PUNJABMAILUSA.COM

ਬੇਅੰਤ ਸਿੰਘ ਕਤਲਕਾਂਡ; ਜਗਤਾਰ ਸਿੰਘ ਤਾਰਾ ਨੂੰ ਸਾਰੀ ਉਮਰ ਕੈਦ ਦੀ ਸਜ਼ਾ

March 17
17:35 2018

ਚੰਡੀਗੜ੍ਹ, 17 ਮਾਰਚ (ਪੰਜਾਬ ਮੇਲ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲਕਾਂਡ ਵਿਚ ਸ਼ਾਮਿਲ ਖਾੜਕੂ ਜਗਤਾਰ ਸਿੰਘ ਤਾਰਾ ਨੂੰ ਚੰਡੀਗੜ੍ਹ ਦੀ ਵਿਸ਼ੇਸ਼ ਅਦਾਲਤ ਨੇ ਦੋਸ਼ੀ ਕਰਾਰ ਦਿੰਦੇ ਹੋਏ ਤਾਅ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ ਸ਼ੁੱਕਰਵਾਰ ਨੂੰ ਜਗਤਾਰ ਤਾਰਾ ਨੂੰ ਇਸ ਕਤਲ ਕਾਂਡ ਵਿਚ ਦੋਸ਼ੀ ਮੰਨਦਿਆਂ ਸ਼ਨੀਵਾਰ ਨੂੰ ਸਜ਼ਾ ਸੁਨਾਉਣ ਦਾ ਐਲਾਨ ਕੀਤਾ ਸੀ।
ਦੱਸਣਯੋਗ ਹੈ ਕਿ ਤਾਰਾ ਨੇ ਆਪਣੇ ਬਿਆਨ ਵਿਚ ਇਸ ਕਤਲ ਕਾਂਡ ਦਾ ਜੁਰਮ ਕਬੂਲਦਿਆਂ ਕਿਹਾ ਸੀ ਕਿ ਉਸ ਨੂੰ ਆਪਣੇ ਕੀਤੇ ‘ਤੇ ਕੋਈ ਪਛਤਾਵਾ ਨਹੀਂ ਹੈ। ਜਿਸ ਦੇ ਚੱਲਦੇ ਸ਼ੁੱਕਰਵਾਰ ਨੂੰ ਇਸ ਮਾਮਲੇ ਦੀ ਮੁੜ ਸੁਣਵਾਈ ਹੋਈ, ਜਿਸ ਵਿਚ ਤਾਰਾ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਸੀ।
ਵਰਣਨਯੋਗ ਹੈ ਕਿ ਪੰਜਾਬ ਸਿਵਲ ਸਕੱਤਰੇਤ ਦੇ ਬਾਹਰ 31 ਅਗਸਤ 1995 ਨੂੰ ਖਾੜਕੂਆਂ ਨੇ ਇਕ ਮਨੁੱਖੀ ਬੰਬ ਧਮਾਕਾ ਕਰ ਕੇ ਬੇਅੰਤ ਸਿੰਘ ਦੀ ਹੱਤਿਆ ਕਰ ਦਿੱਤੀ ਸੀ। ਇਸ ਘਟਨਾ ਵਿਚ 17 ਵਿਅਕਤੀ ਮਾਰੇ ਗਏ ਹਨ, ਜਿਨ੍ਹਾਂ ਵਿਚ ਪੰਜਾਬ ਪੁਲਿਸ ਦਾ ਕਾਂਸਟੇਬਲ ਦਿਲਾਵਰ ਸਿੰਘ ਵੀ ਸ਼ਾਮਲ ਸੀ, ਜੋ ਮਨੁੱਖੀ ਬੰਬ ਬਣਿਆ ਸੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ