PUNJABMAILUSA.COM

ਬਾਹਰਲੇ ਦੇਸ਼ਾਂ ਤੋਂ ਸੋਨਾ ਇੰਪੋਰਟ (ਦਰਾਮਦ) ਕਰਨਾ ਸਸਤਾ ਹੋਵੇਗਾ ਸਸਤਾ

ਬਾਹਰਲੇ ਦੇਸ਼ਾਂ ਤੋਂ ਸੋਨਾ ਇੰਪੋਰਟ (ਦਰਾਮਦ) ਕਰਨਾ ਸਸਤਾ ਹੋਵੇਗਾ ਸਸਤਾ

ਬਾਹਰਲੇ ਦੇਸ਼ਾਂ ਤੋਂ ਸੋਨਾ ਇੰਪੋਰਟ (ਦਰਾਮਦ) ਕਰਨਾ ਸਸਤਾ ਹੋਵੇਗਾ ਸਸਤਾ
September 22
14:07 2017

ਨਵੀਂ ਦਿੱਲੀ, 22 ਸਤੰਬਰ (ਪੰਜਾਬ ਮੇਲ)- ਆਉਣ ਵਾਲੇ ਦਿਨਾਂ ‘ਚ ਬਾਹਰੋਂ ਸੋਨਾ ਲਿਆਉਣਾ ਯਾਨੀ ਇੰਪੋਰਟ (ਦਰਾਮਦ) ਕਰਨਾ ਸਸਤਾ ਹੋ ਸਕਦਾ ਹੈ। ਜਾਣਕਾਰੀ ਮੁਤਾਬਕ, ਵਣਜ ਮੰਤਰਾਲਾ ਸੋਨੇ ‘ਤੇ ਇੰਪੋਰਟ ਡਿਊਟੀ ਨੂੰ ਘਟਾ ਕੇ 5-6 ਫੀਸਦੀ ਕਰ ਸਕਦਾ ਹੈ। ਮੌਜੂਦਾ ਸਮੇਂ ਸੋਨੇ ‘ਤੇ ਇੰਪੋਰਟ ਟੈਕਸ 10 ਫੀਸਦੀ ਹੈ। ਜ਼ਿਕਰੋਯਗ ਹੈ ਕਿ ਸੋਨੇ ‘ਤੇ ਇੰਪੋਰਟ ਡਿਊਟੀ 10 ਫੀਸਦੀ ਹੋਣ ਕਾਰਨ ਕੁਝ ਵਪਾਰੀਆਂ ਵੱਲੋਂ ਉਨ੍ਹਾਂ ਦੇਸ਼ਾਂ ਤੋਂ ਸੋਨਾ ਦਰਾਮਦ ਕੀਤਾ ਜਾ ਰਿਹਾ ਹੈ ਜਿਨ੍ਹਾਂ ਨਾਲ ਭਾਰਤ ਦਾ ਮੁਕਤ ਵਪਾਰ ਸਮਝੌਤਾ ਹੈ। ਇਸ ਤਹਿਤ ਇੰਡੋਨੇਸ਼ੀਆ ਅਤੇ ਦੱਖਣੀ ਕੋਰੀਆ ਤੋਂ ਸੋਨਾ ਲਿਆਉਣ ‘ਤੇ ਕੋਈ ਇੰਪੋਰਟ ਡਿਊਟੀ ਨਹੀਂ ਦੇਣਾ ਪੈਂਦੀ। ਲਿਹਾਜਾ ਕੁਝ ਵਪਾਰੀਆਂ ਵੱਲੋਂ ਇਸ ਰਸਤੇ ਦੀ ਦੁਰਵਰਤੋਂ ਵਧੀ ਹੈ, ਜਿਸ ਨਾਲ ਸਰਕਾਰ ਨੂੰ ਘਾਟਾ ਪੈ ਰਿਹਾ ਹੈ।
ਇਨ੍ਹਾਂ ਦੇਸ਼ਾਂ ਰਾਹੀਂ ਸੋਨਾ ਮੰਗਾਉਣ ‘ਤੇ ਵਪਾਰੀਆਂ ਨੂੰ ਭਾਰਤ ‘ਚ ਸਿਰਫ 3 ਫੀਸਦੀ ਏਕੀਕ੍ਰਿਤ ਜੀ. ਐੱਸ. ਟੀ. ਦੇਣਾ ਹੁੰਦਾ ਹੈ ਜਦੋਂ ਕਿ 10 ਫੀਸਦੀ ਡਿਊਟੀ ਤੋਂ ਬਚ ਜਾਂਦੇ ਹਨ ਅਤੇ ਇਸੇ ਰਸਤੇ ਰਾਹੀਂ ਬਿਨਾਂ ਕੋਈ ਵਾਧੂ ਡਿਊਟੀ ਦਿੱਤੇ ਸੋਨੇ ਨੂੰ ਮੁੜ ਮਹਿੰਗੇ ਮੁੱਲ ‘ਤੇ ਵੇਚ ਦਿੰਦੇ ਹਨ। ਹਾਲਾਂਕਿ ਦੱਖਣੀ ਕੋਰੀਆ ਤੋਂ ਹੋਣ ਵਾਲੇ ਇੰਪਰੋਟ ‘ਤੇ ਨਕੇਲ ਕੱਸੀ ਗਈ ਹੈ ਅਤੇ ਦਰਾਮਦਕਾਰਾਂ ਨੂੰ ਡਾਇਰੈਕਟੋਰੇਟ ਜਨਰਲ ਆਫ ਫਾਰੇਨ ਟ੍ਰੇਡ ਤੋਂ ਲਾਈਸੈਂਸ ਲੈਣਾ ਲਾਜ਼ਮੀ ਕੀਤਾ ਗਿਆ ਹੈ। ਉੱਥੇ ਹੀ, ਇੰਡੋਨੇਸ਼ੀਆ ਰਾਹੀਂ ਸੋਨੇ ਦੀ ਦਰਾਮਦ ਵਧਣ ਤੋਂ ਬਾਅਦ ਸਰਕਾਰ 7-8 ਅਜਿਹੇ ਹੀ ਦੇਸ਼ਾਂ ਦੀ ਲਿਸਟ ਤਿਆਰ ਕਰ ਰਹੀ ਹੈ, ਜਿੱਥੋਂ ਦਰਾਮਦ ਵਧੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article
    ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

Read Full Article
    ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

Read Full Article
    ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

Read Full Article
    ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

Read Full Article
    ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

Read Full Article
    9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

Read Full Article
    9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

Read Full Article
    ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

Read Full Article