PUNJABMAILUSA.COM

ਬੇਜੋਸ ਬਣੇ ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ

ਬੇਜੋਸ ਬਣੇ ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ

ਬੇਜੋਸ ਬਣੇ ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ
March 07
21:08 2018

ਨਵੀਂ ਦਿੱਲੀ, 7 ਮਾਰਚ (ਪੰਜਾਬ ਮੇਲ)- ਫੋਰਬਸ ਦੀ ਸਾਲਾਨਾ ਅਰਬਪਤੀਆਂ ਦੀ ਸੂਚੀ ਵਿਚ ਇਸ ਸਾਲ ਈਕਾਮਰਸ ਕੰਪਨੀ ਅਮੇਜ਼ਨ ਸੰਸਥਾਪਕ ਜੇਫ ਬੇਜੋਸ ਨੇ ਮਾਈਕਰੋਸਾਫਟ ਦੇ ਸੰਸਥਾਪਕ ਬਿਲ ਗੇਟਸ ਕੋਲੋਂ ਦੁਨੀਆ ਦੇ ਸਭ ਤੋਂ ਵੱਡੇ ਧਨੀ ਹੋਣ ਦਾ ਰੁਤਬਾ ਖੋਹ ਲਿਆ। ਫੋਰਬਸ ਲਿਸਟ ਵਿਚ 112 ਅਰਬ ਡਾਲਰ ਮੁੱਲ ਦੀ ਜਾਇਦਾਦ ਦੇ ਨਾਲ ਜੇਫ ਬੇਜੋਸ ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ ਬਣ ਗਏ ਹਨ। ਇਸ ਦੇ ਨਾਲ ਹੀ ਜੇਫ 100 ਅਰਬ ਡਾਲਰ ਤੋਂ ਜ਼ਿਆਦਾ ਜਾਇਦਾਦ ਵਾਲੇ ਅਰਬਪਤੀ ਵੀ ਬਣ ਗਏ ਹਨ।
ਬਿਲ ਗੇਟਸ ਨੂੰ ਸਾਲਾਂ ਬਾਅਦ ਪਹਿਲੀ ਵਾਰ ਦੂਜੇ ਸਥਾਨ ਨਾਲ ਸਬਰ ਕਰ ਨਾ ਪਿਆ। ਫੋਰਬਸ ਦੀ ਨਵਂੀਂ ਸੂਚੀ ਵਿਚ ਗੇਟਸ ਦੀ ਕੁੱਲ ਜਾਇਦਾਦ 90 ਅਰਬ ਡਾਲਰ ਦੱਸੀ ਗਈ ਹੈ। ਭਾਰਤ ਦੇ ਸਭ ਤੋਂ ਧਨੀ ਅਤੇ ਰਿਲਾÎਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ 40.1 ਅਰਬ ਡਾਲਰ ਜਾਇਦਾਦ ਦੇ ਨਾਲ ਸੂਚੀ ਵਿਚ 19ਵੇਂ ਨੰਬਰ ‘ਤੇ ਪਹੁੰਚ ਗਏ। ਪਿਛਲੇ ਸਾਲ ਉਹ 20ਵੇਂ ਨੰਬਰ ‘ਤੇ ਸੀ ਅਤੇ ਉਨ੍ਹਾਂ ਦੀ ਜਾਇਦਾਦ ਵਿਚ ਕਰੀਬ ਅੱਠ ਅਰਬ ਡਾਲਰ ਦਾ ਵਾਧਾ ਹੋਇਆ। ਫੋਰਬਸ ਮੁਤਾਬਕ ਇਸ ਸਾਲ ਫੋਰਬਸ ਮੁਤਾਬਕ ਇਸ ਸਾਲ ਇਨਵੈਸਟਮੈਂਟ ਗੁਰੂ ਵਾਰੇਨ ਬਫੇਟ ਤੀਜੇ, ਬਰਨਾਰਡ ਅਰਨਾਲਟ ਚੌਥੇ ਅਤੇ ਫੇਸਬੁੱਕ ਦੇ ਸੰਸਥਾਪਕ ਮਾਰਕ ਜ਼ੁਕਰਬਰਗ ਪੰਜਵੇਂ ਸਥਾਨ ‘ਤੇ ਰਹੇ। ਦੁਨੀਆ ਦੇ ਟੌਪ 100 ਅਮੀਰਾਂ ਦੀ ਸੂਚੀ ਵਿਚ ਦੇਸ਼ ਦੇ ਹੋਰ ਦਿੱਗਜਾਂ ਵਿਚ ਹਿੰਦੂਜਾ ਪਰਿਵਾਰ, ਅਜੀਮ ਪ੍ਰੇਮਜੀ, ਲਕਸ਼ਮੀ ਨਿਵਾਸ ਮਿੱਤਲ, ਸ਼ਿਵ ਨਾਡਰ, ਦਿਲੀਪ ਸਾਂਘਵੀ, ਉਦੇ ਕੋਟਕ, ਰਾਧਾਕਿਸ਼ਨ ਦਮਾਨੀ, ਸਾÎਇਰਸ ਪੂਨਾਂਵਾਲਾ, ਸੁਨੀਲ ਮਿੱਤਲ ਤੇ ਪਰਿਵਾਰ ਅਤੇ ਆਚਾਰਿਆ ਬਾਲਕ੍ਰਿਸ਼ਣ ਸ਼ਾਮਲ ਹਨ। ਫੋਰਬਸ ਦੀ ਸੂਚੀ ਵਿਚ ਟੌਪ 10 ਵਿਚ ਕੋਈ ਮਹਿਲਾ ਨਹੀਂ ਹੈ।

About Author

Punjab Mail USA

Punjab Mail USA

Related Articles

ads

Latest Category Posts

    ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

Read Full Article
    ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

Read Full Article
    ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

Read Full Article
    ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

Read Full Article
    ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

Read Full Article
    ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

Read Full Article
    ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

Read Full Article
    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article