PUNJABMAILUSA.COM

ਬਾਪ ਨੇ ਹੀ ਆਪਣੇ ਦੋ ਬੱਚਿਆਂ ਦਾ ਘੁੱਟਿਆ ਗਲਾ; ਬੱਚੇ ਹਸਪਤਾਲ ‘ਚ ਦਾਖਲ, ਮਾਮਲਾ ਦਰਜ

ਬਾਪ ਨੇ ਹੀ ਆਪਣੇ ਦੋ ਬੱਚਿਆਂ ਦਾ ਘੁੱਟਿਆ ਗਲਾ; ਬੱਚੇ ਹਸਪਤਾਲ ‘ਚ ਦਾਖਲ, ਮਾਮਲਾ ਦਰਜ

ਬਾਪ ਨੇ ਹੀ ਆਪਣੇ ਦੋ ਬੱਚਿਆਂ ਦਾ ਘੁੱਟਿਆ ਗਲਾ; ਬੱਚੇ ਹਸਪਤਾਲ ‘ਚ ਦਾਖਲ, ਮਾਮਲਾ ਦਰਜ
December 02
17:48 2017

ਪਹਿਲਾ ਵੀ ਆਪਣੀ ਪਤਨੀ ਨੂੰ ਜਾਨੋਂ ਮਾਰਨ ਦੀ ਕਰ ਚੁੱਕਿਆ ਹੈ ਕੋਸ਼ਿਸ਼
ਸੰਦੌੜ, 2 ਦਸੰਬਰ (ਹਰਮਿੰਦਰ ਸਿੰਘ ਭੱਟ/ਪੰਜਾਬ ਮੇਲ)- ਕਈ ਵਾਰ ਨਸ਼ਾ ਆਦਮੀ ਦੀ ਮੱਤ ਇਸ ਕਦਰ ਮਾਰ ਦਿੰਦਾ ਹੈ ਕਿ ਉਸਨੂੰ ਆਪਣਾ ਪਰਾਇਆ ਸਭ ਭੁੱਲ ਜਾਂਦਾ ਹੈ ਨਸ਼ੇ ਦੀ ਮਾੜੀ ਲੱਤ ਕਾਰਨ ਹੀ ਨੇੜਲੇ ਪਿੰਡ ਮਹੋਲੀ ਖੁਰਦ ਵਿਖੇ ਇਕ ਪਿਓ ਵੱਲੋਂ ਆਪਣੇ ਹੀ ਬੱਚਿਆਂ ਦਾ ਗਲਾ ਘੁੱਟ ਕੇ ਮਾਰਨ ਦਾ ਯਤਨ ਕਰਨ ਦਾ ਸਮਾਚਾਰ ਹੈ।ਪੁਲਿਸ ਥਾਣਾ ਸੰਦੌੜ ਵਿਖੇ ਇੰਦਰਜੀਤ ਸਿੰਘ ਵੱਲੋਂ ਦਰਜ ਕਰਵਾਏ ਗਏ ਬਿਆਨਾਂ ਅਨੁਸਾਰ ਪਿੰਡ ਮਹੋਲੀ ਖੁਰਦ ਦੇ ਰਹਿਣ ਵਾਲੇ ਗੁਰਬਖਸ ਸਿੰਘ ਜੋ ਕਿ ਨਸ਼ਾ ਕਰਨ ਦਾ ਆਦੀ ਹੈ ਅਤੇ ਬੀਤੀ ਸਾਮ ਉਸਨੇ ਆਪਣੇ ਘਰ ਆ ਕੇ ਆਪਣੇ ਵੱਡੇ ਲੜਕੇ ਹਰਕੀਰਤ ਸਿੰਘ ਨੂੰ ਘਰੋਂ ਬਾਹਰ ਲੈ ਗਿਆ ਅਤੇ ਬਾਅਦ ਵਿਚ ਦੂਜੇ ਲੜਕੇ ਕਰਨਵੀਰ ਸਿੰਘ ਨੂੰ ਵੀ ਘਰੋਂ ਸੱਦ ਕੇ ਤੂੜੀ ਵਾਲੇ ਕੋਠੇ ਵਿਚ ਲੈ ਗਿਆ ਇਸਤੋਂ ਬਾਅਦ ਬੱਚਿਆਂ ਦੇ ਦਾਦਾ ਇੰਦਰਜੀਤ ਸਿੰਘ ਨੇ ਜਦੋਂ ਤੂੜੀ ਵਾਲੇ ਕਮਰੇ ਵੱਲ ਨਜ਼ਰ ਕਰੀ ਤਾਂ ਗੁਰਬਖਸ ਸਿੰਘ ਆਪਣੇ ਬੱਚਿਆਂ ਦਾ ਗਲਾ ਘੁੱਟ ਰਿਹਾ ਸੀ ਅਤੇ ਉਹਨਾਂ ਨੂੰ ਤੂੜੀ ਵਿੱਚ ਦੱਬਣ ਦੀ ਕੋਸਿਸ਼ ਕਰ ਰਿਹਾ ਸੀ।ਦਰਜ ਬਿਆਨਾਂ ਅਨੁਸਾਰ ਦੋਵੇ ਲੜਕੇ ਬੇਸੁਰਤ ਹਾਲਤ ਵਿਚ ਪਏ ਸਨ ਜਿਹਨਾਂ ਨੂੰ ਉੱਥੋ ਦੇ ਲੋਕਾਂ ਦੀ ਮਦਦ ਨਾਲ ਅਹਿਮਦਗੜ੍ਹ ਦੇ ਇਕ ਨਿੱਜੀ ਹਸਪਤਾਲ ਲਿਜਾਇਆ ਗਿਆ।ਬਿਆਨਾ ਅਨੁਸਾਰ ਗੁਰਬਖਸ਼ ਸਿੰਘ ਨੇ ਕਰੀਬ ਇੱਕ ਸਾਲ ਪਹਿਲਾ ਵੀ ਆਪਣੀ ਪਤਨੀ ਨੂੰ ਮਾਰਨ ਦੀ ਕੋਸਿਸ਼ ਕੀਤੀ ਸੀ ਜੋ ਇਲਾਜ ਉਪਰੰਤ ਬਚੀ ਸੀ।ਦੱਸਣਯੋਗ ਹੈ ਕਿ ਗਲਾ ਘੁੱਟਣ ਦਾ ਸ਼ਿਕਾਰ ਹੋਏ ਬੱਚਾ ਕਰਨਵੀਰ ਸਿੰਘ ਤੀਸਰੀ ਜਮਾਤ ਵਿੱਚ ਅਤੇ ਹਰਕੀਰਤ ਸਿੰਘ ਪੰਜਵੀਂ ਜਮਾਤ ਵਿੱਚ ਪੜ੍ਹਦਾ ਹੈ ਅਤੇ ਪਰਿਵਾਰ ਦੇ ਵਿੱਚ ਇੱਕ ਲੜਕੀ ਵੀ ਹੈ ਜੋ ਪੰਜਵੀਂ ਜਮਾਤ ਵਿੱਚ ਪੜ੍ਹਦੀ ਹੈ।ਪੁਲਿਸ ਨੇ ਇਸ ਮਾਮਲੇ ਵਿਚ ਗੁਰਬਖਸ ਸਿੰਘ ਦੇ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸੁਰੂ ਕਰ ਦਿੱਤੀ ਹੈ ਇਕੱਤਰ ਕੀਤੀ ਜਾਣਕਾਰੀ ਦੇ ਅਨੁਸਾਰ ਬੱਚਿਆਂ ਦੀ ਹਾਲਤ ਨਾਜਕ ਹੋਣ ਕਾਰਣ ਉਹਨਾਂ ਨੂੰ ਅਹਿਮਦਗੜ੍ਹ ਤੋਂ ਲੁਧਿਆਂਣਾ ਰੈਫਰ ਕਰ ਦਿੱਤਾ ਗਿਆ ਹੈ।
ਫਾਈਲ-02
ਕੈਪਸ਼ਨ-ਬਾਪ ਵੱਲੋਂ ਗਲਾ ਘੁੱਟਣ ਦਾ ਸ਼ਿਕਾਰ ਹੋਏ ਬੱਚਾ ਕਰਨਵੀਰ ਸਿੰਘ ਤੇ ਹਰਕੀਰਤ ਸਿੰਘ ਦੀ
ਪੁਲਿਸ ਹਿਰਾਸਤ ਵਿਚ ਮੁਲਜਮ ਪਿਤਾ

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article