PUNJABMAILUSA.COM

ਬੀਬੀ ਜਗੀਰ ਕੌਰ ਵਿਰੁੱਧ ਰੋਸ ਪ੍ਰਦਰਸ਼ਨਕਾਰੀਆਂ ਵੱਲੋਂ ਨਾਅਰੇਬਾਜ਼ੀ

ਬੀਬੀ ਜਗੀਰ ਕੌਰ ਵਿਰੁੱਧ ਰੋਸ ਪ੍ਰਦਰਸ਼ਨਕਾਰੀਆਂ ਵੱਲੋਂ ਨਾਅਰੇਬਾਜ਼ੀ

ਬੀਬੀ ਜਗੀਰ ਕੌਰ ਵਿਰੁੱਧ ਰੋਸ ਪ੍ਰਦਰਸ਼ਨਕਾਰੀਆਂ ਵੱਲੋਂ ਨਾਅਰੇਬਾਜ਼ੀ
October 22
21:15 2015

bibi
ਨੂਰਪੁਰ ਬੇਦੀ, 22 ਅਕਤੂਬਰ (ਪੰਜਾਬ ਮੇਲ)- ਪਿੰਡ ਝੱਜ ਚੌਕ ਵਿੱਚ ਕੱਲ੍ਹ ਆਨੰਦਪੁਰ ਸਾਹਿਬ-ਗੜ੍ਹਸ਼ੰਕਰ ਮੁੱਖ ਮਾਰਗ ‘ਤੇ ਸਿੱਖ ਸੰਗਠਨਾਂ ਵੱਲੋਂ ਲਾਏ ਚੱਕਾ ਜਾਮ ਦੌਰਾਨ ਅਚਾਨਕ ਪਹੁੰਚੀ ਇਸਤਰੀ ਅਕਾਲੀ ਦਲ (ਬਾਦਲ) ਦੀ ਪ੍ਰਧਾਨ ਤੇ ਵਿਧਾਇਕ ਬੀਬੀ ਜਗੀਰ ਕੌਰ ਨੂੰ ਸਿੱਖ ਸੰਗਤ ਦੇ ਰੋਹ ਦਾ ਸਾਹਮਣਾ ਕਰਨਾ ਪਿਆ।
ਵਰਨਣ ਯੋਗ ਹੈ ਕਿ ਬੀਬੀ ਜਗੀਰ ਕੌਰ ਤਖਤ ਕੇਸਗੜ੍ਹ ਸਾਹਿਬ ਵਿਖੇ ਹੋਣ ਵਾਲੇ ਧਾਰਮਿਕ ਸਮਾਗਮ ਵਿੱਚ ਹਾਜ਼ਰੀ ਭਰ ਕੇ ਮੁੜ ਰਹੀ ਸੀ ਕਿ ਝੱਜ ਚੌਕ ਵਿੱਚ ਚੱਕਾ ਜਾਮ ਹੋਣ ‘ਤੇ ਉਹ ਖੁਦ ਗੱਡੀ ਤੋਂ ਉਤਰ ਕੇ ਧਰਨਾਕਾਰੀਆਂ ਕੋਲ ਜਾ ਪਹੁੰਚੀ। ਇਸ ਦੌਰਾਨ ਸਿੱਖ ਸੰਗਠਨਾਂ ਦੇ ਨੁਮਾਇੰਦਿਆਂ ਨੇ ਬਹਿਸ ਕਰਦਿਆਂ ਬੀਬੀ ਜਗੀਰ ਕੌਰ ਨੂੰ ਪੁੱਛਿਆ ਕਿ ਦੋ ਸਿੱਖਾਂ ਉੱਤੇ ਪੁਲਸ ਨੂੰ ਗੋਲੀ ਚਲਾਉਣ ਦਾ ਆਦੇਸ਼ ਕਿਸ ਨੇ ਦਿੱਤਾ ਸੀ। ਜਵਾਬ ਵਿੱਚ ਉਨ੍ਹਾਂ ਕਿਹਾ ਕਿ ਦੋ ਧੀਆਂ ਦੇ ਪਰਵਾਰ ਬਰਾਤ ਦੀ ਉਡੀਕ ਵਿੱਚ ਸਨ, ਉਨ੍ਹਾਂ ਨੂੰ ਬੇਵਜ੍ਹਾ ਰੋਕ ਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ ਤੇ ਪੁਲਸ ਨੇ ਕੇਵਲ ਬਚਾਅ ‘ਚ ਗੋਲੀ ਚਲਾਈ ਸੀ। ਇਸ ਤੋਂ ਬਾਅਦ ਧਰਨਾਕਾਰੀਆਂ ਦੀ ਬੀਬੀ ਜਗੀਰ ਕੌਰ ਨਾਲ ਕਾਫੀ ਬਹਿਸ ਹੋਈ ਤੇ ਉਨ੍ਹਾਂ ਕਈ ਸਵਾਲ ਕੀਤੇ, ਜਿਸ ਦਾ ਬੀਬੀ ਜਗੀਰ ਕੌਰ ਨੇ ਠਰੰ੍ਹਮੇ ਨਾਲ ਜਵਾਬ ਦਿੱਤਾ। ਇਸ ਦੌਰਾਨ ਸਿੱਖ ਸੰਗਠਨਾਂ ਦੇ ਨੁਮਾਇੰਦਿਆਂ ਨੇ ਜਦੋਂ ਬੀਬੀ ਜਗੀਰ ਕੌਰ ਤੇ ਪੰਜਾਬ ਸਰਕਾਰ ਵਿਰੁੱਧ ਨਾਅਰੇ ਲਾਉਣੇ ਸ਼ੁਰੂ ਕਰ ਦਿੱਤੇ ਤਾਂ ਪੁਲਸ ਅਧਿਕਾਰੀਆਂ ਨੇ ਬੀਬੀ ਨੂੰ ਗੱਡੀ ਵਿੱਚ ਬਿਠਾ ਕੇ ਅੱਗ ਲਈ ਰਵਾਨਾ ਕਰ ਦਿੱਤਾ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

Read Full Article
    ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

Read Full Article
    ਲਾਸ ਏਂਜਲਸ ਦੇ ਕੋਰੋਨਾ ਸ਼ਹਿਰ ‘ਚ ਹੋਈ ਗੋਲੀਬਾਰੀ; ਇਕ ਵਿਅਕਤੀ ਦੀ ਮੌਤ, 3 ਜ਼ਖਮੀ

ਲਾਸ ਏਂਜਲਸ ਦੇ ਕੋਰੋਨਾ ਸ਼ਹਿਰ ‘ਚ ਹੋਈ ਗੋਲੀਬਾਰੀ; ਇਕ ਵਿਅਕਤੀ ਦੀ ਮੌਤ, 3 ਜ਼ਖਮੀ

Read Full Article
    ਨਿਊਜਰਸੀ ‘ਚ 14 ਸਾਲਾ ਵਿਦਿਆਰਥੀ ਨੇ ਸਕੂਲ ਦੇ ਪ੍ਰਿੰਸੀਪਲ ‘ਤੇ ਹਮਲਾ ਕਰਕੇ ਕੀਤਾ ਜ਼ਖਮੀ

ਨਿਊਜਰਸੀ ‘ਚ 14 ਸਾਲਾ ਵਿਦਿਆਰਥੀ ਨੇ ਸਕੂਲ ਦੇ ਪ੍ਰਿੰਸੀਪਲ ‘ਤੇ ਹਮਲਾ ਕਰਕੇ ਕੀਤਾ ਜ਼ਖਮੀ

Read Full Article
    ਸੜਕ ਹਾਦਸੇ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ

ਸੜਕ ਹਾਦਸੇ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ

Read Full Article
    ਕੀ ਟਰੰਪ ਰੂਸ ‘ਤੇ ਦਬਾਅ ਪਾਉਣ ਲਈ ਪੋਲੈਂਡ ‘ਚ ਭੇਜ ਰਹੇ 1000 ਅਮਰੀਕੀ ਫੌਜੀ

ਕੀ ਟਰੰਪ ਰੂਸ ‘ਤੇ ਦਬਾਅ ਪਾਉਣ ਲਈ ਪੋਲੈਂਡ ‘ਚ ਭੇਜ ਰਹੇ 1000 ਅਮਰੀਕੀ ਫੌਜੀ

Read Full Article
    ਚੋਣ ‘ਚ ਵਿਰੋਧੀ ਬਾਰੇ ਵਿਦੇਸ਼ ਤੋਂ ਲਵਾਂਗਾ ਜਾਣਕਾਰੀ : ਟਰੰਪ

ਚੋਣ ‘ਚ ਵਿਰੋਧੀ ਬਾਰੇ ਵਿਦੇਸ਼ ਤੋਂ ਲਵਾਂਗਾ ਜਾਣਕਾਰੀ : ਟਰੰਪ

Read Full Article
    ਪੰਜਾਬ ‘ਚ ਨਹੀਂ ਬੰਦੇ ਦੀ ਕੋਈ ਕੀਮਤ

ਪੰਜਾਬ ‘ਚ ਨਹੀਂ ਬੰਦੇ ਦੀ ਕੋਈ ਕੀਮਤ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ 8ਵੀਂ ਬਰਸੀ ਮਨਾਈ ਗਈ

ਸ਼ਹੀਦ ਗੁਰਪ੍ਰੀਤ ਸਿੰਘ ਦੀ 8ਵੀਂ ਬਰਸੀ ਮਨਾਈ ਗਈ

Read Full Article
    ਸੈਕਰਾਮੈਂਟੋ ‘ਚ ਸਿੱਖ ਪਰਿਵਾਰ ਦੀ ੧੦੦ ਸਾਲ ਪੁਰਾਣੀ ਆਟੇ ਦੀ ਚੱਕੀ ਹਾਲੇ ਵੀ ਹੈ ਮੌਜੂਦ

ਸੈਕਰਾਮੈਂਟੋ ‘ਚ ਸਿੱਖ ਪਰਿਵਾਰ ਦੀ ੧੦੦ ਸਾਲ ਪੁਰਾਣੀ ਆਟੇ ਦੀ ਚੱਕੀ ਹਾਲੇ ਵੀ ਹੈ ਮੌਜੂਦ

Read Full Article
    ਸਤਿੰਦਰਪਾਲ ਸਿੰਘ ਸਿੱਧਵਾਂ ਪੰਜਾਬ ਮੇਲ ਦੇ ਦਫਤਰ ‘ਚ

ਸਤਿੰਦਰਪਾਲ ਸਿੰਘ ਸਿੱਧਵਾਂ ਪੰਜਾਬ ਮੇਲ ਦੇ ਦਫਤਰ ‘ਚ

Read Full Article
    ਹਿਲੇਰੀ ਕਲਿੰਟਨ ਦੇ ਸਭ ਤੋਂ ਛੋਟੇ ਭਰਾ ਟੋਨੀ ਰੋਧਮ ਦਾ ਦੇਹਾਂਤ

ਹਿਲੇਰੀ ਕਲਿੰਟਨ ਦੇ ਸਭ ਤੋਂ ਛੋਟੇ ਭਰਾ ਟੋਨੀ ਰੋਧਮ ਦਾ ਦੇਹਾਂਤ

Read Full Article
    ਸ਼ਰਨਾਰਥੀ ਮਸਲੇ ‘ਤੇ ਅਮਰੀਕਾ ਦਾ ਮੈਕਸੀਕੋ ਨਾਲ ਸਮਝੌਤਾ ਹੋਇਆ : ਟਰੰਪ

ਸ਼ਰਨਾਰਥੀ ਮਸਲੇ ‘ਤੇ ਅਮਰੀਕਾ ਦਾ ਮੈਕਸੀਕੋ ਨਾਲ ਸਮਝੌਤਾ ਹੋਇਆ : ਟਰੰਪ

Read Full Article
    ਹੁਣ ਆਇਲੈੱਟਸ ਦਾ ਕੈਂਸਰ ਚਿੰਬੜਿਆ ਪੰਜਾਬ ਨੂੰ

ਹੁਣ ਆਇਲੈੱਟਸ ਦਾ ਕੈਂਸਰ ਚਿੰਬੜਿਆ ਪੰਜਾਬ ਨੂੰ

Read Full Article
    ਡੈਮੋਕ੍ਰੇਟਿਕ ਕੰਨਵੈਨਸ਼ਨ ‘ਚ ਸਿੱਖਾਂ ਨੇ ਕੀਤੀ ਸ਼ਮੂਲੀਅਤ

ਡੈਮੋਕ੍ਰੇਟਿਕ ਕੰਨਵੈਨਸ਼ਨ ‘ਚ ਸਿੱਖਾਂ ਨੇ ਕੀਤੀ ਸ਼ਮੂਲੀਅਤ

Read Full Article