PUNJABMAILUSA.COM

ਬ੍ਰਾਜ਼ੀਲ ਦੇ ਸਕੂਲ ‘ਚ ਫਾਇਰਿੰਗ ‘ਚ ਅੱਠ ਦੀ ਮੌਤ, ਦੋ ਹਮਲਾਵਰਾਂ ਨੇ ਕੀਤੀ ਖ਼ੁਦਕੁਸ਼ੀ

March 15
17:24 2019

ਸਾਓ ਪਾਓਲੋ, 15 ਮਾਰਚ (ਪੰਜਾਬ ਮੇਲ)-ਇਕ ਪ੍ਰਾਇਮਰੀ ਸਕੂਲ ‘ਚ ਦੋ ਹਮਲਵਰਾਂ ਨੇ ਅੰਨ੍ਹੇਵਾਹ ਫਾਇਰਿੰਗ ਕਰ ਕੇ ਅੱਠ ਲੋਕਾਂ ਦੀ ਹੱਤਿਆ ਕਰ ਦਿੱਤੀ। ਇਨ੍ਹਾਂ ‘ਚ ਚਾਰ ਬੱਚੇ ਹਨ। ਬਾਅਦ ‘ਚ ਹਮਲਾਵਰਾਂ ਨੇ ਖ਼ੁਦਕੁਸ਼ੀ ਕਰ ਲਈ। ਫ਼ੌਜ ਦੀ ਪੁਲਿਸ ਦੇ ਕਰਨਲ ਮਾਰਸਿਲੋ ਸਾਲੇਸ ਨੇ ਕਿਹਾ ਕਿ ਹਮਲਾਵਰ ਸਵੇਰ ਵੇਲੇ ਸਕੂਲ ‘ਚ ਵੜ ਆਏ। ਉਨ੍ਹਾਂ ਕੋਲ .38 ਕੈਲੀਬਰ ਦਾ ਰਿਵਾਲਵਰ ਤੇ ਤੀਰ-ਕਮਾਨ ਸਨ। ਸਕੂਲ ਦੇ ਅੰਦਰ ਵੜਦੇ ਹੀ ਦੋਵਾਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ। ਇਸ ‘ਚ ਚਾਰ ਬੱਚਿਆਂ ਸਮੇਤ ਛੇ ਲੋਕਾਂ ਦੀ ਮੌਤ ਹੋ ਗਈ। ਹਮਲੇ ‘ਚ ਜ਼ਖ਼ਮੀ ਦੋ ਲੋਕਾਂ ਨੇ ਹਸਪਤਾਲ ‘ਚ ਦਮ ਤੋੜ ਦਿੱਤਾ। ਹਮਲੇ ‘ਚ 15 ਲੋਕ ਜ਼ਖ਼ਮੀ ਹੋਏ ਹਨ। ਸੁਜਾਨੋ ਇਲਾਕੇ ‘ਚ ਸਥਿਤ ਰਾਉਲ ਬ੍ਰਾਸਿਲ ਪਬਲਿਕ ਸਕੂਲ ‘ਚ ਇਹ ਘਟਨਾ ਹੋਈ।
ਸਾਓ ਪਾਓਲੋ ਦੇ ਸਟੇਟ ਗਵਰਨਰ ਜੋਆਏ ਡੋਰੀਏ ਨੇ ਕਿਹਾ ਕਿ ਅਜੇ ਇਹ ਸਾਫ਼ ਨਹੀਂ ਹੋ ਸਕਿਆ ਕਿ ਕੀ ਹਮਲਾਵਰ ਸਕੂਲ ਦੇ ਸਾਬਕਾ ਵਿਦਿਆਰਥੀ ਸਨ ਜਾਂ ਨਹੀਂ। ਬ੍ਰਾਜ਼ੀਲ ਦੇ ਹੀ ਰਿਓ ਡੀ ਜਨੇਰੀਓ ਸ਼ਹਿਰ ‘ਚ ਵੀ ਸਕੂਲ ਦੇ ਇਕ ਸਾਬਕਾ ਵਿਦਿਆਰਥੀ ਨੇ ਗੋਲੀਬਾਰੀ ਕਰ ਕੇ 12 ਤੋਂ ਵੱਧ ਬੱਚਿਆਂ ਦੀ ਹੱਤਿਆ ਕਰ ਦਿੱਤੀ ਸੀ। ਬਾਅਦ ‘ਚ ਉਸ ਨੇ ਵੀ ਖ਼ੁਦਕੁਸ਼ੀ ਕਰ ਲਈ।

About Author

Punjab Mail USA

Punjab Mail USA

Related Articles

ads

Latest Category Posts

    ਪੂਰਬੀ ਅਮਰੀਕਾ ਵਿੱਚ ਗਰਮੀ ਦਾ ਕਹਿਰ, ਛੇ ਲੋਕਾਂ ਦੀ ਮੌਤ

Read Full Article
    ਅਮਰੀਕਾ ‘ਚ ਪੁਲਿਸ ਅਧਿਕਾਰੀ ਨੇ ਅਸ਼ਵੇਤ ਮਹਿਲਾ ਸੰਸਦ ਮੈਂਬਰ ਨੂੰ ਫੇਸਬੁੱਕ ‘ਤੇ ਦਿੱਤੀ ਗੋਲੀ ਮਾਰਨ ਦੀ ਧਮਕੀ

    ਅਮਰੀਕਾ ‘ਚ ਪਾਕਿਸਤਾਨੀ ਦੂਤਘਰ ਵੱਲੋਂ ਲਾਬਿਸਟ ਦੇ ਤੌਰ ‘ਤੇ ਟਾਮ ਰੇਨੋਲਡਸ ਨੂੰ ਨਿਯੁਕਤ

    ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

    ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

    ‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ