PUNJABMAILUSA.COM

ਬੇਅਦਬੀ ਦੀਆਂ ਘਟਨਾਵਾਂ ਤੋਂ ਸੰਗਤ ਨੂੰ ਚੌਕਸ ਹੋਣ ਦੀ ਅਪੀਲ

ਬੇਅਦਬੀ ਦੀਆਂ ਘਟਨਾਵਾਂ ਤੋਂ ਸੰਗਤ ਨੂੰ ਚੌਕਸ ਹੋਣ ਦੀ ਅਪੀਲ

ਬੇਅਦਬੀ ਦੀਆਂ ਘਟਨਾਵਾਂ ਤੋਂ ਸੰਗਤ ਨੂੰ ਚੌਕਸ ਹੋਣ ਦੀ ਅਪੀਲ
June 27
21:25 2016

Giani-Gurbachan-Singh
ਅੰਮ੍ਰਿਤਸਰ, 27 ਜੂਨ (ਪੰਜਾਬ ਮੇਲ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਤੋਂ ਬਾਅਦ ਹੁਣ ਪਵਿੱਤਰ ਗੁਰਬਾਣੀ ਦੇ ਅੰਗਾਂ ਉੱਪਰ ਅਸ਼ਲੀਲ ਭਾਸ਼ਾ ਲਿਖਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਦੱਸਿਆ ਕਿ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਭਗਤ ਭਾਈ ਕਾ ਵਿਖੇ ਪਵਿੱਤਰ ਗੁਰਬਾਣੀ ਦੇ ਅੰਗਾਂ ‘ਤੇ ਅਸ਼ਲੀਲ ਸ਼ਬਦਾਵਲੀ ਲਿਖ ਕੇ ਸਿੱਖਾਂ ਦੇ ਮਨਾਂ ਨੂੰ ਠੇਸ ਪਹੁੰਚਾਈ ਹੈ।
ਉਨ੍ਹਾਂ ਕਿਹਾ ਕਿ ਅਜਿਹਾ ਕਾਰਨ ਵਾਲੇ ਲੋਕ ਅਧਰਮੀ ਹੁੰਦੇ ਹਨ ਜਿਨ੍ਹਾਂ ਦਾ ਨਾ ਤਾਂ ਕੋਈ ਧਰਮ ਹੁੰਦਾ ਹੈ ਤੇ ਨਾ ਹੀ ਕੋਈ ਵਜੂਦ। ਅਜਿਹੇ ਲੋਕਾਂ ਦਾ ਕੰਮ ਸਿਰਫ ਤੇ ਸਿਰਫ ਧਰਮਾਂ ਵਿੱਚ ਬਖੇੜਾ ਤੇ ਇੱਕ-ਦੂਜੇ ਨੂੰ ਲੜਾਉਣਾ ਹੀ ਹੁੰਦਾ ਹੈ। ਅਜਿਹੇ ਲੋਕਾਂ ਵੱਲੋਂ ਹੀ ਪਹਿਲਾਂ ਮਲੇਰਕੋਟਲਾ ਵਿਖੇ ਮੁਸਲਮਾਨਾਂ ਦੇ ਪਵਿੱਤਰ ਗ੍ਰੰਥ ਕੁਰਾਨ-ਸਰੀਫ ਦੀ ਬੇਅਦਬੀ ਕੀਤੀ ਗਈ। ਇਸ ਤੋ ਬਾਅਦ ਭਗਤਾ ਭਾਈ ਕਾ ਵਿਖੇ ਗੁਰਬਾਣੀ ਦੀ ਬੇਅਦਬੀ ਕੀਤੀ ਗਈ ਜੋ ਬਹੁਤ ਅਫਸੋਸਨਾਕ ਘਟਨਾ ਹੈ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਸੰਗਤਾਂ ਸਿੱਖੀ ਦੇ ਦੁਸ਼ਮਣਾਂ ਦੀਆਂ ਚਾਲਾਂ ਤੋਂ ਸੁਚੇਤ ਹੋਣ ਤੇ ਇਸ ਤਰ੍ਹਾਂ ਦੇ ਅਨਸਰਾਂ ਨੂੰ ਕਾਬੂ ਕਰਨ ਵਿੱਚ ਆਪਣਾ ਯੋਗਦਾਨ ਪਾਉਣ। ਅਕਾਲ ਤਖ਼ਤ ਸਾਹਿਬ ਵੱਲੋਂ ਸੰਗਤਾਂ ਨੂੰ ਕਈ ਵਾਰ ਸੁਚੇਤ ਕੀਤਾ ਗਿਆ ਹੈ ਕਿ ਗੁਰੂ-ਘਰਾਂ ਵਿੱਚ ਸੀ.ਸੀ ਟੀ.ਵੀ ਕੈਮਰੇ ਤੇ ਪੱਕੇ ਤੌਰ ‘ਤੇ ਸੇਵਾਦਾਰ ਰੱਖਿਆ ਜਾਵੇ। ਉਨ੍ਹਾਂ ਸਰਕਾਰ ਤੇ ਪ੍ਰਸ਼ਾਸ਼ਨ ਨੂੰ ਕਿਹਾ ਹੈ ਕਿ ਖੁਫੀਆ ਤੰਤਰਾਂ ਰਾਹੀਂ ਕਾਰਵਾਈ ਕਰਕੇ ਇਸ ਤਰ੍ਹਾਂ ਦੇ ਸ਼ਰਾਰਤੀ ਅਨਸਰਾਂ ਨੂੰ ਤੁਰੰਤ ਗਿਫਤਾਰ ਕੀਤਾ ਜਾਵੇ, ਜਿਸ ਨਾਲ ਇਨ੍ਹਾਂ ਨੂੰ ਢੁੱਕਵੀਂ ਸਜ਼ਾ ਦਿੱਤੀ ਜਾ ਸਕੇ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਭਾਜਪਾ ਲੀਡਰ ਦਾ ਦਾਅਵਾ, ਐਨਡੀਏ ਸਰਕਾਰ ਨੇ ਵਿਦੇਸ਼ਾਂ ਵਿੱਚ ਰਹਿੰਦੇ ਸਿੱਖਾਂ ਦੀ ‘ਕਾਲੀ ਸੂਚੀ’ ਕੀਤੀ ਖ਼ਤਮ

ਭਾਜਪਾ ਲੀਡਰ ਦਾ ਦਾਅਵਾ, ਐਨਡੀਏ ਸਰਕਾਰ ਨੇ ਵਿਦੇਸ਼ਾਂ ਵਿੱਚ ਰਹਿੰਦੇ ਸਿੱਖਾਂ ਦੀ ‘ਕਾਲੀ ਸੂਚੀ’ ਕੀਤੀ ਖ਼ਤਮ

Read Full Article
    ਹੁਣ ਟਰੰਪ ਪਤਨੀ ਦਾ ਨਾਮ ਗਲਤ ਲਿਖਣ ਕਾਰਨ ਆਏ ਚਰਚਾ ‘ਚ

ਹੁਣ ਟਰੰਪ ਪਤਨੀ ਦਾ ਨਾਮ ਗਲਤ ਲਿਖਣ ਕਾਰਨ ਆਏ ਚਰਚਾ ‘ਚ

Read Full Article
    ਨਿਊਯਾਰਕ ਪੁਲਿਸ ‘ਚ ਪਹਿਲੀ ਦਸਤਾਰਧਾਰੀ ਸਿੱਖ ਮਹਿਲਾ ਬਣੀ ਅਫਸਰ

ਨਿਊਯਾਰਕ ਪੁਲਿਸ ‘ਚ ਪਹਿਲੀ ਦਸਤਾਰਧਾਰੀ ਸਿੱਖ ਮਹਿਲਾ ਬਣੀ ਅਫਸਰ

Read Full Article
    ਮੁੰਬਈ ਹਮਲੇ ਬਾਰੇ ਸ਼ਰੀਫ ਦੇ ਵਿਵਾਦਤ ਬਿਆਨ ਮਗਰੋਂ ਪਾਕਿ ਅਧਿਕਾਰੀਆਂ ਨੇ ਅੰਗਰੇਜ਼ੀ ਅਖ਼ਬਾਰ ਦੀਆਂ ਕਾਪੀਆਂ ਵੰਡਣ ‘ਤੇ ਲਾਈ ਰੋਕ

ਮੁੰਬਈ ਹਮਲੇ ਬਾਰੇ ਸ਼ਰੀਫ ਦੇ ਵਿਵਾਦਤ ਬਿਆਨ ਮਗਰੋਂ ਪਾਕਿ ਅਧਿਕਾਰੀਆਂ ਨੇ ਅੰਗਰੇਜ਼ੀ ਅਖ਼ਬਾਰ ਦੀਆਂ ਕਾਪੀਆਂ ਵੰਡਣ ‘ਤੇ ਲਾਈ ਰੋਕ

Read Full Article
    NYPD gets first female turbaned Sikh auxiliary Police officer

NYPD gets first female turbaned Sikh auxiliary Police officer

Read Full Article
    ਯਾਦਗਾਰੀ ਹੋ ਨਿੱਬੜਿਆ ਸਿੱਖਸ ਆਫ ਅਮੈਰਿਕਾ ਦਾ ਸਲਾਨਾ ਗਾਲਾ ਡਿਨਰ

ਯਾਦਗਾਰੀ ਹੋ ਨਿੱਬੜਿਆ ਸਿੱਖਸ ਆਫ ਅਮੈਰਿਕਾ ਦਾ ਸਲਾਨਾ ਗਾਲਾ ਡਿਨਰ

Read Full Article
    ਟੈਕਸਸ ਹਮਲਾ: ਹਮਲਾਵਰ ਨੇ ਆਪਣੇ ਕੰਪਿਊਟਰ ਅਤੇ ਫੋਨ ’ਤੇ ਦਿੱਤੀ ਸੀ ਹਮਲੇ ਬਾਰੇ ਜਾਣਕਾਰੀ

ਟੈਕਸਸ ਹਮਲਾ: ਹਮਲਾਵਰ ਨੇ ਆਪਣੇ ਕੰਪਿਊਟਰ ਅਤੇ ਫੋਨ ’ਤੇ ਦਿੱਤੀ ਸੀ ਹਮਲੇ ਬਾਰੇ ਜਾਣਕਾਰੀ

Read Full Article
    ਉਤਰ ਕੋਰੀਆ ਨੇ ਸਮਝੌਤੇ ਤੋਂ ਮਨ੍ਹਾਂ ਕੀਤਾ ਤਾਂ ਕਰ ਦੇਵਾਂਗੇ ਤਬਾਹ : ਟਰੰਪ

ਉਤਰ ਕੋਰੀਆ ਨੇ ਸਮਝੌਤੇ ਤੋਂ ਮਨ੍ਹਾਂ ਕੀਤਾ ਤਾਂ ਕਰ ਦੇਵਾਂਗੇ ਤਬਾਹ : ਟਰੰਪ

Read Full Article
    ਸ਼ੇਰਿਨ ਮੈਥਿਊ ਹੱਤਿਆ ਮਾਮਲਾ : ਪਿਤਾ ਖ਼ਿਲਾਫ਼ ਨਹੀਂ ਮਿਲੇ ਢੁਕਵੇਂ ਸਬੂਤ

ਸ਼ੇਰਿਨ ਮੈਥਿਊ ਹੱਤਿਆ ਮਾਮਲਾ : ਪਿਤਾ ਖ਼ਿਲਾਫ਼ ਨਹੀਂ ਮਿਲੇ ਢੁਕਵੇਂ ਸਬੂਤ

Read Full Article
    ਫੇਅਰਫੀਲਡ ‘ਚ ਬੱਚਿਆਂ ‘ਤੇ ਜ਼ੁਲਮ ਢਾਹੁਣ ਵਾਲੇ ਮਾਪੇ ਗ੍ਰਿਫ਼ਤਾਰ

ਫੇਅਰਫੀਲਡ ‘ਚ ਬੱਚਿਆਂ ‘ਤੇ ਜ਼ੁਲਮ ਢਾਹੁਣ ਵਾਲੇ ਮਾਪੇ ਗ੍ਰਿਫ਼ਤਾਰ

Read Full Article
    ਟੈਕਸਾਸ ਦੇ ਸੈਂਟਾ ਫੀ ਹਾਈ ਸਕੂਲ ‘ਚ ਹੋਈ ਗੋਲੀਬਾਰੀ, 8 ਮੌਤਾਂ, ਸ਼ੱਕੀ ਨੂੰ ਪੁਲਿਸ ਨੇ ਕੀਤਾ ਕਾਬੂ

ਟੈਕਸਾਸ ਦੇ ਸੈਂਟਾ ਫੀ ਹਾਈ ਸਕੂਲ ‘ਚ ਹੋਈ ਗੋਲੀਬਾਰੀ, 8 ਮੌਤਾਂ, ਸ਼ੱਕੀ ਨੂੰ ਪੁਲਿਸ ਨੇ ਕੀਤਾ ਕਾਬੂ

Read Full Article
    ਟਰੰਪ ਨੇ ਮੰਨਿਆ; ਪੋਰਨ ਸਟਾਰ ਸਟਾਰਮੀ ਡੇਨੀਅਲਸ ਨੂੰ ਮੂੰਹ ਬੰਦ ਰੱਖਣ ਲਈ ਦਿੱਤੇ ਸਨ 1.30 ਲੱਖ ਡਾਲਰ

ਟਰੰਪ ਨੇ ਮੰਨਿਆ; ਪੋਰਨ ਸਟਾਰ ਸਟਾਰਮੀ ਡੇਨੀਅਲਸ ਨੂੰ ਮੂੰਹ ਬੰਦ ਰੱਖਣ ਲਈ ਦਿੱਤੇ ਸਨ 1.30 ਲੱਖ ਡਾਲਰ

Read Full Article
    ਅਮਰੀਕਾ ਨੇ ਪਾਕਿਸਤਾਨ ਨੂੰ ਕਿਹਾ; ਅਸੀਂ ਹਾਫਿਜ਼ ‘ਤੇ ਇਨਾਮ ਰੱਖਿਆ ਉਹ ਪਾਕਿਸਤਾਨ ‘ਚ ਘੁੰਮ ਰਿਹਾ ਸ਼ਰੇਆਮ

ਅਮਰੀਕਾ ਨੇ ਪਾਕਿਸਤਾਨ ਨੂੰ ਕਿਹਾ; ਅਸੀਂ ਹਾਫਿਜ਼ ‘ਤੇ ਇਨਾਮ ਰੱਖਿਆ ਉਹ ਪਾਕਿਸਤਾਨ ‘ਚ ਘੁੰਮ ਰਿਹਾ ਸ਼ਰੇਆਮ

Read Full Article
    ਨਿਊਜਰਸੀ ‘ਚ ਸਕੂਲ ਬੱਸ ਤੇ ਟਰੱਕ ਵਿਚਾਲੇ ਟੱਕਰ ਦੌਰਾਨ 2 ਦੀ ਮੌਤ

ਨਿਊਜਰਸੀ ‘ਚ ਸਕੂਲ ਬੱਸ ਤੇ ਟਰੱਕ ਵਿਚਾਲੇ ਟੱਕਰ ਦੌਰਾਨ 2 ਦੀ ਮੌਤ

Read Full Article
    ਓਹਾਇਓ ਦੇ ਸ਼ਹਿਰ ਸਿਨਸਿਨਾਤੀ ’ਚ ਪੰਜਾਬੀ ਨੌਜਵਾਨ ਦੇ ਗੋਲੀ ਮਾਰੀ

ਓਹਾਇਓ ਦੇ ਸ਼ਹਿਰ ਸਿਨਸਿਨਾਤੀ ’ਚ ਪੰਜਾਬੀ ਨੌਜਵਾਨ ਦੇ ਗੋਲੀ ਮਾਰੀ

Read Full Article