PUNJABMAILUSA.COM

ਬਾਦਲਾਂ ਦੇ ਕਤਲ ਦੀ ਸਾਜਿਸ਼ ਰਚਣ ਵਾਲੇ ਮੁੱਖ ਦੋਸ਼ੀ ਜਰਮਨ ਸਿੰਘ ਵਲੋਂ ਲਿਸ ਰਿਮਾਂਡ ਦੌਰਾਨ ਅਹਿਮ ਖੁਲਾਸੇ

ਬਾਦਲਾਂ ਦੇ ਕਤਲ ਦੀ ਸਾਜਿਸ਼ ਰਚਣ ਵਾਲੇ ਮੁੱਖ ਦੋਸ਼ੀ ਜਰਮਨ ਸਿੰਘ ਵਲੋਂ ਲਿਸ ਰਿਮਾਂਡ ਦੌਰਾਨ ਅਹਿਮ ਖੁਲਾਸੇ

ਬਾਦਲਾਂ ਦੇ ਕਤਲ ਦੀ ਸਾਜਿਸ਼ ਰਚਣ ਵਾਲੇ ਮੁੱਖ ਦੋਸ਼ੀ ਜਰਮਨ ਸਿੰਘ ਵਲੋਂ ਲਿਸ ਰਿਮਾਂਡ ਦੌਰਾਨ ਅਹਿਮ ਖੁਲਾਸੇ
October 23
16:40 2018

ਪਟਿਆਲਾ, 23 ਅਕਤੂਬਰ (ਪੰਜਾਬ ਮੇਲ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਕਤਲ ਦੀ ਸਾਜਿਸ਼ ਰਚਣ ਵਾਲੇ ਮੁੱਖ ਦੋਸ਼ੀ ਜਰਮਨ ਸਿੰਘ ਵਲੋਂ ਪੁਲਿਸ ਰਿਮਾਂਡ ਦੌਰਾਨ ਅਹਿਮ ਖੁਲਾਸੇ ਕੀਤੇ ਗਏ ਹਨ। ਇਸ ਬਾਰੇ ਪਟਿਆਲਾ ਦੇ ਐੱਸ. ਐੱਸ. ਪੀ. ਮਨਦੀਪ ਸਿੰਘ ਸਿੱਧੂ ਨੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਪੁੱਛ-ਗਿੱਛ ਦੌਰਾਨ ਜਰਮਨ ਸਿੰਘ ਦੇ ਦੱਸੇ ਅਨੁਸਾਰ ਉਸ ਦੇ ਟਿਕਾਣਿਆਂ ‘ਤੇ ਪੁਲਿਸ ਵਲੋਂ ਛਾਪੇਮਾਰੀ ਕੀਤੀ ਗਈ, ਜਿਸ ਦੌਰਾਨ ਭਾਰੀ ਮਾਤਰਾ ‘ਚ ਅਸਲਾ ਬਰਾਮਦ ਹੋਇਆ ਹੈ।
ਐੱਸ.ਐੱਸ.ਪੀ. ਮੁਤਾਬਕ ਜਰਮਨ ਦੇ ਦੱਸੇ ਅਨੁਸਾਰ ਹਥਿਆਰ ਸਮਾਣਾ ਪਟਿਆਲਾ ਰੋਡ ‘ਤੇ ਬਿਜਲਪੁਰ ਬੱਸ ਸਟੈਂਡ ਕੋਲ ਭਾਖੜਾ ਨਹਿਰ ਕੋਲ ਰੱਖੇ ਸਨ, ਜਿਸ ਦੌਰਾਨ ਇੱਕ ਰਾਈਫਲ, ਇਕ 32 ਬੋਰ ਪਿਸਤੌਲ, 2 ਪਿਸਤੌਲਾਂ 315 ਬੋਰ ਅਤੇ 32 ਬੋਰ ਦੇ 5 ਰਾਊਂਡ, 315 ਬੋਰ ਦੇ 5 ਰਾਊਂਡ ਬਰਾਮਦ ਕੀਤੇ ਗਏ ਹਨ। ਐੱਸ. ਐੱਸ. ਪੀ. ਨੇ ਦੱਸਿਆ ਜਰਮਨ ਦੇ ਇੱਕ ਸਾਥੀ ਈਸ਼ਵਰ ਸਿੰਘ ਵਾਸੀ ਬਲੌਂਗੀ ਮੋਹਾਲੀ ਨੂੰ ਵੀ ਬੀਤੇ ਦਿਨ ਗ੍ਰਿਫਤਾਰ ਕੀਤਾ ਗਿਆ ਹੈ। ਈਸ਼ਵਰ ਪਾਸੋਂ 2 ਪਿਸਤੌਲ 32 ਬੋਰ, 2 ਪਿਸਤੌਲ 315 ਬੋਰ, 1 ਰਾਈਫਲ 315 ਬੋਰ ਅਤੇ 15 ਰਾਊਂਡ ਬਰਾਮਦ ਕੀਤੇ ਹਨ। ਐੱਸ. ਐੱਸ. ਪੀ. ਨੇ ਦੱਸਿਆ ਕਿ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ‘ਤੇ ਹਮਲੇ ਬਾਰੇ ਯੂ. ਪੀ. ਪੁਲਿਸ ਦੇ ਸੀਨੀਅਰ ਪੱਧਰ ਦੇ ਅਫ਼ਸਰ ਪਹਿਲਾਂ ਹੀ ਖ਼ੁਲਾਸਾ ਕਰ ਚੁੱਕੇ ਹਨ ਅਤੇ ਸਾਡੇ ਵਲੋਂ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਪਟਿਆਲਾ ਪੁਲਿਸ ਵੀ ਇਸ ਬਾਰੇ ਜਾਂਚ ਕਰ ਰਹੀ ਹੈ ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ ਸੰਸਦ ਮੈਂਬਰਾਂ ਨੇ ਟਰੰਪ ਖਿਲਾਫ 2 ਦੋਸ਼ਾਂ ਨੂੰ ਦਿੱਤੀ ਮਨਜ਼ੂਰੀ

ਅਮਰੀਕੀ ਸੰਸਦ ਮੈਂਬਰਾਂ ਨੇ ਟਰੰਪ ਖਿਲਾਫ 2 ਦੋਸ਼ਾਂ ਨੂੰ ਦਿੱਤੀ ਮਨਜ਼ੂਰੀ

Read Full Article
    ਅਮਰੀਕੀ ਸਾਂਸਦ ਵੱਲੋਂ ਭਾਰਤ ਨੂੰ ਨਾਟੋ ਪਲੱਸ 5 ਦੇਸ਼ਾਂ ਦੇ ਸਮੂਹ ‘ਚ ਸ਼ਾਮਲ ਕਰਨ ਦਾ ਸਮਰਥਨ

ਅਮਰੀਕੀ ਸਾਂਸਦ ਵੱਲੋਂ ਭਾਰਤ ਨੂੰ ਨਾਟੋ ਪਲੱਸ 5 ਦੇਸ਼ਾਂ ਦੇ ਸਮੂਹ ‘ਚ ਸ਼ਾਮਲ ਕਰਨ ਦਾ ਸਮਰਥਨ

Read Full Article
    ਅਮਰੀਕਾ-ਚੀਨ ਵਿਚਾਲੇ ਜਲਦ ਹੋ ਸਕਦੈ ਵਪਾਰ ਸਮਝੌਤੇ ਦਾ ਰਸਮੀ ਐਲਾਨ

ਅਮਰੀਕਾ-ਚੀਨ ਵਿਚਾਲੇ ਜਲਦ ਹੋ ਸਕਦੈ ਵਪਾਰ ਸਮਝੌਤੇ ਦਾ ਰਸਮੀ ਐਲਾਨ

Read Full Article
    ਅਮਰੀਕਾ ਵੱਲੋਂ ਮੱਧਮ ਦੂਰੀ ਤਕ ਮਾਰ ਕਰਨ ਵਾਲੀ ਮਿਜ਼ਾਈਲ ਦਾ ਪ੍ਰੀਖਣ

ਅਮਰੀਕਾ ਵੱਲੋਂ ਮੱਧਮ ਦੂਰੀ ਤਕ ਮਾਰ ਕਰਨ ਵਾਲੀ ਮਿਜ਼ਾਈਲ ਦਾ ਪ੍ਰੀਖਣ

Read Full Article
    ਸਵੀਡਨ ਦੀ 16 ਸਾਲ ਦੀ ਗ੍ਰੇਟਾ ਥਨਬਰਗ ਬਣੀ ਟਾਈਮ ਮੈਗਜ਼ੀਨ ਦੀ ‘ਪਰਸਨ ਆਫ ਦਿ ਈਅਰ’

ਸਵੀਡਨ ਦੀ 16 ਸਾਲ ਦੀ ਗ੍ਰੇਟਾ ਥਨਬਰਗ ਬਣੀ ਟਾਈਮ ਮੈਗਜ਼ੀਨ ਦੀ ‘ਪਰਸਨ ਆਫ ਦਿ ਈਅਰ’

Read Full Article
    ਟਰੰਪ ਪ੍ਰਸ਼ਾਸਨ ਨੇ ਈਰਾਨ ‘ਤੇ ਲਗਾਈਆਂ ਨਵੀਆਂ ਪਾਬੰਦੀਆਂ

ਟਰੰਪ ਪ੍ਰਸ਼ਾਸਨ ਨੇ ਈਰਾਨ ‘ਤੇ ਲਗਾਈਆਂ ਨਵੀਆਂ ਪਾਬੰਦੀਆਂ

Read Full Article
    ਟਰੰਪ ਦੇ ਮੈਕਸਿਕੋ ਸਰਹੱਦ ‘ਤੇ 450 ਮੀਲ ਲੰਬੀ ਦੀਵਾਰ ਬਣਾਉਣ ਦੇ ਯਤਨਾਂ ਨੂੰ ਜ਼ੋਰਦਾਰ ਝਟਕਾ

ਟਰੰਪ ਦੇ ਮੈਕਸਿਕੋ ਸਰਹੱਦ ‘ਤੇ 450 ਮੀਲ ਲੰਬੀ ਦੀਵਾਰ ਬਣਾਉਣ ਦੇ ਯਤਨਾਂ ਨੂੰ ਜ਼ੋਰਦਾਰ ਝਟਕਾ

Read Full Article
    ਕੈਪਟਨ ਸਰਕਾਰ ਸੰਕਟ ‘ਚ ਫਸੀ; ਸਿੱਧੂ ਉਭਰਨ ਲੱਗੇ

ਕੈਪਟਨ ਸਰਕਾਰ ਸੰਕਟ ‘ਚ ਫਸੀ; ਸਿੱਧੂ ਉਭਰਨ ਲੱਗੇ

Read Full Article
    ਕੈਲੀਫੋਰਨੀਆ ‘ਚ ਦਸਤਾਰਧਾਰੀ ਸਿੱਖ ਪਰਗਟ ਸੰਧੂ ਬਣੇ ਗਾਲਟ ਸਿਟੀ ਦੇ ਮੇਅਰ

ਕੈਲੀਫੋਰਨੀਆ ‘ਚ ਦਸਤਾਰਧਾਰੀ ਸਿੱਖ ਪਰਗਟ ਸੰਧੂ ਬਣੇ ਗਾਲਟ ਸਿਟੀ ਦੇ ਮੇਅਰ

Read Full Article
    ਅਮਰੀਕੀ ਦੇ ਰਾਸ਼ਟਰਪਤੀ ਦੀ ਚੋਣ ਲਈ ਉਮੀਦਵਾਰਾਂ ਦੀ ਸੂਚੀ ਜਾਰੀ

ਅਮਰੀਕੀ ਦੇ ਰਾਸ਼ਟਰਪਤੀ ਦੀ ਚੋਣ ਲਈ ਉਮੀਦਵਾਰਾਂ ਦੀ ਸੂਚੀ ਜਾਰੀ

Read Full Article
    ਰੋਜ਼ਵਿਲ ਸਿਟੀ ਵੱਲੋਂ ਨਵੰਬਰ ਮਹੀਨੇ ਸਿੱਖ ਜਾਗਰੂਕਤਾ ਅਤੇ ਧੰਨਵਾਦ ਮਹੀਨੇ ਵਜੋਂ ਮਿਲੀ ਮਾਨਤਾ

ਰੋਜ਼ਵਿਲ ਸਿਟੀ ਵੱਲੋਂ ਨਵੰਬਰ ਮਹੀਨੇ ਸਿੱਖ ਜਾਗਰੂਕਤਾ ਅਤੇ ਧੰਨਵਾਦ ਮਹੀਨੇ ਵਜੋਂ ਮਿਲੀ ਮਾਨਤਾ

Read Full Article
    ਅਮਰੀਕੀ ਰਾਸ਼ਟਰਪਤੀ ਚੋਣਾਂ; ਉਮੀਦਵਾਰੀ ਦੀ ਦੌੜ ‘ਚ ਬਿਡੇਨ ਸਭ ਤੋਂ ਅੱਗੇ

ਅਮਰੀਕੀ ਰਾਸ਼ਟਰਪਤੀ ਚੋਣਾਂ; ਉਮੀਦਵਾਰੀ ਦੀ ਦੌੜ ‘ਚ ਬਿਡੇਨ ਸਭ ਤੋਂ ਅੱਗੇ

Read Full Article
    ਲਾਸ ਏਂਜਲਸ ‘ਚ ਰਿਸ਼ਵਤ ਦੇਣ ਦੇ ਮਾਮਲੇ ‘ਚ ਜਗਪਾਲ ਸਿੰਘ ਪਾਲ ਨੂੰ 3 ਸਾਲ ਦੀ ਸਜ਼ਾ

ਲਾਸ ਏਂਜਲਸ ‘ਚ ਰਿਸ਼ਵਤ ਦੇਣ ਦੇ ਮਾਮਲੇ ‘ਚ ਜਗਪਾਲ ਸਿੰਘ ਪਾਲ ਨੂੰ 3 ਸਾਲ ਦੀ ਸਜ਼ਾ

Read Full Article
    ਅਮਰੀਕਾ ਵਿੱਚ ਸਿੱਖ ਡਰਾਈਵਰ ਨਸਲੀ ਹਮਲੇ ਦਾ ਹੋਇਆ ਸ਼ਿਕਾਰ

ਅਮਰੀਕਾ ਵਿੱਚ ਸਿੱਖ ਡਰਾਈਵਰ ਨਸਲੀ ਹਮਲੇ ਦਾ ਹੋਇਆ ਸ਼ਿਕਾਰ

Read Full Article
    ਲਾਸ ਏਂਜਲਸ ‘ਚ ਰਿਸ਼ਵਤ ਦੇਣ ਦੇ ਮਾਮਲੇ ‘ਚ ਪੰਜਾਬੀ ਵਿਅਕਤੀ ਨੂੰ 3 ਸਾਲ ਦੀ ਸਜ਼ਾ

ਲਾਸ ਏਂਜਲਸ ‘ਚ ਰਿਸ਼ਵਤ ਦੇਣ ਦੇ ਮਾਮਲੇ ‘ਚ ਪੰਜਾਬੀ ਵਿਅਕਤੀ ਨੂੰ 3 ਸਾਲ ਦੀ ਸਜ਼ਾ

Read Full Article