PUNJABMAILUSA.COM

ਬੀਜੇਪੀ ਤੇ ਕਾਂਗਰਸ ਖ਼ਿਲਾਫ਼ ਆਮ ਆਦਮੀ ਪਾਰਟੀ ਨੇ ਖੋਲ੍ਹਿਆ ਮੋਰਚਾ

ਬੀਜੇਪੀ ਤੇ ਕਾਂਗਰਸ ਖ਼ਿਲਾਫ਼ ਆਮ ਆਦਮੀ ਪਾਰਟੀ ਨੇ ਖੋਲ੍ਹਿਆ ਮੋਰਚਾ

ਬੀਜੇਪੀ ਤੇ ਕਾਂਗਰਸ ਖ਼ਿਲਾਫ਼ ਆਮ ਆਦਮੀ ਪਾਰਟੀ ਨੇ ਖੋਲ੍ਹਿਆ ਮੋਰਚਾ
May 07
09:05 2016

KEJRIEWAL1-580x390
ਨਵੀਂ ਦਿੱਲੀ, 7 ਮਈ (ਪੰਜਾਬ ਮੇਲ) – ਆਗਸਤਾ ਡੀਲ ਤੇ ਨਰਿੰਦਰ ਮੋਦੀ ਦੀ ਡਿਗਰੀ ਵਿਵਾਦ ਦੇ ਵਿਰੋਧ ਵਿੱਚ ਸ਼ਨੀਵਾਰ ਨੂੰ ਆਮ ਆਦਮੀ ਪਾਰਟੀ ਨੇ ਜੰਤਰ ਮੰਤਰ ਉੱਤੇ ਕਾਂਗਰਸ ਤੇ ਬੀਜੇਪੀ ਦੋਵਾਂ ਖ਼ਿਲਾਫ਼ ਮੋਰਚਾ ਖੋਲ੍ਹਿਆ। ਜੰਤਰ ਮੰਤਰ ਉੱਤੇ ਹੋਏ ਧਰਨੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਹਿੱਸਾ ਲਿਆ। ਇਸ ਦੌਰਾਨ ਕੇਜਰੀਵਾਲ ਨੇ ਆਖਿਆ ਕਿ ਆਗਸਤਾ ਡੀਲ ਮਾਮਲੇ ਵਿੱਚ ਸੋਨੀਆ ਗਾਂਧੀ ਨੂੰ ਪ੍ਰਧਾਨ ਮੰਤਰੀ ਗ੍ਰਿਫ਼ਤਾਰ ਕਰਨ। ਉਨ੍ਹਾਂ ਆਖਿਆ ਕਿ ਕਾਂਗਰਸ ਤੇ ਬੀਜੇਪੀ ਇਸ ਮੁੱਦੇ ਉੱਤੇ ਪੂਰੀ ਤਰ੍ਹਾਂ ਮਿਲੇ ਹੋਏ ਹਨ।
ਉਨ੍ਹਾਂ ਆਖਿਆ ਕਿ ਸਰਕਾਰ ਆਗਸਤਾ ਡੀਲ ਮਾਮਲੇ ਵਿੱਚ ਸੋਨੀਆ ਗਾਂਧੀ ਖ਼ਿਲਾਫ਼ ਕਾਰਵਾਈ ਨਹੀਂ ਕਰੇਗੀ ਤੇ ਰਾਹੁਲ ਗਾਂਧੀ ਮੋਦੀ ਦੇ ਡਿਗਰੀ ਦਾ ਮੁੱਦਾ ਨਹੀਂ ਚੁੱਕਣਗੇ। ਦੋਵਾਂ ਦੀ ਮਿਲੀਭੁਗਤ ਹੈ। ਕੇਜਰੀਵਾਲ ਨੇ ਇਹ ਵੀ ਇਲਜ਼ਾਮ ਲਾਇਆ ਕਿ ਆਗਸਤਾ ਘੁਟਾਲੇ ਦੀ ਜਾਂਚ ਕਰਨ ਵਿੱਚ ਕੇਂਦਰ ਸਰਕਾਰ ਗੰਭੀਰ ਨਹੀਂ। ਉਨ੍ਹਾਂ ਆਖਿਆ ਕਿ ਜੇਕਰ ਕੇਂਦਰ ਦਿੱਲੀ ਸਰਕਾਰ ਦੇ ਐਂਟੀ ਕੁਰੱਪਸ਼ਨ ਵਿਭਾਗ ਨੂੰ ਪੂਰਾ ਮਾਮਲਾ ਸੌਂਪਿਆ ਜਾਂਦਾ ਹੈ ਤਾਂ ਪਤਾ ਲੱਗੇਗਾ ਜਾਂਚ ਕਿਵੇਂ ਹੁੰਦੀ ਹੈ।
ਕੇਜਰੀਵਾਲ ਨੇ ਆਖਿਆ ਕਿ ਬੀਜੇਪੀ ਸਿਰਫ਼ ਸੋਨੀਆ ਗਾਂਧੀ ਖ਼ਿਲਾਫ਼ ਬਿਆਨਬਾਜ਼ੀ ਕਰ ਸਕਦੀ ਹੈ, ਉਨ੍ਹਾਂ ਨੂੰ ਗ੍ਰਿਫ਼ਤਾਰ ਨਹੀਂ। ਜੰਤਰ ਮੰਤਰ ਉੱਤੇ ਪ੍ਰਦਰਸ਼ਨ ਕਰਨ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਪਾਰਲੀਮੈਂਟ ਸਟਰੀਟ ਉੱਤੇ ਮਾਰਚ ਵੀ ਕੀਤਾ, ਜਿੱਥੇ ਪੁਲਿਸ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਵੀ ਕਰ ਲਿਆ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article