PUNJABMAILUSA.COM

ਬੀ.ਕੇ. ਉਪਲ ਵਿਜੀਲੈਂਸ ਦੇ ਚੀਫ਼ ਡਾਇਰੈਕਟਰ ਨਿਯੁਕਤ

ਬੀ.ਕੇ. ਉਪਲ ਵਿਜੀਲੈਂਸ ਦੇ ਚੀਫ਼ ਡਾਇਰੈਕਟਰ ਨਿਯੁਕਤ

ਬੀ.ਕੇ. ਉਪਲ ਵਿਜੀਲੈਂਸ ਦੇ ਚੀਫ਼ ਡਾਇਰੈਕਟਰ ਨਿਯੁਕਤ
March 18
08:24 2017

ips
ਚੰਡੀਗੜ੍ਹ, 18 ਮਾਰਚ (ਪੰਜਾਬ ਮੇਲ)- ਸਰਕਾਰ ਨੇ ਆਈਪੀਐੱਸ ਅਧਿਕਾਰੀ ਬੀਕੇ ਉੱਪਲ ਨੂੰ ਵਿਜੀਲੈਂਸ ਦਾ ਚੀਫ਼ ਡਾਇਰੈਕਟਰ ਤਾਇਨਾਤ ਕੀਤਾ ਹੈ। ਇਸ ਦੇ ਇਲਾਵਾ ਸ਼ੁੱਕਰਵਾਰ ਨੂੰ ਜਾਰੀ ਇਕ ਹੋਰ ਆਦੇਸ਼ ‘ਚ ਡੀਜੀਪੀ ਲਾਅ ਐਂਡ ਆਰਡਰ ਹਰਦੀਪ ਸਿੰਘ ਢਿਲੋਂ ਨੂੰ ਲਿਟੀਗੇਸ਼ਨ ਵਿੰਗ ਦਾ ਵੀ ਚਾਰਜ ਦਿੱਤਾ ਗਿਆ ਹੈ। ਏਡੀਜੀਪੀ ਐਡਮਨਿਸਟ੫ੇਸ਼ਨ ਪੰਜਾਬ ਐਂਡ ਚੰਡੀਗੜ੍ਹ ਗੌਰਵ ਯਾਦਵ ਨੂੰ ਪੁਲਿਸ ਦੇ ਵੈਲਵੇਅਰ ਅਤੇ ਐੱਚਆਰਡੀ ਵਿਭਾਗ ਦਾ ਵੀ ਵਾਧੂ ਚਾਰਜ ਸੌਂਪਿਆ ਗਿਆ ਹੈ। ਪਹਿਲੇ ਇਹ ਦੋਨੋਂ ਵਿਭਾਗ ਬੀਕੇ ਉੱਪਲ ਦੇ ਕੋਲ ਸਨ। ਉਨ੍ਹਾਂ ਨੂੰ ਵਿਜੀਲੈਂਸ ਵਿੱਚ ਤਾਇਨਾਤ ਕਰਨ ਦੇ ਬਾਅਦ ਉਕਤ ਵਿਭਾਗਾਂ ਵਿੱਚ ਢਿਲੋਂ ਤੇ ਯਾਦਵ ਦੀ ਤਾਇਨਾਤੀ ਕੀਤੀ ਗਈ ਹੈ। ਉੱਪਲ ਉਸ ਸਮੇਂ ਵਿਵਾਦਾਂ ਵਿੱਚ ਘਿਰੇ ਸਨ ਜਦੋਂ ਮੋਹਾਲੀ ਦੀ ਇਕ ਅਦਾਲਤ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਨ੍ਹਾਂ ਦੀ ਪਤਨੀ ਸੁਰਿੰਦਰ ਕੌਰ ਬਾਦਲ ਅਤੇ ਉਨ੍ਹਾਂ ਦੇ ਬੇਟੇ ਸੁਖਬੀਰ ਸਿੰਘ ਬਾਦਲ ਸਹਿਤ ਪਰਿਵਾਰ ਦੇ ਕਈ ਮੈਂਬਰਾਂ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਮਾਮਲੇ ਦੀ ਜਾਂਚ ਵਿਚ ਪੂਰੀ ਗੰਭੀਰਤਾ ਨੇ ਵਰਤਣ ਦੇ ਦੋਸ਼ ਵਿੱਚ ਉਨ੍ਹਾਂ ਨੂੰ ਦੋਸ਼ੀ ਕਰਾਰ ਦਿੱਤਾ ਸੀ। ਉਕਤ ਮਾਮਲੇ ਵਿਚ ਬੀਕੇ ਉੱਪਲ ਦੇ ਇਲਾਵਾ ਤੱਤਕਾਲੀ ਆਈਜੀ ਚਟੋਪਾਧਿਆਏ ਅਤੇ ਆਈਓ ਸੁਰਿੰਦਰ ਪਾਲ ਨੂੰ ਵੀ ਦੋਸ਼ੀ ਕਰਾਰ ਦਿੱਤਾ ਗਿਆ ਸੀ। ਉੱਪਲ ਕੇਸ ਦੇ ਸੁਪਰਵਾਈਜ਼ਿੰਗ ਅਧਿਕਾਰੀ ਸਨ। ਅਦਾਲਤ ਦੇ ਇਸ ਫ਼ੈਸਲੇ ਖ਼ਿਲਾਫ਼ ਉੱਪਲ ਨੇ ਹਾਈਕੋਰਟ ਦੀ ਸ਼ਰਨ ਲਈ ਸੀ। ਉਸ ਦੇ ਬਾਅਦ ਮੋਹਾਲੀ ਦੀ ਅਦਾਲਤ ਨੇ ਉੱਪਲ ਨੂੰ ਉਕਤ ਕੇਸ ‘ਚ ਕਲੀਨ ਚਿੱਟ ਦੇ ਦਿੱਤੀ ਸੀ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

Read Full Article
    ਅੱਤਵਾਦੀਆਂ ਨੂੰ ਲਗਾਤਾਰ ਪਨਾਹ ਦੇ ਰਿਹਾ ਪਾਕਿਸਤਾਨ : ਨਿੱਕੀ ਹੈਲੀ

ਅੱਤਵਾਦੀਆਂ ਨੂੰ ਲਗਾਤਾਰ ਪਨਾਹ ਦੇ ਰਿਹਾ ਪਾਕਿਸਤਾਨ : ਨਿੱਕੀ ਹੈਲੀ

Read Full Article
    ਟਰੰਪ ਵੱਲੋਂ ਰਾਸ਼ਟਰਪਤੀ ਦੀ ਚੋਣ ਮੁਹਿੰਮ ਦੌਰਾਨ ਰੂਸੀ ਗੰਢ-ਤੁੱਪ ਤੋਂ ਇਕ ਵਾਰ ਮੁੜ ਨਾਂਹ

ਟਰੰਪ ਵੱਲੋਂ ਰਾਸ਼ਟਰਪਤੀ ਦੀ ਚੋਣ ਮੁਹਿੰਮ ਦੌਰਾਨ ਰੂਸੀ ਗੰਢ-ਤੁੱਪ ਤੋਂ ਇਕ ਵਾਰ ਮੁੜ ਨਾਂਹ

Read Full Article
    ਅਮਰੀਕਾ ‘ਚ ਕਤਲ ਦੇ ਦੋਸ਼ੀ ਨੇ ਇਲੈਕਟ੍ਰਿਕ ਚੇਅਰ ਨਾਲ ਮਰਨ ਦੀ ਕੀਤੀ ਮੰਗ

ਅਮਰੀਕਾ ‘ਚ ਕਤਲ ਦੇ ਦੋਸ਼ੀ ਨੇ ਇਲੈਕਟ੍ਰਿਕ ਚੇਅਰ ਨਾਲ ਮਰਨ ਦੀ ਕੀਤੀ ਮੰਗ

Read Full Article
    ਸੀਨੀਅਰ ਬੁਸ਼ ਨੂੰ ਪਤਨੀ ਬਾਰਬਰਾ ਦੀ ਕਬਰ ਨੇੜੇ ਦਫਨਾਇਆ ਗਿਆ

ਸੀਨੀਅਰ ਬੁਸ਼ ਨੂੰ ਪਤਨੀ ਬਾਰਬਰਾ ਦੀ ਕਬਰ ਨੇੜੇ ਦਫਨਾਇਆ ਗਿਆ

Read Full Article
    ਪਰਵਾਸੀਆਂ ਨੂੰ ਪਨਾਹ ਨਾ ਦੇਣ ਵਾਲੇ ਟਰੰਪ ਦੇ ਆਦੇਸ਼ ‘ਤੇ ਅਮਰੀਕੀ ਅਦਾਲਤ ਨੇ ਲਗਾਈ ਰੋਕ

ਪਰਵਾਸੀਆਂ ਨੂੰ ਪਨਾਹ ਨਾ ਦੇਣ ਵਾਲੇ ਟਰੰਪ ਦੇ ਆਦੇਸ਼ ‘ਤੇ ਅਮਰੀਕੀ ਅਦਾਲਤ ਨੇ ਲਗਾਈ ਰੋਕ

Read Full Article
    ਉੱਤਰੀ ਅਮਰੀਕਾ ਵਿਚ ਪੁਸਤਕ ਪ੍ਰਦਰਸ਼ਨੀਆਂ ਨੂੰ ਭਰਵਾਂ ਹੁੰਗਾਰਾ

ਉੱਤਰੀ ਅਮਰੀਕਾ ਵਿਚ ਪੁਸਤਕ ਪ੍ਰਦਰਸ਼ਨੀਆਂ ਨੂੰ ਭਰਵਾਂ ਹੁੰਗਾਰਾ

Read Full Article
    ਬੰਬ ਦੀ ਧਮਕੀ ਮਿਲਣ ਤੋਂ ਬਾਅਦ ਸੀਐਨਐਨ ਦਫ਼ਤਰ ਖਾਲੀ ਕਰਵਾਇਆ

ਬੰਬ ਦੀ ਧਮਕੀ ਮਿਲਣ ਤੋਂ ਬਾਅਦ ਸੀਐਨਐਨ ਦਫ਼ਤਰ ਖਾਲੀ ਕਰਵਾਇਆ

Read Full Article
    ਕਰਤਾਰਪੁਰ ਲਾਂਘਾ: ਸਿੱਧੂ ਦਾ ਸਿਆਸੀ ਕੱਦ ਹੋਇਆ ਉੱਚਾ

ਕਰਤਾਰਪੁਰ ਲਾਂਘਾ: ਸਿੱਧੂ ਦਾ ਸਿਆਸੀ ਕੱਦ ਹੋਇਆ ਉੱਚਾ

Read Full Article
    ਸ਼ਹੀਦ ਬਾਬਾ ਦੀਪ ਸਿੰਘ ਸਪੋਰਟਸ ਅਕੈਡਮੀ, ਸੈਕਰਾਮੈਂਟੋ ਵੱਲੋਂ ਹਾਕੀ ਟੂਰਨਾਮੈਂਟ ਦਾ ਆਯੋਜਨ

ਸ਼ਹੀਦ ਬਾਬਾ ਦੀਪ ਸਿੰਘ ਸਪੋਰਟਸ ਅਕੈਡਮੀ, ਸੈਕਰਾਮੈਂਟੋ ਵੱਲੋਂ ਹਾਕੀ ਟੂਰਨਾਮੈਂਟ ਦਾ ਆਯੋਜਨ

Read Full Article
    ਐਸ਼ ਕਾਲੜਾ ਸਮੇਤ ਕੈਲੀਫੋਰਨੀਆ ਦੇ 6 ਅਸੈਂਬਲੀ ਮੈਂਬਰ ਭਾਰਤ ਦੌਰੇ ‘ਤੇ

ਐਸ਼ ਕਾਲੜਾ ਸਮੇਤ ਕੈਲੀਫੋਰਨੀਆ ਦੇ 6 ਅਸੈਂਬਲੀ ਮੈਂਬਰ ਭਾਰਤ ਦੌਰੇ ‘ਤੇ

Read Full Article
    ਕਲੂਸਾ ਲੀਡਰਸ਼ਿਪ ਕੈਂਪ ਦੌਰਾਨ ਅਮਰੀਕਾ ਭਰ ਤੋਂ ਆਗੂ ਹੋਏ ਸ਼ਾਮਲ

ਕਲੂਸਾ ਲੀਡਰਸ਼ਿਪ ਕੈਂਪ ਦੌਰਾਨ ਅਮਰੀਕਾ ਭਰ ਤੋਂ ਆਗੂ ਹੋਏ ਸ਼ਾਮਲ

Read Full Article
    ਮੇਅਰ ਸਟੀਵ ਲੀ ਵੱਲੋਂ ਸਮਾਜਿਕ ਸੰਸਥਾਵਾਂ ਲਈ ਕੀਤਾ ਗਿਆ ਫੰਡ ਰੇਜ਼ਿੰਗ

ਮੇਅਰ ਸਟੀਵ ਲੀ ਵੱਲੋਂ ਸਮਾਜਿਕ ਸੰਸਥਾਵਾਂ ਲਈ ਕੀਤਾ ਗਿਆ ਫੰਡ ਰੇਜ਼ਿੰਗ

Read Full Article
    ਗਾਲਟ ਸਿਟੀ ਦੇ ਨਵੇਂ ਚੁਣੇ ਗਏ ਕੌਂਸਲ ਮੈਂਬਰ ਪਰਗਟ ਸੰਧੂ ਨੇ ਸਹੁੰ ਚੁੱਕੀ

ਗਾਲਟ ਸਿਟੀ ਦੇ ਨਵੇਂ ਚੁਣੇ ਗਏ ਕੌਂਸਲ ਮੈਂਬਰ ਪਰਗਟ ਸੰਧੂ ਨੇ ਸਹੁੰ ਚੁੱਕੀ

Read Full Article
    ਕਮਲਾ ਹੈਰਿਸ ਕਰੇਗੀ ਰਾਸ਼ਟਰਪਤੀ ਚੋਣ ਲੜਨ ਬਾਰੇ ਫ਼ੈਸਲਾ

ਕਮਲਾ ਹੈਰਿਸ ਕਰੇਗੀ ਰਾਸ਼ਟਰਪਤੀ ਚੋਣ ਲੜਨ ਬਾਰੇ ਫ਼ੈਸਲਾ

Read Full Article