PUNJABMAILUSA.COM

ਬਾਲੀਵੁੱਡ ਅਭਿਨੇਤਰੀ ਸ਼੍ਰੀਦੇਵੀ ਦੀਆਂ ਅਸਥੀਆਂ ਰਾਮੇਸ਼ਵਰਮ ਦੇ ਸਮੁੰਦਰ ‘ਚ ਜਲ ਪ੍ਰਵਾਹ

ਬਾਲੀਵੁੱਡ ਅਭਿਨੇਤਰੀ ਸ਼੍ਰੀਦੇਵੀ ਦੀਆਂ ਅਸਥੀਆਂ ਰਾਮੇਸ਼ਵਰਮ ਦੇ ਸਮੁੰਦਰ ‘ਚ ਜਲ ਪ੍ਰਵਾਹ

ਬਾਲੀਵੁੱਡ ਅਭਿਨੇਤਰੀ ਸ਼੍ਰੀਦੇਵੀ ਦੀਆਂ ਅਸਥੀਆਂ ਰਾਮੇਸ਼ਵਰਮ ਦੇ ਸਮੁੰਦਰ ‘ਚ ਜਲ ਪ੍ਰਵਾਹ
March 04
16:45 2018

ਮੁੰਬਈ, 4 ਮਾਰਚ (ਪੰਜਾਬ ਮੇਲ)- ਬਾਲੀਵੁੱਡ ਅਭਿਨੇਤਰੀ ਸ਼੍ਰੀਦੇਵੀ ਦੀਆਂ ਅਸਥੀਆਂ ਸ਼ਨੀਵਾਰ ਨੂੰ ਰਾਮੇਸ਼ਵਰਮ ਦੇ ਸਮੁੰਦਰ ‘ਚ ਜਲ ਪ੍ਰਵਾਹ ਕੀਤੀਆਂ ਗਈਆਂ ਹਨ। ਸ਼ੁਕਰਵਾਰ ਨੂੰ ਇਕ ਵਿਸ਼ੇਸ਼ ਵਿਮਾਨ ‘ਚ ਸ਼੍ਰੀਦੇਵੀ ਦੀਆਂ ਅਸਥੀਆਂ ਲੈ ਕੇ ਪਤੀ ਬੋਨੀ ਕਪੂਰ ਚੇਨਈ ਪਹੁੰਚੇ। ਸੋਸ਼ਲ ਮੀਡੀਆ ‘ਤੇ ਸ਼੍ਰੀਦੇਵੀ ਦੇ ਫੈਨਜ਼ ਵਲੋਂ ਸ਼ੇਅਰ ਕੀਤੀ ਇਸ ਤਸਵੀਰ ‘ਚ ਅਸਥੀਆਂ ਦਾ ਜਲ ਪ੍ਰਵਾਹ ਕਰਨ ਸਮੇਂ ਬੋਨੀ ਆਪਣੀਆਂ ਦੋਵੇਂ ਬੇਟੀਆਂ ਨਾਲ ਨਜ਼ਰ ਆਏ ਹਨ। ਇਸ ਦੌਰਾਨ ਉਨ੍ਹਾਂ ਦੇ ਹੱਥ ‘ਚ ਕਲਸ਼ ਸੀ ਅਤੇ ਨਾਲ ਹੀ ਦੋਵੇਂ ਬੇਟੀਆਂ ਮੌਜੂਦ ਹਨ।
ਦੱਸਣਯੋਗ ਹੈ ਕਿ 54 ਸਾਲ ਦੀ ਉਮਰ ‘ਚ 24 ਫਰਵਰੀ ਨੂੰ ਦੁਬਈ ਦੇ ਇਕ ਹੋਟਲ ‘ਚ ਸ਼੍ਰੀਦੇਵੀ ਦਾ ਦਿਹਾਂਤ ਹੋਇਆ ਸੀ। ਦਰਸਅਲ, ਉਹ ਇਕ ਪਰਿਵਾਰਕ ਵਿਆਹ ‘ਚ ਸ਼ਾਮਿਲ ਹੋਣ ਦੁਬਈ ਪਹੁੰਚੀ ਸੀ। ਇਸ ਦੌਰਾਨ ਉਨ੍ਹਾਂ ਦੇ ਪਤੀ ਬੋਨੀ ਕਪੂਰ ਤੇ ਬੇਟੀ ਖੁਸ਼ੀ ਮੌਜੂਦ ਨਾਲ ਸੀ। ਗਲਫ ਦੀ ਰਿਪੋਰਟ ਮੁਤਾਬਕ ਉਨ੍ਹਾਂ ਦੀ ਮੌਤ ਦੀ ਵਜ੍ਹਾ ਹੋਟਲ ਦੇ ਬਾਥਟੱਬ ‘ਚ ਡੁੱਬਣ ਨਾਲ ਦੱਸੀ ਗਈ। ਬਾਅਦ ‘ਚ ਉਨ੍ਹਾਂ ਨੂੰ ਹਸਪਤਾਲ ਲਿਆਂਦਾ ਗਿਆ ਜਿੱਥੇ ਡਾਕਟਰਾਂ ਵਲੋਂ ਉਨ੍ਹਾਂ ਨੂੰ ਮ੍ਰਿਤਕ ਐਲਾਨਿਆ ਗਿਆ।

About Author

Punjab Mail USA

Punjab Mail USA

Related Articles

ads

Latest Category Posts

   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article