਵਿਚੋਲਗੀ ਦੀ ਪੇਸ਼ਕਸ਼

Read Full Article
    ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

Read Full Article