PUNJABMAILUSA.COM

ਬੈਂਗਲੁਰੂ ਵਿਚ ਭਾਰੀ ਬਾਰਿਸ਼; ਪੰਜ ਲੋਕਾਂ ਦੀ ਮੌਤ

October 14
17:01 2017

ਬੈਂਗਲੁਰੂ, 14 ਅਕਤੂਬਰ (ਪੰਜਾਬ ਮੇਲ)- ਸ਼ੁੱਕਰਵਾਰ ਨੂੰ ਬੈਂਗਲੁਰੂ ਵਿਚ ਭਾਰੀ ਬਾਰਿਸ਼ ਹੋਈ, ਜਿਸ ਦੇ ਬਾਅਦ ਕਈ ਜਗ੍ਹਾ ਸੜਕਾਂ ‘ਤੇ ਪਾਣੀ ਇਕੱਠਾ ਹੋ ਗਿਆ। ਅਜਿਹੀ ਹੀ ਇਕ ਤਸਵੀਰ ਸਾਹਮਣੇ ਆਈ ਹੈ, ਜਿਸ ਵਿਚ ਦੇਖਿਆ ਜਾ ਸਕਦਾ ਹੈ ਕਿ ਇਕ ਔਰਤ ਦੀ ਕਾਰ ਪਾਣੀ ਵਿਚ ਫੱਸ ਗਈ। ਇਸ ਘਟਨਾ ਦਾ ਵੀਡੀਓ ਵੀ ਵਾਇਰਲ ਹੋ ਰਿਹਾ ਹੈ। ਤਸਵੀਰ ਵਿਚ ਦਿਸ ਰਿਹਾ ਹੈ ਕਿ ਕਿਵੇਂ ਸਫੈਦ ਰੰਗ ਦੀ ਕਾਰ ਪਾਣੀ ‘ਚ ਅੱਧੀ ਡੁੱਬ ਗਈ ਹੈ। ਨਜ਼ਦੀਕ ਖੜ੍ਹੇ ਲੋਕਾਂ ਨੇ ਕਾਰ ਨੂੰ ਦੇਖਿਆ ਅਤੇ ਜਦੋਂ ਉਹ ਉਸ ਜਗ੍ਹਾ ‘ਤੇ ਪਹੁੰਚੇ ਤਾਂ ਇਕ ਔਰਤ ਕਾਰ ਵਿਚ ਫੱਸੀ ਹੋਈ ਸੀ। ਲੋਕਾਂ ਦੀ ਮਦਦ ਨਾਲ ਔਰਤ ਨੂੰ ਸੁਰੱਖਿਤ ਬਾਹਰ ਕੱਢ ਲਿਆ ਗਿਆ।
ਉਥੇ ਹੀ ਭਾਰੀ ਬਾਰਿਸ਼ ਦੀ ਵਜ੍ਹਾ ਨਾਲ ਹੁਣ ਤਕ ਪੰਜ ਲੋਕਾਂ ਨੂੰ ਆਪਣੀ ਜਾਨ ਤੋਂ ਹੱਥ ਧੋਣਾ ਪਿਆ ਹੈ। ਸ਼ੁੱਕਰਵਾਰ ਨੂੰ ਹੀ ਦੋ ਲੋਕਾਂ ਦੇ ਮਾਰੇ ਜਾਨ ਦੀ ਪੁਸ਼ਟੀ ਪੁਲਸ ਨੇ ਕੀਤੀ ਸੀ। ਸ਼ੁੱਕਰਵਾਰ ਨੂੰ ਪੁਲਸ ਨੇ ਦੱਸਿਆ ਕਿ ਲਗਾਤਾਰ ਭਾਰੀ ਬਾਰਿਸ਼ ਦੀ ਵਜ੍ਹਾ ਨਾਲ ਦੋ ਹੋਰ ਲੋਕਾਂ ਦੀ ਜਾਨ ਚਲੀ ਗਈ, ਉਥੇ ਤਿੰਨ ਹੋਰ ਲੋਕ ਪਾਣੀ ਵਿਚ ਰੁੜ੍ਹ ਗਏ। ਪਿਛਲੇ 10 ਦਿਨਾਂ ਤੋਂ ਸ਼ਹਿਰ ਵਿਚ ਭਾਰੀ ਬਾਰਿਸ਼ ਹੋ ਰਹੀ ਹੈ। ਜਿਸ ਦੀ ਵਜ੍ਹਾ ਨਾਲ ਇਲਾਕੇ ਡੁੱਬ ਰਹੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਆਰਮੀ ਬੇਸ ਦੇ ਟੈਂਟ ‘ਤੇ ਹੈਲੀਕਾਪਟਰ ਡਿੱਗਿਆ, 22 ਜ਼ਖ਼ਮੀ

Read Full Article
    ਟੈਕਸਸ ਵਿਚ ਭਾਰਤੀ ਕਾਰੋਬਾਰੀ ਦੀ ਹੱਤਿਆ ਦੇ ਦੋਸ਼ੀ ਨੂੰ ਦਿੱਤੀ ਮੌਤ ਦੀ ਸਜ਼ਾ

    ਓਰੇਗਨ ਸਟੇਟ ਦੇ ਸ਼ਹਿਰ ਸ਼ੈਰੀਡਨ ਜੇਲ੍ਹ ‘ਚ 52 ਪੰਜਾਬੀਆਂ ਸਮੇਤ ਕਿਸੇ ਨੂੰ ਸੰਗਲਾਂ ਨਾਲ ਨਹੀਂ ਬੰਨ੍ਹਿਆ!

    ਵਾਈਟ ਹਾਊਸ ਜਹਾਜ਼ ਕੰਪਨੀ ਬੋਇੰਗ ਕੋਲੋਂ ਖਰੀਦੇਗਾ ਦੋ ਏਅਰਫਰਸ ਵਨ ਜਹਾਜ਼

    ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ ਬਣੇ ਅਮੇਜ਼ਨ ਦੇ ਸੰਸਥਾਪਕ ਜੈਫ ਬਿਜੋਸ

    ਵਿਦੇਸ਼ੀ ਪੂੰਜੀ ਨਿਵੇਸ਼ ‘ਚ ਵੀ ਪਛੜੀ ਮੋਦੀ ਸਰਕਾਰ

    ਕਨੈਕਟੀਕਟ ਸਟੇਟ ਅਸੈਂਬਲੀ ‘ਚ 1 ਨਵੰਬਰ ‘ਸਿੱਖ ਜੈਨੋਸਾਈਡ ਰਿਮੈਂਬਰੈਂਸ ਡੇਅ’ ਵਜੋਂ ਮਨਾਉਣ ਦਾ ਬਿੱਲ ਪਾਸ

    ਔਰੇਗਨ ਸੂਬੇ  ਦੇ ਸਕੂਲਾਂ ‘ਚ ਗਦਰ  ਲਹਿਰ ਬਾਰੇ ਪੜਾਇਆ ਜਾਵੇਗਾ

    ਐਲਕ ਗਰੋਵ ਪਾਰਕ ਦੀਆਂ ਤੀਆਂ ਦੀਆਂ ਤਿਆਰੀਆਂ ਜ਼ੋਰਾਂ ‘ਤੇ

    ਸਿਆਟਲ ‘ਚ ਫੁਲਕਾਰੀ ਤੀਆਂ ਦਾ ਮੇਲਾ 22 ਜੁਲਾਈ ਨੂੰ ਹੋਵੇਗਾ

    ਪੰਜਾਬੀ ਜਿੱਥੇ ਵੀ ਵਸੇ, ਉਥੇ ਘਰ ਤੇ ਗੁਰਦੁਆਰਾ ਜ਼ਰੂਰ ਬਣਾਇਆ

    ਅਫਗਾਨਿਸਤਾਨ ‘ਚ ਰਹਿਣ ਵਾਲੇ ਹਿੰਦੂ ਤੇ ਸਿੱਖ ਭਾਰਤੀ ਪ੍ਰਵਾਸੀ ਨਹੀਂ, ਸਾਡੇ ਆਪਣੇ ਲੋਕ : ਅਫਗਾਨ ਰਾਜਦੂਤ

    ਰੇਡੀਏਟਰ ਤੋਂ ਪਾਣੀ ਪੀ ਕੇ ਇਕ ਹਫ਼ਤੇ ਤੱਕ ਜ਼ਿੰਦਾ ਰਹੀ ਓਰੇਗਨ ਦੀ ਔਰਤ

    ਅਮਰੀਕਾ ‘ਚ ਮੁਸਲਿਮ ਮਹਿਲਾ ਦੇ ਅੰਗਰੇਜ਼ੀ ਲਹਿਜੇ ਦਾ ਇਕ ਗੋਰੀ ਮਹਿਲਾ ਨੇ ਨਸਲੀ ਭਾਵਨਾ ਨਾਲ ਪ੍ਰੇਰਿਤ ਹੋ ਕੇ ਉਡਾਇਆ ਮਜ਼ਾਕ

    ਅਮਰੀਕਾ ਨੇ ਪਾਕਿਸਤਾਨ ‘ਚ ਸਿਆਸੀ ਉਮੀਦਵਾਰਾਂ ‘ਤੇ ਹੋਏ ਹਮਲਿਆਂ ਦੀ ਕੀਤੀ ਸਖਤ ਨਿੰਦਾ