PUNJABMAILUSA.COM

‘ਬੇਟੀ ਬਚਾਓ-ਬੇਟੀ ਪੜ੍ਹਾਓ’ ਮੁਹਿੰਮ ਵਾਲੇ ਪੋਸਟਰ ‘ਚ ਵੱਖਵਾਦੀ ਮਹਿਲਾ ਆਗੂ ਦੀ ਤਸਵੀਰ ਬਣੀ ਵੱਡੇ ਵਿਵਾਦ ਦਾ ਕਾਰਨ

‘ਬੇਟੀ ਬਚਾਓ-ਬੇਟੀ ਪੜ੍ਹਾਓ’ ਮੁਹਿੰਮ ਵਾਲੇ ਪੋਸਟਰ ‘ਚ ਵੱਖਵਾਦੀ ਮਹਿਲਾ ਆਗੂ ਦੀ ਤਸਵੀਰ ਬਣੀ ਵੱਡੇ ਵਿਵਾਦ ਦਾ ਕਾਰਨ

‘ਬੇਟੀ ਬਚਾਓ-ਬੇਟੀ ਪੜ੍ਹਾਓ’ ਮੁਹਿੰਮ ਵਾਲੇ ਪੋਸਟਰ ‘ਚ ਵੱਖਵਾਦੀ ਮਹਿਲਾ ਆਗੂ ਦੀ ਤਸਵੀਰ ਬਣੀ ਵੱਡੇ ਵਿਵਾਦ ਦਾ ਕਾਰਨ
October 12
16:48 2017

ਸ੍ਰੀਨਗਰ, 12 ਅਕਤੂਬਰ (ਪੰਜਾਬ ਮੇਲ)-ਕਸ਼ਮੀਰ ਵਿੱਚ ਸੈਂਕੜੇ ਔਰਤਾਂ ਦੇ ਘਰ ਉਜਾੜਨ ਵਾਲੇ ਅੱਤਵਾਦੀਆਂ ਦੀ ਆਗੂ ਕੱਟੜਪੰਥੀ ਨੇਤਾ ਆਸੀਆ ਅੰਦਰਾਬੀ ਨੂੰ ਇਸ ਰਾਜ ਦੀ ਸਰਕਾਰ ਮਦਰ ਟੈਰੇਸਾ, ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਬਰਾਬਰ ਮੰਨਦੀ ਹੈ। ਇਸ ਲਈ ਸਰਕਾਰ ਲੋਕਾਂ ਨੂੰ ਉਸ ਤੋਂ ਪ੍ਰੇਰਨਾ ਲੈਣ ਲਈ ਕਹਿ ਰਹੀ ਹੈ। ਦੱਖਣੀ ਕਸ਼ਮੀਰ ਦੇ ਜ਼ਿਲ੍ਹਾ ਅਨੰਤਨਾਗ ਦੇ ਬ੍ਰੇਂਗ ਕੋਕਰਨਾਗ ਵਿੱਚ ਕੱਲ੍ਹ ਸੂਬਾ ਪ੍ਰਸ਼ਾਸਨ ਨੇ ਇਹੀ ਸਾਬਿਤ ਕੀਤਾ ਹੈ।
ਕੋਕਰਨਾਗ ਵਿੱਚ ਟੂਰਿਜ਼ਮ ਵਿਭਾਗ ਵੱਲੋਂ ਕੱਲ੍ਹ ਇੱਕ ਪ੍ਰੋਗਰਾਮ ਕੀਤਾ ਗਿਆ। ਇਸ ਵਿੱਚ ‘ਬੇਟੀ ਬਚਾਓ-ਬੇਟੀ ਪੜ੍ਹਾਓ’ ਦੇ ਤਹਿਤ ਮੁਹਿੰਮ ਨਾਲ ਜੁੜੇ ਇੰਟੈਂਗ੍ਰੇਟਿਡ ਚਾਈਲਡ ਡਿਵੈਲਪਮੈਂਟ ਪ੍ਰੋਜੈਕਟ ਅਫਸਰ (ਆਈ ਸੀ ਡੀ ਐੱਸ) ਬ੍ਰੇਂਗ ਵੱਲੋਂ ਇੱਕ ਵੱਡਾ ਪੋਸਟਰ ਲਾਇਆ ਗਿਆ ਸੀ। ਇਸ ਪੋਸਟਰ ਦੇ ਸਭ ਤੋਂ ਉਪਰ ਲਿਖਿਆ ਸੀ: ‘ਬੇਟੀ ਬਚਾਓ-ਬੇਟੀ ਪੜ੍ਹਾਓ’ ਅਤੇ ਉਸ ਦੇ ਹੇਠਾਂ ਪ੍ਰੇਰਨਾ ਸਰੋਤ ਔਰਤਾਂ ਦੀਆਂ ਤਸਵੀਰਾਂ ਸਨ। ਸਭ ਤੋਂ ਉਪਰ ਪਹਿਲੀ ਤਸਵੀਰ ਮੁੱਖ ਮੰਤਰੀ ਮਹਿਬੂਬਾ ਮੁਫਤੀ ਦੀ ਸੀ। ਉਨ੍ਹਾਂ ਦੇ ਅੱਗੇ ਪੁਲਾੜ ਯਾਤਰੀ ਕਲਪਨਾ ਚਾਵਲਾ, ਟੈਨਿਸ ਖਿਡਾਰਨ ਸਾਨੀਆ ਮਿਰਜ਼ਾ, ਮਦਰ ਟੈਰੇਸਾ ਅਤੇ ਉਨ੍ਹਾਂ ਦੇ ਅੱਗੇ ਅੱਤਵਾਦੀ ਨੇਤਾ ਆਸੀਆ ਅੰਦਰਾਬੀ ਦੀ ਤਸਵੀਰ ਸੀ। ਇਸੇ ਪੋਸਟਰ ਵਿੱਚ ਹੇਠਾਂ ਦੀ ਲਾਈ ਵਿੱਚ ਪ੍ਰਧਾਨ ਮੰਤਰੀ ਇੰਦਰਾ ਗਾਂਧੀ, ਹੱਬਾ ਖਾਤੂਨ, ਕਿਰਨ ਬੇਦੀ ਤੇ ਲਤਾ ਮੰਗੇਸ਼ਕਰ ਦੀਆਂ ਤਸਵੀਰਾਂ ਹਨ। ਆਸੀਆ ਅੰਦਰਾਬੀ ਦੀ ਤਸਵੀਰ ਦੇ ਹੇਠਾਂ ਅੰਗਰੇਜ਼ੀ ਵਿੱਚ ਲਿਖਿਆ ਹੈ, ‘ਫਾਊਡਿੰਗ ਲੀਡਰ ਆਫ ਦੁਖ਼ਤਰਾਨ-ਏ-ਮਿੱਲਤ।’

About Author

Punjab Mail USA

Punjab Mail USA

Related Articles

ads

Latest Category Posts

   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article