PUNJABMAILUSA.COM

ਬੈਲਗਹਿੰਮ ਦੇ ਸਤਪਾਲ ਸਿੱਧੂ ਦੇ ਵਾਟਕੋਮ ਕਾਊਂਟੀ ਕੌਂਸਲ ਮੈਂਬਰ ਚੁਣੇ ਜਾਣ ‘ਤੇ ਸਹੁੰ ਸਮਾਗਮ

ਬੈਲਗਹਿੰਮ ਦੇ ਸਤਪਾਲ ਸਿੱਧੂ ਦੇ ਵਾਟਕੋਮ ਕਾਊਂਟੀ ਕੌਂਸਲ ਮੈਂਬਰ ਚੁਣੇ ਜਾਣ ‘ਤੇ ਸਹੁੰ ਸਮਾਗਮ

ਬੈਲਗਹਿੰਮ ਦੇ ਸਤਪਾਲ ਸਿੱਧੂ ਦੇ ਵਾਟਕੋਮ ਕਾਊਂਟੀ ਕੌਂਸਲ ਮੈਂਬਰ ਚੁਣੇ ਜਾਣ ‘ਤੇ ਸਹੁੰ ਸਮਾਗਮ
January 13
10:00 2016

2
ਸਿਆਟਲ, 13 ਜਨਵਰੀ(ਗੁਰਚਰਨ ਸਿੰਘ ਢਿੱਲੋਂ/ਪੰਜਾਬ ਮੇਲ)- ਕੈਨੇਡਾ ਵੈਨਕੂਵਰ ਬਾਰਡਰ ਤੋਂ ਅਮਰੀਕਾ ਦੇ ਪਹਿਲੇ ਸ਼ਹਿਰ ਬੈਲਗਹਿੰਮ ਦੇ ਇੰਜੀਨੀਅਰ ਤੇ ਕਾਲਜ ‘ਚ ਡੀਨ ਰਹੇ ਚੁੱਕੇ ਸਤਪਾਲ ਸਿੰਘ ਸਿੱਧੂ ਵਾਸ਼ਿੰਗਟਨ ਸਟੇਟ ਵਿਚ ਪਹਿਲੇ ਪੰਜਾਬੀ ਵਾਟਕੋਮ ਕਾਊਂਟੀ ਕੌਂਸਲ ਮੈਂਬਰ ਚੁਣੇ ਗਏ, ਜਿਨ੍ਹਾਂ ਦਾ ਸਹੁੰ ਚੁੱਕ ਸਮਾਗਮ ਵਾਟਕੋਮ ਕਾਲਜ ਵਿਚ ਹੋਇਆ। ਉਨ੍ਹਾਂ ਨੇ ਗੋਰਿਆਂ ਤੇ ਪੰਜਾਬੀ ਭਾਈਚਾਰੇ ਦੇ ਭਰਵੇਂ ਇਕੱਠ ਵਿਚ ਕਾਨੂੰਨ ਦੇ ਪਾਲਣਾਂ ਕਰਨ ਦੀ ਕਾਊਂਟੀ ਜੱਜ ਸਾਹਮਣੇ ਸਹੁੰ ਚੁੱਕੀ। ਇਸ ਮੌਕੇ ਪੰਜਾਬੀ ਭਾਈਚਾਰੇ ਦੀਆਂ ਮਾਣ-ਮੱਤੀਆਂ ਸ਼ਖਸੀਅਤਾਂ ਨੇ ਸਤਪਾਲ ਸਿੱਧੂ ਨੂੰ ਫੁੱਲਾਂ ਦਾ ਗੁਲਦਸਤਾ ਦੇ ਕੇ ਸਵਾਗਤ ਕੀਤਾ ਤੇ ਵਧਾਈ ਦਿੱਤੀ। ਸਹੁੰ ਚੁੱਕ ਸਮਾਗਮ ਦੀ ਸ਼ੁਰੂਆਤ ਆਪਣੇ ਸਮੇਂ ਦੇ ਖਿਡਾਰੀ ਰਹਿ ਚੁੱਕੇ ਦਵਿੰਦਰ ਸਿੰਘ ਸਹੋਤਾ ਦੀ ਪੋਤਰੀ ਜਗਮੀਤ ਕੌਰ ਨੇ ਪੰਜਾਬੀ ਤੇ ਅੰਗਰੇਜ਼ੀ ਵਿਚ ਸ਼ਬਦ ਗਾਇਨ ਕਰਕੇ ਆਰੰਭਤਾ ਕੀਤੀ। ਇਸ ਮੌਕੇ ਪੰਜਾਬੀ ਭਾਈਚਾਰੇ ਵੱਲੋਂ ਸਿਆਟਲ ਦੇ ਗੁਰਦੀਪ ਸਿੰਘ ਸਿੱਧੂ ਨੇ ਆਪਣੇ ਭਾਸ਼ਣ ‘ਚ ਸਤਪਾਲ ਸਿੰਧੂ ਨੂੰ ਸਮੁੱਚੇ ਭਾਈਚਾਰੇ ਵੱਲੋਂ ਵਧਾਈ ਦਿੱਤੀ ਅਤੇ ਦੱਸਿਆ ਕਿ ਪੰਜਾਬੀਆਂ ਲਈ ਬੜੇ ਮਾਣ ਦੀ ਗੱਲ ਹੈ ਕਿ ਪਹਿਲੀ ਵਾਰ ਕਿਸੇ ਪੰਜਾਬੀ ਨੂੰ ਕੌਂਸਲ ਵਿਚ ਪਹੁੰਚਣ ਦਾ ਮਾਣ ਹਾਸਲ ਹੋਇਆ ਹੈ। ਇਹ ਉਹ ਬੈਲਗਹਿੰਮ ਸ਼ਹਿਰ ਹੈ, ਜਿਥੇ ਸ਼ੁਰੂ ਵਿਚ ਨਸਲੀ ਵਿਤਕਰੇ ਵਜੋਂ ਤਸੀਹੇ ਦਿੱਤੇ ਜਾਂਦੇ ਸਨ, ਜਿਥੇ ਸਤਪਾਲ ਸਿੱਧੂ ਪੰਜਾਬੀਆਂ ਦੀ ਕੌਂਸਲ ਮੀਟਿੰਗ ਦੌਰਾਨ ਨੁਮਾਇੰਦਗੀ ਕਰਨਗੇ। ਇਸ ਮੌਕੇ ਬੈਲਗਹਿੰਮ ਦੇ ਮਹਿੰਦਰ ਸਿੰਘ ਸੰਘਾ (ਮੁੱਖ ਸੇਵਾਦਾਰ) ਅਮਰਜੀਤ ਸਿੰਘ ਬਰਾੜ, ਸੁਰਜੀਤ ਸਿੰਘ, ਦਵਿੰਦਰ ਸਿੰਘ ਸਹੋਤਾ ਤੇ ਰਛਪਾਲ ਸਿੰਘ ਸੰਧੂ, ਸਿਆਟਲ ਤੋਂ ਹਰਦੀਪ ਸਿੰਘ ਗਿੱਲ, ਮਨਮੋਹਣ ਸਿੰਘ ਧਾਲੀਵਾਲ ਤੇ ਪਰਮਜੀਤ ਸਿੰਘ ਖਹਿਰਾ ਸਮੇਤ ਕਈ ਅਹਿਮ ਸ਼ਖਸੀਅਤਾਂ ਨੇ ਸਤਪਾਲ ਸਿੱਧੂ ਨੂੰ ਫੁੱਲਾਂ ਦਾ ਗੁਲਦਸਤਾ ਦੇ ਕੇ ਵਧਾਈ ਦਿੱਤੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਭਾਰਤੀ ਮੂਲ ਦੇ 20 ਲੋਕ ਅਮਰੀਕਾ ‘ਚ ਲੜਨਗੇ ਸੰਸਦੀ ਚੋਣਾਂ

ਭਾਰਤੀ ਮੂਲ ਦੇ 20 ਲੋਕ ਅਮਰੀਕਾ ‘ਚ ਲੜਨਗੇ ਸੰਸਦੀ ਚੋਣਾਂ

Read Full Article
    ਈਰਾਨ ਨੇ ਅਮਰੀਕਾ ਨੂੰ ਕੀਤਾ ਆਗਾਹ; ਤਹਿਰਾਨ ਪ੍ਰਮਾਣੂ ਸਮਝੌਤੇ ਨੂੰ ਬਦਲਣ ਲਈ ਪਾਇਆ ਜਾ ਰਿਹਾ ਦਬਾਅ ਬੇਹੱਦ ਖਤਰਨਾਕ

ਈਰਾਨ ਨੇ ਅਮਰੀਕਾ ਨੂੰ ਕੀਤਾ ਆਗਾਹ; ਤਹਿਰਾਨ ਪ੍ਰਮਾਣੂ ਸਮਝੌਤੇ ਨੂੰ ਬਦਲਣ ਲਈ ਪਾਇਆ ਜਾ ਰਿਹਾ ਦਬਾਅ ਬੇਹੱਦ ਖਤਰਨਾਕ

Read Full Article
    ਇੰਡੀਆਨਾ ‘ਚ ਅਪਰੈਲ ਨੂੰ ਨੈਸ਼ਨਲ ਸਿੱਖ ਹੈਰੀਟੇਜ ਮਹੀਨੇ ਵਜੋਂ ਮਨਾਉਣ ਦਾ ਐਲਾਨ

ਇੰਡੀਆਨਾ ‘ਚ ਅਪਰੈਲ ਨੂੰ ਨੈਸ਼ਨਲ ਸਿੱਖ ਹੈਰੀਟੇਜ ਮਹੀਨੇ ਵਜੋਂ ਮਨਾਉਣ ਦਾ ਐਲਾਨ

Read Full Article
    ਟਰੰਪ ਪ੍ਰਸ਼ਾਸਨ ਦੀ ਮਨੁੱਖੀ ਅਧਿਕਾਰਾਂ ਬਾਰੇ ਰਿਪੋਰਟ ‘ਚ ਮੋਦੀ ਸਰਕਾਰ ’ਤੇ ਸਵਾਲ

ਟਰੰਪ ਪ੍ਰਸ਼ਾਸਨ ਦੀ ਮਨੁੱਖੀ ਅਧਿਕਾਰਾਂ ਬਾਰੇ ਰਿਪੋਰਟ ‘ਚ ਮੋਦੀ ਸਰਕਾਰ ’ਤੇ ਸਵਾਲ

Read Full Article
    ਅਮਰੀਕੀ ਸੁਪਰੀਮ ਕੋਰਟ ਵੱਲੋਂ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਡਿਪੋਰਟ ਕਰਨਾ ਸੰਵਿਧਾਨਕ ਤੌਰ ‘ਤੇ ਅਸਪੱਸ਼ਟ ਕਰਾਰ

ਅਮਰੀਕੀ ਸੁਪਰੀਮ ਕੋਰਟ ਵੱਲੋਂ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਡਿਪੋਰਟ ਕਰਨਾ ਸੰਵਿਧਾਨਕ ਤੌਰ ‘ਤੇ ਅਸਪੱਸ਼ਟ ਕਰਾਰ

Read Full Article
    ਅਮਰੀਕੀ ਸਕੂਲ ਵਿਦਿਆਰਥਣ ਨੇ ਡਰੈੱਸ ਕੋਡ ਖਿਲਾਫ ਕੀਤਾ ‘ਬ੍ਰਾ ਬਾਈਕਾਟ’ ਦਾ ਐਲਾਨ

ਅਮਰੀਕੀ ਸਕੂਲ ਵਿਦਿਆਰਥਣ ਨੇ ਡਰੈੱਸ ਕੋਡ ਖਿਲਾਫ ਕੀਤਾ ‘ਬ੍ਰਾ ਬਾਈਕਾਟ’ ਦਾ ਐਲਾਨ

Read Full Article
    ਅਮਰੀਕੀ ਪੁਲਿਸ ਨੇ ਨਿਹੱਥੇ ਅਫਰੀਕੀ ਨਾਗਰਿਕ ਨੂੰ ਮਾਰੀਆਂ ਸਨ 30 ਗੋਲੀਆਂ

ਅਮਰੀਕੀ ਪੁਲਿਸ ਨੇ ਨਿਹੱਥੇ ਅਫਰੀਕੀ ਨਾਗਰਿਕ ਨੂੰ ਮਾਰੀਆਂ ਸਨ 30 ਗੋਲੀਆਂ

Read Full Article
    ਭਾਰਤੀ-ਅਮਰੀਕੀਆਂ ਨੇ ਕਠੂਆ ਅਤੇ ਉਨਾਵ ਮਾਮਲਿਆਂ ‘ਚ ਭਾਰਤੀ ਦੂਤਘਰ ਦੇ ਸਾਹਮਣੇ ਕੀਤਾ ਪ੍ਰਦਰਸ਼ਨ ; ਕੀਤੀ ਨਿਆਂ ਦੀ ਮੰਗ

ਭਾਰਤੀ-ਅਮਰੀਕੀਆਂ ਨੇ ਕਠੂਆ ਅਤੇ ਉਨਾਵ ਮਾਮਲਿਆਂ ‘ਚ ਭਾਰਤੀ ਦੂਤਘਰ ਦੇ ਸਾਹਮਣੇ ਕੀਤਾ ਪ੍ਰਦਰਸ਼ਨ ; ਕੀਤੀ ਨਿਆਂ ਦੀ ਮੰਗ

Read Full Article
    ਸੀ.ਆਈ.ਏ. ਮੁਖੀ ਪੋਂਪੀਓ ਵੱਲੋਂ ਟਿਮ ਉਨ ਜੋਂਗ ਨਾਲ ਮੁਲਾਕਾਤ

ਸੀ.ਆਈ.ਏ. ਮੁਖੀ ਪੋਂਪੀਓ ਵੱਲੋਂ ਟਿਮ ਉਨ ਜੋਂਗ ਨਾਲ ਮੁਲਾਕਾਤ

Read Full Article
    ਟਾਈਮਜ਼ ਸਕਵੇਅਰ ‘ਚ ਸਾਲਾਨਾ ‘ਪਗ਼ੜੀ ਦਿਵਸ’ ਪ੍ਰੋਗਰਾਮ ਜ਼ਰੀਏ ਸਿੱਖ ਸੱਭਿਆਚਾਰ ਦੇ ਉਤਸਵ ਦੀ ਕੀਤੀ ਪ੍ਰਸ਼ੰਸਾ

ਟਾਈਮਜ਼ ਸਕਵੇਅਰ ‘ਚ ਸਾਲਾਨਾ ‘ਪਗ਼ੜੀ ਦਿਵਸ’ ਪ੍ਰੋਗਰਾਮ ਜ਼ਰੀਏ ਸਿੱਖ ਸੱਭਿਆਚਾਰ ਦੇ ਉਤਸਵ ਦੀ ਕੀਤੀ ਪ੍ਰਸ਼ੰਸਾ

Read Full Article
    ਆਸਮਾਨ ‘ਚ ਫਟਿਆ ਅਮਰੀਕੀ ਜਹਾਜ਼ ਦਾ ਇੰਜਣ, ਇਕ ਯਾਤਰੀ ਦੀ ਮੌਤ

ਆਸਮਾਨ ‘ਚ ਫਟਿਆ ਅਮਰੀਕੀ ਜਹਾਜ਼ ਦਾ ਇੰਜਣ, ਇਕ ਯਾਤਰੀ ਦੀ ਮੌਤ

Read Full Article
    ਅਮਰੀਕਾ ਦੀ ਸਾਬਕਾ ਪ੍ਰਥਮ ਮਹਿਲਾ ਬਾਰਬਰਾ ਬੁਸ਼ ਦਾ ਦਿਹਾਂਤ

ਅਮਰੀਕਾ ਦੀ ਸਾਬਕਾ ਪ੍ਰਥਮ ਮਹਿਲਾ ਬਾਰਬਰਾ ਬੁਸ਼ ਦਾ ਦਿਹਾਂਤ

Read Full Article
    ਅਮਰੀਕਾ ਦੇ ਗੁਰੂ ਘਰ ਵਿਚ ਪ੍ਰਧਾਨਗੀ ਤੋਂ ਲੜਾਈ

ਅਮਰੀਕਾ ਦੇ ਗੁਰੂ ਘਰ ਵਿਚ ਪ੍ਰਧਾਨਗੀ ਤੋਂ ਲੜਾਈ

Read Full Article
    ਇੰਡੀਆਨਾਪੋਲਿਸ ਦੇ ਗੁਰਦੁਆਰਾ ਵਿਖੇ ਵਿਸਾਖੀ ਦਿਹਾੜੇ ‘ਤੇ ਦੋ ਧੜੇ ਹੋਏ ਗੁੱਥਮ-ਗੁੱਥਾ

ਇੰਡੀਆਨਾਪੋਲਿਸ ਦੇ ਗੁਰਦੁਆਰਾ ਵਿਖੇ ਵਿਸਾਖੀ ਦਿਹਾੜੇ ‘ਤੇ ਦੋ ਧੜੇ ਹੋਏ ਗੁੱਥਮ-ਗੁੱਥਾ

Read Full Article
    ਏ.ਜੀ.ਪੀ.ਸੀ. ਤੇ ਸਿੱਖ ਕਾਂਗਰੇਸ਼ਨਲ ਕਾਕਸ ਕਮੇਟੀ ਨੇ ਅਮਰੀਕਾ ‘ਚ ਵੱਡੇ ਪੱਧਰ ‘ਤੇ ਖਾਲਸੇ ਦਾ ਸਾਜਨਾ ਦਿਵਸ ਵਿਸਾਖੀ ਮਨਾਉਣ ‘ਤੇ ਖੁਸ਼ੀ ਪ੍ਰਗਟ ਕੀਤੀ

ਏ.ਜੀ.ਪੀ.ਸੀ. ਤੇ ਸਿੱਖ ਕਾਂਗਰੇਸ਼ਨਲ ਕਾਕਸ ਕਮੇਟੀ ਨੇ ਅਮਰੀਕਾ ‘ਚ ਵੱਡੇ ਪੱਧਰ ‘ਤੇ ਖਾਲਸੇ ਦਾ ਸਾਜਨਾ ਦਿਵਸ ਵਿਸਾਖੀ ਮਨਾਉਣ ‘ਤੇ ਖੁਸ਼ੀ ਪ੍ਰਗਟ ਕੀਤੀ

Read Full Article