PUNJABMAILUSA.COM

ਬਾਰ੍ਹਵੀਂ ਜਮਾਤ ਦੀ ਇਤਿਹਾਸ ਦੀ ਕਿਤਾਬ ਦੇ ਪਹਿਲੇ ਦੋ ਅਧਿਆਇ ਤਿਆਰ

ਬਾਰ੍ਹਵੀਂ ਜਮਾਤ ਦੀ ਇਤਿਹਾਸ ਦੀ ਕਿਤਾਬ ਦੇ ਪਹਿਲੇ ਦੋ ਅਧਿਆਇ ਤਿਆਰ

ਬਾਰ੍ਹਵੀਂ ਜਮਾਤ ਦੀ ਇਤਿਹਾਸ ਦੀ ਕਿਤਾਬ ਦੇ ਪਹਿਲੇ ਦੋ ਅਧਿਆਇ ਤਿਆਰ
July 20
15:31 2018

– ਗਿਆਰਵੀਂ ਜਮਾਤ ਦਾ ਵੀ ਇਕ ਚੈਪਟਰ ਤਿਆਰ
– ਤਿਆਰ ਅਧਿਆਇ ਪਹਿਲੀ ਅਗਸਤ ਨੂੰ ਬੋਰਡ ਦੀ ਵੈਬਸਾਈਟ ਉਤੇ ਹੋਣਗੇ ਅਪਲੋਡ

ਚੰਡੀਗੜ, 20 ਜੁਲਾਈ (ਪੰਜਾਬ ਮੇਲ)- ਪੰਜਾਬ ਸਰਕਾਰ ਵੱਲੋਂ ਗਿਆਰਵੀਂ ਅਤੇ ਬਾਰ੍ਹਵੀਂ ਜਮਾਤ ਲਈ ਇਤਿਹਾਸ ਦੀਆਂ ਕਿਤਾਬਾਂ ਤਿਆਰ ਕਰਨ ਲਈ ਪ੍ਰੋ. ਕਿਰਪਾਲ ਸਿੰਘ ਦੀ ਅਗਵਾਈ ਵਿੱਚ ਕਾਇਮ ਕਮੇਟੀ ਵੱਲੋਂ ਬਾਰ੍ਹਵੀਂ ਜਮਾਤ ਦੇ ਇਤਿਹਾਸ ਦੇ ਵਿਦਿਆਰਥੀਆਂ ਲਈ ਦੋ ਅਧਿਆਇ ਤਿਆਰ ਕਰ ਲਏ ਗਏ ਹਨ ਅਤੇ ਗਿਆਰਵੀਂ ਜਮਾਤ ਲਈ ਵੀ ਇਕ ਅਧਿਆਇ ਤਿਆਰ ਕਰ ਲਿਆ ਗਿਆ ਹੈ।
ਇੱਥੇ ਸਿੱਖਿਆ ਮੰਤਰੀ ਪੰਜਾਬ ਸ੍ਰੀ ਓਮ ਪ੍ਰਕਾਸ਼ ਸੋਨੀ ਦੀ ਪ੍ਰਧਾਨਗੀ ਹੇਠ ਨਜ਼ਰਸਾਨੀ ਕਮੇਟੀ ਦੀ ਮੀਟਿੰਗ ਹੋਈ। ਮੀਟਿੰਗ ਦੌਰਾਨ ਕਮੇਟੀ ਨੇ ਗਿਆਰਵੀਂ ਅਤੇ ਬਾਰ੍ਹਵੀਂ ਜਮਾਤ ਦਾ ਪਾਠਕ੍ਰਮ ਅਤੇ ਬਾਰ੍ਹਵੀਂ ਦੇ ਪਹਿਲੇ ਦੋ ਅਧਿਆਇ ਅਤੇ ਗਿਆਰਵੀਂ ਜਮਾਤ ਦਾ ਇਕ ਅਧਿਆਇ ਸੌਂਪ ਦਿੱਤਾ ਹੈ। ਇਹ ਅਧਿਆਇ ਅੰਗਰੇਜ਼ੀ ਭਾਸ਼ਾ ਵਿੱਚ ਤਿਆਰ ਕੀਤੇ ਗਏ ਹਨ ਅਤੇ ਅਗਲੇ ਕੁਝ ਦਿਨਾਂ ਵਿੱਚ ਇਨ੍ਹਾਂ ਦਾ ਪੰਜਾਬੀ ਅਤੇ ਹਿੰਦੀ ਵਿੱਚ ਅਨੁਵਾਦ ਕਰ ਕੇ ਪਹਿਲੀ ਅਗਸਤ 2018 ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈਬਸਾਈਟ ਉਤੇ ਅਪਲੋਡ ਕਰ ਦਿੱਤਾ ਜਾਵੇਗਾ।
ਮੀਟਿੰਗ ਦੌਰਾਨ ਨਜ਼ਰਸਾਨੀ ਕਮੇਟੀ ਦੇ ਚੇਅਰਮੈਨ ਡਾ. ਕਿਰਪਾਲ ਸਿੰਘ ਨੇ ਕਿਹਾ ਕਿ ਦੋਵੇਂ ਜਮਾਤਾਂ ਦੀਆਂ ਕਿਤਾਬਾਂ ਲਈ ਕਾਲ ਵੰਡ ਕਰ ਲਈ ਗਈ ਹੈ। ਇਸ ਤਹਿਤ ਗਿਆਰਵੀਂ ਜਮਾਤ ਵਿੱਚ ਭਾਰਤ ਦਾ ਇਤਿਹਾਸ ਮੁੱਢਲੇ ਕਾਲ ਤੋਂ ਲੈ ਕੇ 1947 ਤੱਕ ਦਾ ਪੜ੍ਹਾਇਆ ਜਾਵੇਗਾ, ਜਦੋਂ ਕਿ ਬਾਰ੍ਹਵੀਂ ਜਮਾਤ ਵਿੱਚ ਪੰਜਾਬ ਦਾ ਇਤਿਹਾਸ 1450 ਤੋਂ ਲੈ ਕੇ 1966 ਤੱਕ ਪੜ੍ਹਾਇਆ ਜਾਵੇਗਾ।
ਸਿੱਖਿਆ ਮੰਤਰੀ ਸ੍ਰੀ ਸੋਨੀ ਨੇ ਕਿਹਾ ਕਿ ਕਿਸੇ ਵਿਸ਼ੇ ਦੀ ਕਿਤਾਬ ਤਿਆਰ ਕਰਨਾ ਵੱਡਾ ਕਾਰਜ ਹੁੰਦਾ ਹੈ, ਜਿਸ ਲਈ ਖੁੱਲ਼੍ਹੇ ਸਮੇਂ ਦੀ ਲੋੜ ਹੁੰਦੀ ਹੈ ਪਰ ਪੰਜਾਬ ਸਰਕਾਰ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਗਿਆਰਵੀਂ ਅਤੇ ਬਾਰ੍ਹਵੀਂ ਜਮਾਤ ਦੀ ਤਿਆਰ ਕਰਵਾਈ ਜਾ ਰਹੀ ਕਿਤਾਬ ਨੂੰ ਜਲਦੀ ਤਿਆਰ ਕਰਨ ਦੀ ਅਪੀਲ ਕੀਤੀ ਤਾਂ ਜੋ ਬੱਚਿਆਂ ਦੀ ਪੜ੍ਹਾਈ ਦਾ ਨੁਕਸਾਨ ਨਾ ਹੋਵੇ।
ਮੀਟਿੰਗ ਵਿੱਚ ਕਮੇਟੀ ਮੈਂਬਰ ਡਾ. ਜੇ.ਐਸ. ਗਰੇਵਾਲ, ਡਾ. ਇੰਦੂ ਬੰਗਾ, ਡਾ. ਪ੍ਰਿਤਪਾਲ ਸਿੰਘ ਕਪੁਰ, ਡਾਇਰੈਕਟਰ ਜਨਰਲ ਸਕੂਲ ਸਿੱਖਿਆ ਤੇ ਪੰੰਜਾਬ ਸਕੂਲ ਸਿੱਖਿਆ ਬੋਰਡ ਦੇ ਵਾਈਸ ਚੇਅਰਮੈਨ ਪ੍ਰਸ਼ਾਂਤ ਕੁਮਾਰ ਗੋਇਲ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

About Author

Punjab Mail USA

Punjab Mail USA

Related Articles

ads

Latest Category Posts

    ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

Read Full Article
    ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

Read Full Article
    ਸੈਕਰਾਮੈਂਟੋ ਨਿਵਾਸੀ ਵਿਜੇ ਕੁਮਾਰ ਕਈ ਦਿਨਾਂ ਤੋਂ ਲਾਪਤਾ

ਸੈਕਰਾਮੈਂਟੋ ਨਿਵਾਸੀ ਵਿਜੇ ਕੁਮਾਰ ਕਈ ਦਿਨਾਂ ਤੋਂ ਲਾਪਤਾ

Read Full Article
    ਡਾ. ਆਸਿਫ ਮਹਿਮੂਦ ਕੈਲੀਫੋਰਨੀਆ ਮੈਡੀਕਲ ਬੋਰਡ ਦੇ ਮੈਂਬਰ ਨਾਮਜ਼ਦ

ਡਾ. ਆਸਿਫ ਮਹਿਮੂਦ ਕੈਲੀਫੋਰਨੀਆ ਮੈਡੀਕਲ ਬੋਰਡ ਦੇ ਮੈਂਬਰ ਨਾਮਜ਼ਦ

Read Full Article
    ਟਰੰਪ ਗੈਰ ਕਾਨੂੰਨੀ ਸ਼ਰਨਾਰਥੀਆਂ ਨੂੰ ਕੱਢੇਗਾ ਅਮਰੀਕਾ ਤੋਂ ਬਾਹਰ

ਟਰੰਪ ਗੈਰ ਕਾਨੂੰਨੀ ਸ਼ਰਨਾਰਥੀਆਂ ਨੂੰ ਕੱਢੇਗਾ ਅਮਰੀਕਾ ਤੋਂ ਬਾਹਰ

Read Full Article
    ਅਮਰੀਕਾ ‘ਚ ਭਾਰਤੀ ਮੂਲ ਦੇ ਲੋਕਾਂ ਦੀ ਆਬਾਦੀ ‘ਚ ਹੋਇਆ 38 ਫੀਸਦੀ ਦਾ ਵਾਧਾ

ਅਮਰੀਕਾ ‘ਚ ਭਾਰਤੀ ਮੂਲ ਦੇ ਲੋਕਾਂ ਦੀ ਆਬਾਦੀ ‘ਚ ਹੋਇਆ 38 ਫੀਸਦੀ ਦਾ ਵਾਧਾ

Read Full Article
    ਟਰੰਪ ਪ੍ਰਸ਼ਾਸਨ ਨੇ ਐੱਚ-4 ਵੀਜ਼ਾ ਧਾਰਕਾਂ ਪ੍ਰਤੀ ਯੋਜਨਾ ਨੂੰ ਨਹੀਂ ਦਿੱਤਾ ਅੰਤਿਮ ਰੂਪ

ਟਰੰਪ ਪ੍ਰਸ਼ਾਸਨ ਨੇ ਐੱਚ-4 ਵੀਜ਼ਾ ਧਾਰਕਾਂ ਪ੍ਰਤੀ ਯੋਜਨਾ ਨੂੰ ਨਹੀਂ ਦਿੱਤਾ ਅੰਤਿਮ ਰੂਪ

Read Full Article
    ਐਲਬਾਕਰਕੀ ਨਿਊ-ਮੈਕਸੀਕੋ ਸੀਨੀਅਰ ਖੇਡਾਂ ‘ਚ ਫਰਿਜ਼ਨੋ ਦੇ ਗੁਰਬਖਸ਼ ਸਿੱਧੂ ਨੇ ਚਮਕਾਇਆ ਭਾਈਚਾਰੇ ਦਾ ਨਾਮ

ਐਲਬਾਕਰਕੀ ਨਿਊ-ਮੈਕਸੀਕੋ ਸੀਨੀਅਰ ਖੇਡਾਂ ‘ਚ ਫਰਿਜ਼ਨੋ ਦੇ ਗੁਰਬਖਸ਼ ਸਿੱਧੂ ਨੇ ਚਮਕਾਇਆ ਭਾਈਚਾਰੇ ਦਾ ਨਾਮ

Read Full Article
    ਭਾਰਤੀ-ਅਮਰੀਕੀ ਵੱਲੋਂ ਪਰਿਵਾਰ ਦੀ ਹੱਤਿਆ ਤੋਂ ਬਾਅਦ ਖੁਦਕੁਸ਼ੀ

ਭਾਰਤੀ-ਅਮਰੀਕੀ ਵੱਲੋਂ ਪਰਿਵਾਰ ਦੀ ਹੱਤਿਆ ਤੋਂ ਬਾਅਦ ਖੁਦਕੁਸ਼ੀ

Read Full Article
    ਚੀਫ ਆਫ ਸਟਾਫ ਮਿਕ ਨੂੰ ਖੰਘਣ ‘ਤੇ ਟਰੰਪ ਨੇ ਦਫਤਰੋਂ ਕੀਤਾ ਬਾਹਰ

ਚੀਫ ਆਫ ਸਟਾਫ ਮਿਕ ਨੂੰ ਖੰਘਣ ‘ਤੇ ਟਰੰਪ ਨੇ ਦਫਤਰੋਂ ਕੀਤਾ ਬਾਹਰ

Read Full Article
    ਟਰੰਪ ਓਬਾਮਾ ਕੇਅਰ ਦੀ ਜਗ੍ਹਾ ਲਾਗੂ ਕਰਨਗੇ ਨਵੀਂ ਹੈਲਥ ਕੇਅਰ ਯੋਜਨਾ

ਟਰੰਪ ਓਬਾਮਾ ਕੇਅਰ ਦੀ ਜਗ੍ਹਾ ਲਾਗੂ ਕਰਨਗੇ ਨਵੀਂ ਹੈਲਥ ਕੇਅਰ ਯੋਜਨਾ

Read Full Article
    ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

Read Full Article
    ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

Read Full Article
    ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ