PUNJABMAILUSA.COM

ਬੁਲਾਰੀਆ ਦੇ ਕਾਂਗਰਸ ‘ਚ ਜਾਣ ਦੇ ਚਰਚੇ!

ਬੁਲਾਰੀਆ ਦੇ ਕਾਂਗਰਸ ‘ਚ ਜਾਣ ਦੇ ਚਰਚੇ!

ਬੁਲਾਰੀਆ ਦੇ ਕਾਂਗਰਸ ‘ਚ ਜਾਣ ਦੇ ਚਰਚੇ!
September 01
10:42 2016

bul
ਅੰਮ੍ਰਿਤਸਰ, 1 ਸਤੰਬਰ (ਪੰਜਾਬ ਮੇਲ)- ਅਕਾਲੀ ਦਲ ਦੇ ਬਾਗੀ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਕਾਂਗਰਸ ਵਿਚ ਸ਼ਾਮਲ ਹੋਣ ਜਾ ਰਹੇ ਹਨ। 6 ਸਤੰਬਰ ਨੂੰ ਦਿੱਲੀ ਵਿਚ ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਦੀ ਮੌਜੁਦਗੀ ਵਿਚ ਉਨ੍ਹਾਂ ਦੇ ਕਾਂਗਰਸ ਵਿਚ ਸ਼ਾਮਲ ਹੋਣ ਦੇ ਚਰਚੇ ਹਨ। ਉਹ ਪਿਛਲੇ ਕਰੀਬ ਪੌਣੇ ਦੋ ਸਾਲ ਤੋਂ ਪਾਰਟੀ ਤੋਂ ਨਾਰਾਜ਼ ਚਲ ਰਹੇ ਹਨ। ਪਹਿਲਾਂ ਬੁਲਾਰੀਆ ਦੇ ਆਮ ਆਦਮੀ ਪਾਰਟੀ ਵਿਚ ਜਾਣ ਦੀ ਅਟਕਲਾਂ ਰਹੀਆਂ, ਲੇਕਿਨ ਆਪ ਹਲਕਾ ਦੱਖਣੀ ਤੋਂ ਡਾ. ਇੰਦਰਬੀਰ ਸਿੰਘ ਨਿੱਜਰ ਨੂੰ ਅਪਣਾ ਉਮੀਦਵਾਰ ਐਲਾਨ ਕਰ ਚੁੱਕੀ ਹੈ। ਬੁਲਾਰੀਆ ਪਰਿਵਾਰ ਸ਼ੁਰੂ ਤੋਂ ਹੀ ਕਾਂਗਰਸ ਦੇ ਨਾਲ ਜੁੜਿਆ ਰਿਹਾ ਹੈ। ਵਿਧਾਇਕ ਬੁਲਾਰੀਆ ਦੇ ਦਾਦਾ ਗੁਰਬਖਸ਼ ਸਿੰਘ ਪਹਿਲੀ ਮਿਊਂਸੀਪਲ ਕਮੇਟੀ ਵਿਚ ਕਾਂਗਰਸੀ ਕੌਂਸਲਰ ਸੀ। ਪਿਤਾ ਸਵ. ਰਮਿੰਦਰ ਸਿੰਘ ਬੁਲਾਰੀਆ ਵੀ ਯੂਥ ਕਾਂਗਰਸ ਦੇ ਸੂਬਾਈ ਉਪ ਪ੍ਰਧਾਨ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸੈਕਟਰੀ ਰਹੇ, ਬਾਅਦ ਵਿਚ ਉਹ ਅਕਾਲੀ ਦਲ ਵਿਚ ਸ਼ਾਮਲ ਹੋ ਗਏ ਸੀ। ਵਿਧਾਇਕ ਬੁਲਾਰੀਆ ਨੇ ਹਲਕੇ ਵਿਚ ਸਥਿਤ ਭਗਤਾਂਵਾਲਾ ਡੰਪ ਨੂੰ ਸ਼ਿਫਟ ਕਰਨ ਅਤੇ ਸੌਲਿਡ ਵੇਸਟ ਮੈਨੇਜਮੈਂਟ ਪਲਾਂਟ ਨਾ ਲਾਉਣ ਦੀ ਮੰਗ ਨੂੰ ਲੈਕੇ ਬਗਾਵਤ ਕੀਤੀ ਸੀ। ਚਰਚਾ ਹੈ ਕਿ ਬੁਲਾਰੀਆ ਦਿੱਲੀ ਵਿਚ ਰਾਹੁਲ ਗਾਂਧੀ ਨਾਲ ਮਿਲ ਚੁੱਕੇ ਹਨ ਅਤੇ ਕਾਂਗਰਸ ਵਿਚ ਉਨ੍ਹਾਂ ਦੀ ਐਂਟਰੀ ਨੂੰ ਹਰੀ ਝੰਡ ਮਿਲ ਚੁੱਕੀ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਇਰਾਨ ‘ਤੇ ਲੱਗੀਆਂ ਅਮਰੀਕੀ ਪਾਬੰਦੀਆਂ ਦੀ ਉਲੰਘਣਾ ਨਹੀਂ ਕਰ ਰਿਹਾ ਭਾਰਤ

ਇਰਾਨ ‘ਤੇ ਲੱਗੀਆਂ ਅਮਰੀਕੀ ਪਾਬੰਦੀਆਂ ਦੀ ਉਲੰਘਣਾ ਨਹੀਂ ਕਰ ਰਿਹਾ ਭਾਰਤ

Read Full Article
    ਗ੍ਰੀਨਲੈਂਡ ਨੂੰ ਵੇਚਣ ਤੋਂ ਡੈੱਨਮਾਰਕ ਦੀ ਪ੍ਰਧਾਨ ਮੰਤਰੀ ਦੇ ਇਨਕਾਰ ‘ਤੇ ਟਰੰਪ ਵੱਲੋਂ ਯਾਤਰਾ ਰੱਦ

ਗ੍ਰੀਨਲੈਂਡ ਨੂੰ ਵੇਚਣ ਤੋਂ ਡੈੱਨਮਾਰਕ ਦੀ ਪ੍ਰਧਾਨ ਮੰਤਰੀ ਦੇ ਇਨਕਾਰ ‘ਤੇ ਟਰੰਪ ਵੱਲੋਂ ਯਾਤਰਾ ਰੱਦ

Read Full Article
    ਹੁਣ ਹੜ੍ਹਾਂ ਦੀ ਮਾਰ ਹੇਠ ਪੰਜਾਬ ਦੇ ਲੋਕ

ਹੁਣ ਹੜ੍ਹਾਂ ਦੀ ਮਾਰ ਹੇਠ ਪੰਜਾਬ ਦੇ ਲੋਕ

Read Full Article
    ਯੂਬਾ ਸਿਟੀ ਨਿਵਾਸੀ ਸਰਬਜੀਤ ਸਿੰਘ ਸੜਕ ਹਾਦਸੇ ‘ਚ ਹਲਾਕ

ਯੂਬਾ ਸਿਟੀ ਨਿਵਾਸੀ ਸਰਬਜੀਤ ਸਿੰਘ ਸੜਕ ਹਾਦਸੇ ‘ਚ ਹਲਾਕ

Read Full Article
    ਐਲਕ ਗਰੋਵ ਦਾ ਮੇਲਾ 24 ਅਗਸਤ ਨੂੰ

ਐਲਕ ਗਰੋਵ ਦਾ ਮੇਲਾ 24 ਅਗਸਤ ਨੂੰ

Read Full Article
    ਸਤਿੰਦਰ ਸਰਤਾਜ਼ ਦਾ ਸ਼ੋਅ ਯਾਦਗਾਰੀ ਹੋ ਨਿਬੜਿਆ

ਸਤਿੰਦਰ ਸਰਤਾਜ਼ ਦਾ ਸ਼ੋਅ ਯਾਦਗਾਰੀ ਹੋ ਨਿਬੜਿਆ

Read Full Article
    ਗਦਰੀ ਬਾਬਿਆਂ ਦਾ ਯਾਦ ‘ਚ ਕਰਵਾਏ ਜਾਣ ਵਾਲੇ ਮੇਲੇ ਦੀਆਂ ਤਿਆਰੀਆਂ ਮੁਕੰਮਲ

ਗਦਰੀ ਬਾਬਿਆਂ ਦਾ ਯਾਦ ‘ਚ ਕਰਵਾਏ ਜਾਣ ਵਾਲੇ ਮੇਲੇ ਦੀਆਂ ਤਿਆਰੀਆਂ ਮੁਕੰਮਲ

Read Full Article
    ਪੰਜਾਬੀ ਕਲਚਰਲ ਸੈਂਟਰ ਯੂ.ਐੱਸ.ਏ. ਵਿਖੇ ਸਿਹਤ ਕੈਂਪ ਦੌਰਾਨ ਕੁਦਰਤੀ ਢੰਗ ਨਾਲ ਰਿਸ਼ਟ-ਪੁਸ਼ਟ ਰਹਿਣ ਦੇ ਢੰਗ ਦੱਸੇ

ਪੰਜਾਬੀ ਕਲਚਰਲ ਸੈਂਟਰ ਯੂ.ਐੱਸ.ਏ. ਵਿਖੇ ਸਿਹਤ ਕੈਂਪ ਦੌਰਾਨ ਕੁਦਰਤੀ ਢੰਗ ਨਾਲ ਰਿਸ਼ਟ-ਪੁਸ਼ਟ ਰਹਿਣ ਦੇ ਢੰਗ ਦੱਸੇ

Read Full Article
    ਸਿਆਟਲ ‘ਚ ਫੁਲਕਾਰੀ ਤੀਆਂ ਦੇ ਮੇਲੇ ‘ਚ ਲੱਗੀਆਂ ਰੌਣਕਾਂ

ਸਿਆਟਲ ‘ਚ ਫੁਲਕਾਰੀ ਤੀਆਂ ਦੇ ਮੇਲੇ ‘ਚ ਲੱਗੀਆਂ ਰੌਣਕਾਂ

Read Full Article
    ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਆਗਮਨ ਗੁਰਪੁਰਬ ‘ਤੇ ਪਹੁੰਚਣ ਲਈ ਪਾਕਿ ਵਫਦ ਵੱਲੋਂ ਖੁੱਲ੍ਹਾ ਸੱਦਾ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਆਗਮਨ ਗੁਰਪੁਰਬ ‘ਤੇ ਪਹੁੰਚਣ ਲਈ ਪਾਕਿ ਵਫਦ ਵੱਲੋਂ ਖੁੱਲ੍ਹਾ ਸੱਦਾ

Read Full Article
    ਟਰੰਪ ਨੇ ਕਸ਼ਮੀਰ ਮੁੱਦੇ ‘ਤੇ ਫਿਰ ਕੀਤੀ ਵਿਚੋਲਗੀ ਦੀ ਪੇਸ਼ਕਸ਼

ਟਰੰਪ ਨੇ ਕਸ਼ਮੀਰ ਮੁੱਦੇ ‘ਤੇ ਫਿਰ ਕੀਤੀ ਵਿਚੋਲਗੀ ਦੀ ਪੇਸ਼ਕਸ਼

Read Full Article
    ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

Read Full Article
    ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

Read Full Article
    ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

Read Full Article
    ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

Read Full Article