PUNJABMAILUSA.COM

ਬੈਲਗਹਿੰਮ ਦੇ ਸਿਟੀ ਹਾਲ ਦੇ ਸਾਹਮਣੇ ਗਦਰੀ ਬਾਬਿਆਂ ਦੀ ਯਾਦ ਵਿਚ ਗੇਟ ਲਾਉਣ ਦਾ ਉਦਘਾਟਨ

 Breaking News

ਬੈਲਗਹਿੰਮ ਦੇ ਸਿਟੀ ਹਾਲ ਦੇ ਸਾਹਮਣੇ ਗਦਰੀ ਬਾਬਿਆਂ ਦੀ ਯਾਦ ਵਿਚ ਗੇਟ ਲਾਉਣ ਦਾ ਉਦਘਾਟਨ

ਬੈਲਗਹਿੰਮ ਦੇ ਸਿਟੀ ਹਾਲ ਦੇ ਸਾਹਮਣੇ ਗਦਰੀ ਬਾਬਿਆਂ ਦੀ ਯਾਦ ਵਿਚ ਗੇਟ ਲਾਉਣ ਦਾ ਉਦਘਾਟਨ
April 18
10:20 2018

ਸਿਆਟਲ, 18 ਅਪ੍ਰੈਲ (ਗੁਰਚਰਨ ਸਿੰਘ ਢਿੱਲੋਂ/ਪੰਜਾਬ ਮੇਲ)- ਸਿਆਟਲ ਤੋਂ 100 ਮੀਲ ਦੂਰ ਵੈਨਕੂਵਰ, ਕੈਨੇਡਾ ਤੋਂ ਅਮਰੀਕਾ ਦਾ ਬਾਰਡਰ ਲੰਘਦਿਆਂ ਪਹਿਲਾਂ ਸ਼ਹਿਰ ਬੈਲਗਹਿੰਮ ਜਿੱਥੇ 1907 ਵਿਚ 307 ਸਿੱਖਾਂ ਨੂੰ ਨਸਲੀ ਵਿਤਕਰੇ ਤਹਿਤ ਸ਼ਹਿਰ ਤੋਂ ਬਾਹਰ ਕੱਢ ਦਿੱਤਾ ਸੀ, ਜੋ ਬਾਅਦ ਵਿਚ ਆਸਟੋਰੀਆ ਤੇ ਕੈਲੀਫੋਰਨੀਆ ਵਿਚ ਆ ਕੇ ਗਦਰ ਪਾਰਟੀ ਦੀ ਨੀਂਹ ਰੱਖੀ ਅਤੇ ਆਜ਼ਾਦੀ ਲਈ ਸੰਘਰਸ਼ ਕੀਤਾ। ਉਸੇ ਸ਼ਹਿਰ ਬੈਲਗਹਿੰਮ ਵਿਚ ਪੜ੍ਹੇ-ਲਿਖੇ, ਵਿਦਵਾਨ ਅਤੇ ਉਸਾਰੂ ਸੋਚ ਵਾਲੇ ਸਤਪਾਲ ਸਿੱਧੂ ਵਾਟਸ ਕਾਊਂਟੀ ਦੇ ਕੌਂਸਲ ਮੈਂਬਰ ਬਣੇ, ਜਿਨ੍ਹਾਂ ਦੀ ਅਗਵਾਈ ਹੇਠ ਬੈਲਗਹਿੰਮ ਸਿਟੀ ਹਾਲ ਦੇ ਸਾਹਮਣੇ ਸੰਗਮਰਮਰ ਦਾ ਸੁੰਦਰ ਗੇਟ ਗਦਰੀ ਬਾਬਿਆਂ ਦੀ ਯਾਦ ਵਿਚ ਲਗਾਇਆ ਜਾ ਰਿਹਾ ਹੈ, ਜਿਸ ਦਾ ਉਦਘਾਟਨ 21 ਅਪ੍ਰੈਲ ਨੂੰ 10.30 ਵਜੇ ਸਵੇਰੇ ਉਦਘਾਟਨ ਕੀਤਾ ਜਾ ਰਿਹਾ ਹੈ। ਜਿੱਥੇ ਪੰਜਾਬੀ ਭਾਈਚਾਰੇ ਦੇ ਲੋਕ ਹੁੰਮਹੁਮਾ ਕੇ ਪਹੁੰਚ ਰਹੇ ਹਨ।
ਬੈਲਗਹਿੰਮ ਦੇ ਸ਼ਹਿਰੀ ਰਛਪਾਲ ਸਿੰਘ ਸੰਧੂ ਤੇ ਕੌਂਸਲ ਮੈਂਬਰ ਸਤਪਾਲ ਸਿੱਧੂ ਨੇ ਦੱਸਿਆ ਕਿ ਗਦਰੀ ਬਾਬਿਆਂ ਦੀਆਂ ਕੁਰਬਾਨੀਆਂ ਸਦਕਾ ਅੱਜ ਘੱਟ ਗਿਣਤੀ ਦੇ ਲੋਕ ਆਜ਼ਾਦੀ ਦਾ ਆਨੰਦ ਮਾਣ ਰਹੇ ਹਨ। ਰੋਜ਼ੀ ਰੋਟੀ ਦੀ ਖਾਤਰ ਉੱਤਰੀ ਅਮਰੀਕਾ ਵਿਚ ਪਹੁੰਚੇ ਗਦਰੀ ਬਾਬਿਆਂ ਨੇ ਬਹੁਤ ਵੱਡਾ ਸੰਘਰਸ਼ ਕਰਕੇ ਆਜ਼ਾਦੀ ਪ੍ਰਾਪਤ ਕੀਤੀ ਹੈ, ਜਿਸ ਅਮਰੀਕਨ ਲੋਕ ਸਵੀਕਾਰ ਕਰ ਰਹੇ ਹਨ ਅਤੇ ਉਨ੍ਹਾਂ ਦੀਆਂ ਥਾਂ-ਥਾਂ ਯਾਦਾਂ ਕਾਇਮ ਕੀਤੀਆਂ ਜਾ ਰਹੀਆਂ ਹਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

Read Full Article
    ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

Read Full Article
    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article