PUNJABMAILUSA.COM

ਬੇਟੀ ਦੇ ਸਾਬਕਾ ਪ੍ਰੇਮੀ ਵੱਲੋਂ ਭਾਰਤੀ ਮੂਲ ਦੇ ਜੋੜੇ ਦੀ ਗੋਲੀ ਮਾਰ ਕੇ ਹੱਤਿਆ

ਬੇਟੀ ਦੇ ਸਾਬਕਾ ਪ੍ਰੇਮੀ ਵੱਲੋਂ ਭਾਰਤੀ ਮੂਲ ਦੇ ਜੋੜੇ ਦੀ ਗੋਲੀ ਮਾਰ ਕੇ ਹੱਤਿਆ

ਬੇਟੀ ਦੇ ਸਾਬਕਾ ਪ੍ਰੇਮੀ ਵੱਲੋਂ ਭਾਰਤੀ ਮੂਲ ਦੇ ਜੋੜੇ ਦੀ ਗੋਲੀ ਮਾਰ ਕੇ ਹੱਤਿਆ
May 07
19:32 2017

crime
ਵਾਸ਼ਿੰਗਟਨ, 7 ਮਈ (ਪੰਜਾਬ ਮੇਲ)- ਅਮਰੀਕਾ ਵਿੱਚ ਭਾਰਤੀ ਮੂਲ ਦੇ ਇੱਕ ਜੋੜੇ ਦੀ ਉਨ੍ਹਾਂ ਦੀ ਬੇਟੀ ਦੇ ਸਾਬਕਾ ਪ੍ਰੇਮੀ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਪੁਲਸ ਨਾਲ ਮੁਕਾਬਲੇ ਵਿੱਚ ਦੋਸ਼ੀ ਵੀ ਮਾਰਿਆ ਗਿਆ।
ਟੈਟਲਿਕ (24) ਨੇ ਨਰੇਨ ਪ੍ਰਭੂ ਅਤੇ ਉਨ੍ਹਾਂ ਦੀ ਪਤਨੀ ਦੀ ਸੈਨਹੌਜੇ ਵਾਲੇ ਉਨ੍ਹਾਂ ਦੇ ਘਰ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਪ੍ਰਭੂ ਦੀ ਧੀ ਘਟਨਾ ਦੇ ਸਮੇਂ ਘਰ ਵਿੱਚ ਨਹੀਂ ਸੀ। ਉਹ ਦੂਜੇ ਸ਼ਹਿਰ ਰਹਿੰਦੀ ਹੈ। ਸੈਨ ਹੌਜੇ਼ ਪੁਲਸ ਦੇ ਮੁਖੀ ਐਡੀ ਗਾਰਸੀਆ ਨੇ ਦੱਸਿਆ ਕਿ ਪ੍ਰਭੂ ਦੀ ਧੀ ਦਾ ਦੋਸ਼ੀ ਨਾਲ ਪ੍ਰੇਮ ਸੰਬੰਧ ਵਿੱਚ ਸੀ, ਪਰ ਉਹ ਇਸ ਘਟਨਾ ਦੇ ਸਮੇਂ ਘਰ ਵਿੱਚ ਮੌਜੂਦ ਨਹੀਂ ਸੀ। ਗਾਰਸੀਆ ਨੇ ਦੱਸਿਆ ਕਿ ਦੋਵਾਂ ਵਿਚਾਲੇ ਸੰਬੰਧ ਪਿਛਲੇ ਸਾਲ ਖਤਮ ਹੋ ਗਏ ਸਨ। ਦੋਸ਼ੀ ਵਿਰੁੱਧ ਪਹਿਲਾਂ ਵੀ ਘਰੇਲੂ ਹਿੰਸਾ ਦਾ ਕੇਸ ਦਰਜ ਕੀਤਾ ਜਾ ਚੁੱਕਾ ਹੈ। ਪ੍ਰਭੂ ਦੇ 20 ਸਾਲਾ ਬੇਟੇ ਨੇ ਇਸ ਘਟਨਾ ਦੀ ਜਾਣਕਾਰੀ ਦਿੱਤੀ ਸੀ। ਪੁਲਸ ਨੇ ਕਿਹਾ ਕਿ ਜਦੋਂ ਅਧਿਕਾਰੀ ਪ੍ਰਭੂ ਦੇ ਘਰ ਪਹੁੰਚੇ ਤਾਂ ਉਨ੍ਹਾਂ ਨੂੰ ਨਰੇਨ ਪ੍ਰਭੂ ਦੀ ਲਾਸ਼ ਦਰਵਾਜ਼ੇ ਕੋਲ ਮਿਲੀ, ਲਾਸ਼ ਉੱਤੇ ਇੱਕ ਗੋਲੀ ਦਾ ਜ਼ਖਮ ਸੀ। ਉਨ੍ਹਾਂ ਦੇ ਬੇਟੇ ਨੇ ਪੁਲਸ ਨੂੰ ਦੱਸਿਆ ਕਿ ਉਨ੍ਹਾਂ ਦੀ ਮਾਂ ਅਤੇ ਉਸ ਦਾ 13 ਸਾਲ ਦਾ ਭਰਾ ਦੋਸ਼ੀ ਨਾਲ ਘਰ ਵਿੱਚ ਹਨ। ਇਸ ਦੇ ਬਾਅਦ ਇੱਕ ਸਵੈਟ ਟੀਮ ਨੂੰ ਫੋਨ ਕਰ ਕੇ ਬੁਲਾਇਆ ਗਿਆ ਅਤੇ ਸ਼ੱਕੀ ਵਿਅਕਤੀ ਨਾਲ ਮੁਕਾਬਲਾ ਸ਼ੁਰੂ ਹੋ ਗਿਆ, ਜਿਸ ਵਿੱਚ ਦੋਸ਼ੀ ਦੀ ਮੌਤ ਹੋ ਗਈ। ਪੁਲਸ ਨੇ ਦੱਸਿਆ ਕਿ ਪ੍ਰਭੂ ਦੇ ਛੋਟੇ ਬੇਟੇ ਨੂੰ ਦੋਸ਼ੀ ਦੇ ਚੁੰਗਲ ਵਿੱਚੋਂ ਰਿਹਾਅ ਕਰਵਾ ਲਿਆ ਗਿਆ, ਪਰ ਪ੍ਰਭੂ ਦੀ ਪਤਨੀ ਦੀ ਹੱਤਿਆ ਕਰ ਦਿੱਤੀ ਗਈ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article