PUNJABMAILUSA.COM

ਬਾਬਾ ਅਵਤਾਰ ਸਿੰਘ ਜੀ ਵੱਲੋਂ ਵਿਸਾਖੀ ਸਮਾਗਮਾਂ ਤੇ ਅਮਰੀਕਾ ਦੀ ਸੰਗਤ ਦਾ ਸੱਦਾ ਪ੍ਰਵਾਨ

February 12
10:11 2020

ਸਿਆਟਲ, 12 ਫਰਵਰੀ (ਗੁਰਚਰਨ ਸਿੰਘ ਢਿੱਲੋਂ/ਪੰਜਾਬ ਮੇਲ)- ਅਮਰੀਕਾ ਦੇ ਵੱਖ-ਵੱਖ ਸ਼ਹਿਰਾਂ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਨੂੰ ਸਮਰਪਨ ਅਤੇ ਵਿਸਾਖੀ ਤੇ ਖਾਲਸਾ ਸਾਜਣਾ ਦਿਵਸ ਤੇ ਧਾਰਮਿਕ ਸਮਾਗਮਾਂ ਅਤੇ ਨਗਰ ਕੀਰਤਨ ਵਿਚ ਸ਼ਾਮਲ ਹੋਣ ਲਈ ਅਮਰੀਕਾ ਦੀ ਸੰਗਤ ਦਾ ਸੱਦਾ-ਪੱਤਰ ਬਾਬਾ ਅਵਤਾਰ ਸਿੰਘ ਸੁਰ ਸਿੰਘ ਵਾਲੇ ਮੁਖੀ ਬਾਬਾ ਬਿੱਧੀ ਚੰਦ ਸੰਪ੍ਰਦਾਇ ਵੱਲੋਂ ਪ੍ਰਵਾਨ ਕਰ ਲਿਆ ਹੈ। ਬਾਬਾ ਅਵਤਾਰ ਸਿੰਘ ਜੀ ਵਿਸਾਖੀ ਤੋਂ ਬਾਅਦ 17 ਅਪ੍ਰੈਲ ਤੋਂ 17 ਮਈ ਤੱਕ ਅਮਰੀਕਾ ਦੇ ਵੱਖ-ਵੱਖ ਸ਼ਹਿਰਾਂ ਵਿਚ ਸਿੱਖੀ ਦਾ ਪ੍ਰਚਾਰ ਕਰਨਗੇ। ਬਾਬਾ ਬਿੱਧੀ ਚੰਦ ਸੰਪਰਦਾਇ ਦੇ ਮੁਖੀ ਬਾਬਾ ਅਵਤਾਰ ਸਿੰਘ ਜੀ ਗਿਆਰਵੇਂ ਜਾਨਸ਼ੀਨ ਬਾਬਾ ਦਯਿਆ ਸਿੰਘ ਜੀ ਦੇ ਵੱਡੇ ਸਪੁੱਤਰ 12ਵੇਂ ਜਾਨਸ਼ੀਨ ਜਥੇਦਾਰ ਹਨ, ਜੋ ਤਨ, ਮਨ ਤੇ ਧੰਨ ਨਾਲ ਸੇਵਾ ਕਰਕੇ ਸਿੱਖੀ ਦਾ ਪ੍ਰਚਾਰ ਦੇਸ਼-ਵਿਦੇਸ਼ ‘ਚ ਕਰ ਰਹੇ ਹਨ। ਸਿਆਟਲ ਵਿਚ ਨਗਰ ਕੀਰਤਨ 9 ਮਈ ਨੂੰ ਸੋਵੈਅਰ ਸੈਂਟਰ ਕੈਂਟ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ, ਜਿੱਥੇ ਬਾਬਾ ਅਵਤਾਰ ਸਿੰਘ ਜੀ ਦੇ ਪਹੁੰਚਣ ਦੀ ਆਸ ਕੀਤੀ ਜਾ ਰਹੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਐੱਨ.ਆਰ.ਆਈ. ਸਭਾ ਪੰਜਾਬ ਨੂੰ ਸਰਗਰਮ ਕਰਨ ਦੀ ਲੋੜ

Read Full Article
    ਐੱਨ.ਆਰ.ਆਈ. ਸਭਾ ਦੀਆਂ ਚੋਣਾਂ 7 ਮਾਰਚ ਨੂੰ

ਐੱਨ.ਆਰ.ਆਈ. ਸਭਾ ਦੀਆਂ ਚੋਣਾਂ 7 ਮਾਰਚ ਨੂੰ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਰੋਡ ਦੀ ਸਰਬਸੰਮਤੀ ਨਾਲ ਹੋਈ ਚੋਣ

    ਭਾਰਤੀ ਲੋਕਾਂ ਨੂੰ ਗਰੀਨ ਕਾਰਡ ਮਿਲਣ ‘ਚ ਲੱਗ ਸਕਦੇ ਨੇ 49 ਸਾਲ!

    ਏ.ਜੀ.ਪੀ.ਸੀ., ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਨੇ ਐਂਟੋਨੀਓ ਗੁਟਰੇਸ ਦੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੌਰੇ ਦੀ ਕੀਤੀ ਸ਼ਲਾਘਾ

    ਸੈਨੇਟ ਦੀ ਚੋਣ ਲੜ ਰਹੇ ਡੇਵ ਕੋਰਟੀਸੀ ਲਈ ਕੀਤਾ ਗਿਆ ਫੰਡ ਰੇਜ਼ਿੰਗ

    ਅਮਰੀਕਾ ‘ਚ ਪਿਛਲੇ ਸਾਲ 8.50 ਲੱਖ ਗੈਰ ਕਾਨੂੰਨੀ ਪ੍ਰਵਾਸੀ ਕੀਤੇ ਗਏ ਗ੍ਰਿਫ਼ਤਾਰ

    ਮੈਰੀਲੈਂਡ ਸੂਬੇ ਵੱਲੋਂ ਅਮਰੀਕਾ ‘ਚ ਵਿਆਹ ਕਰਵਾਉਣ ਵਾਲੇ ਗੈਰ ਕਾਨੂੰਨੀ ਪ੍ਰਵਾਸੀਆਂ ਦੀ ਗ੍ਰਿਫ਼ਤਾਰੀ ‘ਤੇ ਰੋਕ

    40 ਅਮਰੀਕੀ ਡਾਇਮੰਡ ਪਿ੍ਰੰਸਸ ਜਹਾਜ਼ ‘ਚ ਕੋਰੋਨਾਵਾਇਰਸ ਨਾਲ ਪੀਡ਼ਤ

    ਟਰੰਪ ਵੱਲੋਂ ਜਿਲ੍ਹਾ ਅਦਾਲਤ ‘ਚ ਭਾਰਤੀ ਅਮਰੀਕੀ ਮਹਿਲਾ ਸਰਿਤਾ ਕੌਮਾਟੈਡੀ ਨਾਮਜ਼ਦ

    ਕਨੈਕਟਿਕ ਦੇ ਨਾਈਟ ਕਲੱਬ ‘ਚ ਗੋਲੀਬਾਰੀ ਦੀ ਘਟਨਾ ‘ਚ ਇਕ ਵਿਅਕਤੀ ਦੀ ਮੌਤ

    ਸ਼ਿਕਾਗੋ ਦੇ ਅਪਾਰਟਮੈਂਟ ‘ਚ ਗੋਲੀਬਾਰੀ ਦੌਰਾਨ 3 ਨਬਾਲਗਾਂ ਸਣੇ 6 ਜ਼ਖਮੀ

    ਅਮਰੀਕੀ ਏਅਰ ਫ਼ੋਰਸ ਵਲੋਂ ਸਿੱਖਾਂ ਨੂੰ ਦਾੜ੍ਹੀ ਰੱਖ ਕੇ ਡਿਊਟੀ ਕਰਨ ਦੀ ਮਿਲੀ ਇਜਾਜ਼ਤ

    ਅਮਰੀਕਾ ਨੇ ਕਈ ਦਹਾਕਿਆਂ ਤੱਕ ਸਵਿਟਜ਼ਰਲੈਂਡ ਦੀ ਕੰਪਨੀ ਤੋਂ ਕਰਵਾਈ ਭਾਰਤ ਦੀ ਜਾਸੂਸੀ

    ਕੋਰੋਨਾਵਾਇਰਸ; ਅਮਰੀਕੀ ਏਅਰਲਾਈਨਸ ਵੱਲੋਂ ਚੀਨ ਜਾਣ ਵਾਲੀਆਂ ਉਡਾਣਾਂ 24 ਅਪ੍ਰੈਲ ਤੱਕ ਟਾਲਣ ਦਾ ਫੈਸਲਾ