PUNJABMAILUSA.COM

ਬੇਅਦਬੀ ਮਾਮਲਾ : ਕੈਪਟਨ ਵੱਲੋਂ ਜਾਂਚ ਲਈ ਤਿੰਨ ਮੈਂਬਰੀ SIT ਨੂੰ ਹਰੀ ਝੰਡੀ

ਬੇਅਦਬੀ ਮਾਮਲਾ : ਕੈਪਟਨ ਵੱਲੋਂ ਜਾਂਚ ਲਈ ਤਿੰਨ ਮੈਂਬਰੀ SIT ਨੂੰ ਹਰੀ ਝੰਡੀ

ਬੇਅਦਬੀ ਮਾਮਲਾ : ਕੈਪਟਨ ਵੱਲੋਂ ਜਾਂਚ ਲਈ ਤਿੰਨ ਮੈਂਬਰੀ SIT ਨੂੰ ਹਰੀ ਝੰਡੀ
September 08
21:50 2018

ਚੰਡੀਗੜ੍ਹ, 8 ਸਤੰਬਰ (ਪੰਜਾਬ ਮੇਲ)- ਕੈਪਟਨ ਅਮਰਿੰਦਰ ਸਿੰਘ ਵੱਲੋਂ ਬੇਅਦਬੀ ਮਾਮਲਿਆਂ ਤੇ ਗੋਲ਼ੀਕਾਂਡਾਂ ਦੀ ਜਾਂਚ ਵਿੱਚ ਵਿਧਾਨ ਸਭਾ ਵਿੱਚ ਪਾਸ ਕੀਤੇ ਮਤੇ ਮੁਤਾਬਕ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕਰਨ ਦੀ ਖ਼ਬਰ ਹੈ। ਹਾਲਾਂਕਿ, ਇਸ ਸਬੰਧੀ ਹਾਲੇ ਅਧਿਕਾਰਤ ਹੁਕਮ ਜਾਰੀ ਨਹੀਂ ਹੋਏ ਪਰ ਸੂਤਰਾਂ ਮੁਤਾਬਕ ਮੁੱਖ ਮੰਤਰੀ ਨੇ ਤਿੰਨ ਮੈਂਬਰੀ ਐਸਆਈਟੀ ਦੇ ਗਠਨ ਨੂੰ ਹਰੀ ਝੰਡੀ ਦੇ ਦਿੱਤੀ ਹੈ। ਉੱਚ ਪੁਲਿਸ ਸੂਤਰਾਂ ਦਾ ਦੀ ਮੰਨੀਏ ਤਾਂ ਏਡੀਜੀਪੀ ਈਸ਼ਵਰ ਸਿੰਘ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ ਵਿੱਚ ਆਈਜੀ ਜਤਿੰਦਰ ਔਲਖ ਅਤੇ ਆਈਜੀ ਨਾਗੇਸ਼ਵਰ ਰਾਓ ਸ਼ਾਮਲ ਹੋਣਗੇ। ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਵਿੱਚ ਬੇਅਦਬੀ ਤੇ ਗੋਲ਼ੀਕਾਂਡਾਂ ਦੀ ਵਧੇਰੇ ਜਾਂਚ ਦੀ ਲੋੜ ਦੀ ਸਿਫ਼ਾਰਿਸ਼ ਕੀਤੀ ਗਈ ਸੀ। ਕੈਪਟਨ ਅਮਰਿੰਦਰ ਸਿੰਘ ਨੇ ਇਨ੍ਹਾਂ ਮਾਮਲਿਆਂ ਦੀ ਜਾਂਚ ਸੀਬੀਆਈ ਜਾਂਚ ਨੂੰ ਸੌਂਪ ਦਿੱਤੀ ਸੀ, ਜਿਸ ਦਾ ਚੁਫੇਰਿਓਂ ਵਿਰੋਧ ਹੋਇਆ ਸੀ। ਇਸ ਤੋਂ ਬਾਅਦ ਵਿਧਾਨ ਸਭਾ ਵਿੱਚ ਮਾਨਸੂਨ ਇਜਲਾਸ ਦੌਰਾਨ ਸਦਨ ਵਿੱਚ ਇਨ੍ਹਾਂ ਮਾਮਲਿਆਂ ਦੀ ਜਾਂਚ ਸੀਬੀਆਈ ਤੋਂ ਵਾਪਸ ਲੈਕੇ ਵਿਸ਼ੇਸ਼ ਜਾਂਚ ਟੀਮ ਹਵਾਲੇ ਕਰਨ ਦਾ ਮਤਾ ਪਾਸ ਕੀਤਾ ਗਿਆ ਸੀ ਅਤੇ ਹੁਣ ਕੈਪਟਨ ਨੇ ਐਸਆਈਟੀ ਬਣਾ ਦਿੱਤੀ ਹੈ। ਸ਼ਨੀਵਾਰ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਇਹ ਦੂਜਾ ਵੱਡਾ ਫੈਸਲਾ ਲਿਆ ਹੈ। ਇਸ ਤੋਂ ਪਹਿਲਾਂ ਕੈਪਟਨ ਨੇ ਨਸ਼ਿਆਂ ਦੀ ਰੋਕਥਾਮ ਲਈ ਬਣਾਈ ਐਸਆਈਟੀ ਦੇ ਮੁਖੀ ਹਰਪ੍ਰੀਤ ਸਿੱਧੂ ਨੂੰ ਹਟਾ ਕੇ ਮੁੱਖ ਮੰਤਰੀ ਦਫ਼ਤਰ ਵਿੱਚ ਵਿਸ਼ੇਸ਼ ਪ੍ਰਿੰਸੀਪਲ ਸਕੱਤਰ ਲਗਾ ਦਿੱਤਾ ਹੈ। ਹਰਪ੍ਰੀਤ ਸਿੱਧੂ ਦੀ ਥਾਂ ਡੀਜੀਪੀ ਮੁਹੰਮਦ ਮੁਸਤਫ਼ਾ ਨੇ ਲੈ ਲਈ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article
    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

Read Full Article