PUNJABMAILUSA.COM

ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

 Breaking News

September 13
17:36 2018

ਬੇਕਰਸਫੀਲਡ, 13 ਸਤੰਬਰ (ਪੰਜਾਬ ਮੇਲ)- ਅਮਰੀਕਾ ਵਿਚ ਦੱਖਣੀ ਕੈਲੀਫੋਰਨੀਆ ਦੇ ਬੇਕਰਸਫੀਲਡ ਵਿਚ ਇਕ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਅਤੇ ਉਸ ਤੋਂ ਬਾਅਦ ਹਮਲਾਵਰ ਨੇ ਖੁਦਕੁਸ਼ੀ ਕਰ ਲਈ। ਕੇਰਨ ਕਾਊਂਟੀ ਦੇ ਪੁਲਿਸ ਕਰਮਚਾਰੀ ਨੇ ਦੱਸਿਆ ਕਿ ਅਣਪਛਾਤੇ ਬੰਦੂਕਧਾਰੀ ਨੇ ਕੈਲੀਫੋਰਨੀਆ ਦੇ ਬੇਕਰਸਫੀਲਡ ਵਿਚ ਇਕ ਕੰਪਨੀ ਵਿਚ ਆਪਣੀ ਪਤਨੀ ਅਤੇ ਇਕ ਵਿਅਕਤੀ ਨੂੰ ਮਾਰ ਦਿੱਤਾ। ਉਸ ਤੋਂ ਬਾਅਦ ਉਸ ਨੇ ਕੰਪਨੀ ਦੇ ਦੂਜੇ ਵਿਅਕਤੀ ਦਾ ਪਿਛਾ ਕੀਤਾ ਅਤੇ ਉਸ ਨੂੰ ਨੇੜੇ ਦੇ ਸਪੋਟਰਸ ਸਟੋਰ ਦੇ ਸਾਹਮਣੇ ਮਾਰ ਦਿੱਤਾ। ਇਸ ਘਟਨਾ ਨੂੰ ਅੰਜਾਮ ਦੇਣ ਮਗਰੋਂ ਬੰਦੂਕਧਾਰੀ ਨੇ ਇਕ ਘਰ ਵਿਚ 2 ਵਿਅਕਤੀਆਂ ਨੂੰ ਮਾਰ ਦਿੱਤਾ।
ਪੁਲਿਸ ਕਰਮਚਾਰੀ ਨੇ ਕਿਹਾ ਕਿ ਇਕ ਔਰਤ ਅਤੇ ਬੱਚੇ ਤੋਂ ਵਾਹਨ ਖੋਹਣ ਤੋਂ ਬਾਅਦ ਜਦੋਂ ਉਸ ਦਾ ਸਾਹਮਣਾ ਪੁਲਿਸ ਨਾਲ ਹੋਇਆ ਤਾਂ ਉਸ ਨੇ ਖੁਦ ਨੂੰ ਗੋਲੀ ਮਾਰ ਲਈ। ਉਨ੍ਹਾਂ ਨੇ ਦੱਸਿਆ ਕਿ 10 ਤੋਂ 15 ਮਿੰਟ ਦਰਮਿਆਨ ਹੋਏ ਇਸ ਘਟਨਾਕ੍ਰਮ ਵਿਚ 6 ਲੋਕਾਂ ਨੇ ਆਪਣੀ ਜ਼ਿੰਦਗੀ ਗੁਆ ਦਿੱਤੀ। ਪੁਲਿਸ ਕਰਮਚਾਰੀ ਨੇ ਦੱਸਿਆ ਕਿ ਅਧਿਕਾਰੀ ਪਤਾ ਲਾ ਰਹੇ ਹਨ ਕਿ ਇਹ ਘਟਨਾ ਸ਼ੁਰੂ ਕਿਉਂ ਹੋਈ ਅਤੇ ਇੰਨੇ ਲੋਕਾਂ ਨੂੰ ਮਾਰਨ ਦੇ ਪਿੱਛੇ ਹਮਲਾਵਰ ਦਾ ਮਕਸਦ ਕੀ ਸੀ। ਬੰਦੂਕਧਾਰੀ ਨੇ ਜਿਸ ਔਰਤ ਅਤੇ ਬੱਚੇ ਤੋਂ ਵਾਹਨ ਖੋਹਿਆ ਸੀ ਉਹ ਅਤੇ ਉਸ ਦਾ ਬੱਚਾ ਸੁਰੱਖਿਅਤ ਹੈ। ਪੁਲਿਸ ਨੇ ਘਟਨਾ ਵਾਲੀ ਥਾਂ ਤੋਂ ਬੰਦੂਕ ਬਰਾਮਦ ਕਰ ਲਈ ਹੈ ਅਤੇ 30 ਚਸ਼ਮਦੀਦਾਂ ਤੋਂ ਪੁੱਛ-ਗਿੱਛ ਕੀਤੀ ਜਾ ਰਹੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਦੀ ਸ਼ਕਤੀਸ਼ਾਲੀ ਅਦਾਲਤ ਦੀ ਜੱਜ ਬਣੀ ਭਾਰਤੀ ਮੂਲ ਦੀ ਨਾਓਮੀ ਜਹਾਂਗੀਰ

Read Full Article
    ਭਾਰਤ ‘ਚ ਮੁੜ ਅੱਤਵਾਦੀ ਹਮਲਾ ਹੋਇਆ ਪਾਕਿ ਲਈ ਪੈਦਾ ਕਰ ਸਕਦੈ ਗੰਭੀਰ ਸੰਕਟ : ਅਮਰੀਕਾ

    ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

    ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

    ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

    ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

    ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

    ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

    ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

    ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

    ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

    ਜੌਨਸਨ ਐਂਡ ਜੌਨਸਨ ਪਾਊਡਰ ਦੀ ਵਰਤੋਂ ਨਾਲ ਹੋਇਆ ਕੈਂਸਰ, ਮਿਲੇਗਾ 201 ਕਰੋੜ ਮੁਆਵਜ਼ਾ

    ਅਮਰੀਕਾ ਅਤੇ ਕੈਨੇਡਾ ਨੇ ਵੀ ਬੋਇੰਗ 737 ਮੈਕਸ ਜਹਾਜ਼ਾਂ ‘ਤੇ ਰੋਕ ਲਾਈ

    ਅਮਰੀਕਾ ਦੇ ਕਈ ਖੇਤਰਾਂ ‘ਚ ਤੇਜ਼ ਰਫ਼ਤਾਰ ਹਵਾਵਾਂ ਨਾਲ ਜਨਜੀਵਨ ਉਥਲ-ਪੁਥਲ

    ਭਾਰਤੀ ਮੂਲ ਦੇ ਵਿਵਾਦਤ ਅਧਿਕਾਰੀ ਨੂੰ ‘ਗੂਗਲ’ ਨੇ ਅਦਾ ਕੀਤੇ ਸਾਢੇ ਚਾਰ ਕਰੋੜ ਡਾਲਰ