PUNJABMAILUSA.COM

ਬਾਦਲ ਨੇ ਕੀਤੇ ਕਾਂਗਰਸ ਤੇ ‘ਆਪ’ ਦੇ ਦਾਅਵੇ ਰੱਦ

ਬਾਦਲ ਨੇ ਕੀਤੇ ਕਾਂਗਰਸ ਤੇ ‘ਆਪ’ ਦੇ ਦਾਅਵੇ ਰੱਦ

ਬਾਦਲ ਨੇ ਕੀਤੇ ਕਾਂਗਰਸ ਤੇ  ‘ਆਪ’ ਦੇ ਦਾਅਵੇ ਰੱਦ
June 02
21:54 2016

kejriwal-badal-amrinder
ਅੰਮ੍ਰਿਤਸਰ, 2 ਜੂਨ (ਪੰਜਾਬ ਮੇਲ)- ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਹਾਲਤ ਬਿਲਕੁਲ ਸਹੀ ਹੈ ਤੇ ਸਰਕਾਰ ਪੂਰੀ ਜ਼ਿੰਮੇਵਾਰੀ ਨਾਲ ਇਸ ਲਈ ਗੰਭੀਰਤਾ ਦਿਖਾ ਰਹੀ ਹੈ। ਇਹ ਗੱਲ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਕਹੀ ਹੈ। ਆਮ ਆਦਮੀ ਪਾਰਟੀ ਤੇ ਕਾਂਗਰਸ ਵੱਲੋਂ ਪੰਜਾਬ ਵਿੱਚ ਕਾਨੂੰਨ ਵਿਵਸਥਾ ਨਾਂ ਦੀ ਕੋਈ ਚੀਜ਼ ਨਾ ਹੋਣ ਦੇ ਬਿਆਨਾਂ ਨੂੰ ਸਿਰੇ ਤੋਂ ਨਕਾਰਦਿਆਂ ਬਾਦਲ ਨੇ ਕਿਹਾ ਕਿ ਉਨ੍ਹਾਂ ਨੂੰ ਅਜਿਹੀ ਬਿਆਨਬਾਜ਼ੀ ਨਹੀਂ ਕਰਨੀ ਚਾਹੀਦੀ। ਉਨ੍ਹਾਂ ਕਿਹਾ ਕਿ ਜੇਕਰ ਸੱਚਮੁੱਚ ਉਨ੍ਹਾਂ ਕੋਲ ਇਸ ਚੀਜ਼ ਦੇ ਸਬੂਤ ਹਨ ਤਾਂ ਉਹ ਲਿਸਟ ਦੇਣ ਪੂਰੀ ਜਾਂਚ ਕਰਵਾਈ ਜਾਏਗੀ।
ਬਾਦਲ ਨੇ ਕੈਪਟਨ ਵੱਲੋਂ 18 ਜੂਨ ਨੂੰ ਨੌਕਰੀ ਘੁਟਾਲੇ ਖਿਲਾਫ਼ ਦਿੱਤੇ ਜਾ ਰਹੇ ਧਰਨੇ ਬਾਰੇ ਕਿਹਾ ਕਿ ਉਨ੍ਹਾਂ ਨੇ ਖੁਦ ਇਸ ਮਾਮਲੇ ਦੀ ਜਾਂਚ ਕਰਵਾਉਣ ਲਈ ਕਿਹਾ ਸੀ ਤੇ ਜਾਂਚ ਜਾਰੀ ਹੈ। ਇਸ ਤੋਂ ਇਲਾਵਾ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਗਰਮੀ ਦੀਆਂ ਛੁੱਟੀਆਂ ਦੌਰਾਨ ਸਰਕਾਰ ਦੀਆਂ ਉਪਲਬਧੀਆਂ ਦਾ ਪ੍ਰਚਾਰ ਕਰਨ ਦੇ ਦਿੱਤੇ ਗਏ ਸਰਕਾਰੀ ਨਿਰਦੇਸ਼ ਬਾਰੇ ਉਨ੍ਹਾਂ ਕਿਹਾ ਕਿ ਇਸ ਬਾਰੇ ਕੋਈ ਜਾਣਕਾਰੀ ਨਹੀਂ।
ਛੇ ਜੂਨ ਨੂੰ ਲੈ ਕੇ ਅੰਮ੍ਰਿਤਸਰ ਵਿੱਚ ਕੀਤੇ ਗਏ ਕਰਦੇ ਸੁਰੱਖਿਆ ਪ੍ਰਬੰਧਾਂ ਬਾਰੇ ਬਾਦਲ ਨੇ ਕਿਹਾ ਕਿ ਸਰਕਾਰ ਦਾ ਕੰਮ ਹੁੰਦਾ ਹੈ ਕਿ ਅਮਨ ਤੇ ਕਾਨੂੰਨ ਵਿਵਸਥਾ ਨੂੰ ਮਜਬੂਤ ਬਣਾਵੇ। ਇਸੇ ਮੰਤਵ ਨਾਲ ਹੀ ਸੁਰੱਖਿਆ ਵਧਾਈ ਗਈ ਹੈ। ਉਨ੍ਹਾਂ ਸਮੁੱਚੀ ਕੌਮ ਨੂੰ ਅਪੀਲ ਵੀ ਕੀਤੀ ਕਿ 6 ਜੂਨ ਦਾ ਸ਼ਹੀਦੀ ਦਿਹਾੜਾ ਸ਼ਾਂਤੀ ਨਾਲ ਮਨਾਇਆ ਜਾਵੇ। ਬੀਤੇ ਦਿਨੀਂ ਸ਼ਿਵ ਸੈਨਾ ਸਿੱਖ ਜਥੇਬੰਦੀਆਂ ਵਿਚਾਲੇ ਸ਼ੁਰੂ ਹੋਏ ਵਿਵਾਦ ਬਾਰੇ ਉਨ੍ਹਾਂ ਕਿਹਾ ਕਿ ਅਜਿਹਾ ਕਿਸੇ ਨੂੰ ਨਹੀਂ ਕਰਨਾ ਚਾਹੀਦਾ ਕਿਉਂਕਿ ਅਜਿਹਾ ਕਰਨ ਨਾਲ ਪੰਜਾਬ ਦੀ ਅਮਨ ਸ਼ਾਂਤੀ ‘ਤੇ ਅਸਰ ਪੈਂਦਾ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

Read Full Article
    ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

Read Full Article
    ਲਾਸ ਏਂਜਲਸ ਦੇ ਕੋਰੋਨਾ ਸ਼ਹਿਰ ‘ਚ ਹੋਈ ਗੋਲੀਬਾਰੀ; ਇਕ ਵਿਅਕਤੀ ਦੀ ਮੌਤ, 3 ਜ਼ਖਮੀ

ਲਾਸ ਏਂਜਲਸ ਦੇ ਕੋਰੋਨਾ ਸ਼ਹਿਰ ‘ਚ ਹੋਈ ਗੋਲੀਬਾਰੀ; ਇਕ ਵਿਅਕਤੀ ਦੀ ਮੌਤ, 3 ਜ਼ਖਮੀ

Read Full Article
    ਨਿਊਜਰਸੀ ‘ਚ 14 ਸਾਲਾ ਵਿਦਿਆਰਥੀ ਨੇ ਸਕੂਲ ਦੇ ਪ੍ਰਿੰਸੀਪਲ ‘ਤੇ ਹਮਲਾ ਕਰਕੇ ਕੀਤਾ ਜ਼ਖਮੀ

ਨਿਊਜਰਸੀ ‘ਚ 14 ਸਾਲਾ ਵਿਦਿਆਰਥੀ ਨੇ ਸਕੂਲ ਦੇ ਪ੍ਰਿੰਸੀਪਲ ‘ਤੇ ਹਮਲਾ ਕਰਕੇ ਕੀਤਾ ਜ਼ਖਮੀ

Read Full Article
    ਸੜਕ ਹਾਦਸੇ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ

ਸੜਕ ਹਾਦਸੇ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ

Read Full Article
    ਕੀ ਟਰੰਪ ਰੂਸ ‘ਤੇ ਦਬਾਅ ਪਾਉਣ ਲਈ ਪੋਲੈਂਡ ‘ਚ ਭੇਜ ਰਹੇ 1000 ਅਮਰੀਕੀ ਫੌਜੀ

ਕੀ ਟਰੰਪ ਰੂਸ ‘ਤੇ ਦਬਾਅ ਪਾਉਣ ਲਈ ਪੋਲੈਂਡ ‘ਚ ਭੇਜ ਰਹੇ 1000 ਅਮਰੀਕੀ ਫੌਜੀ

Read Full Article
    ਚੋਣ ‘ਚ ਵਿਰੋਧੀ ਬਾਰੇ ਵਿਦੇਸ਼ ਤੋਂ ਲਵਾਂਗਾ ਜਾਣਕਾਰੀ : ਟਰੰਪ

ਚੋਣ ‘ਚ ਵਿਰੋਧੀ ਬਾਰੇ ਵਿਦੇਸ਼ ਤੋਂ ਲਵਾਂਗਾ ਜਾਣਕਾਰੀ : ਟਰੰਪ

Read Full Article
    ਪੰਜਾਬ ‘ਚ ਨਹੀਂ ਬੰਦੇ ਦੀ ਕੋਈ ਕੀਮਤ

ਪੰਜਾਬ ‘ਚ ਨਹੀਂ ਬੰਦੇ ਦੀ ਕੋਈ ਕੀਮਤ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ 8ਵੀਂ ਬਰਸੀ ਮਨਾਈ ਗਈ

ਸ਼ਹੀਦ ਗੁਰਪ੍ਰੀਤ ਸਿੰਘ ਦੀ 8ਵੀਂ ਬਰਸੀ ਮਨਾਈ ਗਈ

Read Full Article
    ਸੈਕਰਾਮੈਂਟੋ ‘ਚ ਸਿੱਖ ਪਰਿਵਾਰ ਦੀ ੧੦੦ ਸਾਲ ਪੁਰਾਣੀ ਆਟੇ ਦੀ ਚੱਕੀ ਹਾਲੇ ਵੀ ਹੈ ਮੌਜੂਦ

ਸੈਕਰਾਮੈਂਟੋ ‘ਚ ਸਿੱਖ ਪਰਿਵਾਰ ਦੀ ੧੦੦ ਸਾਲ ਪੁਰਾਣੀ ਆਟੇ ਦੀ ਚੱਕੀ ਹਾਲੇ ਵੀ ਹੈ ਮੌਜੂਦ

Read Full Article
    ਸਤਿੰਦਰਪਾਲ ਸਿੰਘ ਸਿੱਧਵਾਂ ਪੰਜਾਬ ਮੇਲ ਦੇ ਦਫਤਰ ‘ਚ

ਸਤਿੰਦਰਪਾਲ ਸਿੰਘ ਸਿੱਧਵਾਂ ਪੰਜਾਬ ਮੇਲ ਦੇ ਦਫਤਰ ‘ਚ

Read Full Article
    ਹਿਲੇਰੀ ਕਲਿੰਟਨ ਦੇ ਸਭ ਤੋਂ ਛੋਟੇ ਭਰਾ ਟੋਨੀ ਰੋਧਮ ਦਾ ਦੇਹਾਂਤ

ਹਿਲੇਰੀ ਕਲਿੰਟਨ ਦੇ ਸਭ ਤੋਂ ਛੋਟੇ ਭਰਾ ਟੋਨੀ ਰੋਧਮ ਦਾ ਦੇਹਾਂਤ

Read Full Article
    ਸ਼ਰਨਾਰਥੀ ਮਸਲੇ ‘ਤੇ ਅਮਰੀਕਾ ਦਾ ਮੈਕਸੀਕੋ ਨਾਲ ਸਮਝੌਤਾ ਹੋਇਆ : ਟਰੰਪ

ਸ਼ਰਨਾਰਥੀ ਮਸਲੇ ‘ਤੇ ਅਮਰੀਕਾ ਦਾ ਮੈਕਸੀਕੋ ਨਾਲ ਸਮਝੌਤਾ ਹੋਇਆ : ਟਰੰਪ

Read Full Article
    ਹੁਣ ਆਇਲੈੱਟਸ ਦਾ ਕੈਂਸਰ ਚਿੰਬੜਿਆ ਪੰਜਾਬ ਨੂੰ

ਹੁਣ ਆਇਲੈੱਟਸ ਦਾ ਕੈਂਸਰ ਚਿੰਬੜਿਆ ਪੰਜਾਬ ਨੂੰ

Read Full Article
    ਡੈਮੋਕ੍ਰੇਟਿਕ ਕੰਨਵੈਨਸ਼ਨ ‘ਚ ਸਿੱਖਾਂ ਨੇ ਕੀਤੀ ਸ਼ਮੂਲੀਅਤ

ਡੈਮੋਕ੍ਰੇਟਿਕ ਕੰਨਵੈਨਸ਼ਨ ‘ਚ ਸਿੱਖਾਂ ਨੇ ਕੀਤੀ ਸ਼ਮੂਲੀਅਤ

Read Full Article