PUNJABMAILUSA.COM

ਬਹਿਬਲ ਕਲਾਂ ਗੋਲ਼ੀਕਾਂਡ; ਅਦਾਲਤ ਵੱਲੋਂ ਬਾਦਲਾਂ ਖ਼ਿਲਾਫ ਅਪਰਾਧਿਕ ਮੁਕੱਦਮਾ ਚਲਾਉਣ ਸਬੰਧੀ ਪਾਈ ਪਟੀਸ਼ਨ ਖਾਰਜ

February 11
08:35 2019

ਲੁਧਿਆਣਾ, 11 ਫਰਵਰੀ (ਪੰਜਾਬ ਮੇਲ)- ਸਾਲ 2015 ਵਿੱਚ ਵਾਪਰੇ ਬਹਿਬਲ ਕਲਾਂ ਗੋਲ਼ੀਕਾਂਡ ਸਬੰਧੀ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਖ਼ਿਲਾਫ ਅਪਰਾਧਿਕ ਮੁਕੱਦਮਾ ਚਲਾਉਣ ਸਬੰਧੀ ਪਾਈ ਪਟੀਸ਼ਨ ਖਾਰਜ ਹੋ ਗਈ ਹੈ। ਲੁਧਿਆਣਾ ਦੇ ਜੁਡੀਸ਼ੀਅਲ ਮੈਜਿਸਟ੍ਰੇਟ ਨੇ ਬੀਤੇ ਦਿਨੀਂ ਸਥਾਨਕ ਵਾਸੀ ਦੀ ਅਰਜ਼ੀ ਨੂੰ ਆਧਾਰਹੀਣ ਦੱਸਦਿਆਂ ਖਾਰਜ ਕਰ ਦਿੱਤਾ ਹੈ।
ਜੱਜ ਸੁਮੀਤ ਸੱਭਰਵਾਲ ਨੇ ਲੁਧਿਆਣਾ ਦੇ ਗੁਰਦੇਵ ਨਗਰ ਦੇ ਰਹਿਣ ਵਾਲੇ ਜਗਦੀਪ ਸਿੰਘ ਗਿੱਲ ਵੱਲੋਂ ਪਾਈ ਅਰਜ਼ੀ ‘ਤੇ ਆਪਣਾ ਫੈਸਲਾ ਸੁਣਾਉਂਦੇ ਹੋਏ ਕਿਹਾ ਕਿ ਅਜਿਹੀ ਕਿਸੇ ਵੀ ਸ਼ਿਕਾਇਤ ‘ਤੇ ਕਾਰਵਾਈ ਨਹੀਂ ਹੋ ਸਕਦੀ ਜੋ ਸਿਰਫ ਅੰਦਾਜ਼ਿਆਂ ‘ਤੇ ਹੀ ਆਧਾਰਤ ਹੋਵੇਗੀ। ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਨੇ ਘਟਨਾ ਸਥਾਨ ‘ਤੇ ਮੌਜੂਦ ਲੋਕਾਂ ਤੇ ਸੁਣੀਆਂ-ਸੁਣਾਈਆਂ ਗੱਲਾਂ ਤੋਂ ਪ੍ਰਭਾਵਿਤ ਹੋ ਕੇ ਅਜਿਹੀ ਸ਼ਿਕਾਇਤ ਕੀਤੀ ਹੈ।
ਉੱਧਰ, ਸ਼ਿਕਾਇਤਕਰਤਾ ਦਾ ਦਾਅਵਾ ਹੈ ਕਿ ਮੌਕੇ ‘ਤੇ ਮੌਜੂਦ ਪੁਲਿਸ ਅਧਿਕਾਰੀਆਂ ਨੇ ਲੋਕਾਂ ਨੂੰ ਦੱਸਿਆ ਸੀ ਕਿ ਗੋਲ਼ੀ ਚਲਾਉਣ ਦੇ ਹੁਕਮ (ਤਤਕਾਲੀ) ਮੁੱਖ ਮੰਤਰੀ ਤੇ ਉਪ-ਮੁੱਖ ਮੰਤਰੀ ਵੱਲੋਂ ਆਏ ਹਨ। ਉਨ੍ਹਾਂ ਬਹਿਬਲ ਕਲਾਂ ਗੋਲ਼ੀਕਾਂਡ ਜਾਣ ਬੁੱਝ ਕੇ ਕੀਤਾ ਗਿਆ ਸੀ, ਕਿਉਂਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਰੋਸ ਵਿੱਚ ਪ੍ਰਦਰਸ਼ਨ ਕਰ ਰਹੇ ਸਿੱਖਾਂ ‘ਤੇ ਗੋਲ਼ੀ ਚਲਾਉਣ ਲਈ ਸਥਾਨਕ ਪੁਲਿਸ ਨੂੰ ਨਾ ਹੱਕ ਸੀ ਤੇ ਨਾ ਹੀ ਉਨ੍ਹਾਂ ਦੀ ਜੁਅੱਰਤ ਸੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

Read Full Article
    ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

    ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

    ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

    ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

    ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

    ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

    15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

    ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

    ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

    ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

    ਅਮਰੀਕਾ ਦੇ 22 ਰਾਜਾਂ ਅਤੇ 7 ਸ਼ਹਿਰਾਂ ਨੇ ਟਰੰਪ ਵਿਰੁੱਧ ਦਾਇਰ ਕੀਤਾ ਮੁਕੱਦਮਾ

ਅਮਰੀਕਾ ਦੇ 22 ਰਾਜਾਂ ਅਤੇ 7 ਸ਼ਹਿਰਾਂ ਨੇ ਟਰੰਪ ਵਿਰੁੱਧ ਦਾਇਰ ਕੀਤਾ ਮੁਕੱਦਮਾ

Read Full Article
    ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

Read Full Article
    ਕਿਊਬਾ ਦੇ ਸਾਬਕਾ ਰਾਸ਼ਟਰਪਤੀ ਫਿਦੇਲ ਕਾਸਤ੍ਰੋ ਨੂੰ ਮਾਰਨ ਲਈ ਅਮਰੀਕੀ ਖੁਫੀਆ ਏਜੰਸੀ ਸੀ.ਆਈ.ਏ. ਨੇ 638 ਸਾਜਿਸ਼ਾਂ ਰੱਚੀਆਂ

    ਅਮਰੀਕੀ ਕਾਂਗਰਸ ਦੇ ਮੈਂਬਰ ਵੱਲੋਂ ਕਸ਼ਮੀਰ ਮੁੱਦੇ ‘ਤੇ ਲਿਖੇ ਪੱਤਰ ਲਈ ਭਾਰਤੀ ਭਾਈਚਾਰੇ ਕੋਲ ਮੰਗੀ ਮੁਆਫੀ