PUNJABMAILUSA.COM

ਬਿਹਾਰ ‘ਚ ਚੂਹੇ ਪੀ ਗਏ 9 ਲੱਖ ਲੀਟਰ ਸ਼ਰਾਬ

ਬਿਹਾਰ ‘ਚ ਚੂਹੇ ਪੀ ਗਏ 9 ਲੱਖ ਲੀਟਰ ਸ਼ਰਾਬ

ਬਿਹਾਰ ‘ਚ ਚੂਹੇ ਪੀ ਗਏ 9 ਲੱਖ ਲੀਟਰ ਸ਼ਰਾਬ
May 05
21:06 2017

wine
ਪਟਨਾ, 5 ਮਈ (ਪੰਜਾਬ ਮੇਲ)- ਬਿਹਾਰ ਪੁਲਿਸ ਨੇ ਸ਼ਰਾਬ ਨੂੰ ਲੈ ਕੇ ਇਕ ਬੇਹੱਦ ਅਜੀਬੋ ਗਰੀਬ ਬਿਆਨ ਦਿੱਤਾ ਹੈ। ਪੁਲਿਸ ਮੁਤਾਬਕ ਉਨ੍ਹਾਂ ਨੇ ਸੂਬੇ ਤੋਂ ਸ਼ਰਾਬ ਨੂੰ ਜ਼ਬਤ ਕਰਕੇ ਮਾਲਖਾਨੇ ਵਿਚ ਰੱਖਿਆ ਸੀ, ਜਿੱਥੇ 9 ਲੱਖ ਲੀਟਰ ਸ਼ਰਾਬ ਚੂਹੇ ਪੀ ਗਏ। ਮੀਡੀਆ ਵਿਚ ਆਏ ਇਸ ਹੈਰਾਨ ਕਰਨ ਵਾਲੀ ਰਿਪੋਰਟ ਤੋਂ ਬਾਅਦ ਬਿਹਾਰ ਪੁਲਿਸ ਹੈਡਕੁਆਰਟਰ ਨੇ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ਐਡੀਸ਼ਨਲ ਡੀਜੀਪੀ ਐਸਕੇ ਸਿੰਘਲ ਨੇ ਦੱਸਿਆ ਕਿ ਪਟਨਾ ਖੇਤਰ ਦੇ ਡੀਜੀਪੀ ਨੂੰ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਗਏ ਹਨ। ਜਾਂਚ ਰਿਪੋਰਟ ਦੇ ਆਧਾਰ ‘ਤੇ ਪੁਲਿਸ ਹੈਡਕੁਆਰਟਰ ਦੁਆਰਾ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ। ਮੀਡੀਆ ਰੋਪਰਟਾਂ ਦੇ ਅਨੁਸਾਰ ਪਿਛਲੇ 13 ਮਹੀਨੇ ਦੌਰਾਨ 9.15 ਲੱਖ ਲੀਟਰ ਅਲਕੋਹਲ, ਦੇਸ਼ੀ ਅਤੇ ਵਿਦੇਸ਼ੀ ਸ਼ਰਾਬ ਜ਼ਬਤ ਕੀਤੀ ਗਈ ਅਤੇ ਪੁਲਿਸ ਕਰਾਈਮ ਮੀਟਿੰਗ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਇਸ ਵਿਚੋਂ ਇਕ ਵੱਡਾ ਹਿੱਸਾ ਪੁਲਿਸ ਥਾਣੇ ਲਿਆਉਣ ਦੌਰਾਨ ਬਰਬਾਦ ਹੋ ਗਿਆ, ਜਦ ਕਿ ਓਨੀ ਹੀ ਵੱਡੀ ਮਾਤਰਾ ਵਿਚ ਚੂਹੇ ਪੁਲਿਸ ਮਾਲਖਾਨੇ ਵਿਚ ਹਜ਼ਮ ਕਰ ਗਏ। ਪਟਨਾ ਖੇਤਰ ਦੇ ਪੁਲਿਸ ਮੁਖੀ ਨੇ ਦੱਸਿਆ ਕਿ ਉਨ੍ਹਾਂ ਨੇ ਪਟਨਾ ਦੇ ਐਸਐਸਪੀ ਨੂੰ ਪੁਲਿਸ ਮਾਲਖਾਨੇ ਤੋਂ ਇਸ ਦੀ ਜਾਂਚ ਕਰਕੇ ਰਿਪੋਰਟ ਸੌਂਪਣ ਲਈ ਕਿਹਾ ਹੈ, ਬਿਹਾਰ ਵਿਚ ਕਰੀਬ 1053 ਪੁਲਿਸ ਥਾਣੇ ਹਨ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

Read Full Article
    ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

Read Full Article
    ਸੈਕਰਾਮੈਂਟੋ ਨਿਵਾਸੀ ਵਿਜੇ ਕੁਮਾਰ ਕਈ ਦਿਨਾਂ ਤੋਂ ਲਾਪਤਾ

ਸੈਕਰਾਮੈਂਟੋ ਨਿਵਾਸੀ ਵਿਜੇ ਕੁਮਾਰ ਕਈ ਦਿਨਾਂ ਤੋਂ ਲਾਪਤਾ

Read Full Article
    ਡਾ. ਆਸਿਫ ਮਹਿਮੂਦ ਕੈਲੀਫੋਰਨੀਆ ਮੈਡੀਕਲ ਬੋਰਡ ਦੇ ਮੈਂਬਰ ਨਾਮਜ਼ਦ

ਡਾ. ਆਸਿਫ ਮਹਿਮੂਦ ਕੈਲੀਫੋਰਨੀਆ ਮੈਡੀਕਲ ਬੋਰਡ ਦੇ ਮੈਂਬਰ ਨਾਮਜ਼ਦ

Read Full Article
    ਟਰੰਪ ਗੈਰ ਕਾਨੂੰਨੀ ਸ਼ਰਨਾਰਥੀਆਂ ਨੂੰ ਕੱਢੇਗਾ ਅਮਰੀਕਾ ਤੋਂ ਬਾਹਰ

ਟਰੰਪ ਗੈਰ ਕਾਨੂੰਨੀ ਸ਼ਰਨਾਰਥੀਆਂ ਨੂੰ ਕੱਢੇਗਾ ਅਮਰੀਕਾ ਤੋਂ ਬਾਹਰ

Read Full Article
    ਅਮਰੀਕਾ ‘ਚ ਭਾਰਤੀ ਮੂਲ ਦੇ ਲੋਕਾਂ ਦੀ ਆਬਾਦੀ ‘ਚ ਹੋਇਆ 38 ਫੀਸਦੀ ਦਾ ਵਾਧਾ

ਅਮਰੀਕਾ ‘ਚ ਭਾਰਤੀ ਮੂਲ ਦੇ ਲੋਕਾਂ ਦੀ ਆਬਾਦੀ ‘ਚ ਹੋਇਆ 38 ਫੀਸਦੀ ਦਾ ਵਾਧਾ

Read Full Article
    ਟਰੰਪ ਪ੍ਰਸ਼ਾਸਨ ਨੇ ਐੱਚ-4 ਵੀਜ਼ਾ ਧਾਰਕਾਂ ਪ੍ਰਤੀ ਯੋਜਨਾ ਨੂੰ ਨਹੀਂ ਦਿੱਤਾ ਅੰਤਿਮ ਰੂਪ

ਟਰੰਪ ਪ੍ਰਸ਼ਾਸਨ ਨੇ ਐੱਚ-4 ਵੀਜ਼ਾ ਧਾਰਕਾਂ ਪ੍ਰਤੀ ਯੋਜਨਾ ਨੂੰ ਨਹੀਂ ਦਿੱਤਾ ਅੰਤਿਮ ਰੂਪ

Read Full Article
    ਐਲਬਾਕਰਕੀ ਨਿਊ-ਮੈਕਸੀਕੋ ਸੀਨੀਅਰ ਖੇਡਾਂ ‘ਚ ਫਰਿਜ਼ਨੋ ਦੇ ਗੁਰਬਖਸ਼ ਸਿੱਧੂ ਨੇ ਚਮਕਾਇਆ ਭਾਈਚਾਰੇ ਦਾ ਨਾਮ

ਐਲਬਾਕਰਕੀ ਨਿਊ-ਮੈਕਸੀਕੋ ਸੀਨੀਅਰ ਖੇਡਾਂ ‘ਚ ਫਰਿਜ਼ਨੋ ਦੇ ਗੁਰਬਖਸ਼ ਸਿੱਧੂ ਨੇ ਚਮਕਾਇਆ ਭਾਈਚਾਰੇ ਦਾ ਨਾਮ

Read Full Article
    ਭਾਰਤੀ-ਅਮਰੀਕੀ ਵੱਲੋਂ ਪਰਿਵਾਰ ਦੀ ਹੱਤਿਆ ਤੋਂ ਬਾਅਦ ਖੁਦਕੁਸ਼ੀ

ਭਾਰਤੀ-ਅਮਰੀਕੀ ਵੱਲੋਂ ਪਰਿਵਾਰ ਦੀ ਹੱਤਿਆ ਤੋਂ ਬਾਅਦ ਖੁਦਕੁਸ਼ੀ

Read Full Article
    ਚੀਫ ਆਫ ਸਟਾਫ ਮਿਕ ਨੂੰ ਖੰਘਣ ‘ਤੇ ਟਰੰਪ ਨੇ ਦਫਤਰੋਂ ਕੀਤਾ ਬਾਹਰ

ਚੀਫ ਆਫ ਸਟਾਫ ਮਿਕ ਨੂੰ ਖੰਘਣ ‘ਤੇ ਟਰੰਪ ਨੇ ਦਫਤਰੋਂ ਕੀਤਾ ਬਾਹਰ

Read Full Article
    ਟਰੰਪ ਓਬਾਮਾ ਕੇਅਰ ਦੀ ਜਗ੍ਹਾ ਲਾਗੂ ਕਰਨਗੇ ਨਵੀਂ ਹੈਲਥ ਕੇਅਰ ਯੋਜਨਾ

ਟਰੰਪ ਓਬਾਮਾ ਕੇਅਰ ਦੀ ਜਗ੍ਹਾ ਲਾਗੂ ਕਰਨਗੇ ਨਵੀਂ ਹੈਲਥ ਕੇਅਰ ਯੋਜਨਾ

Read Full Article
    ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

Read Full Article
    ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

Read Full Article
    ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ