PUNJABMAILUSA.COM

ਬਾਦਲ ਸਰਕਾਰ ਨੂੰ ਆਮ ਆਦਮੀ ਪਾਰਟੀ ਵੱਲੋ ਚੁਣੋਤੀ

ਬਾਦਲ ਸਰਕਾਰ ਨੂੰ ਆਮ ਆਦਮੀ ਪਾਰਟੀ ਵੱਲੋ ਚੁਣੋਤੀ

ਬਾਦਲ ਸਰਕਾਰ ਨੂੰ ਆਮ ਆਦਮੀ ਪਾਰਟੀ ਵੱਲੋ ਚੁਣੋਤੀ
May 16
04:15 2016

aap-prob-580x352
ਚੰਡੀਗੜ੍ਹ, 15 ਮਈ (ਪੰਜਾਬ ਮੇਲ)-ਪੰਜਾਬ ਸਰਕਾਰ ਸਾਨੂੰ ਧਰਨਾ ਪ੍ਰਦਰਸ਼ਨ ਕਰਨ ਤੋਂ ਰੋਕ ਰਹੀ ਹੈ। ਜੇ ਜਮਹੂਰੀਅਤ ‘ਚ ਰੋਸ ਪ੍ਰਦਰਸ਼ਨ ਕਰਨਾ ਗੁਨਾਹ ਹੈ ਤਾਂ ਅਸੀਂ ਇਹ ਗੁਨਾਹ ਵਾਰ ਵਾਰ ਕਰਾਂਗੇ। ਅਸੀਂ ਚੰਡੀਗੜ੍ਹ ‘ਚ ਹਾਂ ਤੇ ਪੰਜਾਬ ਸਰਕਾਰ ਚਾਹੇ ਤਾਂ ਸਾਨੂੰ ਗ੍ਰਿਫਤਾਰ ਕਰਵਾ ਸਕਦੀ ਹੈ। ਆਮ ਆਦਮੀ ਪਾਰਟੀ ਦੇ ਪੰਜਾਬ ਦੇ ਇੰਚਾਰਜ ਸੰਜੇ ਸਿੰਘ ਨੇ ਇਹ ਗੱਲ ਕਹੀ ਹੈ। ਭਗਵੰਤ ਨੇ ਕਿਹਾ ਕਿ ਪੰਜਾਬ ਸਰਕਾਰ ਸਾਡੇ ਨਾਲ ਧੱਕੇਸ਼ਾਹੀ ਕਰ ਰਹੀ ਹੈ ਪਰ ਅਸੀਂ ਡਰਦੇ ਨਹੀਂ। ਉਨ੍ਹਾਂ ਕਿਹਾ ਕਿ ਅਸੀਂ ਆਪਣੇ ਘਰਾਂ ‘ਚ ਹਾਂ ਤੇ ਸਰਕਾਰ ਜਦੋਂ ਚਾਹੇ ਸਾਨੂੰ ਗ੍ਰਿਫਤਾਰ ਕਰ ਸਕਦੀ ਹੈ। ਉਧਰ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਉਨ੍ਹਾਂ ਦੇ ਦਰਵਾਜ਼ੇ ਹਮੇਸ਼ਾ ਹੀ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂਆਂ ਤੇ ਲੋਕਾਂ ਲਈ ਪੂਰੀ ਤਰ੍ਹਾਂ ਖੁੱਲ੍ਹੇ ਹੋਏ ਹਨ। ਇਸ ਲਈ ਕਿਸੇ ਵੀ ਪਾਰਟੀ ਦਾ ਆਗੂ ਪੰਜਾਬ ਦੇ ਵਿਕਾਸ ਤੇ ਪੰਜਾਬੀਆਂ ਦੀ ਭਲਾਈ ਲਈ ਕਿਸੇ ਸਮੇਂ ਵੀ ਉਨ੍ਹਾਂ ਨਾਲ ਆ ਕੇ ਵਿਚਾਰ ਵਟਾਂਦਰਾ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਹੀ ਦੂਸਰੀਆਂ ਧਿਰਾਂ ਨਾਲ ਗੱਲਬਾਤ ਨੂੰ ਪਹਿਲ ਦਿੰਦੇ ਹਨ ਤੇ ਚੌਵੀ ਘੰਟੇ ਲੋਕਾਂ ਲਈ ਉਪਲੱਬਧ ਰਹਿੰਦੇ ਹਨ ਜਿਸ ਕਰਕੇ ਕੋਠੀ ਦੇ ਘੇਰਾਓ ਵਰਗਾ ਸੱਦਾ ਬੇਲੋੜਾ, ਤਰਕਹੀਣ ਤੇ ਗੈਰ-ਜਮਹੂਰੀ ਹੈ। ਉਨ੍ਹਾਂ ਕਿਹਾ ਕਿ ਉਹ ਖੁਦ ਲੋਕਾਂ ਵਿੱਚ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਦੇ ਹਨ ਤੇ ਹੱਲ ਕਰਨ ਦੀ ਕੋਸ਼ਿਸ ਕਰਦੇ ਹਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਟਵਿੱਟਰ ਨੇ ਅਮਰੀਕੀ ਰਾਸ਼ਟਰਪਤੀ ਦਾ ਅਕਾਊਂਟ ਬੰਦ ਕਰਨ ਤੋਂ ਕੀਤਾ ਮਨ੍ਹਾਂ

ਟਵਿੱਟਰ ਨੇ ਅਮਰੀਕੀ ਰਾਸ਼ਟਰਪਤੀ ਦਾ ਅਕਾਊਂਟ ਬੰਦ ਕਰਨ ਤੋਂ ਕੀਤਾ ਮਨ੍ਹਾਂ

Read Full Article
    ਭਾਰਤੀ ਮੂਲ ਦਾ ਅਮਰੀਕੀ ਕਾਰ ‘ਚ ਲਾਸ਼ ਲੈ ਕੇ ਪੁੱਜਾ ਥਾਣੇ

ਭਾਰਤੀ ਮੂਲ ਦਾ ਅਮਰੀਕੀ ਕਾਰ ‘ਚ ਲਾਸ਼ ਲੈ ਕੇ ਪੁੱਜਾ ਥਾਣੇ

Read Full Article
    ਰੋਜ਼ਵਿਲ ਵਿਚ ਭਾਰਤੀ ਵੱਲੋਂ ਪਰਿਵਾਰ ਦੇ 4 ਜੀਆਂ ਦੀ ਹੱਤਿਆ

ਰੋਜ਼ਵਿਲ ਵਿਚ ਭਾਰਤੀ ਵੱਲੋਂ ਪਰਿਵਾਰ ਦੇ 4 ਜੀਆਂ ਦੀ ਹੱਤਿਆ

Read Full Article
    ਕਿਤੇ ਫਿਰ ਤਾਂ ਨਹੀਂ ਅਟਕ ਰਹੀ ਬੰਦੀ ਸਿੰਘਾਂ ਦੀ ਰਿਹਾਈ

ਕਿਤੇ ਫਿਰ ਤਾਂ ਨਹੀਂ ਅਟਕ ਰਹੀ ਬੰਦੀ ਸਿੰਘਾਂ ਦੀ ਰਿਹਾਈ

Read Full Article
    ਸਿੱਖਾਂ ਦਾ ਅਮਰੀਕੀ ਅਰਥਚਾਰੇ ‘ਚ ਅਹਿਮ ਯੋਗਦਾਨ : ਲੈਫਟੀਨੈਂਟ ਗਵਰਨਰ

ਸਿੱਖਾਂ ਦਾ ਅਮਰੀਕੀ ਅਰਥਚਾਰੇ ‘ਚ ਅਹਿਮ ਯੋਗਦਾਨ : ਲੈਫਟੀਨੈਂਟ ਗਵਰਨਰ

Read Full Article
    ਐਲਕ ਗਰੋਵ ਪੁਲਿਸ ਮੁਖੀ ਨੇ ਕਮਿਸ਼ਨ ਮੈਂਬਰਾਂ ਨਾਲ ਕੀਤੀ ਮੁਲਾਕਾਤ

ਐਲਕ ਗਰੋਵ ਪੁਲਿਸ ਮੁਖੀ ਨੇ ਕਮਿਸ਼ਨ ਮੈਂਬਰਾਂ ਨਾਲ ਕੀਤੀ ਮੁਲਾਕਾਤ

Read Full Article
    ਹਾਦਸੇ ‘ਚ ਪੰਜਾਬੀ ਨੌਜਵਾਨ ਹਲਾਕ

ਹਾਦਸੇ ‘ਚ ਪੰਜਾਬੀ ਨੌਜਵਾਨ ਹਲਾਕ

Read Full Article
    ਸਪੋਕੇਨ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੂਰਬ ਮਨਾਇਆ

ਸਪੋਕੇਨ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੂਰਬ ਮਨਾਇਆ

Read Full Article
    ਬੇਕਰਸਫੀਲਡ ਵਿਖੇ ਕਰਵਾਈ 7ਵੀਂ ਸਾਲਾਨਾ ਬਾਈਕ ਰੈਲੀ ਯਾਦਗਾਰੀ ਹੋ ਨਿਬੜੀ

ਬੇਕਰਸਫੀਲਡ ਵਿਖੇ ਕਰਵਾਈ 7ਵੀਂ ਸਾਲਾਨਾ ਬਾਈਕ ਰੈਲੀ ਯਾਦਗਾਰੀ ਹੋ ਨਿਬੜੀ

Read Full Article
    ਅਮਰੀਕੀ ਪੰਜਾਬੀ ਕਹਾਣੀ-ਸੰਗ੍ਰਹਿ ‘ਸਮਕਾਲ ਤੇ ਪਰਵਾਸ’ ਲੋਕ ਅਰਪਿਤ

ਅਮਰੀਕੀ ਪੰਜਾਬੀ ਕਹਾਣੀ-ਸੰਗ੍ਰਹਿ ‘ਸਮਕਾਲ ਤੇ ਪਰਵਾਸ’ ਲੋਕ ਅਰਪਿਤ

Read Full Article
    ਸ੍ਰੀ ਗੁਰੂ ਨਾਨਕ ਦੇਵ ਜੀ ‘ਤੇ ਬਣੀ ਡਾਕੂਮੈਂਟਰੀ ਦਾ ਲਾਸ ਏਂਜਲਸ ‘ਚ ਹੋਇਆ ਭਰਪੂਰ ਸਵਾਗਤ

ਸ੍ਰੀ ਗੁਰੂ ਨਾਨਕ ਦੇਵ ਜੀ ‘ਤੇ ਬਣੀ ਡਾਕੂਮੈਂਟਰੀ ਦਾ ਲਾਸ ਏਂਜਲਸ ‘ਚ ਹੋਇਆ ਭਰਪੂਰ ਸਵਾਗਤ

Read Full Article
    ਅਮਰੀਕਾ ‘ਚ ਸਖ਼ਤੀ ਦੇ ਬਾਵਜੂਦ ਵੀ ਸਭ ਤੋਂ ਜ਼ਿਆਦਾ ਐੱਚ-1ਬੀ ਵੀਜ਼ਾ ਹੋਏ ਜਾਰੀ

ਅਮਰੀਕਾ ‘ਚ ਸਖ਼ਤੀ ਦੇ ਬਾਵਜੂਦ ਵੀ ਸਭ ਤੋਂ ਜ਼ਿਆਦਾ ਐੱਚ-1ਬੀ ਵੀਜ਼ਾ ਹੋਏ ਜਾਰੀ

Read Full Article
    ਨਿਊ ਓਰਲੀਨਜ਼ ‘ਚ ਉਸਾਰੀ ਅਧੀਨ ਹੋਟਲ ਦਾ ਇਕ ਹਿੱਸਾ ਢਹਿ ਢੇਰੀ; 2 ਲੋਕਾਂ ਦੀ ਮੌਤ, 20 ਜ਼ਖਮੀ

ਨਿਊ ਓਰਲੀਨਜ਼ ‘ਚ ਉਸਾਰੀ ਅਧੀਨ ਹੋਟਲ ਦਾ ਇਕ ਹਿੱਸਾ ਢਹਿ ਢੇਰੀ; 2 ਲੋਕਾਂ ਦੀ ਮੌਤ, 20 ਜ਼ਖਮੀ

Read Full Article
    ਸ਼ਿਕਾਗੋ ਦੇ ਅਪਾਰਟਮੈਂਟ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ

ਸ਼ਿਕਾਗੋ ਦੇ ਅਪਾਰਟਮੈਂਟ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ

Read Full Article
    ਅਮਰੀਕਾ ‘ਚ ਕਾਰ ਹਾਦਸੇ ‘ਚ 10 ਤੋਂ ਵੱਧ ਲੋਕ ਜ਼ਖਮੀ

ਅਮਰੀਕਾ ‘ਚ ਕਾਰ ਹਾਦਸੇ ‘ਚ 10 ਤੋਂ ਵੱਧ ਲੋਕ ਜ਼ਖਮੀ

Read Full Article