PUNJABMAILUSA.COM

ਬਾਪੂ ਬਲਬੀਰ ਸਿੰਘ ਰੰਧਾਵਾ ਦੇ ਸਸਕਾਰ ਮੌਕੇ ਵੱਖ-ਵੱਖ ਸ਼ਖਸੀਅਤਾਂ ਨੇ ਦਿੱਤੀਆਂ ਸ਼ਰਧਾਂਜਲੀਆਂ

 Breaking News

ਬਾਪੂ ਬਲਬੀਰ ਸਿੰਘ ਰੰਧਾਵਾ ਦੇ ਸਸਕਾਰ ਮੌਕੇ ਵੱਖ-ਵੱਖ ਸ਼ਖਸੀਅਤਾਂ ਨੇ ਦਿੱਤੀਆਂ ਸ਼ਰਧਾਂਜਲੀਆਂ

ਬਾਪੂ ਬਲਬੀਰ ਸਿੰਘ ਰੰਧਾਵਾ ਦੇ ਸਸਕਾਰ ਮੌਕੇ ਵੱਖ-ਵੱਖ ਸ਼ਖਸੀਅਤਾਂ ਨੇ ਦਿੱਤੀਆਂ ਸ਼ਰਧਾਂਜਲੀਆਂ
December 20
10:28 2017

ਸੈਕਰਾਮੈਂਟੋ, 20 ਦਸੰਬਰ (ਪੰਜਾਬ ਮੇਲ)- ਪੰਜਾਬ ਮੇਲ ਯੂ.ਐੱਸ.ਏ. ਅਖਬਾਰ ਦੇ ਮੁੱਖ ਸੰਪਾਦਕ ਦੇ ਪਿਤਾ ਸ. ਬਲਬੀਰ ਸਿੰਘ ਰੰਧਾਵਾ ਪਿਛਲੇ ਦਿਨੀਂ ਪ੍ਰਮਾਤਮਾ ਵੱਲੋਂ ਬਖਸ਼ੀ ਉਮਰ ਭੋਗ ਕੇ ਗੁਰੂ ਚਰਨਾਂ ਵਿਚ ਜਾ ਵਿਰਾਜੇ ਸਨ। ਉਨ੍ਹਾਂ ਦਾ ਸਸਕਾਰ ਇਥੇ ਕਰ ਦਿੱਤਾ ਗਿਆ। ਇਸ ਮੌਕੇ ਭਾਰੀ ਗਿਣਤੀ ਵਿਚ ਲੋਕਾਂ ਨੇ ਪਹੁੰਚ ਕੇ ਵਿਛੜੀ ਰੂਹ ਦੇ ਦਰਸ਼ਨ ਕੀਤੇ ਅਤੇ ਸ਼ਰਧਾਂਜਲੀਆਂ ਭੇਂਟ ਕੀਤੀਆਂ। ਇਨ੍ਹਾਂ ਵਿਚ ਗੁਰਦੁਆਰਾ ਸਾਹਿਬ ਫੇਅਰਫੀਲਡ, ਗੁਰਦੁਆਰਾ ਸਾਹਿਬ ਬਰਾਡਸ਼ਾਹ ਰੋਡ ਸੈਕਰਾਮੈਂਟੋ, ਗੁਰਦੁਆਰਾ ਸਾਹਿਬ ਰੋਜ਼ਵਿਲ, ਗੁਰਦੁਆਰਾ ਸਾਹਿਬ ਸੈਲਮਾ, ਗੁਰਦੁਆਰਾ ਸਾਹਿਬ ਫਰਿਜ਼ਨੋ, ਗੁਰਦੁਆਰਾ ਸਾਹਿਬ ਯੂਬਾ ਸਿਟੀ, ਗੁਰਦੁਆਰਾ ਸਾਹਿਬ ਫਰੀਮਾਂਟ, ਗੁਰਦੁਆਰਾ ਸਾਹਿਬ ਲੋਡਾਈ, ਗੁਰਦੁਆਰਾ ਸਾਹਿਬ ਮੁਡੈਸਟੋ, ਕੈਲੀਫੋਰਨੀਆ ਕਬੱਡੀ ਫੈਡਰੇਸ਼ਨ ਆਫ ਅਮਰੀਕਾ, ਕੋਹਿਨੂਰ ਕਲੱਬ, ਇੰਡਸ ਵੈਲੀ ਚੈਂਬਰ ਆਫ ਕਾਮਰਸ, ਇੰਡੀਅਨ ਕੇਅਰ ਐਸੋਸੀਏਸ਼ਨ ਫੇਅਰਫੀਲਡ, ਇੰਡੋ ਅਮਰੀਕਨ ਕਲਚਰਲ ਆਰਗੇਨਾਈਜ਼ੇਸ਼ਨ, ਕੈਲੀਫੋਰਨੀਆ, ਇੰਡੋ ਯੂ.ਐੱਸ. ਹੈਰੀਟੇਜ ਐਸੋਸੀਏਸ਼ਨ, ਸ਼ਹੀਦ ਬਾਬਾ ਦੀਪ ਸਿੰਘ ਸਪੋਰਟਸ ਕਲੱਬ, ਯੂਨਾਈਟਿਡ ਸਪੋਰਟਸ ਕਲੱਬ, ਹਰਿਆਣਾ ਅਮਰੀਕਨ ਐਸੋਸੀਏਸ਼ਨ, ਇੰਟਰਨੈਸ਼ਨਲ ਪੰਜਾਬੀ ਕਲਚਰ ਅਕੈਡਮੀ, ਡਾਇਮੰਡ ਕਲੱਬ ਆਫ ਕੈਲੀਫੋਰਨੀਆ, ਸ਼੍ਰੋਮਣੀ ਅਕਾਲੀ ਦਲ, ਆਮ ਆਦਮੀ ਪਾਰਟੀ, ਕਾਂਗਰਸ ਪਾਰਟੀ, ਪੰਜਾਬੀ ਸਾਹਿਤ ਸਭਾ, 21 ਇੰਟਰਨੈਸ਼ਨਲ ਦੇ ਮੈਂਬਰਾਂ ਤੋਂ ਇਲਾਵਾ ਅਸੈਂਬਲੀ ਮੈਂਬਰ ਐਸ਼ ਕਾਲੜਾ ਵੀ ਹਾਜ਼ਰ ਸਨ। ਅਸੈਂਬਲੀ ਮੈਨ ਜਿਮ ਕੂਪਰ ਅਤੇ ਮੇਅਰ ਸਟੀਵ ਲੀ ਨੇ ਆਪਣੇ ਸ਼ੋਕ ਸੰਦੇਸ਼ ਰੰਧਾਵਾ ਪਰਿਵਾਰ ਨੂੰ ਭੇਜੇ। ਗੁਰਦੁਆਰਾ ਸਾਹਿਬ ਬਰਾਡਸ਼ਾਹ ਰੋਡ ਵਿਖੇ ਬਾਪੂ ਬਲਬੀਰ ਸਿੰਘ ਰੰਧਾਵਾ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਗਈ। ਉਨ੍ਹਾਂ ਦੇ ਸਪੁੱਤਰ ਗੁਰਜਤਿੰਦਰ ਸਿੰਘ ਰੰਧਾਵਾ ਨੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਨ ਲਈ ਸਮੂਹ ਸੰਗਤ ਦਾ ਧੰਨਵਾਦ ਕੀਤਾ।

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

Read Full Article
    ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

Read Full Article
    ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

Read Full Article
    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article