PUNJABMAILUSA.COM

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

 Breaking News

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ
September 19
10:23 2018

ਨੇਵਾਰਕ, 19 ਸਤੰਬਰ (ਫਰੀਮਾਂਟ), (ਬਲਵਿੰਦਰਪਾਲ ਸਿੰਘ ਖਾਲਸਾ/ਪੰਜਾਬ ਮੇਲ)- ਅਮਰੀਕਾ ਤੇ ਕੈਨੇਡਾ ਦੇ ਸਿੱਖ ਕਲਾਕਾਰਾਂ ਦੇ ਸਹਿਯੋਗ, ਉਤਸ਼ਾਹ ਤੇ ਸਿੱਖ ਸੰਗਤਾਂ ਦੀ ਮੰਗ ਉੱਤੇ ਇਕ ਨਿਵੇਕਲੀ ਸਿਖ ਕਲਾ ਪ੍ਰਦਰਸ਼ਨੀ ਦਾ ਪ੍ਰਬੰਧ ਕੀਤਾ ਗਿਆ ਹੈ, ਜਿਸ ਵਿਚ ਸਿੱਖ ਕਲਾ ਦੇ ਬਹੁਤ ਪ੍ਰਸਿੱਧ-ਕਲਾਕਾਰ ਹਿੱਸਾ ਲੈ ਰਹੇ ਹਨ। ਖਾਲਸਾ ਰਾਜ ਦੇ ਖੁੱਸ ਜਾਣ ਨਾਲ ਸਿੱਖ ਕਲਾ ਦਾ ਲਗਪਗ ਭੋਗ ਪੈ ਗਿਆ ਸੀ। ਖਾਲਸਾ ਰਾਜ ਵੇਲੇ ਸਿੱਖ ਕਲਾ ਆਪਣੀ ਸਿਖਰ ਉੱਤੇ ਸੀ ਤੇ ਉਸ ਵੇਲੇ ਇਸਦੀ ਬਹੁਤ ਕਦਰ ਵੀ ਸੀ।
ਸਿੱਖ ਰਾਜ ਨਾਲ ਸੰਬਧਿਤ ਕਲਾ ਕਿਰਤਾਂ ਲਗਪਗ ਇੰਗਲੈਂਡ ਪਹੁੰਚ ਗਈਆਂ, ਉਹ ਭਾਵੇਂ ਤਸਵੀਰਾਂ-ਪੇਂਟਿਗਜ਼ ਸਨ, ਸਿੱਖ ਹਥਿਆਰ ਸਨ, ਸਿੱਖ ਰਾਜ ਦੇ ਸਿੱਕੇ ਸਨ ਜਾਂ ਕਿਸੇ ਕਿਸਮ ਦੀਆਂ ਠੋਸ ਸਿੱਖ ਯਾਦਾਂ ਸਨ। ਹੁਣ ਨਿੱਜੀ ਰੂਪ ਵਿਚ ਸਿੱਖ ਕਲਾ ਨੂੰ ਉਤਸ਼ਾਹਿਤ ਕਰਨ ਦੇ ਯਤਨ ਹੋ ਰਹੇ ਹਨ, ਜਿਨਾਂ ਵਿਚ ਸਿੱਖ ਫਾਊਂਡੇਸ਼ਨ ਇੰਟਰਨੈਸ਼ਨਲ ਸਾਨ ਫਰਾਂਸਿਸਕੋ ਸਥਾਪਤ ਜਥੇਬੰਦੀ ਹੈ ਤੇ ਹਜ਼ੂਰ ਆਰਟ ਆਰਗੇਨਾਈਜ਼ੇਸ਼ਨ ਇਸ ਵਿਚ ਨਵਾਂ ਨਾਮ ਹੈ, ਜੋ ਸਿੱਖ ਕਲਾ ਨੂੰ ਦੁਬਾਰਾ ਸਿੱਖ ਮਨਾਂ ਵਿਚ ਉਕਰਣ ਦਾ ਯਤਨ ਕਰ ਰਹੀ ਹੈ। ਇਸ ਵਿਚ ਨਵੇਂ-ਪੁਰਾਣੇ ਸਿੱਖ ਕਲਾਕਾਰ ਆਪਣੇ ਤੇ ਸਿੱਖ ਕੌਮ ਨਾਲ ਵਾਪਰੇ ਸਾਕਿਆਂ, ਹਾਦਸਿਆਂ, ਸਿੱਖ ਨਾਇਕਾਂ, ਸਿੱਖ ਸ਼ਹੀਦਾਂ, ਸਿੱਖ ਇਤਿਹਾਸਕ ਸਥਾਨਾਂ ਨੂੰ ਆਪਣੇ ਮਨ ਤੇ ਦਿਲ ਦੀ ਪ੍ਰੇਰਨਾ ਨਾਲ ਕੈਨਵੱਸ ‘ਤੇ ਉਕਰਦੇ ਹਨ ਤੇ ਸਿੱਖ ਜਗਤ ਲਈ ਪੇਸ਼ ਕਰਦੇ ਹਨ, ਜਿਸ ਨੂੰ ਸੰਗਤਾਂ ਖਰੀਦ ਦੀਆਂ ਵੀ ਹਨ। ਜਿਸ ਨਾਲ ਸਿੱਖ ਕਲਾਕਾਰਾਂ ਦਾ ਉਤਸ਼ਾਹ ਵਧਦਾ ਹੈ ਤੇ ਉਹ ਸਿੱਖ ਸੰਗਤਾਂ ਵੱਲੋਂ ਮਿਲੇ ਸਹਿਯੋਗ ਨਾਲ ਹੋਰ ਬਹੁਤ ਕੁਝ ਚਿਤਰਣ ਵਿਚ ਲੱਗ ਜਾਂਦੇ ਹਨ।
ਹਜ਼ੂਰ ਆਰਟ ਦੇ ਡਾਇਰੈਕਟਰ ਸਨਮਿਤ ਸਿੰਘ ਦਾ ਕਹਿਣਾ ਹੈ ਕਿ 22 ਸੰਤਬਰ ਦਿਨ ਸ਼ਨਿਚਰਵਾਰ ਨੂੰ ਨੇਵਾਰਕ ਪੈਵੀਲਿਅਨ ਹਾਲ ਨੰਬਰ 4, ਥਾਰਨਟਨ ਐਵੇਨਿਊ 6430 ਵਿਖੇ ਇਸ ਕਲਾ ਪ੍ਰਦਰਸ਼ਨੀ ਦਾ ਪ੍ਰਬੰਧ ਕੀਤਾ ਗਿਆ ਹੈ, ਜਿਸ ਵਿਚ ਮਾਪਿਆਂ, ਨੌਜਵਾਨਾਂ ਤੇ ਬੱਚਿਆਂ ਨੂੰ ਆਉਣਾ ਚਾਹੀਦਾ ਹੈ, ਤਾਂ ਕਿ ਉਨ੍ਹਾਂ ਨੂੰ ਸਿੱਖ ਕਲਾ ਬਾਰੇ ਜਾਣਕਾਰੀ ਹੋ ਸਕੇ ਤੇ ਉਹ ਸਿੱਧਾ ਸਿੱਖ ਕਲਾਕਾਰਾਂ ਨਾਲ ਸੰਪਰਕ ਸਥਾਪਤ ਕਰ ਸਕਣ ਤੇ ਸਿੱਧੇ ਉਨ੍ਹਾਂ ਕੋਲੋਂ ਹੀ ਉਨਾਂ ਦੀ ਕਿਰਤ ਖਰੀਦ ਸਕਣ ਤੇ ਆਪਣੇ ਘਰ ਸਜਾ ਸਕਣ। ਇਸ ਨਾਲ ਬੀਤੇ ਸਿੱਖ ਇਤਿਹਾਸ-ਵਿਰਸੇ, ਮੌਜੂਦਾ ਦੌਰ ਤੇ ਭਵਿੱਖ ਸੰਬਧੀ ਜੁੜਿਆ ਜਾ ਸਕੇਗਾ।

About Author

Punjab Mail USA

Punjab Mail USA

Related Articles

ads

Latest Category Posts

    ਟੈਕਸਾਸ ਦੇ ਇਕ ਫੈਡਰਲ ਜੱਜ ਵੱਲੋਂ ਓਬਾਮਾਕੇਅਰ ਦੀ ਮਾਨਤਾ ਰੱਦ

ਟੈਕਸਾਸ ਦੇ ਇਕ ਫੈਡਰਲ ਜੱਜ ਵੱਲੋਂ ਓਬਾਮਾਕੇਅਰ ਦੀ ਮਾਨਤਾ ਰੱਦ

Read Full Article
    ਫਲੋਰਿਡਾ ਵਿਚ ਭਾਰਤੀ ਨੇ ਜਿੱਤੀ 104.4 ਕਰੋੜ ਦੀ ਲਾਟਰੀ

ਫਲੋਰਿਡਾ ਵਿਚ ਭਾਰਤੀ ਨੇ ਜਿੱਤੀ 104.4 ਕਰੋੜ ਦੀ ਲਾਟਰੀ

Read Full Article
    ਅਮਰੀਕੀ ਹਿਰਾਸਤ ਵਿਚ ਸੱਤ ਸਾਲ ਦੀ ਸ਼ਰਣਾਰਥੀ ਬੱਚੀ ਦੀ ਮੌਤ

ਅਮਰੀਕੀ ਹਿਰਾਸਤ ਵਿਚ ਸੱਤ ਸਾਲ ਦੀ ਸ਼ਰਣਾਰਥੀ ਬੱਚੀ ਦੀ ਮੌਤ

Read Full Article
    ਅੰਤਰਰਾਸ਼ਟਰੀ ਮੁਦਰਾ ਕੋਸ਼ ਤੋਂ ਮਿਲੇ ਫੰਡ ਦੀ ਵਰਤੋਂ ਆਪਣੇ ਚੀਨੀ ਕਰਜ਼ੇ ਚੁਕਾਉਣ ਲਈ ਨਾ ਕਰੇ ਪਾਕਿਸਤਾਨ : ਅਮਰੀਕਾ

ਅੰਤਰਰਾਸ਼ਟਰੀ ਮੁਦਰਾ ਕੋਸ਼ ਤੋਂ ਮਿਲੇ ਫੰਡ ਦੀ ਵਰਤੋਂ ਆਪਣੇ ਚੀਨੀ ਕਰਜ਼ੇ ਚੁਕਾਉਣ ਲਈ ਨਾ ਕਰੇ ਪਾਕਿਸਤਾਨ : ਅਮਰੀਕਾ

Read Full Article
    ਕੈਲੀਫੋਰਨੀਆ ਦੀ ਸਿਆਸਤ ‘ਚ ਸਿੱਖਾਂ ਦੀ ਚੰਗੀ ਸ਼ੁਰੂਆਤ

ਕੈਲੀਫੋਰਨੀਆ ਦੀ ਸਿਆਸਤ ‘ਚ ਸਿੱਖਾਂ ਦੀ ਚੰਗੀ ਸ਼ੁਰੂਆਤ

Read Full Article
    ਬੌਬੀ ਸਿੰਘ ਐਲਨ ਐਲਕ ਗਰੋਵ ਸਕੂਲ ਡਿਸਟ੍ਰਿਕ ਲਈ ਦੁਬਾਰਾ ਚੁਣੀ ਗਈ

ਬੌਬੀ ਸਿੰਘ ਐਲਨ ਐਲਕ ਗਰੋਵ ਸਕੂਲ ਡਿਸਟ੍ਰਿਕ ਲਈ ਦੁਬਾਰਾ ਚੁਣੀ ਗਈ

Read Full Article
    APAPA ਵੱਲੋਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

APAPA ਵੱਲੋਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

Read Full Article
    ਸੀ.ਐੱਸ.ਡੀ ਡਾਇਰੈਕਟਰਾਂ ਨੇ ਚੁੱਕੀ ਸਹੁੰ

ਸੀ.ਐੱਸ.ਡੀ ਡਾਇਰੈਕਟਰਾਂ ਨੇ ਚੁੱਕੀ ਸਹੁੰ

Read Full Article
    ਨਵੇਂ ਬਣੇ ਜੱਜ ਸੰਦੀਪ ਸੰਧੂ ਗੁਰਦੁਆਰਾ ਸਾਹਿਬ ਮੋਡੈਸਟੋ ਵਿਖੇ ਹੋਏ ਨਤਮਸਤਕ

ਨਵੇਂ ਬਣੇ ਜੱਜ ਸੰਦੀਪ ਸੰਧੂ ਗੁਰਦੁਆਰਾ ਸਾਹਿਬ ਮੋਡੈਸਟੋ ਵਿਖੇ ਹੋਏ ਨਤਮਸਤਕ

Read Full Article
    ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ 29 ਦਸੰਬਰ ਨੂੰ

ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ 29 ਦਸੰਬਰ ਨੂੰ

Read Full Article
    ਰੁਸਤਮ-ਏ-ਕੈਨੇਡਾ ਦਾ ਖਿਤਾਬ ਡੌਮ ਬਰੈਡਲੀ ਪਹਿਲਵਾਨ ਨੇ ਜਿੱਤਿਆ

ਰੁਸਤਮ-ਏ-ਕੈਨੇਡਾ ਦਾ ਖਿਤਾਬ ਡੌਮ ਬਰੈਡਲੀ ਪਹਿਲਵਾਨ ਨੇ ਜਿੱਤਿਆ

Read Full Article
    ਸਿਆਟਲ ‘ਚ ਲੈਥਰੋਪ ਸ਼ਹਿਰ ਦੇ ਕਮਿਸ਼ਨਰ ਅਜੀਤ ਸਿੰਘ ਸੰਧੂ ਦਾ ਨਿੱਘਾ ਸੁਆਗਤ

ਸਿਆਟਲ ‘ਚ ਲੈਥਰੋਪ ਸ਼ਹਿਰ ਦੇ ਕਮਿਸ਼ਨਰ ਅਜੀਤ ਸਿੰਘ ਸੰਧੂ ਦਾ ਨਿੱਘਾ ਸੁਆਗਤ

Read Full Article
    ਅਮਰੀਕੀ ਸੰਸਦ ਮੈਂਬਰ ਨੇ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਣ ਦਾ ਲਾਇਆ ਦੋਸ਼

ਅਮਰੀਕੀ ਸੰਸਦ ਮੈਂਬਰ ਨੇ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਣ ਦਾ ਲਾਇਆ ਦੋਸ਼

Read Full Article
    ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

Read Full Article
    ਅੱਤਵਾਦੀਆਂ ਨੂੰ ਲਗਾਤਾਰ ਪਨਾਹ ਦੇ ਰਿਹਾ ਪਾਕਿਸਤਾਨ : ਨਿੱਕੀ ਹੈਲੀ

ਅੱਤਵਾਦੀਆਂ ਨੂੰ ਲਗਾਤਾਰ ਪਨਾਹ ਦੇ ਰਿਹਾ ਪਾਕਿਸਤਾਨ : ਨਿੱਕੀ ਹੈਲੀ

Read Full Article