PUNJABMAILUSA.COM

ਬਿਨਾਂ ਕਿਸੇ ਸਿਆਸੀ ਪ੍ਰਭਾਵ ਤੋਂ ਇਨਸਾਫ ਯਕੀਨੀ ਬਣਾਇਆ ਜਾਵੇ : ਕੈਪਟਨ

ਬਿਨਾਂ ਕਿਸੇ ਸਿਆਸੀ ਪ੍ਰਭਾਵ ਤੋਂ ਇਨਸਾਫ ਯਕੀਨੀ ਬਣਾਇਆ ਜਾਵੇ : ਕੈਪਟਨ

ਬਿਨਾਂ ਕਿਸੇ ਸਿਆਸੀ ਪ੍ਰਭਾਵ ਤੋਂ ਇਨਸਾਫ ਯਕੀਨੀ ਬਣਾਇਆ ਜਾਵੇ : ਕੈਪਟਨ
April 16
19:48 2017

captain
ਚੰਡੀਗੜ੍ਹ, 16 ਅਪ੍ਰੈਲ (ਪੰਜਾਬ ਮੇਲ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਰਕਾਰੀ ਅਧਿਕਾਰੀਆਂ ਤੇ ਪਾਰਟੀ ਸਾਥੀਆਂ ਨੂੰ ਪ੍ਰਸ਼ਾਸਨਿਕ ਤੇ ਪੁਲਿਸ ਦੇ ਕੰਮਕਾਜ ਵਿੱਚ ਦਖ਼ਲਅੰਦਾਜ਼ੀ ਨਾ ਕਰਨ ਦੀ ਤਾੜਨਾ ਕਰਦਿਆਂ ਆਖਿਆ ਕਿ ਅਜਿਹੇ ਮਾਮਲਿਆਂ ਨੂੰ ਹਰਗਿਜ਼ ਸਹਿਣ ਨਹੀਂ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਨੇ ਸਾਰੇ ਵਿਭਾਗਾਂ ਨੂੰ ਵੀ ਆਪਣੀ ਡਿਊਟੀ ਦੌਰਾਨ ਸਿਆਸੀ ਦਬਾਅ ਅੱਗੇ ਨਾ ਝੁਕਣ ਲਈ ਕਿਹਾ ਹੈ।
ਮੁੱਖ ਮੰਤਰੀ ਨੇ ਮੁਕਤਸਰ ਦੇ ਇੱਕ ਪੱਤਰਕਾਰ ‘ਤੇ ਕਥਿਤ ਹਮਲੇ ਦੀ ਘਟਨਾ ਨੂੰ ਗੰਭੀਰਤਾ ਨਾਲ ਲੈਂਦਿਆਂ ਸਬੰਧਤ ਅਧਿਕਾਰੀਆਂ ਨੂੰ ਇਹ ਮਾਮਲਾ ਸਿਰਫ ਮੈਰਿਟ ਨੂੰ ਆਧਾਰ ਬਣਾ ਕੇ ਨਿਬੇੜਨ ਦੇ ਹੁਕਮ ਦਿੰਦਿਆਂ ਆਖਿਆ ਕਿ ਬਿਨਾਂ ਕਿਸੇ ਸਿਆਸੀ ਪ੍ਰਭਾਵ ਤੋਂ ਇਨਸਾਫ ਯਕੀਨੀ ਬਣਾਇਆ ਜਾਵੇ। ਇਹ ਜਾਣਕਾਰੀ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਦਿੱਤੀ। ਉਨ੍ਹਾਂ ਨੇ ਸਬੰਧਤ ਪੱਤਰਕਾਰ ਨਾਲ ਗੱਲ ਕਰਕੇ ਦੱਸ ਦਿੱਤਾ ਹੈ ਕਿ ਮੁੱਖ ਮੰਤਰੀ ਨੇ ਭਰੋਸਾ ਦਿੱਤਾ ਹੈ ਕਿ ਇਸ ਮਾਮਲੇ ਵਿੱਚ ਕਾਨੂੰਨ ਆਪਣਾ ਕੰਮ ਕਰੇਗਾ ਤੇ ਨਿਰਪੱਖ ਜਾਂਚ ਰਾਹੀਂ ਦੋਸ਼ੀਆਂ ਖਿਲਾਫ਼ ਕਾਰਵਾਈ ਕੀਤੀ ਜਾਵੇਗੀ।
ਮੁੱਖ ਮੰਤਰੀ ਨੇ ਸੂਬੇ ਦੇ ਪੁਲਿਸ ਮੁਖੀ ਨੂੰ ਪੱਤਰਕਾਰ ਵੱਲੋਂ ਆਪਣੇ ਪਰਿਵਾਰ ਦੀ ਸੁਰੱਖਿਆ ਬਾਰੇ ਜ਼ਾਹਰ ਕੀਤੇ ਖਦਸ਼ੇ ਦੇ ਮੱਦੇਨਜ਼ਰ ਪੱਤਰਕਾਰ ਤੇ ਉਸ ਦੇ ਪਰਿਵਾਰ ਨੂੰ ਸੁਰੱਖਿਆ ਮੁਹੱਈਆ ਕਰਵਾਉਣ ਦੇ ਹੁਕਮ ਦਿੱਤੇ ਹਨ। ਪੱਤਰਕਾਰ ਨੂੰ ਸਥਾਨਕ ਸਰਕਾਰੀ ਹਸਪਤਾਲ ਵਿੱਚ ਮੁਫ਼ਤ ਇਲਾਜ ਵੀ ਮੁਹੱਈਆ ਕਰਵਾਇਆ ਜਾ ਰਿਹਾ ਹੈ। ਮੁੱਖ ਮੰਤਰੀ ਨੇ ਸਾਫ ਸ਼ਬਦਾਂ ਵਿੱਚ ਚਿਤਾਵਨੀ ਦਿੰਦਿਆਂ ਆਖਿਆ ਕਿ ਸਿਆਸੀ ਲੀਡਰਾਂ ਦੇ ਇਸ਼ਾਰੇ ‘ਤੇ ਕੰਮ ਕਰਨ ਵਾਲੇ ਅਧਿਕਾਰੀ ਨੇ ਜੇਕਰ ਆਪਣਾ ਇਹ ਢੰਗ ਨਾ ਬਦਲਿਆ ਤਾਂ ਉਨ੍ਹਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਹਲਕਾ ਇੰਚਾਰਜ ਪ੍ਰਣਾਲੀ ਨੂੰ ਤਾਂ ਪਹਿਲਾਂ ਹੀ ਖਤਮ ਕਰ ਦਿੱਤਾ ਹੈ। ਪੁਲਿਸ ਦੇ ਕੰਮਕਾਜ ਨੂੰ ਬਦਲਣ ਵਿੱਚ ਥੋੜ੍ਹਾ ਸਮਾਂ ਲੱਗੇਗਾ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਪ੍ਰਸ਼ਾਸਨ ਤੇ ਪੁਲਿਸ ਦੇ ਕੰਮਕਾਜ ਵਿੱਚ ਸਿਆਸੀ ਦਖ਼ਲਅੰਦਾਜ਼ੀ ਦੇ ਮਾਮਲਿਆਂ ਵਿੱਚ ਉਹ ਅਸਹਿਣਯੋਗ ਰੁਖ ਅਪਨਾਉਣਗੇ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article