PUNJABMAILUSA.COM

ਬਾਦਲ ਸਰਕਾਰ ਵਿਰੁੱਧ ਕਾਂਗਰਸ ਵੱਲੋ ਲਿਆਂਦਾ ਬੇਭਰੋਸਗੀ ਦਾ ਮਤਾ ਰੱਦ

ਬਾਦਲ ਸਰਕਾਰ ਵਿਰੁੱਧ ਕਾਂਗਰਸ ਵੱਲੋ ਲਿਆਂਦਾ ਬੇਭਰੋਸਗੀ ਦਾ ਮਤਾ ਰੱਦ

ਬਾਦਲ ਸਰਕਾਰ ਵਿਰੁੱਧ ਕਾਂਗਰਸ ਵੱਲੋ ਲਿਆਂਦਾ ਬੇਭਰੋਸਗੀ ਦਾ ਮਤਾ ਰੱਦ
September 12
21:04 2016

sarkar
ਚੰਡੀਗੜ, 12 ਸਤੰਬਰ (ਪੰਜਾਬ ਮੇਲ)- ਪੰਜਾਬ ਵਿਧਾਨ ਸਭਾ ਵਿੱਚ ਹਾਕਮ ਤੇ ਵਿਰੋਧੀ ਧਿਰ ਦਰਮਿਆਨ ਤਿੱਖੀਆਂ ਝੜਪਾਂ ਕਾਰਨ ਸਪੀਕਰ ਚਰਨਜੀਤ ਸਿੰਘ ਅਟਵਾਲ ਵੱਲੋਂ ਕਰਵਾਈ ਜ਼ੁਬਾਨੀ ਵੋਟਿੰਗ ਰਾਹੀਂ ਬਾਦਲ ਸਰਕਾਰ ਵਿਰੁੱਧ ਕਾਂਗਰਸ ਵੱਲੋ ਲਿਆਂਦਾ ਬੇਭਰੋਸਗੀ ਦਾ ਮਤਾ ਰੱਦ ਹੋ ਗਿਆ। ਸਦਨ ਵਿੱਚ ਮਤਾ ਪੇਸ਼ ਕਰਨ ਤੋਂ ਬਾਅਦ ਸਪੀਕਰ ਨੇ ਚਰਨਜੀਤ ਸਿੰਘ ਚੰਨੀ ਨੂੰ ਬਹਿਸ ਸ਼ੁਰੂ ਕਰਨ ਲਈ ਕਿਹਾ। ਵਿਰੋਧੀ ਧਿਰ ਦੇ ਨੇਤਾ ਨੇ ਬਾਦਲ ਪਰਿਵਾਰ ‘ਤੇ ਤਿੱਖੇ ਹਮਲੇ ਸ਼ੁਰੂ ਕਰ ਦਿੱਤੇ। ਇਸ ਦੇ ਨਾਲ ਹਾਕਮ ਧਿਰ ਦੇ ਮੈਂਬਰ ਆਪਣੀਆਂ ਸੀਟਾਂ ‘ਤੇ ਖੜ•ੇ ਹੋ ਗਏ। ਚਰਨਜੀਤ ਸਿੰਘ ਚੰਨੀ ਨੇ ਭ੍ਰਿਸ਼ਟਾਚਾਰ ਤੇ ਕਾਨੂੰਨ ਵਿਵਸਥਾ ਦੇ ਮੁੱਦੇ ‘ਤੇ ਸਖ਼ਤ ਸ਼ਬਦਾਂ ਦੀ ਵਰਤੋਂ ਕੀਤੀ, ਜੋ ਹਾਕਮ ਧਿਰ ਨੂੰ ਹਜ਼ਮ ਨਾ ਹੋਈ।
ਵਿਰੋਧੀ ਧਿਰ ਦੇ ਆਗੂ ਚਰਨਜੀਤ ਸਿੰਘ ਚੰਨੀ ਵੱਲੋਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਨਿਸ਼ਾਨਾ ਬਣਾ ਕੇ ਕੀਤੇ ਤਿੱਖੇ ਹਮਲਿਆਂ ਕਾਰਨ ਅਕਾਲੀ ਦਲ ਦੇ ਮੈਂਬਰਾਂ ਨੇ ਵਿਰੋਧੀ ਧਿਰ ਦਾ ਵਿਰੋਧ ਸ਼ੁਰੂ ਕਰ ਦਿੱਤਾ। ਅਕਾਲੀ ਮੈਂਬਰ ਵਿਰੋਧੀ ਧਿਰ ਦੇ ਨੇਤਾ ਤੋਂ ਮੰਗ ਕਰ ਰਹੇ ਸਨ ਕਿ ਬਾਦਲ ਪਰਿਵਾਰ ਵਿਰੁੱਧ ਬੋਲੇ ਸ਼ਬਦ ਵਾਪਸ ਲਏ ਜਾਣ। ਪੰਚਾਇਤ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਜੇ ਚਰਨਜੀਤ ਸਿੰਘ ਚੰਨੀ ਸ਼ਬਦ ਵਾਪਸ ਨਹੀਂ ਲੈਂਦੇ ਤਾਂ ਸਦਨ ਦੀ ਕਾਰਵਾਈ ਨਹੀਂ ਚੱਲਣ ਦਿੱਤੀ ਜਾਵੇਗੀ। ਸਦਨ ਦੇ ਨੇਤਾ ਤੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਇਹ ਸਾਰਾ ਕੁੱਝ ਚੁੱਪਚਾਪ ਦੇਖਦੇ ਰਹੇ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article
    ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

Read Full Article
    ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

Read Full Article
    ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

Read Full Article
    ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

Read Full Article
    ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

Read Full Article
    9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

Read Full Article
    9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

Read Full Article
    ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

Read Full Article