PUNJABMAILUSA.COM

ਬੁਮਰਾ ਦੇ ਲਾਪਤਾ ਹੋਏ ਦਾਦੇ ਦੀ ਲਾਸ਼ ਨਦੀ ’ਚੋਂ ਮਿਲੀ

ਬੁਮਰਾ ਦੇ ਲਾਪਤਾ ਹੋਏ ਦਾਦੇ ਦੀ ਲਾਸ਼ ਨਦੀ ’ਚੋਂ ਮਿਲੀ

ਬੁਮਰਾ ਦੇ ਲਾਪਤਾ ਹੋਏ ਦਾਦੇ ਦੀ ਲਾਸ਼ ਨਦੀ ’ਚੋਂ ਮਿਲੀ
December 10
19:39 2017

ਅਹਿਮਦਾਬਾਦ, 10 ਦਸੰਬਰ (ਪੰਜਾਬ ਮੇਲ)- ਭਾਰਤੀ ਕ੍ਰਿਕਟ ਟੀਮ ਦੇ ਸਟਾਰ ਗੇਂਦਬਾਜ਼ ਜਸਪ੍ਰੀਤ ਬੁਮਰਾ ਦੇ ਲਾਪਤਾ ਹੋਏ ਦਾਦਾ ਜੀ ਦੀ ਲਾਸ਼ ਅਹਿਮਦਾਬਾਦ ਦੀ ਸਾਬਰਮਤੀ ਨਦੀ ਵਿੱਚੋਂ ਮਿਲੀ ਹੈ। ਜਸਪ੍ਰੀਤ ਦੇ ਦਾਦਾ ਸੰਤੋਖ ਸਿੰਘ ਬੁਮਰਾ ਸ਼ੁੱਕਰਵਾਰ ਤੋਂ ਲਾਪਤਾ ਸਨ ਅਤੇ ਇਸ ਸਬੰਧੀ ਰਿਪੋਰਟ ਵੀ ਦਰਜ ਕਰ ਲਈ ਗਈ ਸੀ। ਬੁਮਰਾਹ ਦੀ ਭੂਆ ਦਾ ਦਾਅਵਾ ਹੈ ਕਿ ਉਸ ਦੇ ਪਿਤਾ ਉਤਰਾਖੰਡ ਤੋਂ 5 ਦਸੰਬਰ ਨੂੰ ਜਸਪ੍ਰੀਤ ਦੇ ਜਨਮ ਦਿਨ ’ਤੇ ਵਧਾਈ ਦੇਣ ਲਈ ਅਹਿਮਦਾਬਾਦ ਆਏ ਸਨ।
ਪੁਲਿਸ ਅਨੁਸਾਰ ਸਾਬਰਮਤੀ ਨਦੀ ਵਿੱਚੋਂ ਬਜੁਰਗ ਸੰਤੋਖ ਸਿੰਘ ਦੀ ਲਾਸ਼ ਮਿਲੀ। ਅਹਿਮਦਾਬਾਦ ਫਾਇਰ ਐਂਡ ਐਮਰਜੰਸੀ ਸਰਵਿਸ ਨੇ ਐਤਵਾਰ ਦੁਪਹਿਰ ਉਨ੍ਹਾਂ ਦੀ ਲਾਸ਼ ਬਰਾਮਦ ਕੀਤੀ। ਬੁਮਰਾਹ ਦੀ ਭੂਆ ਦਾ ਦਾਅਵਾ ਹੈ ਕਿ ਬੁਮਰਾ ਦੀ ਮਾਂ ਨੇ ਉਸ ਦੇ ਪਿਤਾ ਨੂੰ ਆਪਣੇ ਪੋਤੇ ਨੂੰ ਨਹੀਂ ਮਿਲਣ ਦਿੱਤਾ।
ਜਿਕਰਯੋਗ ਹੈ ਕਿ ਜਸਪ੍ਰੀਤ ਬੁਮਰਾਹ ਆਪਣੀ ਮਾਂ ਅਤੇ ਪਰਿਵਾਰ ਨਾਲ ਅਹਿਮਦਾਬਾਦ ਵਿੱਚ ਰਹਿੰਦਾ ਹੈ। ਉਸ ਦੇ ਪਿਤਾ ਦਾ ਦੇਹਾਂਤ ਤਦ ਹੋ ਗਿਆ ਸੀ, ਜਦੋਂ ਉਹ ਸਿਰਫ਼ ਸੱਤ ਸਾਲ ਦਾ ਸੀ। ਬੁਮਰਾਹ ਦੀ ਭੂਆ ਰਾਜਿੰਦਰ ਕੌਰ ਦਾ ਕਹਿਣਾ ਹੈ ਕਿ ਜਸਪ੍ਰੀਤ ਬੁਮਰਾਹ ਦੀ ਮਾਂ ਜਿਸ ਸਕੂਲ ਵਿੱਚ ਪੜ੍ਹਾਉਂਦੀ ਹੈ, ਉੱਥੇ ਵੀ ਉਸ ਦਾ ਪਿਤਾ ਮੁਲਾਕਾਤ ਲਈ ਗਿਆ ਸੀ। ਰਾਜਿੰਦਰ ਕੌਰ ਅਨੁਸਾਰ ਜਸਪ੍ਰੀਤ ਦੀ ਮਾਂ ਨੇ ਉਨ੍ਹਾਂ ਨੂੰ ਮਿਲਣ ਤੋਂ ਸਾਫ਼ ਮਨ੍ਹਾ ਕਰ ਦਿੱਤਾ ਸੀ ਅਤੇ ਕਿਹਾ ਕਿ ਸਾਡੇ ਪਰਿਵਾਰ ਵਿੱਚੋਂ ਕੋਈ ਵੀ ਉਸ ਦੇ ਪੁੱਤਰ ਬੁਮਰਾ ਨਾਲ ਸੰਪਰਕ ਕਰਨ ਦਾ ਯਤਨ ਨਾ ਕਰੇ। ਉਸ ਨੇ ਜਸਪ੍ਰੀਤ ਦਾ ਨੰਬਰ ਦੇਣ ਤੋਂ ਵੀ ਮਨ੍ਹਾ ਕਰ ਦਿੱਤਾ ਸੀ। ਦੱਸ ਦੇਈਏ ਕਿ ਜਦੋਂ ਐਤਵਾਰ ਨੂੰ ਜਸਪ੍ਰੀਤ ਬੁਮਰਾਹ ਦੇ ਦਾਦੇ ਦੀ ਲਾਸ਼ ਮਿਲੀ, ਉਸ ਸਮੇਂ ਬੁਮਰਾ ਭਾਰਤੀ ਟੀਮ ਵੱਲੋਂ ਧਰਮਸ਼ਾਲਾ ਵਿੱਚ ਮੈਚ ਖੇਡ ਰਿਹਾ ਸੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article
    ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

Read Full Article
    ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

Read Full Article
    ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

Read Full Article
    ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

Read Full Article
    ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

Read Full Article
    9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

Read Full Article
    9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

Read Full Article
    ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

Read Full Article