PUNJABMAILUSA.COM

ਬੇਅਦਬੀ ਮਾਮਲੇ – ਫੂਲਕਾ ਨੇ ਕਿਹਾ; ਅਕਾਲੀਆਂ ਖਿਲਾਫ 15 ਸਤੰਬਰ ਤਕ ਕਾਰਵਾਈ ਨਾ ਹੋਈ ਤਾਂ ਦੇਵਾਂਗਾ ਅਸਤੀਫਾ

ਬੇਅਦਬੀ ਮਾਮਲੇ – ਫੂਲਕਾ ਨੇ ਕਿਹਾ; ਅਕਾਲੀਆਂ ਖਿਲਾਫ 15 ਸਤੰਬਰ ਤਕ ਕਾਰਵਾਈ ਨਾ ਹੋਈ ਤਾਂ ਦੇਵਾਂਗਾ ਅਸਤੀਫਾ

ਬੇਅਦਬੀ ਮਾਮਲੇ – ਫੂਲਕਾ ਨੇ ਕਿਹਾ; ਅਕਾਲੀਆਂ ਖਿਲਾਫ 15 ਸਤੰਬਰ ਤਕ ਕਾਰਵਾਈ ਨਾ ਹੋਈ ਤਾਂ ਦੇਵਾਂਗਾ ਅਸਤੀਫਾ
September 01
13:46 2018

ਚੰਡੀਗੜ੍ਹ, 1 ਸਤੰਬਰ (ਪੰਜਾਬ ਮੇਲ) – ਬੇਅਦਬੀ ਮਾਮਲਿਆਂ ‘ਤੇ ਵਿਧਾਨ ਸਭਾ ਵਿਚ ਪੇਸ਼ ਕੀਤੀ ਗਈ ਜਸਟਿਸ ਰਣਜੀਤ ਸਿੰਘ ਦੀ ਰਿਪੋਰਟ ਦੇ ਆਧਾਰ ‘ਤੇ ਬਾਦਲਾਂ ਖਿਲਾਫ ਕਾਰਵਾਈ ਨਾ ਹੋਣ ‘ਤੇ ਵਿਰੋਧੀ ਧਿਰ ਦੇ ਸਾਬਕਾ ਆਗੂ ਤੇ ‘ਆਪ’ ਵਿਧਾਇਕ ਐੱਚ. ਐੱਸ. ਫੂਲਕਾ ਨੇ ਵਿਧਾਨ ਸਭਾ ‘ਚੋਂ ਅਸਤੀਫਾ ਦੇਣ ਦੀ ਚਿਤਾਵਨੀ ਦਿੱਤੀ ਹੈ। ਐੱਚ. ਐੱਸ. ਫੂਲਕਾ ਨੇ ਚੰਡੀਗੜ੍ਹ ਵਿਚ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਜੇਕਰ ਸਰਕਾਰ ਵਲੋਂ 15 ਸਤੰਬਰ ਤਕ ਬਾਦਲਾਂ ਖਿਲਾਫ ਕਾਰਵਾਈ ਨਾ ਕੀਤੀ ਗਈ ਤਾਂ 16 ਸਤੰਬਰ ਨੂੰ ਉਹ ਵਿਧਾਨ ਸਭਾ ‘ਚੋਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦੇਣਗੇ। ਫੂਲਕਾ ਨੇ ਕਿਹਾ ਕਿ ਸਾਰੀ ਦਨੀਆ ਦੇ ਪੰਜਾਬੀਆਂ ਦੀਆਂ ਨਜ਼ਰਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਰਿਪੋਰਟ ‘ਤੇ ਟਿਕੀਆਂ ਹੋਈਆਂ ਹਨ। ਪੰਜਾਬ ਦੇ ਲੋਕ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ ਕਿਉਂਕਿ ਵਿਧਾਨ ਸਭਾ ਵਿਚ ਕਾਂਗਰਸ ਸਰਕਾਰ ਨੇ ਗੁੰਮਰਾਹ ਕੀਤਾ ਹੈ। ਫੂਲਕਾ ਨੇ ਕਿਹਾ ਕਿ ਵਿਧਾਨ ਸਭਾ ਵਿਚ ਕੈਪਟਨ ਸਰਕਾਰ ਦੇ ਪੰਜ ਮੰਤਰੀਆਂ ਨੇ ਲੰਮਾ ਚੌੜਾ ਭਾਸ਼ਣ ਤਾਂ ਦਿੱਤਾ ਸੀ ਪਰ ਅਕਾਲੀਆਂ ਖਿਲਾਫ ਕਾਰਵਾਈ ਨਾ ਹੋਣ ‘ਤੇ ਉਨ੍ਹਾਂ ਨੂੰ ਅਸਤੀਫਾ ਵੀ ਦੇਣਾ ਚਾਹੀਦਾ ਹੈ। ਫੂਲਕਾ ਨੇ ਕਿਹਾ ਕਿ ਜੇਕਰ ਸਰਕਾਰ ਅਕਾਲੀਆਂ ਖਿਲਾਫ ਕਾਰਵਾਈ ਨਹੀਂ ਕਰਦੀ ਤਾਂ ਸਭ ਤੋਂ ਪਹਿਲਾਂ ਅਸਤੀਫਾ ਉਹ ਹੀ ਦੇਣਗੇ। ਉਨ੍ਹਾਂ ਕਿਹਾ ਕਿ ਜਸਟਿਸ ਰਣਜੀਤ ਸਿੰਘ ਕਮਿਸ਼ਨ ਵਲੋਂ ਰਿਪੋਰਟ ਵਿਚ ਤਿੰਨ ਲੋਕਾਂ ਨੂੰ ਬੇਅਦਬੀ ਲਈ ਦੋਸ਼ੀ ਠਹਿਰਾਇਆ ਗਿਆ ਹੈ ਜਿਸ ਵਿਚ ਸਾਬਕਾ ਡੀ. ਜੀ. ਪੀ. ਸੁਮੇਧ ਸਿੰਘ ਸੈਣੀ, ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸ਼ਾਮਲ ਹੈ ਪਰ ਇਨ੍ਹਾਂ ਵਿਚ ਸਿਰਫ ਗੁਰਮੀਤ ਰਾਮ ਰਹੀਮ ਹੀ ਅਸਲ ਦੋਸ਼ੀ ਸੀ ਜਦਕਿ ਦੂਸਰੇ ਮਾਮਲਾ ਗੋਲੀ ਚਲਾਉਣ ਦਾ ਹੈ ਜਿਸ ਵਿਚ ਸੁਮੇਧ ਸਿੰਘ ਸੈਣੀ ਅਤੇ ਪ੍ਰਕਾਸ਼ ਸਿੰਘ ਬਾਦਲ ਮੁੱਖ ਦੋਸ਼ੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article