PUNJABMAILUSA.COM

ਬੇਕਰਜ਼ਫੀਲਡ ਦੇ ਸਿੱਖ ਪਤਵੰਤਿਆਂ ਨੇ ਈਸਾਬੇਲਾ ਵਿਖੇ ਅੱਗ ਨਾਲ ਪ੍ਰਭਾਵਿਤ ਲੋਕਾਂ ਦੀ ਕੀਤੀ ਮਦਦ

ਬੇਕਰਜ਼ਫੀਲਡ ਦੇ ਸਿੱਖ ਪਤਵੰਤਿਆਂ ਨੇ ਈਸਾਬੇਲਾ ਵਿਖੇ ਅੱਗ ਨਾਲ ਪ੍ਰਭਾਵਿਤ ਲੋਕਾਂ ਦੀ ਕੀਤੀ ਮਦਦ

ਬੇਕਰਜ਼ਫੀਲਡ ਦੇ ਸਿੱਖ ਪਤਵੰਤਿਆਂ ਨੇ ਈਸਾਬੇਲਾ ਵਿਖੇ ਅੱਗ ਨਾਲ ਪ੍ਰਭਾਵਿਤ ਲੋਕਾਂ ਦੀ ਕੀਤੀ ਮਦਦ
July 06
10:00 2016

Bakersfield fire helpਬੇਕਰਜ਼ਫੀਲਡ, 6 ਜੁਲਾਈ (ਪੰਜਾਬ ਮੇਲ)-ਕਰਨ ਕਾਊਂਟੀ ਦੇ ਕਸਬਾ ਲੇਕ ਈਸਾਬੇਲਾ ਵਿਖੇ ਲੱਗੀ ਭਿਆਨਕ ਅੱਗ ਦੇ ਕਾਰਨ ਹਜ਼ਾਰਾਂ ਲੋਕ ਬੇਘਰ ਹੋ ਗਏ ਹਨ। ਉਨ੍ਹਾਂ ਦੀ ਮਦਦ ਕਰਨ ਲਈ ਅਤੇ ਖਾਣ-ਪੀਣ ਦਾ ਬੰਦੋਬਸਤ ਕਰਨ ਲਈ ਬੇਕਰਜ਼ਫੀਲਡ ਦੇ ਪਤਵੰਤੇ ਸੱਜਣਾਂ ਨੇ ਆਪਣਾ ਵੱਡਮੁੱਲਾ ਯੋਗਦਾਨ ਪਾਇਆ ਹੈ। ਬੀਤੇ ਦਿਨੀਂ ਮੇਅਰ ਕੈਂਡੀਡੇਟ ਕੈਨਗੋ ਦੀ ਅਗਵਾਈ ਹੇਠ ਲੇਕ ਈਸਾਬੇਲਾ ਦੇ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਇਨ੍ਹਾਂ ਆਗੂਆਂ ਵਿਚ ਡਾ. ਮਨਬੀਰ ਸਿੰਘ, ਗਿਆਨੀ ਗੁਰਬਚਨ ਸਿੰਘ, ਜਥੇਦਾਰ ਜਗਜੀਤ ਸਿੰਘ, ਮਹਿੰਦਰ ਸਿੰਘ, ਨਾਜਰ ਸਿੰਘ, ਰਣਜੀਤ ਸਿੰਘ ਅਤੇ ਹਰਜੀਤ ਸਿੰਘ ਵੀ ਸ਼ਾਮਲ ਸਨ। ਗੁਰਦੁਆਰਾ ਬਾਈਬਲ ਰੋਡ, ਦਸ਼ਮੇਸ਼ ਦਰਬਾਰ ਵਿਖੇ ਇਕ ਅਹਿਮ ਮੀਟਿੰਗ ਵੀ ਕੀਤੀ ਗਈ, ਜਿਸ ਵਿਚ ਗਿਆਨੀ ਗੁਰਪ੍ਰੀਤ ਸਿੰਘ, ਡਾ. ਮਨਬੀਰ ਸਿੰਘ, ਦਲਜੀਤ ਸਿੰਘ ਖਾਲਸਾ, ਸੁਰਜੀਤ ਸਿੰਘ ਗਰੇਵਾਲ, ਨਾਜਰ ਸਿੰਘ, ਮਹਿੰਦਰ ਸਿੰਘ, ਮਲਕੀਤ ਸਿੰਘ, ਗੁਰਮੀਤ ਸਿੰਘ, ਗਿਆਨੀ ਗੁਰਚਰਨ ਸਿੰਘ, ਜਸਪਾਲ ਸਿੰਘ, ਹਰਜੀਤ ਸਿੰਘ, ਬਲਮੀਤ ਸਿੰਘ ਵੀ ਹਾਜ਼ਰ ਹੋਏ। ਡਾ. ਮਨਬੀਰ ਸਿੰਘ ਨੇ ਪੰਜਾਬ ਮੇਲ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਿੱਖ ਫਰੈਂਡਜ਼ ਆਫ ਬੇਕਰਜ਼ਫੀਲਡ ਵੱਲੋਂ 29 ਜੂਨ ਤੋਂ ਪ੍ਰਭਾਵਿਤ ਇਲਾਕਿਆਂ ਲਈ ਲੰਗਰ ਤਿਆਰ ਕੀਤਾ ਜਾ ਰਿਹਾ ਹੈ ਅਤੇ ਬਹੁਤ ਸਾਰੇ ਵਾਲੰਟੀਅਰ ਇਸ ਵਿਚ ਆਪਣੀ ਸੇਵਾ ਨਿਭਾਅ ਰਹੇ ਹਨ। ਜ਼ਿਕਰਯੋਗ ਹੈ ਕਿ ਕਰਨ ਕਾਊਂਟੀ ਦੇ ਸ਼ਹਿਰ ਲੇਕ ਈਸਾਬੇਲਾ ਵਿਚ 30 ਹਜ਼ਾਰ ਏਕੜ ਜ਼ਮੀਨ ਸੜ ਕੇ ਸੁਆਹ ਹੋ ਗਈ ਹੈ ਅਤੇ ਹਾਲੇ ਵੀ ਅੱਗ ਦੇ ਹੋਰ ਵਧਣ ਦਾ ਖਦਸ਼ਾ ਹੈ। ਇਸ ਵਿਚ 2 ਵਿਅਕਤੀਆਂ ਦੇ ਮਾਰੇ ਜਾਣ ਦੀ ਖ਼ਬਰ ਵੀ ਪ੍ਰਾਪਤ ਹੋਈ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

Read Full Article
    ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

Read Full Article
    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article