PUNJABMAILUSA.COM

ਬਾਗੀਆਂ ਵਲੋਂ ਰਾਕੇਟ ਹਮਲੇ ਵਿੱਚ ਅਦਨ ਦੇ ਗਵਰਨਰ ਤੇ 8 ਗਾਰਡਾਂ ਦੀ ਮੌਤ

ਬਾਗੀਆਂ ਵਲੋਂ ਰਾਕੇਟ ਹਮਲੇ ਵਿੱਚ ਅਦਨ ਦੇ ਗਵਰਨਰ ਤੇ 8 ਗਾਰਡਾਂ ਦੀ ਮੌਤ

ਬਾਗੀਆਂ ਵਲੋਂ ਰਾਕੇਟ ਹਮਲੇ ਵਿੱਚ ਅਦਨ ਦੇ ਗਵਰਨਰ ਤੇ 8 ਗਾਰਡਾਂ ਦੀ ਮੌਤ
December 07
21:15 2015

yamen-263x300
ਸਨਾ, 7 ਦਸੰਬਰ (ਪੰਜਾਬ ਮੇਲ)- ਯਮਨ ਦੇ ਦੱਖਣੀ ਸ਼ਹਿਰ ਅਦਨ ਵਿੱਚ ਗਵਰਨਰ ਜਾਫਰ ਮੁਹੰਮਦ ਸਾਦ ਦੇ ਕਾਫਲੇ ਨੂੰ ਐਤਵਾਰ ਬਾਗੀਆਂ ਵਲੋਂ ਰਾਕੇਟ ਨਾਲ ਨਿਸ਼ਾਨਾ ਬਣਾ ਕੇ ਹਮਲਾ ਕੀਤਾ ਗਿਆ, ਜਿਸ ਵਿੱਚ ਗਵਰਨਰ ਅਤੇ ਉਨ੍ਹਾਂ ਦੇ 8 ਸੁਰੱਖਿਆ ਗਾਰਡ ਮਾਰੇ ਗਏ। ਮੀਡੀਆ ਰਿਪੋਰਟ ਮੁਤਾਬਕ ਅੱਤਵਾਦੀ ਸੰਗਠਨ ਆਈ ਐੱਸ ਆਈ ਐੱਸ ਨੇ ਇਸ ਹਮਲੇ ਦੀ ਜਿੰਮੇਵਾਰੀ ਲਈ ਹੈ।
ਨਿਊਜ਼ ਏਜੰਸੀ ਮੁਤਾਬਕ ਸਾਦ ਦੇ ਕਾਫਲੇ ਉੱਤੇ ਸ਼ਹਿਰ ਦੇ ਤਵਾਹੀ ਖੇਤਰ ਵਿੱਚ ਹਮਲਾ ਕੀਤਾ ਗਿਆ। ਉਨ੍ਹਾਂ ਦੇ ਕਾਫਲੇ ਉੱਤੇ ਹਮਲਾਵਰਾਂ ਨੇ ਰਾਕੇਟ ਪ੍ਰੋਪੈਲਡ ਗ੍ਰਨੇਡ ਨਾਲ ਨਿਸ਼ਾਨਾ ਬਣਾ ਕੇ ਹਮਲਾ ਕੀਤਾ। ਇਹ ਹਮਲਾ ਉਸ ਸਮੇਂ ਹੋਇਆ, ਜਦੋਂ ਯਮਨ ਲਈ ਯੂ ਐਨ ਓ ਦੇ ਦੂਤ ਨੇ ਐਤਵਾਰ ਨੂੰ ਦੇਸ਼ ਦੇ ਰਾਸ਼ਟਰਪਤੀ ਮਨਸੂਰ ਹਾਦੀ ਨਾਲ ਮੁਲਾਕਾਤ ਕੀਤੀ ਸੀ। ਬੀਤੇ ਇਕ ਸਾਲ ਤੋਂ ਯਮਨ ਵਿੱਚ ਸਿਵਲ ਵਾਰ ਚੱਲ ਰਹੀ ਹੈ।
ਵਰਨਣ ਯੋਗ ਹੈ ਕਿ ਉੱਤਰੀ ਯਮਨ ਵਿੱਚ ਰਹਿਣ ਵਾਲੇ ਹਾਊਦੀ ਬਾਗੀਆਂ ਨੇ ਇਸ ਸਾਲ ਜਨਵਰੀ ਵਿੱਚ ਦੇਸ਼ ਦੇ ਦੂਜੇ ਹਿੱਸਿਆਂ ਉੱਤੇ ਹਮਲਾ ਕਰ ਦਿੱਤਾ ਸੀ। ਰਾਜਧਾਨੀ ਸਨਾ ਸਮੇਤ ਉੱਤਰੀ ਯਮਨ ਦੇ ਕਈ ਹਿੱਸਿਆਂ ਉੱਤੇ ਓਦੋਂ ਦਾ ਹਾਊਤੀ ਬਾਗੀਆਂ ਦਾ ਕਬਜ਼ਾ ਹੈ। ਬਾਗੀ ਸ਼ੀਆ ਮੁਸਲਮਾਨਾਂ ਨੂੰ ਈਰਾਨ ਦੀ ਮਦਦ ਪ੍ਰਾਪਤ ਹੈ। ਇਸ ਤੋਂ ਪਹਿਲਾਂ ਸਾਊਦੀ ਅਰਬ ਦੀ ਅਗਵਾਈ ਵਾਲੀ ਅਲਾਇੰਸ ਆਰਮੀ ਨੇ ਅਦਨ ਉੱਤੇ ਹਵਾਈ ਹਮਲੇ ਕਰਕੇ ਉਸ ਨੂੰ ਹਾਊਤੀ ਦੇ ਕਬਜ਼ੇ ਤੋਂ ਆਜ਼ਾਦ ਕਰਵਾਇਆ ਸੀ। ਲੰਬੇ ਸਮਾਂ ਖੂੰਜੇ ਲੱਗੇ ਰਹੇ ਹਾਊਤੀ ਬਾਗੀਆਂ ਨੇ ਮੌਜੂਦਾ ਲੀਡਰਸਿ਼ਪ ਵਿਰੁੱਧ ਲੜਨ ਲਈ ਸਾਬਕਾ ਰਾਸ਼ਟਰਪਤੀ ਸਾਲੇਹ ਨਾਲ ਹੱਥ ਮਿਲਾਇਆ ਹੈ। ਦੇਸ਼ ਵਿੱਚ 2011 ਦੀ ਕ੍ਰਾਂਤੀ ਪਿੱਛੋਂ ਸਾਲੇਹ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ। ਹਾਊਤੀ ਬਾਗੀਆਂ ਦੇ ਖਿਲਾਫ ਸਾਊਦੀ ਅਰਬ ਦੀ ਅਗਵਾਈ ਵਿੱਚ ਖਾੜੀ ਦੇਸ਼ਾਂ ਦੀ ਅਲਾਇੰਸ ਆਰਮੀ ਇਸ ਸਾਲ 26 ਮਾਰਚ ਤੋਂ ਕੈਂਪੇਨ ਚਲਾ ਰਹੀ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article