PUNJABMAILUSA.COM

ਬਾਦਲਾਂ ਦੀਆਂ ਬੱਸਾਂ ਦੇ ਰੂਟ ਪਰਮਿਟ ਰੱਦ

ਬਾਦਲਾਂ ਦੀਆਂ ਬੱਸਾਂ ਦੇ ਰੂਟ ਪਰਮਿਟ ਰੱਦ

ਬਾਦਲਾਂ ਦੀਆਂ ਬੱਸਾਂ ਦੇ ਰੂਟ ਪਰਮਿਟ ਰੱਦ
July 07
08:42 2017

ਚੰਡੀਗੜ੍ਹ, 7 ਜੁਲਾਈ (ਪੰਜਾਬ ਮੇਲ)-ਪੰਜਾਬ ਸਰਕਾਰ ਨੇ ਬਾਦਲ ਪਰਿਵਾਰ ਦੀਆਂ 75 ਇੰਟੈਗਰਲ ਲਗਜ਼ਰੀ ਬੱਸਾਂ ਦੇ ਰੂਟ ਪਰਮਿਟ ਰੱਦ ਕਰ ਦਿੱਤੇ ਗਏ ਹਨ। ਇਸ ਸਰਕਾਰ ਨੇ ਇਹ ਕਾਰਵਾਈ ਨਵੀਂ ਟਰਾਂਸਪੋਰਟ ਨੀਤੀ ਤਹਿਤ ਕੀਤੀ ਹੈ। ਇਸ ਨੀਤੀ ਤਹਿਤ ਕਾਂਗਰਸੀ ਆਗੂਆਂ ਦੀਆਂ ਬੱਸਾ ਨੂੰ ਵੀ ਬਖਸ਼ਿਆਂ ਨਹੀਂ ਗਿਆਂ। ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਅਤੇ ਕੁਝ ਹੋਰ ਰਾਜਸੀ ਆਗੂਆਂ ਦੀਆਂ ਬੱਸਾਂ ਦੇ ਰੂਟ ਪਰਮਿਟ ਰੱਦ ਕਰ ਦਿੱਤੇ ਗਏ ਹਨ।
ਇਸਤੋਂ ਇਲਾਵਾ ਜਾਣਕਾਰੀ ਮੁਤਾਬਿਕ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ ਦੀ ਬਾਬਾ ਬੁੱਢਾ ਟਰਾਂਸਪੋਰਟ, ਕਾਂਗਰਸੀ ਆਗੂ ਡਿੰਪਾ ਦੀ ਪਿਆਰ ਬੱਸ ਕੰਪਨੀ ਤੇ ਸਾਬਕਾ ਮੰਤਰੀ ਅਵਤਾਰ ਹੈਨਰੀ ਦੀ ਕਰਤਾਰ ਬੱਸ ਸਰਵਿਸ ਸਮੇਤ ਕਈ ਹੋਰ ਰਾਜਸੀ ਆਗੂਆਂ ਦੀਆਂ ਬੱਸਾਂ ਦੇ ਰੂਟ ਪਰਮਿਟ ਰੱਦ ਹੋ ਗਏ ਹਨ। ਸੂਬੇ ਵਿੱਚ ਕੁੱਲ 12,210 ਬੱਸਾਂ ਦੇ ਰੂਟ ਰੱਦ ਕਰ ਦਿੱਤੇ ਗਏ ਹਨ ਜਿਹੜੇ ਅਗਲੇ ਛੇ ਮਹੀਨਿਆਂ ਵਿੱਚ ਮੁੜ ਤੋਂ ਪਰਮਿਟ ਦੇ ਕੇ ਸੁਰਜੀਤ ਕੀਤੇ ਜਾਣਗੇ। ਨਵੀਂ ਨੀਤੀ ਤਹਿਤ 5432 ਆਮ ਬੱਸਾਂ, 6700 ਮਿੰਨੀ ਬੱਸਾਂ ਅਤੇ 78 ਇੰਟੈਗਰਲ ਲਗਜ਼ਰੀ ਬੱਸਾਂ ਦੇ ਰੂਟ ਬੰਦ ਹੋਣਗੇ ਤੇ ਇਨ੍ਹਾਂ ਨੂੰ ਮੁੜ ਤੋਂ ਰੂਟ ਦਿੱਤੇ ਜਾਣਗੇ।

About Author

Punjab Mail USA

Punjab Mail USA

Related Articles

ads

Latest Category Posts

    ਰਾਕੇਟ ਬਣਾਉਣ ਵਾਲਾ ਸ਼ਖਸ ਖੁਦ ਨੂੰ  1 ਹਜ਼ਾਰ 800 ਫੁੱਟ ਦੀ ਉਚਾਈ ‘ਤੇ ਲਾਂਚ ਕਰਨ ਦੀ ਤਿਆਰੀ ‘ਚ

ਰਾਕੇਟ ਬਣਾਉਣ ਵਾਲਾ ਸ਼ਖਸ ਖੁਦ ਨੂੰ 1 ਹਜ਼ਾਰ 800 ਫੁੱਟ ਦੀ ਉਚਾਈ ‘ਤੇ ਲਾਂਚ ਕਰਨ ਦੀ ਤਿਆਰੀ ‘ਚ

Read Full Article
    ਏ.ਜੀ.ਪੀ.ਸੀ ਪੰਜਾਬ ਪੁਲਿਸ ਰਾਹੀਂ ਫੜੇ ਗਏ ਨਿਰਦੋਸ਼ ਵਿਦੇਸ਼ੀ ਸਿੱਖਾਂ ਦੇ ਹੱਕ ਵਿਚ ਨਿਤਰੀ

ਏ.ਜੀ.ਪੀ.ਸੀ ਪੰਜਾਬ ਪੁਲਿਸ ਰਾਹੀਂ ਫੜੇ ਗਏ ਨਿਰਦੋਸ਼ ਵਿਦੇਸ਼ੀ ਸਿੱਖਾਂ ਦੇ ਹੱਕ ਵਿਚ ਨਿਤਰੀ

Read Full Article
    ਏੇ.ਜੀ.ਪੀ.ਸੀ. ਵੱਲੋਂ ਸੁਖਦੇਵ ਸਿੰਘ ਭੋਰ ਵੱਲੋਂ ਬਣਾਈ ਗਈ ਨਵੀ ਪਾਰਟੀ “ਪੰਥਕ ਫ਼ਰੰਟ” ਦਾ ਸਵਾਗਤ

ਏੇ.ਜੀ.ਪੀ.ਸੀ. ਵੱਲੋਂ ਸੁਖਦੇਵ ਸਿੰਘ ਭੋਰ ਵੱਲੋਂ ਬਣਾਈ ਗਈ ਨਵੀ ਪਾਰਟੀ “ਪੰਥਕ ਫ਼ਰੰਟ” ਦਾ ਸਵਾਗਤ

Read Full Article
    ਏੇ.ਜੀ.ਪੀ.ਸੀ.ਨੇ ਮਨਮੋਹਨ ਸਿੰਘ ਦੇ ਅਕਾਲ ਚਲਾਣੇ ‘ਤੇ ਕੀਤਾ ਦੁੱਖ ਦਾ ਪ੍ਰਗਟਾਵਾ

ਏੇ.ਜੀ.ਪੀ.ਸੀ.ਨੇ ਮਨਮੋਹਨ ਸਿੰਘ ਦੇ ਅਕਾਲ ਚਲਾਣੇ ‘ਤੇ ਕੀਤਾ ਦੁੱਖ ਦਾ ਪ੍ਰਗਟਾਵਾ

Read Full Article
    ਫਰਿਜ਼ਨੋ ‘ਚ ਹੋਵੇਗਾ ਫਗਵਾੜਾ ਦੇ ਧਰਮਪ੍ਰੀਤ ਦਾ ਸਸਕਾਰ

ਫਰਿਜ਼ਨੋ ‘ਚ ਹੋਵੇਗਾ ਫਗਵਾੜਾ ਦੇ ਧਰਮਪ੍ਰੀਤ ਦਾ ਸਸਕਾਰ

Read Full Article
    ਨਿਊਯਾਰਕ ‘ਚ ਪੰਜਾਬ ਦੇ ਨੌਜਵਾਨ ਦੀ ਹੋਈ ਮੌਤ

ਨਿਊਯਾਰਕ ‘ਚ ਪੰਜਾਬ ਦੇ ਨੌਜਵਾਨ ਦੀ ਹੋਈ ਮੌਤ

Read Full Article
    ਜਗਤਾਰ ਸਿੰਘ ਜੌਹਲ ‘ਤੇ ਅਣਮਨੁੱਖੀ ਤਸ਼ੱਦਦ ਮਨੁੱਖੀ ਅਧਿਕਾਰਾਂ ਦੀ ਉਲੰਘਣਾ : ਜਸਪ੍ਰੀਤ ਸਿੰਘ ਅਟਾਰਨੀ

ਜਗਤਾਰ ਸਿੰਘ ਜੌਹਲ ‘ਤੇ ਅਣਮਨੁੱਖੀ ਤਸ਼ੱਦਦ ਮਨੁੱਖੀ ਅਧਿਕਾਰਾਂ ਦੀ ਉਲੰਘਣਾ : ਜਸਪ੍ਰੀਤ ਸਿੰਘ ਅਟਾਰਨੀ

Read Full Article
    ਟਰੰਪ ਪ੍ਰਸ਼ਾਸਨ ਨੇ ਅਮਰੀਕੀ ਸੁਪਰੀਮ ਕੋਰਟ ਤੋਂ ਮੰਗੀ ਯਾਤਰਾ ਪਾਬੰਦੀ ਲਾਗੂ ਕਰਨ ਦੀ ਪ੍ਰਵਾਨਗੀ

ਟਰੰਪ ਪ੍ਰਸ਼ਾਸਨ ਨੇ ਅਮਰੀਕੀ ਸੁਪਰੀਮ ਕੋਰਟ ਤੋਂ ਮੰਗੀ ਯਾਤਰਾ ਪਾਬੰਦੀ ਲਾਗੂ ਕਰਨ ਦੀ ਪ੍ਰਵਾਨਗੀ

Read Full Article
    ਅਮਰੀਕਾ ਨੇ ਨਾਗਰਿਕਾਂ ਨੂੰ ਕ੍ਰਿਸਮਿਸ ਤੇ ਨਵੇਂ ਸਾਲ ‘ਤੇ ਚੌਕਸ ਰਹਿਣ ਦੀ ਦਿੱਤੀ ਸਲਾਹ

ਅਮਰੀਕਾ ਨੇ ਨਾਗਰਿਕਾਂ ਨੂੰ ਕ੍ਰਿਸਮਿਸ ਤੇ ਨਵੇਂ ਸਾਲ ‘ਤੇ ਚੌਕਸ ਰਹਿਣ ਦੀ ਦਿੱਤੀ ਸਲਾਹ

Read Full Article
    ਵਰਜੀਨੀਆ ‘ਚ ਸਕੂਲੀ ਅਧਿਆਪਕ ਨੇ ਖਿੱਚਿਆ ਮੁਸਲਿਮ ਵਿਦਿਆਰਥਣ ਦਾ ਹਿਜਾਬ

ਵਰਜੀਨੀਆ ‘ਚ ਸਕੂਲੀ ਅਧਿਆਪਕ ਨੇ ਖਿੱਚਿਆ ਮੁਸਲਿਮ ਵਿਦਿਆਰਥਣ ਦਾ ਹਿਜਾਬ

Read Full Article