PUNJABMAILUSA.COM

ਬਾਦਲ ਤੇ ਸੁਖਬੀਰ ਨੇ ਸਿੱਧੂ ਨੂੰ ਸੁਣਾਈਆਂ ਖਰੀਆਂ- ਖਰੀਆਂ

ਬਾਦਲ ਤੇ ਸੁਖਬੀਰ ਨੇ ਸਿੱਧੂ ਨੂੰ ਸੁਣਾਈਆਂ ਖਰੀਆਂ- ਖਰੀਆਂ

ਬਾਦਲ ਤੇ ਸੁਖਬੀਰ ਨੇ ਸਿੱਧੂ ਨੂੰ ਸੁਣਾਈਆਂ ਖਰੀਆਂ- ਖਰੀਆਂ
January 15
21:44 2017

sidhu 1
ਚੰਡੀਗੜ੍ਹ, 15 ਜਨਵਰੀ (ਪੰਜਾਬ ਮੇਲ)- ਨਵਜੋਤ ਸਿੰਘ ਸਿੱਧੂ ਦੇ ਕਾਂਗਰਸ ‘ਚ ਸ਼ਾਮਲ ਹੋਣ ਤੋਂ ਬਾਅਦ ਵਿਰੋਧੀਆਂ ਦੇ ਹਮਲੇ ਵੀ ਤੇਜ ਹੋ ਗਏ ਹਨ। ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਸਿੱਧੂ ਨੂੰ ਦਲ ਬਦਲੂ ਦੱਸਿਆ ਹੈ। ਜਦਕਿ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਚੁਟਕੀ ਲੈਂਦਿਆਂ ਕਿਹਾ ਕਿ ਚੱਲੋ ਸ਼ੁਕਰ ਹੈ।
ਕਈ ਦਿਨਾਂ ਤੋਂ ਸਿੱਧੂ ਤੇ ਕਾਂਗਰਸ ਦਰਮਿਆਨ ਚੱਲ ਰਹੀਆਂ ਮੀਟਿੰਗਾਂ ਨੇ ਆਖਰ ਅੱਜ ਰੰਗ ਲਿਆਂਦਾ ਤੇ ਨਵਜੋਤ ਸਿੱਧੂ ਨੇ ਕਾਂਗਰਸ ਦਾ ਹੱਥ ਫੜ ਲਿਆ। ਪਰ ਕਈ ਦਿਨਾਂ ਤੱਕ ਸਿੱਧੂ ਦੇ ਕਿਸੇ ਫੈਸਲੇ ‘ਤੇ ਨਾ ਪਹੁੰਚਣ ਕਾਰਨ ਵਿਰੋਧੀ ਲਗਾਤਾਰ ਹਮਲੇ ਬੋਲਦੇ ਆਏ ਹਨ। ਅਜਿਹਾ ਨਹੀਂ ਕਿ ਸਿੱਧੂ ਦੀ ਸ਼ਮੂਲੀਅਤ ਨਾਲ ਇਹ ਹਮਲੇ ਰੁਕ ਗਏ। ਹਮਲੇ ਤਾਂ ਜਾਰੀ ਹਨ, ਬਸ ਅੰਦਾਜ ਹੀ ਬਦਲਿਆ ਹੈ।
ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਨਵਜੋਤ ਸਿੱਧੂ ਦੇ ਕਾਂਗਰਸ ‘ਚ ਸ਼ਾਮਲ ਹੋਣ ‘ਤੇ ਕਿਹਾ ਹੈ ਕਿ, “ਸਿੱਧੂ ਆਪਣੀ ਮਾਂ ਪਾਰਟੀ ਦਾ ਨਹੀਂ ਹੋਇਆ ਤਾਂ ਕਿਸੇ ਹੋਰ ਪਰਟੀ ਦਾ ਕੀ ਹੋਵੇਗਾ। ਦਲ ਬਦਲੂਆਂ ਦਾ ਕੋਈ ਅਧਾਰ ਨਹੀਂ ਹੈ।”
ਇਸ ਦੇ ਨਾਲ ਹੀ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਵੀ ਸਿੱਧੂ ‘ਤੇ ਹਮਲਾ ਬੋਲਿਆ ਹੈ। ਉਨ੍ਹਾਂ ਟਿੱਚਰ ਕਰਦਿਆਂ ਕਿਹਾ ਕਿ, “ਚੱਲੋ ਸ਼ੁਕਰ ਹੈ, ਕੋਈ ਗੱਲ ਨਹੀ।” ਦਰਅਸਲ ਇਸ ਤੋਂ ਪਹਿਲਾਂ ਸੁਖਬੀਰ ਕਹਿੰਦੇ ਆਏ ਹਨ ਕਿ ਸਿੱਧੂ ਦਾ ਕੋਈ ਸਟੈਂਡ ਨਹੀਂ ਹੈ, ਉਹ ਕੋਈ ਫੈਸਲਾ ਤਾਂ ਲਵੇ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ ਸਕੂਲ ਨੇੜੇ ਗੋਲੀਬਾਰੀ ‘ਚ 8 ਸਾਲ ਬੱਚੀ ਦੀ ਮੌਤ; 3 ਜ਼ਖਮੀ

ਅਮਰੀਕਾ ‘ਚ ਸਕੂਲ ਨੇੜੇ ਗੋਲੀਬਾਰੀ ‘ਚ 8 ਸਾਲ ਬੱਚੀ ਦੀ ਮੌਤ; 3 ਜ਼ਖਮੀ

Read Full Article
    ਕੈਨੇਡਾ ਦੇ ਦੋ ਪੰਜਾਬੀ ਨੌਜਵਾਨਾਂ ‘ਤੇ ਅਮਰੀਕਾ ‘ਚ ਸਾਈਬਰ ਧੋਖਾਧੜੀ ਦਾ ਲੱਗਾ ਦੋਸ਼

ਕੈਨੇਡਾ ਦੇ ਦੋ ਪੰਜਾਬੀ ਨੌਜਵਾਨਾਂ ‘ਤੇ ਅਮਰੀਕਾ ‘ਚ ਸਾਈਬਰ ਧੋਖਾਧੜੀ ਦਾ ਲੱਗਾ ਦੋਸ਼

Read Full Article
    ਸੜਕ ਹਾਦਸੇ ‘ਚ ਪਰਿਵਾਰ ਗੁਆਉਣ ਵਾਲੇ ਜ਼ਖਮੀ ਬੱਚੇ ਲਈ ਸਿੱਖ ਭਾਈਚਾਰੇ ਨੇ ਜੁਟਾਏ 1 ਲੱਖ 75 ਹਜ਼ਾਰ ਡਾਲਰ

ਸੜਕ ਹਾਦਸੇ ‘ਚ ਪਰਿਵਾਰ ਗੁਆਉਣ ਵਾਲੇ ਜ਼ਖਮੀ ਬੱਚੇ ਲਈ ਸਿੱਖ ਭਾਈਚਾਰੇ ਨੇ ਜੁਟਾਏ 1 ਲੱਖ 75 ਹਜ਼ਾਰ ਡਾਲਰ

Read Full Article
    ਚੀਨ ਖਿਲਾਫ ਮੇਰੀਆਂ ਨੀਤੀਆਂ ਕਾਰਨ ਅਮਰੀਕੀਆਂ ਨੂੰ ਆਰਥਿਕ ਮੋਰਚੇ ‘ਤੇ ਹੋ ਸਕਦੀ ਹੈ ਦਿੱਕਤ : ਟਰੰਪ

ਚੀਨ ਖਿਲਾਫ ਮੇਰੀਆਂ ਨੀਤੀਆਂ ਕਾਰਨ ਅਮਰੀਕੀਆਂ ਨੂੰ ਆਰਥਿਕ ਮੋਰਚੇ ‘ਤੇ ਹੋ ਸਕਦੀ ਹੈ ਦਿੱਕਤ : ਟਰੰਪ

Read Full Article
    ਇਰਾਨ ‘ਤੇ ਲੱਗੀਆਂ ਅਮਰੀਕੀ ਪਾਬੰਦੀਆਂ ਦੀ ਉਲੰਘਣਾ ਨਹੀਂ ਕਰ ਰਿਹਾ ਭਾਰਤ

ਇਰਾਨ ‘ਤੇ ਲੱਗੀਆਂ ਅਮਰੀਕੀ ਪਾਬੰਦੀਆਂ ਦੀ ਉਲੰਘਣਾ ਨਹੀਂ ਕਰ ਰਿਹਾ ਭਾਰਤ

Read Full Article
    ਗ੍ਰੀਨਲੈਂਡ ਨੂੰ ਵੇਚਣ ਤੋਂ ਡੈੱਨਮਾਰਕ ਦੀ ਪ੍ਰਧਾਨ ਮੰਤਰੀ ਦੇ ਇਨਕਾਰ ‘ਤੇ ਟਰੰਪ ਵੱਲੋਂ ਯਾਤਰਾ ਰੱਦ

ਗ੍ਰੀਨਲੈਂਡ ਨੂੰ ਵੇਚਣ ਤੋਂ ਡੈੱਨਮਾਰਕ ਦੀ ਪ੍ਰਧਾਨ ਮੰਤਰੀ ਦੇ ਇਨਕਾਰ ‘ਤੇ ਟਰੰਪ ਵੱਲੋਂ ਯਾਤਰਾ ਰੱਦ

Read Full Article
    ਹੁਣ ਹੜ੍ਹਾਂ ਦੀ ਮਾਰ ਹੇਠ ਪੰਜਾਬ ਦੇ ਲੋਕ

ਹੁਣ ਹੜ੍ਹਾਂ ਦੀ ਮਾਰ ਹੇਠ ਪੰਜਾਬ ਦੇ ਲੋਕ

Read Full Article
    ਯੂਬਾ ਸਿਟੀ ਨਿਵਾਸੀ ਸਰਬਜੀਤ ਸਿੰਘ ਸੜਕ ਹਾਦਸੇ ‘ਚ ਹਲਾਕ

ਯੂਬਾ ਸਿਟੀ ਨਿਵਾਸੀ ਸਰਬਜੀਤ ਸਿੰਘ ਸੜਕ ਹਾਦਸੇ ‘ਚ ਹਲਾਕ

Read Full Article
    ਐਲਕ ਗਰੋਵ ਦਾ ਮੇਲਾ 24 ਅਗਸਤ ਨੂੰ

ਐਲਕ ਗਰੋਵ ਦਾ ਮੇਲਾ 24 ਅਗਸਤ ਨੂੰ

Read Full Article
    ਸਤਿੰਦਰ ਸਰਤਾਜ਼ ਦਾ ਸ਼ੋਅ ਯਾਦਗਾਰੀ ਹੋ ਨਿਬੜਿਆ

ਸਤਿੰਦਰ ਸਰਤਾਜ਼ ਦਾ ਸ਼ੋਅ ਯਾਦਗਾਰੀ ਹੋ ਨਿਬੜਿਆ

Read Full Article
    ਗਦਰੀ ਬਾਬਿਆਂ ਦਾ ਯਾਦ ‘ਚ ਕਰਵਾਏ ਜਾਣ ਵਾਲੇ ਮੇਲੇ ਦੀਆਂ ਤਿਆਰੀਆਂ ਮੁਕੰਮਲ

ਗਦਰੀ ਬਾਬਿਆਂ ਦਾ ਯਾਦ ‘ਚ ਕਰਵਾਏ ਜਾਣ ਵਾਲੇ ਮੇਲੇ ਦੀਆਂ ਤਿਆਰੀਆਂ ਮੁਕੰਮਲ

Read Full Article
    ਪੰਜਾਬੀ ਕਲਚਰਲ ਸੈਂਟਰ ਯੂ.ਐੱਸ.ਏ. ਵਿਖੇ ਸਿਹਤ ਕੈਂਪ ਦੌਰਾਨ ਕੁਦਰਤੀ ਢੰਗ ਨਾਲ ਰਿਸ਼ਟ-ਪੁਸ਼ਟ ਰਹਿਣ ਦੇ ਢੰਗ ਦੱਸੇ

ਪੰਜਾਬੀ ਕਲਚਰਲ ਸੈਂਟਰ ਯੂ.ਐੱਸ.ਏ. ਵਿਖੇ ਸਿਹਤ ਕੈਂਪ ਦੌਰਾਨ ਕੁਦਰਤੀ ਢੰਗ ਨਾਲ ਰਿਸ਼ਟ-ਪੁਸ਼ਟ ਰਹਿਣ ਦੇ ਢੰਗ ਦੱਸੇ

Read Full Article
    ਸਿਆਟਲ ‘ਚ ਫੁਲਕਾਰੀ ਤੀਆਂ ਦੇ ਮੇਲੇ ‘ਚ ਲੱਗੀਆਂ ਰੌਣਕਾਂ

ਸਿਆਟਲ ‘ਚ ਫੁਲਕਾਰੀ ਤੀਆਂ ਦੇ ਮੇਲੇ ‘ਚ ਲੱਗੀਆਂ ਰੌਣਕਾਂ

Read Full Article
    ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਆਗਮਨ ਗੁਰਪੁਰਬ ‘ਤੇ ਪਹੁੰਚਣ ਲਈ ਪਾਕਿ ਵਫਦ ਵੱਲੋਂ ਖੁੱਲ੍ਹਾ ਸੱਦਾ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਆਗਮਨ ਗੁਰਪੁਰਬ ‘ਤੇ ਪਹੁੰਚਣ ਲਈ ਪਾਕਿ ਵਫਦ ਵੱਲੋਂ ਖੁੱਲ੍ਹਾ ਸੱਦਾ

Read Full Article
    ਟਰੰਪ ਨੇ ਕਸ਼ਮੀਰ ਮੁੱਦੇ ‘ਤੇ ਫਿਰ ਕੀਤੀ ਵਿਚੋਲਗੀ ਦੀ ਪੇਸ਼ਕਸ਼

ਟਰੰਪ ਨੇ ਕਸ਼ਮੀਰ ਮੁੱਦੇ ‘ਤੇ ਫਿਰ ਕੀਤੀ ਵਿਚੋਲਗੀ ਦੀ ਪੇਸ਼ਕਸ਼

Read Full Article