PUNJABMAILUSA.COM

ਬਾਬਾ ਬੁੱਢਾ ਜੀ ਦਾ ਜਨਮ ਦਿਹਾੜਾ 20 ਤੋਂ 21 ਅਕਤੂਬਰ ਨੂੰ ਮਨਾਉਣ ਦੀਆਂ ਤਿਆਰੀਆਂ

October 13
17:09 2017

ਸਿਆਟਲ, 13 ਅਕਤੂਬਰ (ਗੁਰਚਰਨ ਸਿੰਘ ਢਿੱਲੋਂ/ਪੰਜਾਬ ਮੇਲ)- ਬਾਬਾ ਬੁੱਢਾ ਐਸੋਸੀਏਸ਼ਨ ਆਫ਼ ਅਮਰੀਕਾ ਵੱਲੋਂ ਸਿਆਟਲ ਦੀ ਸੰਗਤ ਦੇ ਸਹਿਯੋਗ ਨਾਲ ਗੁਰਦੁਆਰਾ ਸਿੰਘ ਸਭਾ ਰੈਨਟਨ ਵਿਖੇ 20, 21 ਤੇ 22 ਅਕਤੂਬਰ ਨੂੰ ਬਾਬਾ ਬੁੱਢਾ ਜੀ ਦਾ ਜਨਮ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ| ਸੰਸਥਾ ਦੇ ਪ੍ਰਧਾਨ ਸਤਵਿੰਦਰ ਸਿੰਘ ਸੰਧੂ ਤੇ ਉਪ-ਪ੍ਰਧਾਨ ਅਮਰਪਾਲ ਸਿੰਘ ਕਾਹਲੋਂ ਨੇ ਦੱਸਿਆ ਕਿ 20 ਅਕਤੂਬਰ ਨੂੰ ਸਵੇਰੇ 10 ਵਜੇ ਅਖੰਡ ਪਾਠ ਅਰੰਭ ਹੋਣਗੇ ਅਤੇ 22 ਅਕਤੂਬਰ ਨੂੰ ਭੋਗ ਪੈਣ ਉਪਰੰਤ ਕਥਾ-ਕੀਰਤਨ ਤੇ ਧਾਰਮਿਕ ਦੀਵਾਨ ਸਜਣਗੇ| ਜਿੱਥੇ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦੇ ਜੀਵਨ ਬਾਰੇ ਚਾਨਣਾ ਪਾਇਆ ਜਾਵੇਗਾ| ਗੁਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਬਜ਼ੁਰਗਾਂ ਨੂੰ ਫਲੂ ਦੇ ਟੀਕੇ ਮੁਫ਼ਤ ਲਗਵਾਏ ਜਾਣਗੇ| ਸੰਸਥਾ ਦੇ ਸਮੂਹ ਮੈਂਬਰਾਂ ਦੇ ਸਹਿਯੋਗ ਨਾਲ ਤਿੰਨੇ ਦਿਨ ਗੁਰੂ ਦਾ ਲੰਗਰ ਵਰਤੇਗਾ| ਇਸ ਮੌਕੇ ਸਿਆਟਲ ਤੇ ਆਸ-ਪਾਸ ਤੋਂ ਭਾਰੀ ਗਿਣਤੀ ਵਿਚ ਸੰਗਤਾਂ ਪਹੁੰਚ ਰਹੀਆਂ ਹਨ|

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

    ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

    ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

Read Full Article
    ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

Read Full Article