PUNJABMAILUSA.COM

ਬ੍ਰਿਟਿਸ਼ ਏਅਰਵੇਜ਼ ਦੀਆਂ ਉਡਾਣਾਂ ਰੱਦ ਹੋਣ ਕਾਰਨ ਦੂਜੇ ਦਿਨ ਵੀ ਯਾਤਰੀ ਹੋਏ ਪ੍ਰਭਾਵਿਤ

ਬ੍ਰਿਟਿਸ਼ ਏਅਰਵੇਜ਼ ਦੀਆਂ ਉਡਾਣਾਂ ਰੱਦ ਹੋਣ ਕਾਰਨ ਦੂਜੇ ਦਿਨ ਵੀ ਯਾਤਰੀ ਹੋਏ ਪ੍ਰਭਾਵਿਤ

ਬ੍ਰਿਟਿਸ਼ ਏਅਰਵੇਜ਼ ਦੀਆਂ ਉਡਾਣਾਂ ਰੱਦ ਹੋਣ ਕਾਰਨ ਦੂਜੇ ਦਿਨ ਵੀ ਯਾਤਰੀ ਹੋਏ ਪ੍ਰਭਾਵਿਤ
May 29
12:17 2017

ਲੰਡਨ, 29 ਮਈ (ਪੰਜਾਬ ਮੇਲ)- ਬ੍ਰਿਟਿਸ਼ ਏਅਰਵੇਜ਼ ਦੀਆਂ ਕੰਪਿਊਟਰ ਨੁਕਸ ਕਾਰਨ ਇਕ ਤਿਹਾਈ ਹਿੱਸੇ ਤੋਂ ਵੱਧ ਉਡਾਣਾ ਹੀਥਰੋ ਹਵਾਈ ਅੱਡੇ ਤੋਂ ਰੱਦ ਕਰਨੀਆਂ ਪਈਆਂ ਹਨ। ਵਰਨਣਯੋਗ ਹੈ ਕਿ ਸ਼ਨਿਚਰਵਾਰ ਨੂੰ ਸੰਸਾਰ ਭਰ ਦੇ ਬੀ.ਏ. ਦੇ ਕੰਮਿਊਟਰ ਸਿਸਟਮ ਦੀ ਪਾਵਰ ਫੇਲ ਹੋਣ ਕਾਰਨ ਏਦਾਂ ਹੋਇਆ ਹੈ।
ਬ੍ਰਿਟਿਸ਼ ਏਅਰਵੇਜ਼ (ਬੀ ਏ) ਦੇ ਬੁਲਾਰੇ ਦੇ ਦੱਸਣ ਅਨੁਸਾਰ ਹੀਥਰੋ ਹਵਾਈ ਅੱਡੇ ਤੋਂ ਲੰਮੇਂ ਸਫਰ ਵਾਲੀਆਂ ਉਡਾਣਾਂ ਦੇਰੀ ਨਾਲ ਚੱਲੀਆਂ, ਪਰ ਘਰੇਲੂ ਉਡਾਣਾ ਅਜੇ ਵੀ ਵੱਡੀ ਗਿਣਤੀ ਵਿਚ ਰੱਦ ਕੀਤੀਆਂ ਗਈਆਂ ਹਨ। ਇਸ ਦੌਰਾਨ ਯਾਤਰੀਆਂ ਨੂੰ ਅੱਜ ਵੀ ਹਵਾਈ ਅੱਡੇ ਤੋਂ ਆਉਣ ਤੋਂ ਪਹਿਲਾਂ ਏਅਰ ਲਾਈਨ ਨਾਲ ਸੰਪਰਕ ਕਰਨ ਨੂੰ ਕਿਹਾ ਜਾਂਦਾ ਰਿਹਾ ਹੈ। ਬੀ ਏ ਦੇ ਅਧਿਕਾਰੀਆਂ ਨੇ ਯਾਤਰੀਆਂ ਤੋਂ ਇਸ ਦੀ ਮੁਆਫ ਵੀ ਮੰਗੀ ਹੈ। ਚੀਫ ਐਲੈਕਸ ਕਰੂਜ਼ ਨੇ ਕਿਹਾ ਕਿ ਅਸੀਂ ਕੰਪਿਊਟਰ ਨੁਕਸ ਜਲਦੀ ਦਰੁਸਤ ਕਰਨ ਲਈ ਕੰਮ ਕਰ ਰਹੇ ਹਾਂ।
ਇਸ ਦੌਰਾਨ ਐਤਵਾਰ ਨੂੰ ਵੀ ਹੀਥਰੋ ਤੇ ਗੈਟਵੈ¤ਕ ਤੋਂ 143 ਬੀ ਏ ਫਲਾਈਟਾਂ ਰੱਦ ਹੋਈਆਂ। ਹੀਥਰੋ ਏਅਰ ਪੋਰਟ ਤੋਂ ਸਿਰਫ 90 ਫਲਾਈਟਾਂ ਚੱਲ ਸਕੀਆਂ, ਜਦ ਕਿ ਬਾਕੀ ਏਅਰਲਾਈਨਾਂ ਬਿਨ੍ਹਾਂ ਕਿਸੇ ਦੇਰੀ ਜਾਂ ਬਿਨਾਂ ਦਿੱਕਤ ਦੇ ਆਮ ਵਾਂਗ ਆ ਅਤੇ ਜਾ ਰਹੀਆਂ ਹਨ। ਬੀ ਏ ਨਾਲ ਸੰਬੰਧਤ ਪ੍ਰਭਾਵਿਤ ਯਾਤਰੀਆਂ ਦਾ ਸਮਾਨ ਹਵਾਈ ਕੰਪਨੀ ਵੱਲੋਂ ਯਾਤਰੀਆਂ ਦੇ ਘਰੀਂ ਪਹੁੰਚਾਇਆ ਜਾਵੇਗਾ ਅਤੇ ਪ੍ਰਭਾਵਿਤ ਹੋਏ ਯਾਤਰੀ ਇਸ ਕੰਪਨੀ ਤੋਂ ਬਣਦਾ ਮੁਆਵਜ਼ਾ ਲੈ ਸਕਦੇ ਹਨ, ਜੋ ਪ੍ਰਤੀ ਦਿਨ 200 ਪੌਂਡ ਹੋਟਲ ਖ਼ਰਚਾ, 50 ਪੌਂਡ ਟਰਾਂਸਪੋਰਟ ਅਤੇ 25 ਪੌਂਡ ਖਾਣ-ਪੀਣ ਦੇ ਨਾਲ ਮੁਫ਼ਤ ਟਿਕਟ ਆਦਿ ਦਾ ਦਾਅਵਾ ਕਰ ਸਕਦੇ ਹਨ। ਦੂਜੇ ਪਾਸੇ ਮਾਹਿਰਾਂ ਅਨੁਸਾਰ ਬ੍ਰਿਟਿਸ਼ ਏਅਰਵੇਜ਼ ਨੂੰ ਇਸ ਪੂਰੇ ਘਟਨਾਕ੍ਰਮ ਨਾਲ 150 ਮਿਲੀਅਨ ਪੌਂਡ ਤੋਂ ਵੱਧ ਦਾ ਨੁਕਸਾਨ ਹੋਣ ਦਾ ਖਦਸ਼ਾ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

Read Full Article
    ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

Read Full Article
    ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

Read Full Article
    ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

Read Full Article
    ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

Read Full Article
    ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

Read Full Article
    ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

Read Full Article
    ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

Read Full Article
    15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

Read Full Article
    ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

Read Full Article
    ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

Read Full Article
    ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

Read Full Article
    ਅਮਰੀਕਾ ਦੇ 22 ਰਾਜਾਂ ਅਤੇ 7 ਸ਼ਹਿਰਾਂ ਨੇ ਟਰੰਪ ਵਿਰੁੱਧ ਦਾਇਰ ਕੀਤਾ ਮੁਕੱਦਮਾ