PUNJABMAILUSA.COM

ਬੋਸਟਨ ‘ਚ ਨਸਲਵਾਦ ਵਿਰੋਧੀ ਮਾਰਚ ‘ਚ ਹਜ਼ਾਰਾਂ ਲੋਕ ਹੋਏ ਸ਼ਾਮਲ

ਬੋਸਟਨ ‘ਚ ਨਸਲਵਾਦ ਵਿਰੋਧੀ ਮਾਰਚ ‘ਚ ਹਜ਼ਾਰਾਂ ਲੋਕ ਹੋਏ ਸ਼ਾਮਲ

ਬੋਸਟਨ ‘ਚ ਨਸਲਵਾਦ ਵਿਰੋਧੀ ਮਾਰਚ ‘ਚ ਹਜ਼ਾਰਾਂ ਲੋਕ ਹੋਏ ਸ਼ਾਮਲ
August 20
19:32 2017

ਬੋਸਟਨ, 20 ਅਗਸਤ (ਪੰਜਾਬ ਮੇਲ)– ਬੋਸਟਨ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਲੋਕਾਂ ਨੇ ਨਸਲਵਾਦ ਵਿਰੋਧੀ ਮਾਰਚ ਵਿੱਚ ਹਿੱਸਾ ਲਿਆ। ਇਸ ਦੇ ਸਾਹਮਣੇ ਗੋਰਿਆਂ ਨੂੰ ਸਭ ਤੋਂ ਵਧੀਆ ਮੰਨਣ ਵਾਲੇ ਰਾਸ਼ਟਰਵਾਦੀਆਂ ਵੱਲੋਂ ਕੱਢੀ ਗਈ ਰੈਲੀ ਬਹੁਤ ਹੀ ਛੋਟੀ ਲੱਗ ਰਹੀ ਸੀ। ਹਾਲਾਂਕਿ ਪਿਛਲੇ ਹਫ਼ਤੇ ਵਰਜੀਨੀਆ ਵਿੱਚ ਦੋਵਾਂ ਧਿਰਾਂ ਵੱਲੋਂ ਆਯੋਜਤ ਰੈਲੀਆਂ ਦੀ ਤਰ੍ਹਾਂ ਇੱਥੇ ਹਿੰਸਾ ਦੀ ਕੋਈ ਗੰਭੀਰ ਘਟਨਾ ਨਹੀਂ ਵਾਪਰੀ, ਪਰ ਪੁਲਿਸ ਨਾਲ ਹਲਕੀ-ਫੁਲਕੀ ਝੜਪ ਦੀਆਂ ਘਟਨਾਵਾਂ ਜ਼ਰੂਰ ਹੋਈਆਂ। ਕੱਟੜ ਸੱਜੇਪੱਖੀ ਸਮੂਹਾਂ ਵੱਲੋਂ ਆਯੋਜਤ ਰੈਲੀ ਸਥਾਨਕ ਸਮੇਂ ਅਨੁਸਾਰ ਦੁਪਹਿਰ 2 ਵਜੇ ਤੱਕ ਚਲਣੀ ਸੀ, ਪਰ ਪੁਲਿਸ ਨੇ ਉਸ ਵਿੱਚ ਹਿੰਸਾ ਲੈਣ ਵਾਲਿਆਂ ਨੂੰ ਅੱਧਾ ਘੰਟਾ ਪਹਿਲਾਂ ਹੀ ਉੱਥੋਂ ਹਟਾ ਦਿੱਤਾ। ਇਸ ਰੈਲੀ ਵਿੱਚ ਸਿਰਫ਼ ਕੁਝ ਹੀ ਦਰਜਨ ਲੋਕ ਸ਼ਾਮਲ ਸਨ। ਉਪਰੋਂ ਲਈਆਂ ਗਈਆਂ ਤਸਵੀਰਾਂ ਵਿੱਚ ਸਾਫ਼ ਦਿਖਾਈ ਦੇ ਰਿਹਾ ਹੈ ਕਿ ਨਸਲਵਾਦ ਵਿਰੋਧੀ ਰੈਲੀ ਵਿੱਚ ਸ਼ਾਮਲ ਹੋਣ ਵਾਲੇ ਲੋਕ ਕਿਵੇਂ ਬੋਸਟਨ ਦੀ ਮੁੱਖ ਸੜਕ ਤੋਂ ਲੈ ਕੇ ਕਈ ਬਲਾਕਾਂ ਵਿੱਚ ਮੌਜੂਦ ਹਨ। ਡੈਮੋਕਰੇਟਿਕ ਪਾਰਟੀ ਦੇ ਗੜ੍ਹ ਵਿੱਚ ਨਸਲਵਾਦ ਵਿਰੋਧ ਭਾਵਨਾਵਾਂ ਬਹੁਤ ਮਜ਼ਬੂਤ ਹਨ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤ-ਪਾਕਿਸਤਾਨ ਵਿਚਾਲੇ ਚੱਲ ਰਹੀ ਸਥਿਤੀ ਬੇਹੱਦ ਖ਼ਤਰਨਾਕ : ਟਰੰਪ

ਭਾਰਤ-ਪਾਕਿਸਤਾਨ ਵਿਚਾਲੇ ਚੱਲ ਰਹੀ ਸਥਿਤੀ ਬੇਹੱਦ ਖ਼ਤਰਨਾਕ : ਟਰੰਪ

Read Full Article
    ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

Read Full Article
    ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

Read Full Article
    ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

Read Full Article
    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article