PUNJABMAILUSA.COM

ਬੇਅਦਬੀ ਘਟਨਾ; ਐੱਸ.ਜੀ.ਪੀ.ਸੀ. ਪ੍ਰਧਾਨ ਗੋਬਿੰਦ ਲੌਂਗੋਵਾਲ ਪਿੰਡ ਡੰਗੋਲੀ ਵਿਖੇ ਘਟਨਾ ਦਾ ਜਾਇਜ਼ਾ ਲੈਣ ਪਹੁੰਚੇ

June 12
16:52 2018

ਰੋਪੜ, 12 ਜੂਨ (ਪੰਜਾਬ ਮੇਲ)- ਬੀਤੇ ਦਿਨੀਂ ਜ਼ਿਲਾ ਰੋਪੜ ਦੇ ਪਿੰਡ ਡੰਗੋਲੀ ਵਿਖੇ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ ਬਾਅਦ ਮੰਗਲਵਾਰ ਨੂੰ ਐੱਸ.ਜੀ.ਪੀ.ਸੀ. ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਪਿੰਡ ਵਿਚ ਘਟਨਾ ਦਾ ਜਾਇਜ਼ਾ ਲੈਣ ਪਹੁੰਚੇ। ਇਸ ਦੌਰਾਨ ਪਿੰਡ ਵਾਸੀਆਂ ਨਾਲ ਗੱਲਬਾਤ ਕਰਦੇ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਗੁਰੂ ਘਰਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ ਅਤੇ ਇਕ ਪਿੰਡ ਇਕ ਗੁਰਦੁਆਰਾ ਮੁਹਿੰਮ ਨੂੰ ਸਫਲ ਕਰਦੇ ਹੋਏ ਪਿੰਡ ਵਿਚ ਇਕ ਹੀ ਗੁਰੂ ਘਰ ਰੱਖਿਆ ਜਾਵੇ।
ਇਸ ਦੌਰਾਨ ਪਿੰਡ ਦੇ ਮੁੱਖ ਗੁਰੂ ਘਰ ਦੀ ਚੱਲ ਰਹੀ ਕਾਰ ਸੇਵਾ ਲਈ ਭਾਈ ਲੌਂਗੋਵਾਲ ਵੱਲੋਂ ਇਕ ਲੱਖ ਰੁਪਏ ਦੀ ਮਾਲੀ ਸਹਾਇਤਾ ਦਾ ਐਲਾਨ ਵੀ ਕੀਤਾ ਅਤੇ ਨਾਲ ਹੀ ਪਿੰਡ ਦੇ ਗੁਰਦੁਆਰਾ ਸਾਹਿਬ ਨੂੰ ਦੂਜੇ ਗੁਰੂ ਘਰ ਵਿਚ ਰਲੇਵਾਂ ਵੀ ਕਰ ਦਿੱਤਾ। ਇਸ ਦੇ ਨਾਲ ਹੀ ਐੱਸ. ਜੀ. ਪੀ. ਸੀ. ਪ੍ਰਧਾਨ ਨੇ ਗੁਰਦੁਆਰਾ ਸਾਹਿਬ ਵਿਚ ਸੀ. ਸੀ. ਟੀ. ਵੀ. ਕੈਮਰੇ ਲਗਾਏ ਜਾਣ ਲਈ ਵੀ ਕਿਹਾ ਜੋ 24 ਘੰਟੇ ਕੰਮ ਕਰਨ ਅਤੇ ਗੁਰੂ ਘਰ ਵਿਚ ਹਮੇਸ਼ਾ ਇਕ ਜਾਂ ਦੋ ਸੇਵਾਦਾਰ ਮੌਜੂਦ ਰਹਿਣ।

About Author

Punjab Mail USA

Punjab Mail USA

Related Articles

ads

Latest Category Posts

    ਚੀਨੀ ਕੰਪਨੀਆਂ ‘ਤੇ ਅਮਰੀਕੀ ਸਰਕਾਰ ਦਾ ਐਕਸ਼ਨ; ਨਵਾਂ ਕਾਨੂੰਨ ਕੀਤਾ ਪਾਸ

Read Full Article
    ਕੈਲੀਫੋਰਨੀਆ ਦੇ ਜੰਗਲ ਵਿਚ ਅੱਗ ਲਗਾਉਣ ਵਾਲਾ ਕਾਬੂ

    ਗੋਰੀ ਚਮੜੀ ਨੂੰ ਉੱਚਾ ਸਮਝਣ ਵਾਲਿਆਂ ਲਈ ਅਮਰੀਕਾ ‘ਚ ਕੋਈ ਥਾਂ ਨਹੀਂ: ਇਵਾਂਕਾ ਟਰੰਪ

    ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਭਿਆਨਕ ਅੱਗ ਆਲੇ-ਦੁਆਲੇ ਦੇ ਰਿਹਾਇਸ਼ੀ ਖੇਤਰਾਂ ਵੱਲ ਵਧੀ

    ਸਿਆਟਲ ਕੌਮਾਂਤਰੀ ਏਅਰਪੋਰਟ ਤੋਂ ਗਰਾਊਂਡ ਸਟਾਫ (ਮਕੈਨਿਕ) ਨੇ ਚੋਰੀ ਕੀਤਾ ਜਹਾਜ਼; ਹੋਇਆ ਕ੍ਰੈਸ਼

    ਪਰਿਵਾਰਕ ਇਮੀਗ੍ਰੇਸ਼ਨ ਨੀਤੀ ਦਾ ਲਾਭ ਲੈ ਕੇ ਹੀ ਟਰੰਪ ਦੇ ਸੱਸ-ਸਹੁਰੇ ਨੇ ਹਾਸਲ ਕੀਤੀ ਅਮਰੀਕਾ ਦੀ ਨਾਗਰਿਕਤਾ

    ਅੱਤਵਾਦੀ ਸੰਗਠਨਾਂ ‘ਤੇ ਨਕੇਲ ਕੱਸਣ ‘ਚ ਅਸਫਲ ਰਹੇ ਪਾਕਿ ‘ਤੇ ਟਰੰਪ ਪ੍ਰਸ਼ਾਸਨ ਦੀ ਸਖਤੀ

    ਕੈਲੀਫੋਰਨੀਆ ਦੇ ਜੰਗਲਾਂ ਦੀ ਅੱਗ ਬੁਝਾਉਣ ਲਈ ਲੱਗ ਸਕਦਾ ਹੈ ਸਤੰਬਰ ਮਹੀਨੇ ਤੱਕ ਦਾ ਸਮਾਂ

    ਵਰਜੀਨੀਆ ‘ਚ ਮੋਬਾਈਲ ਫ਼ੋਨ ਜ਼ਰੀਏ ਹੋਵੇਗੀ ਵੋਟਿੰਗ

    ਮਨਟੀਕਾ ‘ਚ ਸਿੱਖ ਬਜ਼ੁਰਗ ‘ਤੇ ਹਮਲੇ ਦਾ ਦੋਸ਼ੀ ਪੁਲਿਸ ਮੁਖੀ ਦਾ ਪੁੱਤਰ ਸਾਥੀ ਸਮੇਤ ਗ੍ਰਿਫ਼ਤਾਰ

    ਹੁਣ ਅਮਰੀਕਾ ਵੀ ਰੂਸ ਖਿਲਾਫ ਹੋਇਆ ਖੜ੍ਹਾ; ਪਾਬੰਦੀਆਂ ਲਾ ਕੇ ਨਵੀਂ ਜੰਗ ਛੇੜਨ ਨੂੰ ਤਿਆਰ

    ਸਮਾਰਟ ਫੋਨ ਦੀ ਨੀਲੀ ਰੌਸ਼ਨੀ ਨਾਲ ਅੰਨ੍ਹੇ ਹੋਣ ਦਾ ਖ਼ਤਰਾ

    ਭਾਰਤਵੰਸ਼ੀ ਅਵੀ ਗੋਇਲ ਨੇ ਜਿੱਤੀ ਜਿਓਗ੍ਰਾਫ਼ੀ ਵਰਲਡ ਚੈਂਪੀਅਨਸ਼ਿਪ

    ਅਮਰੀਕਾ ‘ਤੇ ਸਾਈਬਰ ਹਮਲਾ ਕਰ ਸਕਦਾ ਹੈ ਈਰਾਨ

ਅਮਰੀਕਾ ‘ਤੇ ਸਾਈਬਰ ਹਮਲਾ ਕਰ ਸਕਦਾ ਹੈ ਈਰਾਨ

Read Full Article
    ਨਰਵ ਏਜੰਟ ਮਾਮਲਾ : ਰੂਸ ਦੇ ਖ਼ਿਲਾਫ਼ ਅਮਰੀਕਾ ਖੁਲ੍ਹ ਕੇ ਹੋਇਆ ਖੜ੍ਹਾ