PUNJABMAILUSA.COM

ਬੀਜਿੰਗ ਤੋਂ ਬਾਅਦ ਹੁਣ ਭਾਰਤ ‘ਚ ਵੀ ਹਵਾ ਪ੍ਰਦੁਸ਼ਣ ਨੂੰ ਘੱਟ ਕਰਨ ਲਈ ਕੰਮ ਕਰਨ ਨੂੰ ਤਿਆਰ ਹਨ ਨੀਦਰਲੈਂਡ ਦੇ ਡੈਨ

 Breaking News

ਬੀਜਿੰਗ ਤੋਂ ਬਾਅਦ ਹੁਣ ਭਾਰਤ ‘ਚ ਵੀ ਹਵਾ ਪ੍ਰਦੁਸ਼ਣ ਨੂੰ ਘੱਟ ਕਰਨ ਲਈ ਕੰਮ ਕਰਨ ਨੂੰ ਤਿਆਰ ਹਨ ਨੀਦਰਲੈਂਡ ਦੇ ਡੈਨ

ਬੀਜਿੰਗ ਤੋਂ ਬਾਅਦ ਹੁਣ ਭਾਰਤ ‘ਚ ਵੀ ਹਵਾ ਪ੍ਰਦੁਸ਼ਣ ਨੂੰ ਘੱਟ ਕਰਨ ਲਈ ਕੰਮ ਕਰਨ ਨੂੰ ਤਿਆਰ ਹਨ ਨੀਦਰਲੈਂਡ ਦੇ ਡੈਨ
November 13
12:42 2017

ਨਵੀਂ ਦਿੱਲੀ, 13 ਨਵੰਬਰ (ਪੰਜਾਬ ਮੇਲ)- ਚੀਨ ‘ਚ ਦੁਨੀਆ ਦਾ ਸਭ ਤੋਂ ਵੱਡਾ ਏਅਰ ਪਿਓਰਿਫਾਇਰ ਬਣਾਇਆ ਗਿਆ ਹੈ। ਰਾਜਧਾਨੀ ਬੀਜਿੰਗ ਦੇ ਇਕ ਪਾਰਕ ‘ਚ 7 ਮੀਟਰ ਉੱਚੇ ਸਮੋਗ ਫਰੀ ਟਾਵਰ ਨੂੰ ਬਣਾਉਣ ਵਾਲੇ ਵਿਅਕਤੀ ਦਾ ਨਾਂ ਹੈ ਡੈਨ ਰੂਜ਼ਗਾਰਡ। ਨੀਦਰਲੈਂਡ ਦੇ ਰਹਿਣ ਵਾਲੇ ਡੈਨ ਹੁਣ ਭਾਰਤ ‘ਚ ਵੀ ਹਵਾ ਪ੍ਰਦੂਸ਼ਣ ਨੂੰ ਘੱਟ ਕਰਨ ਦੇ ਲਈ ਕੰਮ ਕਰਨ ਲਈ ਤਿਆਰ ਹਨ।
ਡੈਨ ਨੇ ਬੀਜਿੰਗ ‘ਚ ਜੋ ਏਅਰ ਪਿਓਰਿਫਾਇਰ ਤਿਆਰ ਕੀਤਾ ਹੈ, ਉਸ ਨਾਲ ਰੋਜ਼ 30,000 ਕਿਊਬਿਕ ਮੀਟਰ ਹਵਾ ਸਾਫ ਹੁੰਦੀ ਹੈ। ਦਿਲਚਸਪ ਗੱਲ ਹੈ ਕਿ ਹਵਾ ਨੂੰ ਸਾਫ ਕਰਨ ਦੌਰਾਨ ਜੋ ਕਣ ਇਕੱਠੇ ਹੁੰਦੇ ਹਨ ਉਨ੍ਹਾਂ ਨੂੰ ਕੰਪ੍ਰੈਸ ਕਰਕੇ ਸਮੋਗ ਫਰੀ ਜਵੈਲਰੀ ਤਿਆਰ ਕੀਤੀ ਜਾਂਦੀ ਹੈ।
ਡੈਨ ਨੇ ਸਮੋਗ ਫਰੀ ਸਾਇਕਲ ਵੀ ਬਣਾਈ ਹੈ। ਇਸ ਸਾਇਕਲ ਰਾਹੀਂ ਆਲੇ-ਦੁਆਲੇ ਦੀ ਹਵਾ ਸਾਫ ਹੋ ਜਾਂਦੀ ਹੈ।
ਡੈਨ ਨੇ ਇਕ ਅਜਿਹਾ ਡਾਂਸ ਸਟੇਜ ਵੀ ਤਿਆਰ ਕੀਤਾ ਹੈ, ਜਿਸ ਦੀ ਵਾਈਬ੍ਰੇਸ਼ਨ ਰਾਹੀਂ ਬਿਜਲੀ ਤਿਆਰ ਹੁੰਦੀ ਹੈ। ਦਿੱਲੀ ਸਮੇਤ ਦੁਨੀਆ ਦੇ ਕਈ ਸ਼ਹਿਰ ਇਸ ਵੇਲੇ ਪ੍ਰਦੂਸ਼ਣ ਦੀ ਮਾਰ ਸਹਿ ਰਹੇ ਹਨ।
ਡੈਨ ਦਾ ਕਹਿਣਾ ਹੈ ਕਿ ਉਹ ਭਾਰਤ ‘ਚ ਸਭ ਤੋਂ ਸਾਫ ਪਾਰਕ ਬਣਾਉਣਾ ਚਾਹੁੰਦੇ ਹਨ, ਜਿਥੇ ਲੋਕ ਕਲੀਨ ਏਅਰ ‘ਚ ਸਾਹ ਲੈ ਸਕਣ। ਭਾਰਤ ‘ਚ ਘੁੰਮ ਚੁੱਕੇ ਡੈਨ ਨੂੰ ਉਮੀਦ ਹੈ ਕਿ ਇਥੇ ਕੰਮ ਕਰਨ ਦੌਰਾਨ ਉਨ੍ਹਾਂ ਨੂੰ ਇਨੋਵੇਸ਼ਨ ਕਰਨ ਦਾ ਮੌਕਾ ਮਿਲੇਗਾ।
ਡੈਨ ਨੇ ਸਰਕਾਰ, ਨੇਤਾ, ਇਨਵੈਸਟਰ, ਟੈਕ ਕੰਪਨੀ ਤੇ ਵਿਦਿਆਰਥੀਆਂ ਨੂੰ ਅੱਗੇ ਆਉਣ ਦੀ ਅਪੀਲ ਕੀਤੀ ਹੈ ਤਾਂ ਕਿ ਇਸ ‘ਤੇ ਕੰਮ ਕੀਤਾ ਜਾ ਸਕੇ। ਡੈਨ ਜਲਦੀ ਹੀ ਭਾਰਤ ‘ਚ ਕੁਝ ਅਜਿਹੇ ਨਵੇਂ ਇਨੋਵੇਸ਼ਨ ਕਰਦੇ ਨਜ਼ਰ ਆਉਣਗੇ, ਜਿਸ ਦਾ ਲਾਭ ਸਿੱਧੇ ਤੌਰ ‘ਤੇ ਲੋਕਾਂ ਨੂੰ ਸਾਫ ਹਵਾ ਦੇ ਰੂਪ ‘ਚ ਮਿਲੇਗਾ।

About Author

Punjab Mail USA

Punjab Mail USA

Related Articles

ads

Latest Category Posts

    ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

Read Full Article
    ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

Read Full Article
    ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

Read Full Article
    ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

Read Full Article
    ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

Read Full Article
    ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

Read Full Article
    ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

Read Full Article
    ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

Read Full Article
    ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

Read Full Article
    ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

Read Full Article
    ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

Read Full Article
    ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

Read Full Article
    ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

Read Full Article
    ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

Read Full Article
    ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

Read Full Article