PUNJABMAILUSA.COM

ਬਿਆਸ ਦਰਿਆ ‘ਚ ਸੀਰਾ ਰਲਣ ਦਾ ਮਾਮਲਾ; ਵਾਤਾਵਰਣ ਮੰਤਰੀ ਓਮ ਪ੍ਰਕਾਸ਼ ਸੋਨੀ ਵੱਲੋਂ ਐਕਸੀਅਨ ਅਤੇ ਐਸ.ਡੀ.ਓ. ਮੁਅੱਤਲ

ਬਿਆਸ ਦਰਿਆ ‘ਚ ਸੀਰਾ ਰਲਣ ਦਾ ਮਾਮਲਾ; ਵਾਤਾਵਰਣ ਮੰਤਰੀ ਓਮ ਪ੍ਰਕਾਸ਼ ਸੋਨੀ ਵੱਲੋਂ ਐਕਸੀਅਨ ਅਤੇ ਐਸ.ਡੀ.ਓ. ਮੁਅੱਤਲ

ਬਿਆਸ ਦਰਿਆ ‘ਚ ਸੀਰਾ ਰਲਣ ਦਾ ਮਾਮਲਾ; ਵਾਤਾਵਰਣ ਮੰਤਰੀ ਓਮ ਪ੍ਰਕਾਸ਼ ਸੋਨੀ ਵੱਲੋਂ ਐਕਸੀਅਨ ਅਤੇ ਐਸ.ਡੀ.ਓ. ਮੁਅੱਤਲ
May 25
17:31 2018

ਵਾਤਾਵਰਣ ਅਧਿਕਾਰੀਆਂ ਨੂੰ ਆਪਣੇ ਅਧੀਨ ਆਉਦੇ ਖੇਤਰਾਂ ਵਿੱਚ ਨਿਯਮਿਤ ਚੈਕਿੰਗ ਕਰਨ ਦੇ ਆਦੇਸ਼
ਚੰਡੀਗੜ੍ਹ, 25 ਮਈ (ਪੰਜਾਬ ਮੇਲ)- ਪੰਜਾਬ ਦੇ ਵਾਤਾਵਰਣ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਡਿਊਟੀ ਵਿੱਚ ਕੁਤਾਹੀ ਵਰਤਣ ਦੇ ਦੋਸ਼ ‘ਚ ਸਖ਼ਤ ਕਦਮ ਚੁੱਕਦਿਆਂ ਵਾਤਾਵਰਣ ਵਿਭਾਗ ਦੇ ਖੇਤਰੀ ਦਫ਼ਤਰ ਬਟਾਲਾ ਵਿਖੇ ਤਾਇਨਾਤ ਐਕਸੀਅਨ ਕੁਲਦੀਪ ਸਿੰਘ ਅਤੇ ਐਸ.ਡੀ.ਓ. ਅੰਮ੍ਰਿਤਪਾਲ ਸਿੰਘ ਚਾਹਲ ਨੂੰ ਡਿਊਟੀ ਵਿੱਚ ਕੁਤਾਹੀ ਵਰਤਣ ਦੇ ਦੋਸ਼ ‘ਚ ਮੁਅੱਤਲ ਕਰ ਦਿੱਤਾ ਹੈ।
ਸ੍ਰੀ ਸੋਨੀ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਕਤ ਅਧਿਕਾਰੀਆਂ ਨੇ ਆਪਣੇ ਅਧੀਨ ਆਉਂਦੇ ਕੀੜੀ ਅਫ਼ਗਾਨਾ ਦਾ ਖੇਤਰ ਦੀ ਸਹੀ ਨਿਗਰਾਨੀ ਨਹੀਂ ਕੀਤੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਅਧਿਕਾਰੀਆਂ ਵਲੋਂ ਸਮੇਂ ਸਮੇਂ ‘ਤੇ ਕੀਤੀ ਜਾਣ ਵਾਲੀ ਚੈਕਿੰਗ ‘ਚ ਕੁਤਾਹੀ ਵਰਤੀ ਗਈ, ਜਿਸ ਕਾਰਨ ਬਿਆਸ ਦਰਿਆ ਵਿੱਚ ਸੀਰਾ ਰਲਣ ਦੀ ਘਟਨਾ ਵਾਪਰੀ ਹੈ। ਉਨ੍ਹਾਂ ਦੱਸਿਆ ਕਿ ਇਸ ਕੁਤਾਹੀ ਕਾਰਨ ਜਲ ਅਤੇ ਜਲ ਜੀਵਨ ਨੂੰ ਵੱਡੇ ਪੱਧਰ ਤੇ ਨੁਕਸਾਨ ਪਹੁੰਚਿਆ ਹੈ, ਜੋ ਕਿ ਬਰਦਾਸ਼ਤਯੋਗ ਨਹੀਂ ਹੈ।
ਸ੍ਰੀ ਸੋਨੀ ਨੇ ਵਾਤਾਵਰਣ ਵਿਭਾਗ ਦੇ ਸਮੂਹ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਦਿੰਦਿਆਂ ਕਿਹਾ ਕਿ ਉਹ ਆਪਣੇ ਅਧੀਨ ਆਉਦੇ ਖੇਤਰਾਂ ਵਿੱਚ ਨਿਯਮਿਤ ਚੈਕਿੰਗ ਕਰਨੀ ਯਕੀਨੀ ਬਣਾਉਣ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਸਨਅਤੀ ਅਦਾਰਿਆਂ ਵਿਰੁੱਧ ਬਣਦੀ ਕਾਰਵਾਈ ਅਮਲ ਵਿੱਚ ਲਿਆਉਣ।
ਸ੍ਰੀ ਸੋਨੀ ਨੇ ਸੂਬੇ ਵਿੱਚ ਚੱਲ ਰਹੇ ਸਮੂਹ ਹੋਰਨਾਂ ਉਦਯੋਗਿਕ ਇਕਾਈਆਂ ਦੇ ਮਾਲਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਯੂਨਿਟਾਂ ਵਿਚਲੀਆਂ ਊਣਤਾਈਆਂ ਨੂੰ ਵਾਤਾਵਰਣ ਵਿਭਾਗ ਦੇ ਨਿਯਮਾਂ ਮੁਤਾਬਕ ਸਹੀ ਕਰ ਲੈਣ। ਉਨ੍ਹਾਂ ਕਿਹਾ ਕਿ ਕਿਸੇ ਵੀ ਸਨਅਤ ਨੂੰ ਉਦਯੋਗਿਕ ਰਹਿੰਦ ਖੂੰਹਦ ਦਰਿਆਵਾਂ ਅਤੇ ਨਾਲਿਆਂ ਵਿੱਚ ਸੁੱਟਣ ਨਹੀਂ ਦਿੱਤਾ ਜਾਵੇਗਾ ਅਤੇ ਅਜਿਹੀ ਕਾਰਵਾਈ ਸਾਹਮਣੇ ਆਉਣ ‘ਤੇ ਸਖ਼ਤ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ।
ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਉਦਯੋਗ ਪੱਖੀ ਹੈ ਪਰ ਕਿਸੇ ਵੀ ਉਦਯੋਗ ਨੂੰ ਜਾਂ ਵਿਅਕਤੀ ਵਿਸ਼ੇਸ਼ ਨੂੰ ਵਾਤਾਵਰਣ ਨੂੰ ਨੁਕਸਾਨ ਪਹੁੰਚਾਉਣ ਦੀ ਅਗਿਆ ਨਹੀਂ ਦਿੱਤੀ ਜਾ ਸਕਦੀ। ਵਾਤਾਵਰਣ ਮੰਤਰੀ ਨੇ ਸੂਬਾ ਸਰਕਾਰ ਨੇ ਪੰਜਾਬ ਵਲੋਂ ਪੰਜਾਬ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਪ੍ਰਤੀ ਆਪਣੀ ਵਚਨਬੱਧਤਾ ਪ੍ਰਗਟਾਉਂਦਿਆਂ ਕਿਹਾ ਕਿ ਇਸ ਦਿਸ਼ਾ ਵਿੱਚ ਵਾਤਾਵਰਣ ਵਿਭਾਗ ਅਤੇ ਪੰਜਾਬ ਰਾਜ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article