PUNJABMAILUSA.COM

ਬੇਅਦਬੀ ਕਾਂਡ ਦੀ ਜਾਂਚ ਲਈ ਬਣਾਏ ਕਮਿਸ਼ਨ ਅੱਗੇ ਸੁਖਬੀਰ ਬਾਦਲ ਨੇ ਪੇਸ਼ ਹੋਣ ਤੋਂ ਕੀਤਾ ਇਨਕਾਰ

ਬੇਅਦਬੀ ਕਾਂਡ ਦੀ ਜਾਂਚ ਲਈ ਬਣਾਏ ਕਮਿਸ਼ਨ ਅੱਗੇ ਸੁਖਬੀਰ ਬਾਦਲ ਨੇ ਪੇਸ਼ ਹੋਣ ਤੋਂ ਕੀਤਾ ਇਨਕਾਰ

ਬੇਅਦਬੀ ਕਾਂਡ ਦੀ ਜਾਂਚ ਲਈ ਬਣਾਏ ਕਮਿਸ਼ਨ ਅੱਗੇ ਸੁਖਬੀਰ ਬਾਦਲ ਨੇ ਪੇਸ਼ ਹੋਣ ਤੋਂ ਕੀਤਾ ਇਨਕਾਰ
March 14
10:07 2018

ਲੁਧਿਆਣਾ, 14 ਮਾਰਚ (ਪੰਜਾਬ ਮੇਲ)-ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਪੰਜਾਬ ‘ਚ ਪਿਛਲੀ ਅਕਾਲੀ-ਭਾਜਪਾ ਸਰਕਾਰ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਹੋਈਆਂ ਬੇਅਦਬੀਆਂ ਅਤੇ ਬਰਗਾੜੀ ਕਾਂਡ ਦੀ ਜਾਂਚ ਲਈ ਬਣਾਇਆ ਗਿਆ ‘ਰਣਜੀਤ ਸਿੰਘ ਕਮਿਸ਼ਨ’ ਜਿਸ ਨੇ ਲਗਭਗ ਸਾਰੀ ਜਾਂਚ ਮੁਕੰਮਲ ਕਰਨੀ ਹੈ, ਨੇ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹੋਰਨਾਂ ਵੱਡੇ ਆਗੂਆਂ ਨੂੰ ਤਲਬ ਕੀਤਾ ਹੈ। ਆਪਣੇ ਬਿਆਨ ਕਲਮਬੱਧ ਕਰਵਾਉਣ ਲਈ ਸੱਦਿਆ ਹੈ ਪਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਬਾਦਲ ਨੇ ਸਾਫ ਸ਼ਬਦਾਂ ‘ਚ ਇਸ਼ਾਰਾ ਕਰ ਦਿੱਤਾ ਕਿ ਇਹ ਕਮਿਸ਼ਨ ਸਰਕਾਰ ਵੱਲੋਂ ਬਣਾਇਆ ਗਿਆ ਸਰਕਾਰੀ ਕਮਿਸ਼ਨ ਹੈ। ਇਸ ਅੱਗੇ ਉਹ ਕਿਸੇ ਕੀਮਤ ‘ਤੇ ਪੇਸ਼ ਨਹੀਂ ਹੋਣਗੇ। ਉਨ੍ਹਾਂ ਇਹ ਵੀ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਇਸ ਕਮਿਸ਼ਨ ਨੂੰ ਪਹਿਲਾਂ ਹੀ ਰੱਦ ਕਰ ਚੁੱਕੀ ਹੈ। ਇਸ ਅੱਗੇ ਪੇਸ਼ ਹੋਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਜਦੋਂ ਇਸ ਦੀ ਪੁਸ਼ਟੀ ਲਈ ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਸਾਬਕਾ ਵਜ਼ੀਰ ਡਾ. ਦਲਜੀਤ ਸਿੰਘ ਚੀਮਾ ਨਾਲ ਗੱਲ ਕੀਤੀ, ਤਾਂ ਉਨ੍ਹਾਂ ਕਿਹਾ ਕਿ ਇਹ ਸਭ ਸਰਕਾਰੀ ਕਮਿਸ਼ਨ ਹਨ। ਇਨ੍ਹਾਂ ਅੱਗੇ ਪਾਰਟੀ ਪ੍ਰਧਾਨ ਪੇਸ਼ ਨਹੀਂ ਹੋਣਗੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਸੁਪਰੀਮ ਕੋਰਟ ਦੇ ਸਿਟਿੰਗ ਜੱਜ ਤੋਂ ਜਾਂਚ ਕਰਵਾਉਂਦੀ ਹੈ, ਤਾਂ ਅਕਾਲੀ ਦਲ ਸਵਾਗਤ ਕਰੇਗਾ ਅਤੇ ਹਰ ਜਾਂਚ ਲਈ ਸਹਿਯੋਗ ਦੇਵੇਗਾ।

About Author

Punjab Mail USA

Punjab Mail USA

Related Articles

ads

Latest Category Posts

    ਮੁਸਲਿਮ ਫਾਰ ਟਰੰਪ ਦੇ ਚੇਅਰਮੈਨ ਸਾਜਿਦ ਤਰਾਰ ਵਲੋਂ ਪਾਕਿਸਤਾਨ ਅੰਬੈਸਡਰ ਲਈ ਸਵਾਗਤੀ ਪਾਰਟੀ ਦਾ ਆਯੋਜਨ

ਮੁਸਲਿਮ ਫਾਰ ਟਰੰਪ ਦੇ ਚੇਅਰਮੈਨ ਸਾਜਿਦ ਤਰਾਰ ਵਲੋਂ ਪਾਕਿਸਤਾਨ ਅੰਬੈਸਡਰ ਲਈ ਸਵਾਗਤੀ ਪਾਰਟੀ ਦਾ ਆਯੋਜਨ

Read Full Article
    ਵਾਈਟ ਹਾਊਸ ਦੀ ਪ੍ਰੈੱਸ ਸਕੱਤਰ ਸਾਰਾ ਸੈਂਡਰਸ ਨੂੰ ਰੈਸਟੋਰੈਂਟ ਨੇ ਕੀਤਾ ਬਾਹਰ

ਵਾਈਟ ਹਾਊਸ ਦੀ ਪ੍ਰੈੱਸ ਸਕੱਤਰ ਸਾਰਾ ਸੈਂਡਰਸ ਨੂੰ ਰੈਸਟੋਰੈਂਟ ਨੇ ਕੀਤਾ ਬਾਹਰ

Read Full Article
    ਸਿਰਫ ਹੁਨਰਮੰਦ ਲੋਕ ਹੀ ਦੇਸ਼ ਵਿਚ ਆਉਣ : ਡੋਨਾਲਡ ਟਰੰਪ

ਸਿਰਫ ਹੁਨਰਮੰਦ ਲੋਕ ਹੀ ਦੇਸ਼ ਵਿਚ ਆਉਣ : ਡੋਨਾਲਡ ਟਰੰਪ

Read Full Article
    ਟਰੰਪ ਵੱਲੋਂ ਬੱਚਿਆਂ ਨੂੰ ਮਾਤਾ-ਪਿਤਾ ਤੋਂ ਅਲੱਗ ਕਰਨ ਦੀ ਨੀਤੀ ਖਤਮ

ਟਰੰਪ ਵੱਲੋਂ ਬੱਚਿਆਂ ਨੂੰ ਮਾਤਾ-ਪਿਤਾ ਤੋਂ ਅਲੱਗ ਕਰਨ ਦੀ ਨੀਤੀ ਖਤਮ

Read Full Article
    ਪ੍ਰਿਯੰਕਾ ਚੋਪੜਾ ਨੇ ਉਠਾਈ ਸ਼ਰਨਾਰਥੀ ਬੱਚਿਆਂ ਦੀ ਹਮਾਇਤ ‘ਚ ਆਵਾਜ਼

ਪ੍ਰਿਯੰਕਾ ਚੋਪੜਾ ਨੇ ਉਠਾਈ ਸ਼ਰਨਾਰਥੀ ਬੱਚਿਆਂ ਦੀ ਹਮਾਇਤ ‘ਚ ਆਵਾਜ਼

Read Full Article
    ਕੈਂਸਰ ਮਾਮਲੇ ‘ਚ ਫਸੀ ਅਮਰੀਕੀ ਕੰਪਨੀ ਮੋਨਸੈਂਟੋ

ਕੈਂਸਰ ਮਾਮਲੇ ‘ਚ ਫਸੀ ਅਮਰੀਕੀ ਕੰਪਨੀ ਮੋਨਸੈਂਟੋ

Read Full Article
    ਧਾਰਮਿਕ ਨੇਤਾਵਾਂ ਅਤੇ ਸਾਬਕਾ ਜੱਜਾਂ ਵੱਲੋਂ ਟਰੰਪ ਦੇ ਹੋਟਲ ਦਾ ਸ਼ਰਾਬ ਲਾਇਸੈਂਸ ਰੱਦ ਕਰਨ ਦੀ ਮੰਗ

ਧਾਰਮਿਕ ਨੇਤਾਵਾਂ ਅਤੇ ਸਾਬਕਾ ਜੱਜਾਂ ਵੱਲੋਂ ਟਰੰਪ ਦੇ ਹੋਟਲ ਦਾ ਸ਼ਰਾਬ ਲਾਇਸੈਂਸ ਰੱਦ ਕਰਨ ਦੀ ਮੰਗ

Read Full Article
    ਮੇਲਾਨੀਆ ਟਰੰਪ ਕੱਪੜਿਆਂ ਦੇ ਸਟਾਇਲ ਨੂੰ ਲੈ ਕੇ ਆਈ ਆਲੋਚਕਾਂ ਦੇ ਨਿਸ਼ਾਨੇ ‘ਤੇ

ਮੇਲਾਨੀਆ ਟਰੰਪ ਕੱਪੜਿਆਂ ਦੇ ਸਟਾਇਲ ਨੂੰ ਲੈ ਕੇ ਆਈ ਆਲੋਚਕਾਂ ਦੇ ਨਿਸ਼ਾਨੇ ‘ਤੇ

Read Full Article
    ਅਮਰੀਕੀ ਰਾਸ਼ਟਰਪਤੀ ਨੇ ਬਦਲੀ ਆਪਣੀ ਵਿਵਾਦਿਤ ਪ੍ਰਵਾਸੀ ਨੀਤੀ, ਆਪਣੇ ਬੱਚਿਆਂ ਦੇ ਨਾਲ ਰਹਿ ਸਕਣਗੇ ਪ੍ਰਵਾਸੀ

ਅਮਰੀਕੀ ਰਾਸ਼ਟਰਪਤੀ ਨੇ ਬਦਲੀ ਆਪਣੀ ਵਿਵਾਦਿਤ ਪ੍ਰਵਾਸੀ ਨੀਤੀ, ਆਪਣੇ ਬੱਚਿਆਂ ਦੇ ਨਾਲ ਰਹਿ ਸਕਣਗੇ ਪ੍ਰਵਾਸੀ

Read Full Article
    ਸਰੀ (ਕੈਨੇਡਾ) ‘ਚ ਗੈਂਗ ਹਿੰਸਾ ਵਿਰੁੱਧ ਇਕਮੁੱਠ ਹੋਏ ਲੋਕ

ਸਰੀ (ਕੈਨੇਡਾ) ‘ਚ ਗੈਂਗ ਹਿੰਸਾ ਵਿਰੁੱਧ ਇਕਮੁੱਠ ਹੋਏ ਲੋਕ

Read Full Article
    ਅਮਰੀਕਾ ਦੇ ਓਰੇਗਨ ਜੇਲ੍ਹਾਂ ‘ਚ ਬੰਦ ਹਨ 52 ਸਿੱਖ

ਅਮਰੀਕਾ ਦੇ ਓਰੇਗਨ ਜੇਲ੍ਹਾਂ ‘ਚ ਬੰਦ ਹਨ 52 ਸਿੱਖ

Read Full Article
    ਕੈਲੀਫੋਰਨੀਆ ਸਟੇਟ ਦੇ ਹੋ ਸਕਦੇ ਹਨ ਤਿੰਨ ਹਿੱਸੇ

ਕੈਲੀਫੋਰਨੀਆ ਸਟੇਟ ਦੇ ਹੋ ਸਕਦੇ ਹਨ ਤਿੰਨ ਹਿੱਸੇ

Read Full Article
    ਰਾਠੇਸ਼ਵਰ ਸੂਰਾਪੁਰੀ ਦੀ ਕਿਤਾਬ ਲੋਕ ਅਰਪਣ

ਰਾਠੇਸ਼ਵਰ ਸੂਰਾਪੁਰੀ ਦੀ ਕਿਤਾਬ ਲੋਕ ਅਰਪਣ

Read Full Article
    ਐਲਕ ਗਰੋਵ ਮਲਟੀਕਲਚਰ ਕਮੇਟੀ ਲਈ ਵਿਸ਼ੇਸ਼ ਲੀਡਰਸ਼ਿਪ ਸਿੱਖਿਆ ਦਿੱਤੀ ਗਈ

ਐਲਕ ਗਰੋਵ ਮਲਟੀਕਲਚਰ ਕਮੇਟੀ ਲਈ ਵਿਸ਼ੇਸ਼ ਲੀਡਰਸ਼ਿਪ ਸਿੱਖਿਆ ਦਿੱਤੀ ਗਈ

Read Full Article
    ਪੰਜਾਬ ਪ੍ਰੋਡਕਸ਼ਨਜ ਵੱਲੋਂ ਸੈਕਰਾਮੈਂਟੋ ਵਿਖੇ ਕਰਵਾਇਆ ਗਿਆ ‘ਪੰਜਾਬੀ ਮੇਲਾ’ ਰਿਹਾ ਕਾਮਯਾਬ

ਪੰਜਾਬ ਪ੍ਰੋਡਕਸ਼ਨਜ ਵੱਲੋਂ ਸੈਕਰਾਮੈਂਟੋ ਵਿਖੇ ਕਰਵਾਇਆ ਗਿਆ ‘ਪੰਜਾਬੀ ਮੇਲਾ’ ਰਿਹਾ ਕਾਮਯਾਬ

Read Full Article